ਸੱਚਾਈ ਤੇ ਲੋਕਤੰਤਰ ਦੀ ਜਿੱਤ—ਸੰਧੂ ਮੁੱਲਾਂਪੁਰ ਦਾਖਾ,4 ਅਗਸਤ (ਸਤਵਿੰਦਰ ਸਿੰਘ ਗਿੱਲ) : ਕਾਂਗਰਸ ਦੇ ਵੱਡੇ ਕੱਦ ਦੇ ਆਗੂ ਰਾਹੁਲ ਗਾਂਧੀ ਦੇ ਹੱਕ ਚ ਅੱਜ ਜੌ ਮਾਣਯੋਗ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਹੈ,ਉਸ ਫੈਸਲੇ ਨਾਲ ਕਾਂਗਰਸ ਪਾਰਟੀ ਨੇ ਬੇਹੱਦ ਖੁਸ਼ੀ ਮਨਾਈ ਕਿਉਕਿ ਮਾਣਯੋਗ ਸੁਪਰੀਮ ਕੋਰਟ ਨੇ ਜੌ ਹੇਠਲੀਆਂ ਅਦਾਲਤਾਂ ਨੇ ਰਾਹੁਲ ਗਾਂਧੀ ਦੇ ਖਿਲਾਫ ਫੈਸਲਾ ਸੁਣਾਇਆ ਸੀ ਕਿ ਇਸ ਆਗੂ ਸੀ ਸਦੱਸਤਾ ਰੱਦ ਕੀਤੀ ਜਾਵੇ,ਉਸ ਫੈਸਲੇ ਤੇ ਰੋਕ ਲਗਾ ਦਿੱਤੀ ਹੈ ,ਜਾਣੀਕਿ ਹੁਣ ਰਾਹੁਲ ਗਾਂਧੀ ਮੈਬਰ ਪਾਰਲੀਮੈਟ....
ਮਾਲਵਾ
ਰਾਏਕੋਟ, 04 ਅਗਸਤ (ਚਮਕੌਰ ਸਿੰਘ ਦਿਓਲ) : ਪਿੰਡ ਰਾਮਗੜ੍ਹ ਸਿਵੀਆਂ ਤੋਂ ਜਲਾਲਦੀਵਾਲ ਜਾਂਦੀ ਲਿੰਕ ਸੜਕ ’ਤੇ ਗ੍ਰਾਮ ਪੰਚਾਇਤ ਸਿਵੀਆਂ ਵਲੋਂ ਲਗਾਏ ਗਏ ਦਰਖਤਾਂ ਨੂੰ ਇੱਕ ਕਿਸਾਨ ਵਲੋਂ ਨਜਾਇਜ਼ ਢੰਗ ਨਾਲ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗ੍ਰਾਮ ਪੰਚਾਇਤ ਰਾਮਗੜ੍ਹ ਸਿਵੀਆਂ ਵਲੋਂ ਪਿੰਡ ਤੋਂ ਜਲਾਲਦੀਵਾਲ ਜਾਂਦੀ ਲਿੰਕ ਸੜਕ ਦੇ ਕਿਨਾਰੇ ’ਤੇ ਮਨਰੇਗਾ ਤਹਿਤ ਅੱਜ ਤੋਂ ਕਰੀਬ 3-4 ਸਾਲ ਪਹਿਲਾਂ ਕਾਫੀ ਪੌਦੇ ਲਗਾਏ ਗਏ ਸਨ ਅਤੇ ਉਨ੍ਹਾਂ ਦੀ ਚੰਗੀ ਦੇਖਭਾਲ ਸਦਕਾ ਅੱਜ ਇਹ ਪੌਦੇ....
ਰਾਏਕੋਟ, 04 ਅਗਸਤ (ਚਮਕੌਰ ਸਿੰਘ ਦਿਓਲ) : ਇਥੇ ਇਕ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇਕ ਲੜਕੀ ਵਿਆਹ ਕਰਵਾ ਕੇ ਆਪਣੇ ਸਹੁਰੇ ਪਰਿਵਾਰ ਦਾ ਤਕਰੀਬਨ 32 ਲੱਖ ਰਪਏ ਖਰਚਾ ਕਰਵਾ ਕੇ ਵਿਦੇਸ਼ ਗਈ ਸੀ ਤੇ ਬਾਹਰ ਜਾ ਕੇ ਉਹ ਲੜਕੇ ਨੂੰ ਵਿਦੇਸ਼ ਸੱਦਣ ਤੋਂ ਇਨਕਾਰੀ ਹੋ ਗਈ ਤਾਂ ਮਾਮਲਾ ਪੁਲਿਸ ਪਾਸ ਪੁੱਜ ਗਿਆ। ਪੀੜਤ ਪਰਿਵਾਰ ਵਲੋਂ ਜ਼ਿਲ੍ਹਾ ਮੁਖੀ ਪੁਲਿਸ ਦਿਹਾਤੀ ਲੁਧਿਆਣਾ ਨੂੰ ਦਿੱਤੀ ਦਰਖ਼ਸਾਤ ਦੀ ਜਾਂਚ ਤੋਂ ਬਾਅਦ ਥਾਣਾ ਸਿਟੀ ਰਾਏਕੋਟ ’ਚ ਲੜਕੀ ਤੇ ਉਸ ਦੇ ਪਿਤਾ ’ਤੇ ਮਾਮਲਾ ਦਰਜ ਹੋ ਗਿਆ ਹੈ।....
ਵਧੀਕ ਡਿਪਟੀ ਕਮਿਸ਼ਨਰ ਨੇ ਬਲਾੜ੍ਹੀ ਕਲਾਂ ਦੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 03 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮੰਤਵ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਕ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਰਹੇ ਹਨ ਅਤੇ ਲੋਕ ਆਪਣੇ ਘਰਾਂ ਨਜ਼ਦੀਕ ਸਿਹਤ ਸਹੂਲਤਾਂ ਹਾਸਲ ਕਰਕੇ ਸਿਹਤਮੰਦ ਸਮਾਜ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਹਰਜੋਤ....
ਵਿਕਾਸ ਪ੍ਰੋਜੈਕਟ ਖੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਕਦਮ ਕਰਾਰ, ਵਿਕਾਸ ਪ੍ਰੋਜੈਕਟਾਂ ਵਿਚ ਖੇਡ ਮੈਦਾਨ ਤੇ ਸੜਕਾਂ ਸ਼ਾਮਲ ਖਮਾਣੋਂ, 03 ਅਗਸਤ : ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ। ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਦੇ ਲੋਕਾਂ ਤੇ ਖ਼ਾਸਕਰ ਕੇ ਸੂਬੇ ਦੇ ਨੌਜਵਾਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਹੈ। ਸੋ ਪੰਜਾਬ ਦੀ ਖੁਸ਼ਹਾਲੀ ਵੱਲ....
ਫਾਜਿਲਕਾ 3 ਅਗਸਤ : ਡਿਪਟੀ ਕਮਿਸ਼ਨਰ,ਫਾਜ਼ਿਲਕਾ ਡਾ.ਸੋਨੂੰ ਦੁਗੱਲ ਦੇ ਹੁਕਮਾ ਅਨੁਸਾਰ ਜ਼ਿਲ੍ਹਾ ਫਾਜਿਲਕਾ ਦੇ ਬਲਾਕ ਅਬੋਹਰ,ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਸਕੂਲੀ ਵੈਨਾ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਵੱਲੋ ਦੱਸਿਆ ਗਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲਘੰਣਾ ਕਰਨ ਵਾਲੇ ਸਕੂਲੀ ਬੱਸਾ ਦੀ ਲਗਾਤਾਰ ਚਲਾਣ ਕੱਟੇ ਜਾ ਰਹੇ ਹਨ ਅਤੇ ਖਰਾਬ ਸਕੂਲੀ ਵੈਨਾ ਬੰਦ ਕੀਤੀ ਗਈਆ। ਸਕੂਲੀ ਵੈਨਾ ਦੇ ਡਰਾਈਵਰਾਂ ਨੂੰ ਪਾਲਿਸੀ ਦੇ ਤਹਿਤ ਜਾਗਰੂਕ ਕੀਤਾ ਗਿਆ। ਉਨਾ....
ਲੋਕਾਂ ਦੇ ਇਲਾਜ ਲਈ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਰ੍ਹਾਂ ਸਰਗਰਮ = ਸਿਵਲ ਸਰਜਨ ਡਾ: ਗੋਇਲ ਪਿੰਡ-ਪਿੰਡ ਜਾ ਕੇ ਲੋਕਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਫਾਜ਼ਿਲਕਾ, 3 ਅਗਸਤ : ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਲੋਕਾਂ ਦੀ ਸਿਹਤ ਸੰਭਾਲ ਲਈ ਦਿਨ ਰਾਤ ਇੱਕ ਕਰ ਰਹੀਆਂ ਹਨ। ਜਿਸ ਕਾਰਨ 100 ਤੋਂ ਵੱਧ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ 4000 ਦੇ ਕਰੀਬ ਲੋਕਾਂ ਦੀ ਜਾਂਚ ਕਰਕੇ....
5137 ਕੁਇੰਟਲ ਚਾਰਾ, 386 ਕੁਇੰਟਲ ਕੈਟਲ ਫੀਡ, 3672 ਤਰਪਾਲਾਂ ਅਤੇ 7451 ਰਾਸ਼ਨ ਕਿੱਟਾਂ ਦੀ ਹੁਣ ਤੱਕ ਕੀਤੀ ਵੰਡ ਫਾਜਿ਼ਲਕਾ 3 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਫਾਜਿ਼ਲਕਾ ਦੇ ਸਰਹੱਦੀ ਪਿੰਡ ਜੋ ਕਿ ਪਾਣੀ ਦੀ ਮਾਰ ਹੇਠ ਆਏ ਹਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਦੀ ਸਾਰ ਲੈਂਦਿਆਂ ਲਗਾਤਾਰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਨੁੱਖਾਂ ਦੇ ਨਾਲ ਨਾਲ ਪਸ਼ੂਆਂ ਦੀ ਮਦਦ ਲਈ ਵੀ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ....
ਫਾਜ਼ਿਲਕਾ 3 ਅਗਸਤ : ਵਰਲਡ ਬਰੈਸਟ ਫੀਡਿੰਗ ਸਪਤਾਹ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਦੀ ਅਗਵਾਈ ਹੇਠ ਬਲਾਕ ਫਾਜ਼ਿਲਕਾ ਦੇ ਆਂਗਣਵਾੜੀ ਸੈਂਟਰ ਕੋਡ 101,206, 207 ਅਤੇ 208 ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਅਨੀਮੀਆ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਦੇ ਬਲਾਕ ਕੁਆਰਡੀਨੇਟਰ ਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਸਪਤਾਹ ਦੇ ਤਹਿਤ ਸਿਹਤ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਗਰਭਵਤੀ ਅਤੇ ਦੁੱਧ ਪਿਲਾਉਣ....
ਬੱਚੇ ਨੂੰ ਉਪਰੀ ਖੁਰਾਕ ਛੇ ਮਹੀਨੇ ਬਾਅਦ ਸ਼ੁਰੂ ਕਰਨੀ ਚਾਹੀਦੀ ਹੈ: ਬੀਈਈ ਸੁਸ਼ੀਲ ਕੁਮਾਰ ਫਾਜ਼ਿਲਕਾ, 3 ਅਗਸਤ : ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ ਅਜ਼ਾਦੀ ਦੇ ਅੰਮ੍ਰਿਤ ਮੋਹਤਸਵ ਤਹਿਤ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਛਾਤੀ ਦਾ ਦੁੱਧ ਚੁੰਘਾਉਣ ਸਪਤਾਹ ਦੇ ਸਬੰਧ ਵਿੱਚ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ....
ਸਰਕਾਰੀ ਹਾਈ ਸਕੂਲ ਬੰਨਵਾਲਾ ਹਨਵੰਤਾ ਵਿਖੇ ਵਿਦਿਆਰਥੀਆਂ ਨੁੰ ਚੰਗੇ ਨਾਗਰਿਕ ਬਣਨ ਲਈ ਕੀਤਾ ਉਤਸ਼ਾਹਿਤ ਫਾਜਿ਼ਲਕਾ, 3 ਅਗਸਤ : ਵਿਦਿਆਰਥੀ ਸਖ਼ਤ ਮਿਹਨਤ ਤੇ ਦਿਲਚਸਪੀ ਨਾਲ ਪੜ੍ਹਾਈ ਕਰਕੇ ਕੋਈ ਵੀ ਉੱਚ ਮੁਕਾਮ ਹਾਸਲ ਕਰ ਸਕਦੇ ਹਨ। ਜਿੰਦਗੀ ਵਿਚ ਸਫ਼ਲ ਹੋਣ ਤੇ ਚੰਗੇ ਇਨਸਾਨ ਬਣਨ ਲਈ ਦਿਨੀਂ ਮਿਹਨਤ ਹੀ ਇਕੋ-ਇਕ ਪੌੜੀ ਹੈ ਜਿਸ 'ਤੇ ਚੜ੍ਹ ਕੇ ਅਸੀਂ ਕੋਈ ਵੀ ਮੁਸ਼ਕਿਲ ਨੂੰ ਦੂਰ ਕਰ ਸਕਦੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਭਾਸ਼ਾ ਅਫਸਰ ਸ੍ਰੀ ਭੁਪਿੰਦਰ ਉਤਰੇਜਾ ਨੇ ਲਰਨ ਐਂਡ ਗ੍ਰੋਅ (ਸਿੱਖੋ ਅਤੇ....
ਫਾਜ਼ਿਲਕਾ, 3 ਅਗਸਤ : ਪੰਜਾਬ ਸਰਕਾਰ ਵੱਲੋਂ ਈਜ ਆਫ ਡੁਇੰਗ ਬਿਜਨਸ ਤਹਿਤ ਨਵੇਂ ਲਗਣ ਵਾਲੇ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਨਵੇ ਲਗਣ ਵਾਲੇ ਉਦਯੋਗਾਂ ਨੂੰ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਜਾਦੀ ਹੈ, ਜਿਸ ਅਨੁਸਾਰ ਯੂਨਿਟ ਆਪਣਾ ਕੰਮ ਤੁਰੰਤ ਤੋਂ ਸ਼ੁਰੂ ਕਰ ਸਕਦੀ ਹੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਇਸ ਮੌਕੇ ਜ਼ਿਲ੍ਹਾ ਫਾਜ਼ਿਕਲਾ ਵਿਚ 2 ਨਵੇਂ ਲਗਣ ਵਾਲੇ ਉਦਯੋਗਾਂ ਨੂੰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਮਿਥੇ ਸਮੇਂ ਅੰਦਰ (15 ਦਿਨ)....
ਜਗਰਾਓਂ, 03 ਅਗਸਤ : ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਚੀਮਨਾ ਵਿੱਚ ਨੌਜਵਾਨ ਲੜਕੀ ਦਾ ਇੱਕ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਿਰਪਾਲ ਸਿੰਘ ਆਪਣੀ ਪਤਨੀ ਪਰਮਜੀਤ ਕੌਰ ਨਾਲ ਆਪਣੇ ਘਰੇਲੂ ਕੰਮ ਲਈ ਜਗਰਾਓ ਗਿਆ ਹੋਇਆ ਸੀ ਤੇ ਘਰ ਵਿੱਚ ਗੁਰਮਨਜੋਤ ਕੌਰ (19) ਆਪਣੀ ਦਾਦੀ ਹਰਬੰਸ ਕੌਰ ਨਾਲ ਘਰ ਵਿੱਚ ਸੀ, ਤਕਰੀਬਨ 12 ਵਜੇ ਦੇ ਕਰੀਬ ਜਦੋਂ ਗੁਰਮਨਜੋਤ ਕੌਰ ਕਿਸੇ ਕੰਮ ਲਈ ਪਸ਼ੂਆਂ ਵੱਲ ਗਈ ਤਾਂ ਬਰਾਂਡੇ ਵਿੱਚ ਇੱਕ ਵਿਅਕਤੀ ਦੇਖਿਆ, ਜਿਸਨੇ....
ਲੁਧਿਆਣਾ 3 ਅਗਸਤ : ਅੱਜ ਇੱਕ ਵਿਸ਼ੇਸ਼ ਆਨਲਾਈਨ ਮੀਟਿੰਗ ਵਿੱਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਕਜ਼ਾਕਿਸਤਾਨ ਦੀ ਸਾਕੇਨ ਸੇਫੁਲਿਨ ਯੂਨੀਵਰਸਿਟੀ ਦੇ ਨਿਰਦੇਸ਼ਕ ਕੁਮਾਰੀ ਸਲਤਨਤ ਮੇਇਰਾਮੋਵਾ ਨੇ ਦੋਵਾਂ ਸੰਸਥਾਵਾਂ ਵਿੱਚ ਸਾਂਝ ਦੇ ਖੇਤਰਾਂ ਨੂੰ ਪ੍ਰਫੁੱਲਿਤ ਕਰਨ ਲਈ ਗੱਲਬਾਤ ਕੀਤੀ | ਇਸ ਮੀਟਿੰਗ ਵਿੱਚ ਅਸਤਾਨਾ, ਕਜ਼ਾਕਿਸਤਾਨ ਦੀ ਭਾਰਤੀ ਅੰਬੈਸੀ ਦੇ ਸੁਆਮੀ ਵਿਵੇਕਾਨੰਦ ਕਲਚਰਲ ਸੈਂਟਰ ਦੇ ਨਿਰਦੇਸ਼ਕ ਸ਼੍ਰੀ ਸੰਜੇ ਵੇਦੀ ਵੀ ਸ਼ਾਮਿਲ ਹੋਏ | ਪੀ.ਏ.ਯੂ. ਵੱਲੋਂ ਨਿਰਦੇਸ਼ਕ ਖੋਜ ਡਾ....
ਕਿਹਾ, ਸੱਭਿਅਕ ਸਮਾਜ ਵਿੱਚ ਅਜਿਹੀਆਂ ਘਿਨੌਣੀਆਂ ਘਟਨਾਵਾਂ ਲਈ ਕੋਈ ਸਥਾਨ ਨਹੀਂ ਫਰੀਦਕੋਟ, 3 ਅਗਸਤ : ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਧਰਮ ਦੇ ਨਾਂ ‘ਤੇ ਕਤਲੋਗਾਰਤ, ਲੁੱਟ ਖੋਹ ਅਤੇ ਅਗਜ਼ਨੀ ਦੀਆਂ ਘਟਨਾਵਾਂ ਕਿਸੇ ਵੀ ਸੱਭਿਅਕ ਸਮਾਜ ਨੂੰ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਸਮੂਹ ਲੋਕਤੰਤਰੀ ਧਿਰਾਂ ਨੂੰ....