ਫਾਜ਼ਿਲਕਾ 8 ਅਕਤੂਬਰ 2024 : ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਕਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ। ਯੋਗਾ ਪ੍ਰਤੀ ਦਿਲਚਸਪੀ ਦਿਖਾਉਂਦਿਆਂ ਜ਼ਿਲੇਹ ਅੰਦਰ 5 ਹਜਾਰ ਤੋਂ ਵੱਧ ਲੋਕਾਂ ਨੇ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਆਪਣੇ ਆਪ ਨੂੰ ਰਜਿਸਟਰਡ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ 145 ਥਾਵਾਂ *ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ।....
ਮਾਲਵਾ
ਫਾਜ਼ਿਲਕਾ, 8 ਅਕਤੂਬਰ 2024 : ਫਾਜ਼ਿਲਕਾ ਦੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਨਾਂ ਵਾਪਸੀ ਦੀ ਪ੍ਰਕਿਆ ਮੁਕੰਮਲ ਹੋਣ ਤੋਂ ਬਾਅਦ ਪੰਚਾਇਤ ਚੌਣਾਂ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ 47 ਸਰਪੰਚ ਅਤੇ 1107 ਪੰਚ ਨਿਰਵਿਰੋਧ ਚੁਣੇ ਗਏ ਹਨ। ਇਸ ਤੋਂ ਬਿਨ੍ਹਾਂ ਹੁਣ ਨਾਮਜਦਗੀਆਂ ਵਾਪਿਸ ਲੈਣ ਤੋਂ ਬਾਅਦ ਜ਼ਿਲ੍ਹੇ ਵਿਚ 1519 ਸਰਪੰਚ ਉਮੀਦਵਾਰ ਮੈਦਾਨ ਵਿਚ....
ਫਾਜ਼ਿਲਕਾ 8 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਡੇਂਗੂ ਬਿਮਾਰੀ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਅਬੋਹਰ ਸਿਵਿਲ ਹਸਪਤਾਲ ਦੀ ਐਂਟੀ ਡੇਂਗੂ ਲਾਰਵਾ ਟੀਮਾ ਡੇਂਗੂ ਦੇ ਪਿਛਲੇ ਸਾਲਾ ਦੋਰਾਨ ਹੋਟ ਸਪੋਟ ਖੇਤਰ ਵਿਚ ਪੂਰੀ ਤਰਾਂ ਸਰਗਰਮੀ ਨਾਲ ਕੰਮ ਕਰ ਰਹੀ ਹੈ ਇਸ ਦੇ ਨਾਲ ਉਹਨਾ ਨੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਤੇ ਵੈਕਟਰ ਬੋਰਨ ਟੀਮਾ ਲਗਾਤਾਰ ਲੋਕਾਂ ਨੂੰ ਡੇਂਗੂ ਬੀਮਾਰੀ ਦੇ ਲੱਛਣਾਂ ਬਾਰੇ ਜਾਗਰੂਕ ਕਰ ਰਹੀ ਹੈ ਜਿਸ ਨਾਲ ਕਰੀਬ 300....
ਵਧੀਕ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਦੀ ਕਰਵਾਈ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ, 08 ਅਕਤੂਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ, ਇਹ ਜਾਣਕਾਰੀ ਸ.ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਨੇ ਅਨਾਜ ਮੰਡੀ ਗਿੱਦੜਬਾਹਾ ਵਿਖੇ ਝੋਨਾ ਖਰੀਦ ਦੀ ਸ਼ੁਰੂਆਤ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀ....
ਸਿੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ - ਡਿਪਟੀ ਕਮਿਸ਼ਨਰ ਹਰੇਕ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਿੱਖਿਆ ਵਿਭਾਗ ਨੂੰ ਜਾਰੀ ਕੀਤੇ ਨਿਰਦੇਸ਼ ਲੁਧਿਆਣਾ, 8 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਸਿੱਖਿਆ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਦਿਆਰਥੀ ਸਕੂਲਾਂ ਤੱਕ ਪਹੁੰਚ ਤੋਂ ਵਾਂਝਾ ਨਾ ਰਹਿ ਜਾਵੇ। ਸਥਾਨਕ ਬੱਚਤ ਭਵਨ ਵਿਖੇ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ....
ਡੀ.ਸੀ ਜਤਿੰਦਰ ਜੋਰਵਾਲ ਵੱਲੋਂ ਦਾਣਾ ਮੰਡੀ ਜਗਰਾਉਂ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਜਗਰਾਉਂ, 08 ਅਕਤੂਬਰ 2024 : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਨਿਰਦੇਸ਼ ਹਨ ਕਿ ਕਿਸੇ ਵੀ ਕਿਸਾਨ ਨੂੰ ਅਨਾਜ਼ ਮੰਡੀ ਵਿੱਚ ਝੋਨਾ ਵੇਚਣ ਸਮੇਂ ਕੋਈ ਵੀ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। ਹਰੇਕ ਅਨਾਜ ਮੰਡੀ ਵਿੱਚ ਝੋਨਾ ਖਰੀਦ ਕੇ ਤੁਰੰਤ ਚੁੱਕਿਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ....
ਕੰਬਾਇਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਕਰ ਸਕਣਗੀਆਂ ਝੋਨੇ ਦੀ ਕਟਾਈ ਫਰੀਦਕੋਟ, 08 ਅਕਤੂਬਰ 2024 : ਮੰਡੀਆਂ ਵਿਚ ਕਿਸਾਨਾਂ ਨੂੰ ਨਮੀ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਉਣ ਲਈ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਕੰਬਾਇਨਾਂ ਹਾਰਵੈਸਟਰਾਂ ਨਾਲ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤਕ ਝੋਨੇ ਦੀ ਕਟਾਈ ਕਰਨ ਪਾਬੰਦੀ ਲਗਾਈ ਗਈ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ....
ਡਿਪਟੀ ਕਮਿਸ਼ਨਰ ਨੇ ਫਰੀਦਕੋਟ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਜਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 68 ਖਰੀਦ ਕੇਂਦਰ ਸਥਾਪਿਤ ਫਰੀਦਕੋਟ, 8 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ,ਆੜ੍ਹਤੀਆਂ ਅਤੇ ਲੇਬਰ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੁੱਖ ਖਰੀਦ ਕੇਂਦਰ ਫਰੀਦਕੋਟ ਵਿਖੇ ਝੋਨੇ ਦੀ ਖ਼ਰੀਦ....
ਪੰਚਾਇਤ/ਸਹਿਕਾਰੀ ਸਭਾਵਾਂ ਵੱਲੋਂ ਛੋਟੇ ਕਿਸਾਨਾਂ ਤੋਂ ਮਸ਼ੀਨਰੀ ਦਾ ਕਿਰਾਇਆ ਨਹੀਂ ਲਿਆ ਜਾਵੇਗਾ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਪਿੰਡ/ਕਲੱਸਟਰ ਪੱਧਰ ਤੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਰੱਖੀ ਜਾਵੇਗੀ ਖਾਸ ਨਜ਼ਰ ਫ਼ਰੀਦਕੋਟ 08 ਅਕਤੂਬਰ, 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਆਨਲਾਈਨ ਮਾਧਿਅਮ ਰਾਹੀਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਲਗਾਏ ਨੋਡਲ ਅਫਸਰ, ਕਲੱਸਟਰ ਅਫ਼ਸਰ, ਪੁਲਿਸ ਵਿਭਾਗ, ਪੰਜਾਬ ਪ੍ਰਦੂਸ਼ਣ....
ਮੋਗਾ, 7 ਅਕਤੂਬਰ 2024 : ਡੀਜੀਪੀ ਪੰਜਾਬ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੇ ਗਾਂਧੀ IPS/ ਐਸਐਸਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ, P.P.S/ਐਸ.ਪੀ (ਆਈ) ਮੋਗਾ, ਲਵਦੀਪ ਸਿੰਘ P.P.S DSP (D) ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋਂ ਲੋਰੈਂਸ ਬਿਸਨੋਈ ਗੈਂਗ ਨਾਲ ਸਬੰਧਤ 07 ਵਿਅਕਤੀਆ ਨੂੰ ਕਾਬੂ ਕਰਕੇ ਇਹਨਾਂ ਪਾਸੇ 15 ਪਿਸਟਲ ਦੇਸੀ 32 ਬੋਰ ਸਮੇਤ 07 ਮੈਗਜੀਨ ਅਤੇ 06....
ਚੋਣਾਂ ਦੌਰਾਨ ਨਾਮਜ਼ਦਗੀਆਂ ਰੱਦ ਕਰਨ ਦੇ ਰੋਸ 'ਚ ਡੀ ਸੀ ਦਫਤਰ ਅੱਗੇ ਸੜਕ ਜਾਮ ਕਰਕੇ ਸਰਕਾਰ ਤੇ ਜ਼ਿਲ੍ਹੇ ਦੇ ਵਿਧਾਇਕਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ। ਪਟਿਆਲਾ, 07 ਅਕਤੂਬਰ 2024 : ਪੰਜਾਬ 'ਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਮਗਰੋਂ ਦਰਜਨਾਂ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੇ ਬਾਹਰ ਸੜਕ ਤੇ ਰੋਡ ਜਾਮ ਕਰਕੇ ਆਪ ਸਰਕਾਰ, ਜ਼ਿਲ੍ਹੇ ਦੇ....
ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਬਤੌਰ ਚੋਣ ਅਬਜ਼ਰਵਰ ਨਿਯੁਕਤ 96467-10073 ’ਤੇ ਸਿੱਧੇ ਤੌਰ ’ਤੇ ਕੀਤਾ ਜਾ ਸਕਦਾ ਹੈ ਰਾਬਤਾ ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ 2024 : ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ 269 ਗ੍ਰਾਮ ਪੰਚਾਇਤਾਂ ਵਿੱਚ ਬਿਨ੍ਹਾਂ ਕਿਸੇ ਵਿਘਨ ਅਤੇ ਪੂਰੀ ਪਾਰਦਰਸ਼ਤਾ ਨਾਲ ਪੰਚਾਇਤੀ ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਜਿਸ ਲਈ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਸ੍ਰੀ....
ਕੰਬਾਇਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਕਰ ਸਕਣਗੀਆਂ ਝੋਨੇ ਦੀ ਕਟਾਈ ਫਰੀਦਕੋਟ 7 ਅਕਤੂਬਰ 2024 : ਮੰਡੀਆਂ ਵਿਚ ਕਿਸਾਨਾਂ ਨੂੰ ਨਮੀ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਉਣ ਲਈ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਕੰਬਾਇਨਾਂ ਹਾਰਵੈਸਟਰਾਂ ਨਾਲ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤਕ ਝੋਨੇ ਦੀ ਕਟਾਈ ਕਰਨ ਪਾਬੰਦੀ ਲਗਾਈ ਗਈ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ....
ਬਰਨਾਲਾ, 6 ਅਕਤੂਬਰ 2024 : ਨੇੜਲੇ ਪਿੰਡ ਚੀਮਾ ਵਿੱਚ ਇੱਕ ਗੰਭੀਰ ਘਟਨਾ ਸਾਹਮਣੇ ਆਈ ਜਿੱਥੇ ਸਰਪੰਚੀ ਦੀ ਚੋਣ ਲਈ ਭਰੇ ਕਾਗਜ਼ ਰੱਦ ਕੀਤੇ ਜਾਣ ਤੋਂ ਬਾਅਦ ਨਿਰੰਜਨ ਸਿੰਘ ਨਾਂ ਦੇ ਵਿਅਕਤੀ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਵਿਰੋਧ ਕੀਤਾ। ਨਿਰੰਜਨ ਸਿੰਘ ਨੇ ਆਪਣੇ ਨਾਲ ਪੈਟਰੋਲ ਦੀ ਬੋਤਲ ਰੱਖ ਕੇ ਟੈਂਕੀ 'ਤੇ ਚੜ੍ਹਨ ਨਾਲ ਹਲਚਲ ਪੈਦਾ ਕਰ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਜੇ ਉਸ ਦੀ ਮੰਗ ਨਹੀਂ ਮੰਨੀ ਗਈ ਤਾਂ ਉਹ ਟੈਂਕੀ ਤੋਂ ਨਹੀਂ ਉਤਰੇਗਾ। ਨਿਰੰਜਨ ਸਿੰਘ ਨੇ ਦੱਸਿਆ ਕਿ ਉਸਨੇ ਆਪਣੇ ਅਤੇ ਆਪਣੇ....
ਫਾਜਿਲਕਾ, 06 ਅਕਤੂਬਰ 2024 : ਸਥਾਨਕ ਸ਼ਹਿਰ ਦੇ ਕਿੱਲਿਆਵਾਲੀ ਬਾਈਪਾਸ ਤੇ ਇੱਕ ਤੇਜ਼ ਰਫਤਾਰ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਪ੍ਰਭੂ ਦਿਆਲ (59) ਪਿੰਡ ਖਾਟਵਾਂ ਅਤੇ ਜੋਗਿੰਦਰ (45) ਵਾਸੀ ਹਸਤਕਲਾ ਖੇਤ ਵਿੱਚ ਨਰਮੇ ਦੀ ਚੁਗਾਈ ਲਈ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਖਾਟਵਾਂ ਨੂੰ ਜਾ ਰਹੇ ਸਨ, ਜਦੋਂ ਉਹ ਕਿੱਲਿਆਵਾਲੀ ਬਾਈਪਾਸ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੱਕ ਤੇਜ਼ ਰਫਤਾਰ ਕੈਂਟਰ ਨੇ....