ਮਾਲਵਾ

75 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਸੜਕ ਉਸਾਰੀ ਦਾ ਕੰਮ ਸ਼ੁਰੂ-ਸੇਖੋਂ
ਫਰੀਦਕੋਟ 6 ਅਗਸਤ : ਫ਼ਰੀਦਕੋਟ ਤੋਂ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਬੜੇ ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ 75 ਲੱਖ ਰੁਪਏ ਦੀ ਲਾਗਤ ਨਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਰਾਮ ਬਾਗ ਦੇ ਨਜ਼ਦੀਕ ਕੰਕਰੀਟ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਉਹਨਾਂ ਦੱਸਿਆ ਕਿ ਬੜੇ ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਰਹੀ ਹੈ ਜਿਸ ਕਾਰਨ ਵਹੀਕਲਾਂ, ਐਂਬੂਲੈਂਸਾਂ ਨੂੰ ਲੰਮੇ ਰਸਤੇ ਤੋਂ ਆਉਣਾ ਪੈਂਦਾ ਸੀ। ਇਸ ਸੜਕ ਦੇ ਬਣਨ ਨਾਲ ਬਾਹਰੋਂ ਆਉਣ ਵਾਲੇ ਲੋਕਾਂ ਅਤੇ ਸਥਾਨਕ....
ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ : ਸੰਧਵਾਂ
ਫਰੀਦਕੋਟ 6 ਅਗਸਤ : ਲਿਫ਼ਟ ਪੰਪਾਂ ਦੇ ਮਸਲੇ ਤੇ ਕਿਸੇ ਵੀ ਕਿਸਾਨ ਦਾ ਕਿਸੇ ਵੀ ਤਰਾਂ ਦਾ ਕੋਈ ਵੀ ਨੁਕਸਾਨ ਨਹੀਂ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਕਿਸਾਨ,ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਹੋਰ ਆਸਾਨੀ ਨਾਲ ਉਪਲਬਧ ਕਰਵਾਉਣ ਲਈ ਇੱਕ ਪੈਰਲਰ ਨਹਿਰ ਬਣਾਓਣ ਦਾ ਸਰਵਾ ਚੱਲ ਰਿਹਾ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ....
ਸ਼ੁੱਧ ਵਾਤਾਵਰਨ ਦੀ ਪ੍ਰਾਪਤੀ ਲਈ ਵਣ ਮੰਡਲ ਅਫਸਰ ਨੇ ਲਗਾਇਆ ਬੂਟਾ
ਵਣ ਵਿਭਾਗ ਦਾ ਉਪਰਾਲਾ, ਟਿਉਬਵੈਲ ਦੇ ਆਲੇ—ਦੁਆਲੇ 3 ਬੂਟੇ ਲਗਾਉਣ ਦੀ ਅਪੀਲ ਫਾਜ਼ਿਲਕਾ, 6 ਅਗਸਤ : ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦੇ ਮੰਤਵ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਲਾ—ਦੁਆਲਾ ਸਾਫ—ਸੁਥਰਾ ਤੇ ਹਰਿਆ—ਭਰਿਆ ਹੋਣ ਨਾਲ ਵਾਤਾਵਰਣ ਤਾਂ ਸ਼ੁੱਧ ਹੁੰਦਾ ਹੀ ਹੈ ਸਗੋ ਬਿਮਾਰੀਆਂ ਦਾ ਖਾਤਮਾ ਵੀ ਹੁੰਦਾ ਹੈ। ਵਣ ਮੰਡਲ ਅਫਸਰ ਅਮ੍ਰਿਤਪਾਲ ਸਿੰਘ ਬਰਾੜ ਨੇ ਸੁੱਧ ਵਾਤਾਵਰਨ ਦੀ ਸਿਰਜਣਾ ਵਿਚ ਯੋਗਦਾਨ ਪਾਉਂਦੀਆਂ ਬੂਟਾ ਲਾਇਆ| ਉਨ੍ਹਾਂ ਕਿਹਾ ਕਿ....
ਲੁਧਿਆਣਾ ਪੁਲਿਸ ਨੇ 3 ਬਦਮਾਸ਼ਾਂ ਨੂੰ ਕੀਤਾ ਕਾਬੂ, 11 ਨਾਜਾਇਜ਼ ਪਿਸਤੌਲ ਅਤੇ 7 ਕਾਰਤੂਸ ਬਰਾਮਦ 
ਲੁਧਿਆਣਾ, 05 ਅਗਸਤ : ਲੁਧਿਆਣਾ ਪੁਲਿਸ ਨੇ 3 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 11 ਨਾਜਾਇਜ਼ ਪਿਸਤੌਲ ਅਤੇ 7 ਕਾਰਤੂਸ ਬਰਾਮਦ ਕੀਤੇ ਗਏ ਹਨ। CIA-2 ਦੇ ਇੰਚਾਰਜ ਬੇਅੰਤ ਜੁਨੇਜਾ ਦੀ ਅਗਵਾਈ ਹੇਠ ਇਨ੍ਹਾਂ ਬਦਮਾਸ਼ਾਂ ਨੂੰ ਫੜਿਆ ਗਿਆ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਬੀਰ ਸਿੰਘ ਗੁਰੀ, ਰਾਜਾ ਸਿੰਘ ਅਤੇ ਕੁਨਾਲ ਸ਼ਰਮਾ ਵਜੋਂ ਹੋਈ ਹੈ। ਫਿਲਹਾਲ ਪੁਲਿਸ ਤਿੰਨੋਂ ਨਜਾਇਜ਼ ਹਥਿਆਰਾਂ ਦੇ ਸਮੱਗਲਰਾਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ....
ਸਾਲ 2023-24 ਲਈ 56 ਐਮਬੈਸੀਜ਼ ਅਤੇ ਕੌਂਸਲੇਟਾਂ ਲਈ 3528.85 ਕਰੋੜ ਰੁਪਏ ਦਾ ਬਜਟ ਅਲਾਟ : ਮੁਰਲੀਧਰਨ
ਮੰਤਰੀ ਨੇ ਸੰਸਦ ਮੈਂਬਰ ਅਰੋੜਾ ਦੇ ਸਵਾਲ ਦਾ ਦਿੱਤਾ ਜਵਾਬ ਲੁਧਿਆਣਾ, 5 ਅਗਸਤ : ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਲੁਧਿਆਣਾ ਤੋਂ ‘ਆਪ’ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਵਿੱਤੀ ਸਾਲ 2023-24 ਲਈ 56 ਐਮਬੈਸੀਜ਼ ਅਤੇ ਕੌਂਸਲੇਟਾਂ ਲਈ ਕੁੱਲ 3528.85 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਮੰਤਰੀ ਅਰੋੜਾ ਵੱਲੋਂ ਹਾਲ ਹੀ ਵਿੱਚ ਰਾਜ ਸਭਾ ਦੇ ਚੱਲ ਰਹੇ ਇਜਲਾਸ ਵਿੱਚ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਅਰੋੜਾ ਨੇ ਪੁੱਛਿਆ ਸੀ....
ਹੜ੍ਹ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਜਲਦ ਦਿੱਤਾ ਜਾਵੇਗਾ ਮੁਆਵਜ਼ਾ : ਡਾ. ਬਲਬੀਰ ਸਿੰਘ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ ਕਿਹਾ, ਪਿੰਡਾਂ 'ਚ ਗਿਰਦਾਵਰੀ ਤੇ ਸ਼ਹਿਰਾਂ 'ਚ ਡੋਰ ਟੂ ਡੋਰ ਸਰਵੇ ਕਰਕੇ ਤਿਆਰ ਕੀਤੀ ਜਾ ਰਹੀ ਹੈ ਰਿਪੋਰਟ ਬਰਸਾਤਾਂ ਦੇ ਮੌਸਮ 'ਚ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ ਪਟਿਆਲਾ, 5 ਅਗਸਤ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ....
ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦੀ ਕਾਇਆ-ਕਲਪ ਬਦਲਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਰਣਇੰਦਰ ਸਿੰਘ 
ਪਟਿਆਲਾ, 5 ਅਗਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ‘ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸਦੇ ਤਹਿਤ ਦੇਸ਼ ਭਰ ਦੇ ਕੁੱਲ 500 ਰੇਲਵੇ ਸ਼ਟੇਸ਼ਨਾਂ ਦੀ ਨੁਹਾਰ ਬਦਲਣ ਦੀ ਤਜਵੀਜ਼ ਹੈ। ਦੱਸਣਯੋਗ ਹੈ ਕਿ ਇਸ ਯੋਜਨਾ ਦੇ ਤਹਿਤ ਰਾਜਧਾਨੀ ਚੰਡੀਗੜ੍ਹ ਸਮੇਤ ਪੰਜਾਬ ਦੇ ਵੀ ਕੁੱਲ 22 ਰੇਲਵੇ ਸਟੇਸ਼ਨਾਂ ਦੀ ਕਾਇਆ-ਕਲਪ ਬਦਲਣ ਲਈ ਚੋਣ ਹੋਈ ਹੈ, ਜਿਸ ‘ਤੇ ਖੁਸ਼ੀ ਪ੍ਰਗਟ ਕਰਦਿਆਂ ਸੀਨੀਅਰ ਭਾਜਪਾ ਆਗੂ ਯੁਵਰਾਜ ਰਣਇੰਦਰ ਸਿੰਘ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ....
ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ : ਸੁਖਬੀਰ ਸਿੰਘ ਬਾਦਲ
ਫਰੀਦਕੋਟ, 4 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪਿੰਡ ਘੁਗਿਆਣਾ ਫਰੀਦਕੋਟ ਤੋਂ ਸਾਡੇ ਜੁਝਾਰੂ ਨੌਜਵਾਨ ਵਰਕਰ ਸ. ਬਲਕਰਨ ਸਿੰਘ ਤੇ ਉਸਦੇ ਪਿਤਾ ਬਸੰਤ ਸਿੰਘ 'ਤੇ ਬੀਤੇ ਦਿਨੀਂ ਕੁੱਝ ਲੋਕਾਂ ਵੱਲੋਂ ਘਰ 'ਚ ਵੜ ਕੇ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਵਿੱਚ ਬਲਕਰਨ ਸਿੰਘ ਤੇ ਉਸਦੇ ਪਿਤਾ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ....
ਐਸ.ਡੀ.ਐਮ. ਪਟਿਆਲਾ ਨੇ ਹੜ੍ਹਾਂ ਦੌਰਾਨ ਨੁਕਸਾਨੇ ਘਰਾਂ ਦਾ ਕੀਤਾ ਮੁਆਇਨਾ
ਪਟਿਆਲਾ ਸਬ ਡਵੀਜ਼ਨ ‘ਚ ਫ਼ਸਲਾਂ ਦੇ ਖਰਾਬੇ ਦੀ ਗਿਰਦਾਵਰੀ ਦਾ ਕੰਮ ਜਾਰੀ : ਡਾ. ਸਿੰਘ ਪਿੰਡ ਨੈਣਾ ਅਕੌਤ, ਉਲਟਪੁਰ, ਅਲੀਪੁਰ ਜੱਟਾਂ ਤੇ ਧਰਮਹੇੜੀ ਦਾ ਕੀਤਾ ਦੌਰਾ ਪਟਿਆਲਾ, 4 ਅਗਸਤ : ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਨੇ ਅੱਜ ਸਬ ਡਵੀਜ਼ਨ ਪਟਿਆਲਾ ‘ਚ ਹੜ੍ਹਾਂ ਦੌਰਾਨ ਹੋਏ ਘਰਾਂ ਦੇ ਨੁਕਸਾਨ ਦਾ ਮੁਆਇਨਾ ਕੀਤਾ ਅਤੇ ਘੱਗਰ ਅਤੇ ਮੀਰਾਪੁਰ ਚੋਅ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਪਟਿਆਲਾ ਜੀਨਸੂ ਬਾਂਸਲ ਅਤੇ ਨਾਇਬ....
ਵਧੀਕ ਡਿਪਟੀ ਕਮਿਸ਼ਨਰ ਨੇ " ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਤਹਿਤ ਸਮੁੱਚੇ ਜ਼ਿਲ੍ਹੇ 'ਚ 09 ਅਗਸਤ ਤੋਂ 15 ਅਗਸਤ ਤੱਕ ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਵਿਭਾਗਾਂ ਦੇ ਸਹਿਯੋਗ ਨਾਲ ਵੱਖ ਵੱਖ ਗਤੀਵਿਧੀਆਂ ਉਲੀਕਿਆ ਜਾਣਗੀਆਂ- ਏ.ਡੀ.ਸੀ ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਮਕਸਦ ਸ਼ਹੀਦ ਨਾਇਕਾਂ ਅਤੇ ਨਾਇਕਾਵਾਂ ਦਾ ਸਨਮਾਨ ਕਰਨਾ- ਸੁਰਿੰਦਰ ਸਿੰਘ ਮਾਲੇਰਕੋਟਲਾ 04 ਅਗਸਤ : ਜ਼ਿਲ੍ਹੇ ਵਿੱਚ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ " ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਚਲਾਉਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ....
ਮੋਗਾ ਦੇ ‘ਘੜਾ ਤੇ ਭਾਂਡੇ ਨਿਰਮਾਤਾ’ ਕਾਰੀਗਰ ਤਿੰਨ ਦਿਨਾ ਰਾਜਸਥਾਨ ਦੌਰੇ ਲਈ ਰਵਾਨਾ
ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਕਾਰੀਗਰਾਂ ਨੂੰ ਆਪਣੀ ਪ੍ਰਤਿਭਾ ਨਿਖ਼ਾਰਨ ਦਾ ਮੌਕਾ : ਡਿਪਟੀ ਕਮਿਸ਼ਨਰ ਮੋਗਾ, 4 ਅਗਸਤ : ਜ਼ਿਲ੍ਹਾ ਮੋਗਾ ਵਿੱਚ ਹੱਥ ਨਾਲ ਘੜੇ ਅਤੇ ਹੋਰ ਭਾਂਡੇ ਬਣਾਉਣ ਵਾਲੇ ਕਾਰੀਗਰਾਂ ਨੂੰ ਆਪਣੀ ਕਲਾ ਨੂੰ ਹੋਰ ਨਿਖਾਰਨ ਅਤੇ ਕਾਰੀਗਰਾਂ ਦੇ ਵੱਡੇ ਸਮੂਹਾਂ ਨਾਲ ਮਿਲਾਉਣ ਦੇ ਮਕਸਦ ਨਾਲ ਜ਼ਿਲ੍ਹਾ ਮੋਗਾ ਦੇ 50 ਕਾਰੀਗਰਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਵਿੱਚ ਰਾਜਸਥਾਨ ਦਾ ਦੌਰਾ ਕਰਵਾਇਆ ਜਾ ਰਿਹਾ ਹੈ। ਇਸ ਵਫਦ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ....
ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਸਾਢੇ 12 ਹਜ਼ਾਰ ਤੋਂ ਵਧੇਰੇ ਅਧਿਆਪਕਾਂ ਨੂੰ ਇਕੱਠਿਆਂ ਪੱਕਾ ਕੀਤਾ : ਹਰਭਜਨ ਸਿੰਘ
ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ ਕੈਬਨਿਟ ਮੰਤਰੀ ਵੱਲੋਂ ਅਚਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦਾ ਦੌਰਾ ਕੋਟ ਈਸੇ ਖਾਂ, 4 ਅਗਸਤ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅਚਾਨਕ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਹੋਰ ਹਾਜ਼ਰ ਸਨ। ਗੈਰ....
ਜ਼ਿਲ੍ਹਾ ਮੋਗਾ ਦੇ ਸਾਰੇ ਯੋਗ ਬੱਚਿਆਂ ਦਾ ਖਸਰਾ ਤੇ ਰੁਬੇਲਾ ਟੀਕਾਕਰਨ ਬਣਾਇਆ ਜਾਵੇਗਾ ਯਕੀਨੀ : ਡਿਪਟੀ ਕਮਿਸ਼ਨਰ
ਸਤ ਫੀਸਦੀ ਟੀਕਾਕਰਨ ਮੁਕੰਮਲ ਕਰਨ ਲਈ ਆਈ.ਐਮ.ਆਈ. 5.0 ਪ੍ਰੋਗਰਾਮ ਦਾ ਪਹਿਲਾ ਰਾਊਂਡ 11 ਤੋਂ 16 ਸਤੰਬਰ ਤੱਕ ਚੱਲੇਗਾ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੈਲਥ ਸੁਪਰਵਾਈਜ਼ਰਾਂ ਨੂੰ ਆਪਣੇ ਖੇਤਰ ਦੀਆਂ ਪੈਂਡਿੰਗ ਲਿਸਟਾਂ ਤੇ ਮਾਈਕਰੋ ਪਲਾਨ ਤਿਆਰ ਕਰਨ ਦੇ ਸਖਤ ਨਿਰਦੇਸ਼ ਜਾਰੀ ਮੋਗਾ, 4 ਅਗਸਤ : ਸਾਲ 2023 ਵਿੱਚ ਖਸਰਾ ਅਤੇ ਰੁਬੇਲਾ ਦੀਆਂ ਬਿਮਾਰੀਆਂ ਨੂੰ ਖਤਮ ਕਰਨ ਦੇ ਅਤੇ ਇਸਦੇ ਸਤ ਫੀਸਦੀ ਟੀਕਾਕਰਨ ਦੇ ਟੀਚਿਆਂ ਨੂੰ ਪੂਰਾ ਕਰਨ ਦੇ ਮਨੋਰਥ ਵਜੋਂ ਡਿਪਟੀ ਕਮਿਸ਼ਨਰ ਮੋਗਾ....
ਖੇਲੋ ਇੰਡੀਆ ਸਿਲੈਕਸ਼ਨ ਟਰਾਇਲ ਮੁਕੰਮਲ, ਮੋਗਾ ਵਿੱਚ 75 ਤੋਂ ਵਧੇਰੇ ਖਿਡਾਰੀਆਂ ਨੇ ਦਿੱਤੇ ਟਰਾਇਲ
22 ਖਿਡਾਰੀਆਂ ਦੀ ਖੇਲੋ ਇੰਡੀਆ ਸੈਂਟਰ ਲਈ ਹੋਈ ਚੋਣ-ਜ਼ਿਲ੍ਹਾ ਖੇਡ ਅਫ਼ਸਰ ਹੁਣ ਇਹ ਖਿਡਾਰੀ ਮਾਹਿਰ ਕੋਚਾਂ ਦੀ ਕੋਚਿੰਗ ਨਾਲ ਬਣਨਗੇ ਆਪਣੀ ਖੇਡ ਵਿੱਚ ਹੋਰ ਨਿਪੁੰਨ-ਬਲਜਿੰਦਰ ਸਿੰਘ ਮੋਗਾ, 4 ਅਗਸਤ : ਖੇਡਾਂ ਸਾਡੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ।ਖੇਡਾਂ ਪ੍ਰਤੀ ਨੌਜਵਾਨਾਂ ਨੂੰ ਪ੍ਰੇਰਿਤ ਕਰਨ, ਉਨ੍ਹਾਂ ਨੂੰ ਉੱਚ ਪੱਧਰੀ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਿਖਲਾਈ ਦੇਣ ਲਈ ਖੇਲੋ ਇੰਡੀਆ ਪ੍ਰੋਗਰਾਮ ਚਲਾਇਆ ਗਿਆ ਹੈ। ਇਸ ਨਾਲ ਭਾਰਤ ਵਿੱਚ ਜ਼ਮੀਨੀ ਪੱਧਰ ਤੇ ਖੇਡ....
ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ
ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਅਤੇ ਸਰਟੀਫਿਕੇਟਾਂ ਨਾਲ ਕੀਤਾ ਸਨਮਾਨਿਤ-ਜ਼ਿਲ੍ਹਾ ਭਾਸ਼ਾ ਅਫ਼ਸਰ ਕਿਹਾ !ਵਿਦਿਆਰਥੀਆਂ ਅੰਦਰ ਸਾਹਿਤ ਰਚਨਾ ਦੀ ਪ੍ਰਤਿਭਾ ਨੂੰ ਨਿਖਾਰਨਾ, ਚੰਗੇਰੇ ਜੀਵਨ ਮੁੱਲਾਂ ਨਾਲ ਜੋੜਨਾ ਪ੍ਰਤੀਯੋਗਤਾ ਦਾ ਉਦੇਸ਼ ਮੋਗਾ, 4 ਅਗਸਤ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਗਾ ਵੱਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਮੋਗਾ ਦੇ ਸਹਿਯੋਗ ਨਾਲ ਸਲਾਨਾ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ-2023 ਕਰਵਾਏ ਗਏ....