29 ਅਕਤੂਬਰ ਨੂੰ 11 ਵਜੇ ਤੋਂ ਤਿੰਨ ਵਜੇ ਤੱਕ ਸਾਰੇ ਡੀਸੀ ਦਫਤਰਾਂ ਦੇ ਕੀਤੇ ਜਾਣਗੇ ਘਿਰਾਓ : ਐੱਸਕੇਐੱਮ ਖ੍ਰੀਦ ਪ੍ਰਬੰਧ ਕਰਨ ਵਿੱਚ ਫੇਲ ਸਾਬਤ ਹੋਈ ਪੰਜਾਬ ਸਰਕਾਰ-ਮੰਡੀਆਂ ਵਿੱਚ ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਦੇ ਕਾਲੇ ਝੰਡਿਆਂ ਨਾਲ ਕੀਤੇ ਜਾਣਗੇ ਘਿਰਾਓ ਲਿਫਟਿੰਗ ਨਾ ਹੋਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਸੂਬੇ ਭਰ 'ਚ ਵਿਖਾਏ ਜਾਣਗੇ ਕਾਲੇ ਝੰਡੇ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸੱਮਸਿਆ ਬਰਕਰਾਰ ਲੁਧਿਆਣਾ, 23....
ਮਾਲਵਾ
ਜਗਰਾਉਂ, 23 ਅਕਤੂਬਰ 2024 : ਨਸ਼ਾ ਵਿਰੋਧੀ ਚਲਾਈ ਗਈ ਮੁਹਿੰਮ ਅਧੀਨ ਅੱਜ ਥਾਣਾ ਸਦਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੇ ਜਾਣ ਇਸ ਸਬੰਧੀ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਦੀਪ ਸਿੰਘ ਬੈਂਸ ਨੇ ਦੱਸਿਆ ਕਿ ਥਾਣਾ ਸਦਰ ਜਗਰਾਉਂ ਦੇ ਸਬ ਇੰਸਪੈਕਟਰ ਸੁਰਜੀਤ ਸਿੰਘ, ਏਐਸਆਈ ਸੁਰਜੀਤ ਸਿੰਘ ਅਤੇ ਏਐਸਆਈ ਸੁਖਦੇਵ ਸਿੰਘ ਸਿਪਾਹੀ ਸਵਰਨਜੀਤ ਕੌਰ ਅਤੇ ਸਿਪਾਹੀ ਜਸਵਿੰਦਰ ਕੌਰ ਤੋਂ ਇਲਾਵਾ ਹੋਮ ਗਾਰਡ ਦੀ ਗੁਰਮੇਲ ਕੌਰ ਦੇ ਨਾਲ ਸਟਬਲ ਬਰਨਿੰਗ ਦੀਆਂ ਘਟਨਾਵਾਂ ਦੀ....
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ, ਐਮ ਐਸ ਪੀ ਤੋਂ ਹੇਠਾਂ ਝੋਨਾ ਨਾ ਖਰੀਦਣ ਦਿੱਤਾ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ ਲੁਧਿਆਣਾ, 23 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਆਪਣੇ ਦਫਤਰ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਝੋਨੇ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਬਿਨਾਂ ਕਿਸੇ ਦੇਰੀ ਦੇ....
ਕਿਹਾ! ਜ਼ਿਲ੍ਹੇ 'ਚ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਲੜੀਵਾਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਲੁਧਿਆਣਾ, 23 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਲਈ ਤੱਤਪਰ ਹੈ ਜਿਸਦੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵਲੋਂ ਬੁੱਧਵਾਰ ਨੂੰ ਸਬੰਧਤ ਵਿਭਾਗਾਂ ਨਾਲ ਆਪਣੇ ਦਫਤਰ ਵਿੱਚ ਮੀਟਿੰਗ ਦੌਰਾਨ ਸਾਰੀ ਯੋਜਨਾ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਹਰਜਿੰਦਰ....
ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂ ਮਿਤਾ ਤੇ ਸਾਬਕਾ ਸੈਨਿਕਾਂ ਵੱਲੋਂ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਂਟ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਿਲਾਂ ਵਿੱਚ ਹਮੇਸ਼ਾ ਰਹਿਣਗੇ ਜਿੰਦਾ-ਵਧੀਕ ਡਿਪਟੀ (ਜ) ਕਮਿਸ਼ਨਰ ਚਾਰੂ ਮਿਤਾ ਮੋਗਾ, 23 ਅਕਤੂਬਰ 2024 : ਅੱਜ ਮਿਤੀ 23 ਅਕਤੂਬਰ 2024 ਨੂੰ ਦੇਸ਼ ਦੇ ਸਰਵਉੱਚ ਸਨਮਾਨ, ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਉਨਾਂ ਦੇ ਸਮਾਰਕ ਉੱਪਰ ਸਿਵਲ ਪ੍ਰਸਾਸ਼ਨ ਅਤੇ ਸਾਬਕਾਂ ਸੈਨਿਕਾਂ....
ਸ਼ਹਿਰ ਵਾਸੀਆਂ ਨੂੰ ਸਫ਼ਾਈ ਪੰਦਰਵਾੜੇ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਕੀਤੀ ਅਪੀਲ ਫ਼ਰੀਦਕੋਟ 23 ਅਕਤੂਬਰ,2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਤੱਕ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ । ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ ਅਤੇ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।....
ਜ਼ਿਲ੍ਹੇ ਦੀਆ ਮੰਡੀਆਂ ਵਿੱਚ ਝੋਨੇ ਦੀ ਖਰੀਦ ,ਲਿਫਟਿੰਗ ਲਗਾਤਾਰ ਜਾਰੀ ਫ਼ਰੀਦਕੋਟ 23 ਅਕਤੂਬਰ,2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 91226 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ....
ਫਰੀਦਕੋਟ 23 ਅਕਤੂਬਰ 2024 : ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ ਵਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੀ ਰਹਿਨੁਮਾਈ ਹੇਠ ਅਲੋਪ ਹੋ ਰਹੇ ਵਿਰਸੇ ਸੱਭਿਆਚਾਰਕ ਵੰਨਗੀਆਂ ਨੂੰ ਦਰਸਾਉਂਦਾ ਪ੍ਰੋਗਰਾਮ ਲੋਕ ਵਿਰਾਸਤ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਉੱਘੇ ਸਿੱਖਿਆ ਸ਼ਾਸਤਰੀ ਪ੍ਰਿੰਸੀਪਲ ਸੇਵਾ ਸਿੰਘ ਚਾਵਲਾ ਡਾਇਰੈਕਟਰ ਪ੍ਰਿੰਸੀਪਲ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਪ੍ਰੋਗਰਾਮ ਦੀ....
ਫਰੀਦਕੋਟ 23 ਅਕਤੂਬਰ,2024 : ਸਿਹਤ ਵਿਭਾਗ ਫਰੀਦਕੋਟ ਵੱਲੋ ਟੀ.ਬੀ. ਦੇ ਮਰੀਜਾਂ ਨੂੰ ਰਾਸ਼ਨ ਕਿੱਟਾ ਦੇਣ ਦਾ ਉਪਰਾਲਾ ਲਗਾਤਾਰ ਜਾਰੀ ਹੈ, ਇਸੇ ਕੜੀ ਤਹਿਤ ਅੱਜ ਮਿਸ਼ਨ ਡਿਵੈਲਪਮੈਂਟ ਕਲੱਬ ਨੇ ਜ਼ਿਲ੍ਹਾ ਤਪਦਿਕ ਕੇਂਦਰ ਸਿਵਲ ਹਸਪਤਾਲ ਫਰੀਦਕੋਟ ਵਿਖੇ ਟੀ.ਬੀ ਵਿਭਾਗ ਦੇ 10 ਟੀ.ਬੀ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਅਤੇ ਇਨ੍ਹਾਂ ਮਰੀਜਾਂ ਨੂੰ ਛੇ ਮਹੀਨੇ ਦਾ ਮੁਫਤ ਰਾਸ਼ਨ ਦੇਣ ਲਈ ਗੋਦ ਲਿਆ। ਇਸ ਮੌਕੇ ਸਿਵਲ ਸਰਜਨ ਫ਼ਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਅਤੇ ਸਟੇਟ ਟੀ.ਬੀ ਅਫ਼ਸਰ ਡਾ. ਰਾਜੇਸ਼ ਭਾਸਕਰ....
ਪਰਾਲੀ ਪ੍ਰਬੰਧਨ ਤਹਿਤ 6 ਕਾਨੂੰਗੋ ਸਰਕਲਾਂ ਦੇ ਮੁਲਾਜ਼ਮਾਂ ਨਾਲ ਕੀਤੀ ਅਹਿਮ ਮੀਟਿੰਗ ਬਰਨਾਲਾ, 23 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਮੁਹਿੰਮ ਜਾਰੀ ਹੈ। ਅੱਜ ਡਿਪਟੀ ਕਮਿਸ਼ਨਰ ਵਲੋਂ ਕਾਨੂੰਗੋ ਸਰਕਲ ਭਦੌੜ, ਢਿੱਲਵਾਂ, ਮਹਿਲ ਕਲਾਂ, ਚੰਨਣਵਾਲ, ਟੱਲੇਵਾਲ, ਵਜੀਦਕੇ ਕਲਾਂ ਦੇ ਕਲੱਸਟਰ ਅਫ਼ਸਰਾਂ, ਸਹਾਇਕ ਕਲੱਸਟਰ ਅਫ਼ਸਰਾਂ, ਵੈਟਰਨਰੀ ਇੰਸਪੈਕਟਰਾਂ....
ਮਾਲੇਰਕੋਟਲਾ 23 ਅਕਤੂਬਰ 2024 : ਜਿਲਾ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਡਾ. ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਹਰਬੰਸ ਸਿੰਘ ਵੱਲੋਂ ਪਰਾਲੀ ਨਾਂ ਸਾੜਨ ਸਬੰਧੀ ਨੰਬਰਦਾਰ ਯੂਨੀਅਨ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ । ਉਨ੍ਹਾਂ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ....
ਸ਼ਹਿਣਾ, 22 ਅਕਤੂਬਰ 2024 : ਜ਼ਿਲ੍ਹਾ ਬਰਨਾਲਾ ਦੇ ਬਲਾਕ ਸ਼ਹਿਣਾ ਦੇ ਪਿੰਡ ਭਗਤਪੁਰਾ ਮੌੜ ਵਿੱਚ ਸੱਸ-ਨੂੰਹ ਦੇ ਕਲੇਸ਼ ਵਿੱਚ ਸੱਸ ਵਾਟਰ ਵਰਕਸ ਦੀ ਟੈਂਕੀ ਅਤੇ ਨੂੰਹ ਟਾਵਰ ਉਤੇ ਚੜ੍ਹ ਗਈ। ਜਿਸ ਕਾਰਨ ਸੱਸ ਧਿਰ ਨਾਲ ਖੜ੍ਹੇ 35-40 ਲੋਕ ਵਾਟਰ ਵਰਕਸ ਦੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਜਦਕਿ ਦੂਜੇ ਪਾਸੇ ਨੂੰਹ ਆਪਣੇ ਪੁੱਤ ਨਾਲ ਅਨਾਜ ਮੰਡੀ 'ਚ ਲੱਗੇ ਬਿਜਲੀ ਦੇ ਟਾਵਰ 'ਤੇ ਚੜ੍ਹੀ ਗਈ। ਉਥੇ ਹੀ ਪਿੰਡ ਵਾਸੀਆਂ ਨੇ ਮਾਮੂਲੀ ਝਗੜੇ ਨੂੰ ਸਿਆਸੀ ਰੰਗਤ ਦੇਣ ਦਾ ਦੋਸ਼ ਲਗਾਇਆ ਹੈ। ਬਲਾਕ ਸ਼ਹਿਣਾ ਦੇ ਪਿੰਡ....
ਘਰ ਘਰ ਜਾ ਕੇ ਪਰਾਲੀ ਨਾ ਸਾੜਨ ਦਾ ਹੋਕਾ ਦੇਣਗੀਆਂ ਟੀਮਾਂ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਦੀ ਢੁਕਵੀਂ ਵੰਡ ਯਕੀਨੀ ਬਣਾਉਣ ਦੇ ਨਿਰਦੇਸ਼ ਕਿਹਾ, ਪਰਾਲੀ ਪ੍ਰਬੰਧਨ ਮੁਹਿੰਮ ਵਿਚ ਤਾਇਨਾਤ ਟੀਮ ਮੈਂਬਰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਬਰਨਾਲਾ, 22 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਮੁਹਿੰਮ ਜ਼ੋਰਾਂ 'ਤੇ ਹੈ। ਅੱਜ ਡਿਪਟੀ ਕਮਿਸ਼ਨਰ....
ਵੱਖ ਵੱਖ ਗਤੀਵਿਧੀਆਂ ਰਾਹੀਂ ਮੁਹਿੰਮ ਨੂੰ ਦਿੱਤਾ ਜਾ ਰਿਹਾ ਹੁਲਾਰਾ ਬਰਨਾਲਾ, 22 ਅਕਤੂਬਰ 2024 : ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਸੀਨੀਅਰ ਅਫ਼ਸਰਾਂ, ਕਲੱਸਟਰ ਇੰਚਾਰਜਾਂ, ਸਹਾਇਕ ਕਲੱਸਟਰ ਇੰਚਾਰਜਾਂ ਅਤੇ ਹੋਰ ਟੀਮ ਮੈਂਬਰਾਂ ਵਲੋਂ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਿੱਥੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ....
ਵਿਕਾਸ ਕਾਰਜ 7 ਕਰੋੜ 64 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣਗੇ ਕੋਟਕਪੂਰਾ 22 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਨਗਰ ਕੌਂਸਲ ਕੋਟਕਪੂਰਾ ਅਧੀਨ ਆਉਂਦੇ ਵੱਖ-ਵੱਖ ਵਾਰਡਾਂ ਵਿਚ ਕਰੋੜਾ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾ ਕਿਹਾ ਕਿ ਕੋਟਕਪੂਰਾ ਸ਼ਹਿਰ ਵਿਚ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਜਲਦੀ ਹੀ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ....