ਮਾਨਸਾ 14 ਫਰਵਰੀ : ਦਿੱਲੀ ਚੱਲੋ ਅੰਦੋਲਨ ਨੂੰ ਲੈਕੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਅੰਦੋਲਨ ਲੜ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਲਕੇ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ ਲਿਆ ਗਿਆ ਹੈ।ਇਹ ਰੇਲਾਂ 12 ਵਜੇ ਤੋਂ 4 ਵਜੇ ਤੱਕ ਰੋਕੀਆਂ ਜਾਣਗੀਆਂ ਗਈਆਂ। ਜਥੇਬੰਦੀ ਵਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ....
ਮਾਲਵਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ....
ਸਰਕਾਰ ਲੋਕਾਂ ਦੇ ਦੁਆਰ ਪੁੱਜ ਕੇ ਕਰ ਰਹੀ ਹੈ ਉਹਨਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ : ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ; ਕਿਸਾਨਾਂ ਦੀਆਂ ਜਾਇਜ਼ ਮੰਗਾਂ ਕੇਂਦਰ ਸਰਕਾਰ ਮੰਨੇ ਤੁਰੰਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ : ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਧਰਨੇ-ਪ੍ਰਦਰਸ਼ਨ ਕਰਨ ਦਾ ਹੱਕ ਹੈ, ਕੇਂਦਰ ਸਰਕਾਰ ਨੂੰ ਬਿਨਾਂ ਦੇਰੀ ਕੀਤੀਆਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਹ....
ਤਿੰਨ ਹਫਤਿਆਂ ਦੇ ਸਮਾਂ-ਬੱਧ ਸਮੇਂ ਵਿੱਚ ਹੀ ਟਿਊਬਲ ਲੱਗਣ ਦੀ ਪ੍ਰਕਿਰਿਆ ਹੋ ਜਾਵੇਗੀ ਪੂਰੀ : ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਜੋ ਲਗਾਤਾਰ ਜਾਰੀ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਟੀਚਾ ਹੈ ਕਿ ਪੰਜਾਬ ਦੇ ਲੋਕਾਂ ਲਈ ਸਭ ਤੋਂ ਪਹਿਲਾਂ ਸਿਹਤ ਨਾਲ ਸੰਬੰਧਿਤ ਮਸਲੇ ਹੱਲ ਕੀਤੇ ਜਾਣ, ਇਹ ਪ੍ਰਗਟਾਵਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ....
ਸਪੀਕਰ ਸੰਧਵਾਂ ਨੇ ਲੋਕਾਂ ਨੂੰ ਸਤਿਗੁਰੂ ਰਾਮ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਕੀਤੀ ਅਪੀਲ ਸ੍ਰੀ ਭੈਣੀ ਸਾਹਿਬ, 14 ਫਰਵਰੀ : ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਪ੍ਰਦਾਨ ਕੀਤੀ. ਉਨ੍ਹਾਂ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਂਤਾ ਤੇ ਪਹਿਰਾ ਦਿੱਤਾ ਅਤੇ ਇਹਨਾਂ ਸਿਧਾਂਤਾ ਨੂੰ ਅਪਣਾ ਕੇ ਦੇਸ਼ ਦੀ ਅਜ਼ਾਦੀ ਦੀ ਲਹਿਰ ਵਿਚ ਵਡਮੁੱਲਾ....
ਪ੍ਰੋਜੈਕਟ ਨੂੰ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਲੁਧਿਆਣਾ, 14 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਸਿਵਲ ਏਅਰਪੋਰਟ ਦੇ ਨਿਰਮਾਣ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਕਾਰਜ਼ਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਇੱਕ ਹੈ....
ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ : ਬੱਗਾ ਲੁਧਿਆਣਾ, 14 ਫਰਵਰੀ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 8 (86) ਅਧੀਨ ਫਰੀਦ ਨਗਰ ਵਿਖੇ ਮੁੱਖ ਸੀਵਰੇਜ ਪਾਈਪ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 44.26 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ....
ਬਰਨਾਲਾ, 14 ਫਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਣ ਵਾਲੀ ਐਨ.ਆਰ.ਆਈ. ਮਿਲਣੀ ਹੁਣ 29 ਫਰਵਰੀ ਨੂੰ ਕਰਵਾਈ ਜਾਵੇਗੀ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪ੍ਰਸ਼ਾਸਕੀ ਕਾਰਨਾਂ ਕਰਕੇ ਇਹ ਬਦਲਾਅ ਕੀਤਾ ਗਿਆ ਹੈ। ਇਸ ਐਨ.ਆਰ.ਆਈ. ਮਿਲਣੀ ਵਿੱਚ ਪੰਜਾਬ....
ਫਾਜ਼ਿਲਕਾ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਤਿੰਨ ਝਾਂਕੀਆਂ 15 ਅਤੇ 16 ਫਰਵਰੀ ਨੂੰ ਫਾਜ਼ਿਲਕਾ ਜਿਲੇ ਦੇ ਲੋਕਾਂ ਦੇ ਵੇਖਣ ਲਈ ਪਹੁੰਚ ਰਹੀਆਂ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ 15 ਫਰਵਰੀ ਨੂੰ ਇਹ ਝਾਂਕੀਆਂ ਪੰਨੀ ਵਾਲਾ ਫੱਤਾ ਤੋਂ ਬੱਲੂਆਣਾ ਪਿੰਡ ਵਿੱਚ ਪਹੁੰਚਣਗੀਆਂ, ਜਿੱਥੋਂ ਇਹ ਅਬੋਹਰ ਪਹੁੰਚਣ ਤੋਂ ਬਾਅਦ ਅਬੋਹਰ ਵਿੱਚ ਨਹਿਰੂ ਪਾਰਕ....
ਕਿਸਾਨਾਂ ਨੂੰ ਪਹੁੰਚੇਗੀ ਵੱਡੀ ਰਾਹਤ ਕਿਸਾਨਾਂ ਨੇ ਕਿਹਾ, ਧੰਨਵਾਦ ਸਰਕਾਰ! ਅਬੋਹਰ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੋ ਰਾਹੀਂ ਅਬੋਹਰ ਕਿਨੂੰ ਮੰਡੀ ਤੋਂ ਕਿੰਨੂ ਦੀ ਖਰੀਦ ਬੀਤੀ ਸ਼ਾਮ ਸ਼ੁਰੂ ਕਰ ਦਿੱਤੀ ਗਈ। ਇਸ ਨਾਲ ਜ਼ਿਲ੍ਹੇ ਦੇ ਕਿੰਨੂ ਉਤਪਾਦਕ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ । ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਿਨੂੰ ਉਤਪਾਦਕ ਕਿਸਾਨ ਪੰਜਾਬ ਐਗਰੋ ਦੀ ਖਰੀਦ ਸ਼ੁਰੂ ਕਰਨ ਦੀ ਮੰਗ ਕਰ ਰਹੇ ਸਨ ਜਿਸ ਨੂੰ ਪ੍ਰਵਾਨ ਕਰਦਿਆਂ....
ਫਾਜ਼ਿਲਕਾ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 16 ਫਰਵਰੀ ਨੂੰ ਲੱਗਣ ਵਾਲੇ ਲੋਕ ਸੁਵਿਧਾ ਕੈਂਪਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ 16 ਫਰਵਰੀ ਨੂੰ ਸਵੇਰੇ 10 ਵਜੇ ਫਾਜ਼ਿਲਕਾ ਉਪਮੰਡਲ ਦੇ ਪਿੰਡ ਮੰਡੀ ਲਾਧੂਕਾ ਵਿਖੇ ਕੈਂਪ ਲੱਗੇਗਾ ਜਿੱਥੇ ਮੰਡੀ ਲਾਧੂਕਾ ਤੋਂ ਇਲਾਵਾ ਝੁੱਗੇ ਲਾਲ ਸਿੰਘ, ਬਸਤੀ ਚੰਡੀਗੜ੍ਹ ਅਤੇ ਫਤਿਹਗੜ੍ਹ ਦੇ ਲੋਕ ਪਹੁੰਚ....
ਸੜਕ ਸੁਰੱਖਿਆ ਚਿੰਨਾਂ ਨੂੰ ਦਰਸ਼ਾਉਂਦੇ ਪੋਸਟਰ ਮੇਕਿੰਗ, ਸਲੋਗਨ ਅਤੇ ਪੇਟਿੰਗ ਮੁਕਾਬਲਿਆਂ ਰਾਹੀਂ ਕੀਤਾ ਜਾ ਰਿਹੈ ਪ੍ਰੇਰਿਤ ਫਾਜ਼ਿਲਕਾ 14 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਖਿਆ ਵਿਭਾਗ ਵੱਲੋਂ ਉਪ ਜ਼ਿਲ੍ਹਾ ਸਿਖਿਆ ਅਫਸਰ ਪੰਕਜ ਅੰਗੀ ਤੇ ਮੈਡਮ ਅੰਜੂ ਸੇਠੀ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ਵਿਖੇ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਿਖਿਆ ਵਿਭਾਗ ਤੋਂ ਨੋਡਲ ਅਫਸਰ ਵਿਜੈ ਪਾਲ ਨੇ ਜਾਣਕਾਰੀ....
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਪਹੁੰਚੇ ਕੈਂਪਾਂ ਵਿੱਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਫਾਜ਼ਿਲਕਾ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਦੇ ਤਹਿਤ ਉਪਮੰਡਲ ਫਾਜ਼ਿਲਕਾ ਦੇ ਪਿੰਡ ਆਲਮ ਸ਼ਾਹ, ਆਸਫ਼ ਵਾਲਾ ਅਤੇ ਮੁੰਬੇ ਕੇ ਵਿਖੇ ਲੋਕ ਸੁਵਿਧਾ ਕੈਂਪ ਲੱਗੇ ਜਿਸ ਵਿੱਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਨੇ ਲੋਕਾਂ ਦੀਆਂ ਮੁਸ਼ਕਿਲਾਂ....
ਕੈਂਪਾਂ ਵਿੱਚ ਲੋਕਾਂ ਦੇ ਹੱਥੋਂ ਹੱਥ ਹੋ ਰਹੇ ਹਨ ਕੰਮ ਜਲਾਲਾਬਾਦ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਵਿੱਚ ਅੱਜ ਮੰਡੀ ਅਮੀਨ ਗੰਜ ਅਤੇ ਚੱਕ ਜੰਡ ਵਾਲਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ । ਜਿੱਥੇ ਹਲਕਾ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਪਹੁੰਚੇ। ਉਨਾਂ ਨੇ ਮੌਕੇ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਸਬੰਧੀ....
ਦੋ ਦਿਨਾਂ ਵਿੱਚ ਦੋ ਸੜਕ ਦੁਰਘਟਨਾਵਾਂ ਤੇ ਮੌਕੇ ਤੇ ਪਹੁੰਚ ਕੇ ਸੜਕ ਸੁਰੱਖਿਆ ਫੋਰਸ ਨੇ ਜਖਮੀਆਂ ਦੀ ਕੀਤੀ ਮਦਦ ਦੋ ਗੰਭੀਰ ਜਖਮੀਆਂ ਨੂੰ ਤੁਰੰਤ ਪਹੁੰਚਾਇਆ ਹਸਪਤਾਲ ਫਾਜ਼ਿਲਕਾ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਜੀਪੀ ਸ੍ਰੀ ਗੌਰਵ ਯਾਦਵ ਦੀ ਅਗਵਾਈ ਅਨੁਸਾਰ ਸਥਾਪਿਤ ਕੀਤੀ ਸੜਕ ਸੁਰੱਖਿਆ ਫੋਰਸ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਫਾਜ਼ਿਲਕਾ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ....