ਮੋਹਾਲੀ, 29 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤ ਦੇ ਵਿੱਚ ਸੁਧਾਰ ਨੂੰ ਵੇਖਦਿਆਂ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਹਨਾਂ ਨੂੰ ਚਾਹੁਣ ਵਾਲੇ ਅਤੇ ਕਈ ਰਾਜਨੀਤਿਕ ਆਗੂ ਵੀ ਮੁੱਖ ਮੰਤਰੀ ਆਵਾਸ ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਕਿਹਾ ਇਹ ਜਾ ਰਿਹਾ ਕਿ ਅਜੇ ਮੁੱਖ ਮੰਤਰੀ ਨੂੰ ਕੁਝ ਦਿਨ ਆਰਾਮ ਕਰਨ ਲਈ ਕਿਹਾ ਗਿਆ। ਦੱਸ ਦੇਈਏ ਕਿ ਅੱਜ ਪੰਜਾਬ ਦੇ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਹਰਜੋਤ ਸਿੰਘ ਬੈਂਸ ਉਹਨਾਂ ਨੂੰ ਮਿਲਣ ਲਈ ਮੋਹਾਲੀ ਸਥਿਤ ਨਿਜੀ....
ਮਾਲਵਾ
ਲੁਧਿਆਣਾ, 29 ਸਤੰਬਰ 2024 : ਦਿਲ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ, ਫੋਰਟਿਸ ਹਸਪਤਾਲ ਲੁਧਿਆਣਾ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ ਮਿਲ ਕੇ ਵਰਲਡ ਹਾਰਟ ਡੇ ਦੇ ਮੌਕੇ 'ਤੇ ਆਪਣੀ ਦੂਜੀ ਸਾਈਕਲੋਥਾਨ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ 1000 ਤੋਂ ਵੱਧ ਸਾਈਕਲਿੰਗ ਪ੍ਰੇਮੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ, ਜਿੱਥੇ ਸਭ ਨੇ ਸਾਈਕਲਿੰਗ ਦੇ ਸਧਾਰਨ ਅਤੇ ਪ੍ਰਭਾਵਸ਼ਾਲੀ ਵਰਜ਼ਿਸ਼ ਰਾਹੀਂ ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦਾ ਸੁਨੇਹਾ ਦਿੱਤਾ। ਸਾਈਕਲੋਥਾਨ ਦੀ ਸ਼ੁਰੂਆਤ....
ਇਫਕੋ ਵਲੋਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਲਈ ਕੀਤਾ ਗਿਆ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦਾ ਟੀਚਾ ਮਿੱਥਿਆ ਗਿਆ ਫਰੀਦਕੋਟ, 29 ਸਤੰਬਰ 2024 : ਦੁਨੀਆਂ ਦੀ ਨੰਬਰ ਇਕ ਸਹਿਕਾਰੀ ਖਾਦ ਸੰਸਥਾ ਇਫਕੋ ਵੱਲੋਂ ਜ਼ਿਲ੍ਹਾ ਫਰੀਦਕੋਟ ਵਿਖੇ ਇੱਕ ਵਿਕਰੀ ਕੇਂਦਰ ਕਰਮਚਾਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਸਥਾਨਕ ਮਹਾਰਾਜ ਢਾਬੇ ਵਿਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਸ. ਹਰਮੇਲ ਸਿੰਘ ਸਿੱਧੂ, ਸਟੇਟ ਮਾਰਕੀਟਿੰਗ ਮੈਨੇਜਰ,ਇਫਕੋ,ਪੰਜਾਬ....
ਪੰਚਾਇਤੀ ਚੋਣਾਂ 2024, ਆਰ.ਓ. ਵੱਲੋਂ ਰਿਪੋਰਟ ਦੇਣ ਲਈ ਸਬੰਧਤ ਅਥਾਰਟੀ ਨੂੰ ਭੇਜੇ ਜਾਣਗੇ ਨਾਮਜ਼ਦਗੀ ਕਾਗਜ਼ ਸਬੰਧਤ ਅਥਾਰਟੀ 24 ਘੰਟਿਆਂ ਦੇ ਵਿੱਚ-ਵਿੱਚ ਦੇਵੇਗੀ ਰਿਪੋਰਟ ਫ਼ਰੀਦਕੋਟ, 29 ਸਤੰਬਰ, 2024 : ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ....
ਡੇਰਾਬੱਸੀ, 29 ਸਤੰਬਰ 2024 : ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਅਤੇ ਤਲਵਿੰਦਰ ਸਿੰਘ ਪੀ ਪੀ ਐੱਸ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01....
ਸਰਕਾਰ ਵੱਲੋਂ ਯੋਗਾ ਆਸਣ ਸਿਖਾਉਣ ਲਈ ਰੱਖੇ ਗਏ ਹਨ ਪੋਸਟ ਗ੍ਰੈਜੂਏਟ ਟ੍ਰੇਨਰ ਅਭਿਸ਼ੇਕ ਰਾਣਾ ਇੱਕ ਦਿਨ ਵਿੱਚ ਲਾਉਂਦਾ ਹੈ ਛੇ ਯੋਗਾ ਕਲਾਸਾਂ ਜ਼ੀਰਕਪੁਰ, 29 ਸਤੰਬਰ 2024 : ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਯੋਗਾ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਪ੍ਰਾਪਤ ਟ੍ਰੇਨਰ ਅਭਿਸ਼ੇਕ ਰਾਣਾ ਅਨੁਸਾਰ ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਜ਼ੀਰਕਪੁਰ ਖੇਤਰ ਵਿੱਚ ਵੱਧ ਭਾਰ, ਡਿਪਰੈਸ਼ਨ ਅਤੇ ਕਮਰ ਦਰਦ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ....
ਪਾਰਲੀਮੈਂਟ ਮੈਂਬਰ ਰਾਜਾ ਵੜਿੰਗ ਡਿਪਟੀ ਨੇ ਕਮਿਸ਼ਨਰ ਜਿਤੇਂਦਰ ਜੋਰਵਾਲ ਨਾਲ ਕੀਤੀ ਮੁਲਾਕਾਤ ਲੁਧਿਆਣਾ, 28 ਸਤੰਬਰ 2024 : ਪੰਚਾਇਤੀ ਚੋਣਾਂ ਦੇ ਚਾਹਵਾਨ ਉਮੀਦਵਾਰਾਂ ਲਈ ਐਨਓਸੀ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਨੂੰ ਹੱਲ ਕਰਨ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਅਮਰਿੰਦਰ ਰਾਜਾ ਵੜਿੰਗ ਅੱਜ ਲੁਧਿਆਣਾ ਵਿੱਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਜਿਤੇਂਦਰ ਜੋਰਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ....
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ – ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਐਸਏਐਸ ਨਗਰ, 28 ਸਤੰਬਰ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਾਉਣੀ ਸੀਜਨ 2024-25 ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਜਾਵੇਗੀ। ਇਸਦੇ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ....
ਫਰੀਦਕੋਟ 28 ਸਤੰਬਰ 2024 : ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ 2024 ਤੱਕ ਕਰਵਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਨਗਰ ਕੌਂਸਲ ਫਰੀਦਕੋਟ ਵੱਲੋਂ ਸਪੈਸ਼ਲ ਸਫਾਈ ਮੁਹਿੰਮ ਚਲਾਕੇ ਸ਼ਹਿਰ ਦੇ ਚੌਕਾਂ ਅਤੇ ਸੜਕਾਂ ਦੀ ਸਫਾਈ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰਪਾਲ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਅੱਜ ਨਗਰ ਕੌਂਸਲ ਫਰੀਦਕੋਟ ਵੱਲੋ ਸਪੈਸ਼ਲ ਕਲੀਨ ਡਰਾਈਵ ਚਲਾਕੇ ਸ਼ਹਿਰ ਦੇ ਚੌਕਾਂ ਅਤੇ ਸੜਕਾ ਦੀ ਸਫਾਈ....
ਵਿਗਿਆਨੀ ਅਤੇ ਓਨਕੋਲੋਜਿਸਟ ਵੱਲੋਂ ਸ਼ੰਕਿਆਂ ਅਤੇ ਚਿੰਤਾਵਾਂ ਬਾਰੇ ਸਥਿਤੀ ਸਪੱਸ਼ਟ ਲੁਧਿਆਣਾ, 28 ਸਤੰਬਰ 2024 : ਪੰਜਾਬ ਵਿੱਚ ਕੰਪਰੈੱਸਡ ਬਾਇਓਗੈਸ (ਸੀ ਬੀ ਜੀ) ਪ੍ਰਾਜੈਕਟਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਤੋਖਲੇ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਯੁਕਤ ਮਾਹਿਰਾਂ ਦੀ ਕਮੇਟੀ ਦੇ ਮੈਂਬਰਾਂ ਨੇ ਕਿਹਾ ਹੈ ਕਿ ਇਨ੍ਹਾਂ ਵਾਤਾਵਰਨ ਪੱਖੀ ਪ੍ਰਾਜੈਕਟਾਂ ਦਾ ਕੈਂਸਰ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਇਸ ਕਮੇਟੀ ਵਿੱਚ ਡਾ. ਮਨੋਜ ਸ਼੍ਰੀਵਾਸਤਵ, ਪ੍ਰਮੁੱਖ ਵਿਗਿਆਨੀ ਆਈ.ਸੀ.ਏ.ਆਰ....
ਮਲੇਰਕੋਟਲਾ, 27 ਸਤੰਬਰ 2024 : ਮਲੇਰਕੋਟਲਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿਓ ਤੇ ਧੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਣਕਹੇੜੀ ਵਿਖੇ ਇੱਕ ਮਿੱਟੀ ਦੇ ਭਰੇ ਤੇਜ਼ ਰਫਤਾਰ ਟਿੱਪਰ ਨੇ ਮੋਟਰਸਾਈਕਲ ਤੇ ਸਵਾਰ ਪਿਓ-ਧੀ ਅਤੇ ਇੱਕ ਹੋਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਪਿਓ-ਧੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਇੱਕ ਤੀਸਰੀ ਔਰਤ ਬੁਰੀ ਤਰ੍ਹਾਂ ਜਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ....
ਬਠਿੰਡਾ, 27 ਸਤੰਬਰ 2024 : ਬਠਿੰਡਾ ਦੀ ਸਰਹੰਦ ਕੈਨਾਲ ਨਹਿਰ ਵਿੱਚ ਗਰਮੀ ਤੋਂ ਬਚਾਅ ਲਈ ਨਹਾਉਣ ਗਏ ਦੋਸਤਾਂ ਵਿੱਚੋਂ ਇੱਕ ਤੇਜ਼ ਵਹਾਅ ਵਿੱਚ ਰੁੜ ਗਿਆ। ਇਸ ਘਟਨਾ ਦਾ ਪਤਾ ਚੱਲਦੇ ਹੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ 'ਤੇ ਪਹੁੰਚੇ। ਜਿਨਾਂ ਵੱਲੋਂ ਆਪਣੇ ਪੱਧਰ 'ਤੇ ਪਾਣੀ ਵਿੱਚ ਰੁੜੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਪੁਲਿਸ ਵੱਲੋਂ ਐਨਡੀਆਰਐਫ ਦੀ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ। ਜਿੰਨਾਂ ਵੱਲੋਂ ਨਹਿਰ ਵਿੱਚ ਬੱਚੇ ਦੀ ਭਾਲ ਕੀਤੀ ਜਾ....
ਆਈ.ਈ.ਸੀ. ਗਤੀਵਿਧੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨਾ ਇਲਾਜ ਨਾਲੋਂ ਬਿਹਤਰ ਹੈ : ਡਾ. ਬਲਬੀਰ ਸਿੰਘ ਹਰ ਸ਼ੁਕਰਵਾਰ, ਡੇਂਗੂ ਤੇ ਵਾਰ: ਸਿਹਤ ਮੰਤਰੀ ਨੇ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨਾਲ ਜੁੜ ਕੇ ਘਾਤਕ ਬਿਮਾਰੀ ਖਿਲਾਫ਼ ਜਾਗਰੂਕਤਾ ਦਾ ਬਿਗੁਲ ਵਜਾਇਆ ਵਿਦਿਆਰਥੀਆਂ ਨੂੰ ਡੇਂਗੂ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਉਣ ਲਈ ਮਾਪਿਆਂ ਦੀ ਮਦਦ ਨਾਲ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ ਵਿੱਚ ਡਰਾਈ ਡੇ ਦੀ ਮੁਹਿੰਮ ਚਲਾਉਣ ਲਈ ਪ੍ਰੇਰਿਤ ਕੀਤਾ ਅੱਠਵੀਂ ਜਮਾਤ ਤੋਂ ਬਾਅਦ ਤੱਕ ਦੇ ਵਿਦਿਆਰਥੀਆਂ ਨੂੰ ਸਿਹਤ....
-ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਵੀ ਕਰਵਾਈਆਂ ਪਟਿਆਲਾ, 27 ਸਤੰਬਰ 2024 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://patiala.nic.in/reservation-list-of-sarpanches.../ ਤੋਂ ਡਾਊਨਲੋਡ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ....
28 ਸਤੰਬਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਹੀਂ ਦਰਜ ਕੀਤੀ ਜਾਵੇਗੀ ਨਾਮਜ਼ਦਗੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਕੀਤੀਆਂ ਹੋਈਆਂ ਨੇ ਥਾਵਾਂ ਨਿਰਧਾਰਤ ਮਾਨਸਾ, 27 ਸਤੰਬਰ 2024 : ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ 2024 ਨੂੰ ਕਰਵਾਈਆਂ ਜਾਣੀਆਂ ਹਨ, ਲਈ ਜ਼ਿਲ੍ਹਾ ਮਾਨਸਾ ਵਿੱਚ ਨਾਮਜ਼ਦਗੀਆਂ 04 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ। ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਸਤੰਬਰ ਨੂੰ ਜਨਤਕ ਛੁੱਟੀ....