ਸਾਹਿਬਜ਼ਾਦਾ ਅਜੀਤ ਸਿੰਘ ਨਗਰ 03 ਅਗਸਤ : ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਅਤੇ 15 ਅਗਸਤ ਨੂੰ ਮੱਦੇਨਜਰ ਰੱਖਦੇ ਹੋਏ ਕੀਤੀ ਜਾ ਰਹੀ ਸਖਤ ਚੈਕਿੰਗ ਦੌਰਾਨ ਅਕਾਸ਼ਦੀਪ ਸਿੰਘ ਔਲਖ, ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਿੰਦਰ ਸਿੰਘ ਮਾਨ, ਕਪਤਾਨ ਪੁਲਿਸ (ਸ਼ਹਿਰੀ 1/ਟ੍ਰੈਫਿਕ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਰਜਨੀਸ਼....
ਮਾਲਵਾ
7 ਅਗਸਤ ਤੱਕ ਲਾਇਸੈਂਸ ਰਿਨਿਊ ਨਾ ਕਰਵਾਉਣ ਜਾਂ ਲਾਇਸੈਂਸ ਸਰੰਡਰ ਕਰਨ ਵਾਲਿਆਂ ਦੇ ਲਾਇਸੈਂਸ ਹੋਣਗੇ ਪੱਕੇ ਰੱਦ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਪਟਿਆਲਾ, 3 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਪਟਿਆਲਾ ਜ਼ਿਲ੍ਹੇ ਦੇ 54 ਟ੍ਰੈਲ ਏਜੰਟਾਂ ਦੇ ਲਾਇਸੈਂਸ ਮੁਅੱਤਲ ਕੀਤੇ ਹਨ। ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮੱਗਲਿੰਗ....
ਫ਼ਤਹਿਗੜ੍ਹ ਸਾਹਿਬ, 03 ਅਗਸਤ : ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸ੍ਰੀ ਰਾਕੇਸ਼ ਯਾਦਵ ਪੀ.ਪੀ.ਐਸ. ਕਪਤਾਨ ਪੁਲਿਸ ਇੰਨਵੈਸਟੀਗੇਸਨ,ਸ੍ਰੀ ਗੁਰਬੰਸ ਸਿੰਘ ਬੈਂਸ ਪੀ.ਪੀ.ਐਸ.ਉਪ ਕਪਤਾਨ ਪੁਲਿਸ ਪੀ.ਬੀ.ਆਈ. ਜੀ ਦੀ ਰਹਿਨੁਮਾਈ ਹੇਠ ਜੰਗਜੀਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ ਸਬ ਡਵੀਜਨ ਅਮਲੋਹ ਦੀ ਜੇਰ ਸਰਕਰਦਗੀ ਅਧੀਨ ਸਾਹਿਬ ਸਿੰਘ ਐਸ.ਆਈ. ਮੁੱਖ ਅਫਸਰ ਥਾਣਾ ਅਮਲੋਹ ਦੀ ਪੁਲਿਸ ਪਾਰਟੀ ਸ:ਥ: ਮੋਹਨ ਸਿੰਘ ਨੇ ਦੌਰਾਨੇ ਨਾਕਾਬੰਦੀ ਨੇੜੇ ਪਿੰਡ ਭੱਦਲਥੂਹਾ ਮਿਤੀ 30....
ਕਿਹਾ, ਮੌਜੂਦਾ ਸੰਚਾਰ ਸਮਰੱਥਾ ਨੂੰ 7100 ਤੋਂ 9000 ਮੈਗਾਵਾਟ ਤੱਕ ਵਧਾਇਆ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਸਬੰਧੀ ਭਰੋਸੇ ਵਿੱਚ ਰੱਖਿਆ ਜਾਵੇ : ਹਰਭਜਨ ਸਿੰਘ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਮੋਗਾ, 3 ਅਗਸਤ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ....
ਕਿਰਤ ਤੇ ਕਿਰਸ ਨਾਲ ਕਿਸਾਨੀ ਦੀ ਖੁਸ਼ਹਾਲੀ ਹੋਵੇਗੀ ਸੰਭਵ : ਵਾਈਸ ਚਾਂਸਲਰ ਲੁਧਿਆਣਾ 3 ਅਗਸਤ : ਪੀ.ਏ.ਯੂ. ਕਿਸਾਨਾਂ ਨੂੰ ਪਸਾਰ ਗਤੀਵਿਧੀਆਂ ਤੋਂ ਜਾਣੂੰ ਕਰਵਾਉਣ ਲਈ ਵੱਖ-ਵੱਖ ਢੰਗ ਤਰੀਕੇ ਅਪਨਾਉਣ ਵਾਲੀ ਸੰਸਥਾ ਹੈ | ਆਪਣੀ ਸਥਾਪਨਾ ਤੋਂ ਹੀ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਖੇਤੀ ਵਿਗਿਆਨ ਅਤੇ ਵਿਕਸਿਤ ਖੇਤੀ ਖੋਜਾਂ ਨਾਲ ਜੋੜ ਕੇ ਅਗਾਂਹਵਧੂ ਕਾਸ਼ਤ ਦਾ ਰਾਹ ਖੋਲਿਆ | ਇਸ ਕੰਮ ਵਿੱਚ ਸਭ ਤੋਂ ਮਹੱਤਵਪੂਰਨ ਭੂਮਿਕਾ ਖੁਦ ਕਿਸਾਨਾਂ ਨੇ ਹੀ ਨਿਭਾਈ | ਪੀ.ਏ.ਯੂ. ਵਿੱਚ ਬਣੇ ਕਿਸਾਨ ਕਲੱਬ ਨੇ 1966 ਤੋਂ ਲੈ....
ਲੁਧਿਆਣਾ, 03 ਅਗਸਤ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 04 ਅਗਸਤ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋੋਂ ਜਾਣਕਾਰੀ....
ਲੁਧਿਆਣਾ, 03 ਅਗਸਤ : ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ ਵੱਲੋਂ ਈ-444 ਫੇਜ-6 ਫੋਕਲ ਪੁਆਇੰਟ ਦੇ ਸਾਹਮਣੇ ਪਾਰਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਮੂੰਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਰਹਿਨੁਮਾਈ ਹੇਠ ਅਤੇ ਮਾਣਯੋਗ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਸ. ਬਲਕਾਰ ਸਿੰਘ ਦੇ ਉੱਦਮ ਸਦਕਾ ਇਸ....
ਕੈਬਨਿਟ ਮੰਤਰੀ ਵੱਲੋਂ ਬੁੱਢਾ ਦਰਿਆ ਕਾਇਆ ਕਲਪ, ਪੌਦੇ ਲਗਾਉਣ ਅਤੇ ਹੋਰ ਮਹੱਤਵਪੂਰਨ ਪ੍ਰੋਜੈਕਟਾਂ ਦੀ ਸਮੀਖਿਆ ਕਿਹਾ! ਹਰੇਕ ਵਿਧਾਨ ਸਭਾ ਹਲਕੇ 'ਚ 50 ਹਜ਼ਾਰ ਪੌਦੇ ਲਗਾ ਕੇ ਹਰਿਆਵਲ ਵਧਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ ਅਧਿਕਾਰੀਆਂ ਨੂੰ ਸਰਕਾਰ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਾ ਕਰਨ ਲਈ ਲੋਕਾਂ ਤੱਕ ਪਹੁੰਚ ਕਰਨ ਦੇ ਵੀ ਦਿੱਤੇ ਨਿਰਦੇਸ਼ ਲੁਧਿਆਣਾ, 3 ਅਗਸਤ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਲੋਂ ਜ਼ੋਰ ਦੇ ਕੇ ਕਿਹਾ ਗਿਆ ਕਿ ਲੁਧਿਆਣਾ ਜ਼ਿਲ੍ਹੇ ਨੂੰ ਸਾਫ਼....
ਏ.ਡੀ.ਸੀ.ਪੀ. ਰੁਪਿੰਦਰ ਕੌਰ ਭੱਟੀ ਵੀ ਨਾਲ ਰਹੇ ਮੌਜੂਦ ਲੁਧਿਆਣਾ, 03 ਅਗਸਤ : ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ ਵੱਲੋਂ ਸਬ-ਇੰਸਪੈਕਟਰ ਬਹਾਦੁਰ ਸਿੰਘ ਮਾਨ ਦੇ ਇੰਸਪੈਕਟਰ ਦਾ ਸਟਾਰ ਲਗਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ.ਪੀ. ਰੁਪਿੰਦਰ ਕੌਰ ਭੱਟੀ ਵੀ ਮੌਜੂਦ ਸਨ। ਬਹਾਦੁਰ ਸਿੰਘ ਨੂੰ ਸਟਾਰ ਲਗਾਉਂਦੇ ਹੋਏ, ਸ. ਸਿੱਧੂ ਨੇ ਕਿਹਾ ਕਿ ਮਾਨ ਲਈ ਇਹ ਇੱਕ ਭਾਗਾਂ ਭਰਿਆ ਦਿਨ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਬਹਾਦੁਰ....
ਲੁਧਿਆਣਾ, 03 ਅਗਸਤ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਵਾਰਡ ਨੰਬਰ 43 ਅਧੀਨ ਦੁੱਗਰੀ ਫੇਸ-2, ਗਲਾਡਾ ਹਾਈਟਸ ਸੁਸਾਇਟੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੋਸਾਇਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ, ਸ਼ਿਵਮ ਦਿਹਾੜਾ, ਵਰੁਨ ਦੁੱਗਰੀ, ਮੋਬੀ ਅਰੋੜਾ, ਇੰਦਰੀਜੀਤ ਕੌਰ, ਜਤਿਨ ਅਰੋੜਾ, ਅਰਮਜੀਤ ਸਿੰਘ ਬਿਰਦੀ ਅਤੇ ਸੋਸਾਇਟੀ ਦੇ ਹੋਰ ਲੋਕ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਦੁਹਰਾਇਆ....
ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਵੀ ਕੀਤੀ ਜਾ ਰਹੀ ਹੈ ਜਾਂਚ ਲੁਧਿਆਣਾ , 3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ 'ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਈਸ਼ਰ ਨਗਰ, ਲੁਧਿਆਣਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ....
ਸਰਕਾਰੀ ਸੰਕੈਡਰੀ ਸਕੂਲ ਮਟੋਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਮੋਹਾਲੀ, 03 ਅਗਸਤ : ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ‘ਚ ਸਿੱਖਿਆ ਦੇ ਪੱਧਰ ਨੂੰ ਉਤਾਂਹ ਚੁੱਕਣ ਦੇ ਲਈ ਲਗਾਤਾਰ ਯਤਨਸ਼ੀਲ ਹੈ ਤੇ ਇਸ ਦੇ ਲਈ ਸੂਬੇ ਭਰ ਵਿੱਚ ਵਿਦਿਆਰਥੀ ਅਤੇ ਅਧਿਆਪਕ ਵਰਗ ਦੇ ਲਈ ਸਾਜਗਾਰ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ ਤੇ ਭਗਵੰਤ ਸਿੰਘ ਮਾਨ ਦੇ ਸਿੱਖਿਆ ਦੇ ਪੱਧਰ ਨੂੰ ਸਮੇਂ ਦਾ ਹਾਣੀ ਬਣਾਏ ਜਾਣ ਦੇ ਲਈ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਚੁਫਰਿਓਂ ਹੋ ਰਹੀ ਹੈ। ਇਹ ਗੱਲ ਕੁਲਵੰਤ ਸਿੰਘ ਵਿਧਾਇਕ....
ਐਸਏਐਸ ਨਗਰ, 3 ਅਗਸਤ : ਜਨ ਸੁਰੱਖਿਆ ਯੋਜਨਾਵਾਂ ਜਿਵੇਂ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਬੀਮਾ ਯੋਜਨਾ ਡੀ ਐਫ਼ ਐਸ, ਵਿੱਤ ਮੰਤਰਾਲਾ, ਭਾਰਤ ਸਰਕਾਰ ਵਿੱਚ ਲੋਕਾਂ ਦੇ ਦਾਖਲੇ ਨੂੰ ਵਧਾਉਣ ਦੇ ਉਦੇਸ਼ ਨਾਲ, ਗ੍ਰਾਮ ਪੰਚਾਇਤ ਪੱਧਰ ‘ਤੇ ਸ਼ੁਰੂ ਕੀਤੀ ਗਈ ਤਿੰਨ ਮਹੀਨੇ ਦੀ ਸ਼ੁਰੂ ਕੀਤੀ ਮੁਹਿੰਮ ਵਿੱਚ ਐਸ ਏ ਐਸ ਨਗਰ ਜ਼ਿਲ੍ਹਾ ਸਭ ਤੋਂ ਵੱਧ ਲੋਕਾਂ ਨੂੰ ਜਨ ਸੁਰੱਖਿਆ ਯੋਜਨਾਵਾਂ ਨਾਲ ਜੋੜ ਕੇ ਸੂਬੇ ਚੋਂ ਪਹਿਲੇ ਥਾਂ ਤੇ ਰਿਹਾ ਹੈ। ਇਸ ਮੁਹਿੰਮ ਦੌਰਾਨ ਕੁੱਲ 65054....
ਮਾਮਲਾ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਹੋਰਨਾਂ ਵਰਕਰਾਂ ਨੂੰ ਸਰਕਾਰ ਵੱਲੋਂ ਨੋਟਿਸ ਕੱਢਣ ਦਾ ਮੁੱਲਾਂਪੁਰ ਦਾਖਾ, 3 ਅਗਸਤ (ਸਤਵਿੰਦਰ ਸਿੰਘ ਗਿੱਲ) : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਵੱਡੀ ਗਿਣਤੀ ਵਿੱਚ ਤਿੰਨ ਸਰਕਲਾਂ ਬਲਾਕ ਸਿੱਧਵਾਂ ਬੇਟ,ਭੂੰਦੜੀ ਅਤੇ ਸਵੱਦੀ ਕਲਾਂ ਦੀਆਂ ਆਂਗਣਵਾੜੀ ਵਰਕਰਾ ਅਤੇ ਹੈਲਪਰਾ ਨੇ ਇਕੱਠੀਆਂ ਹੋ ਕੇ ਪੰਜਾਬ ਸਰਕਾਰ ਦਾ ਪੁਤਲਾ ਬਣਾ ਕੇ ਫੂਕਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ....
ਮੁੱਲਾਂਪੁਰ ਦਾਖਾ 3 ਅਗਸਤ (ਸਤਵਿੰਦਰ ਸਿੰਘ ਗਿੱਲ) : ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਹਰਭਜਨ ਸਿੰਘ ਭੰਵਰਾ ਦਾਖਾ ਦੀ ਕੈਸਿਟ ਮੁੰਡਿਆਂ ਦਾ ਤਾਇਆ ਪੋਸਟਰ ਰੀਲੀਜ ਕੀਤਾ ਗਿਆ ਪੋਸਟਰ ਰੀਲੀਜ ਕਰਨ ਦੀ ਰਸਮ ਆਮ ਆਦਮੀ ਪਾਰਟੀ ਦੇ ਸ਼ੀਨੀਅਰ ਆਗੂ ਬਲਵਿੰਦਰ ਸਿੰਘ ਬੱਸਣ ਨੇ ਸਮੂਹ ਵਲ਼ੰਟੀਅਰਾਂ ਦੀ ਹਾਜਰੀ ਚ ਕੀਤੀ ਇਸ ਮੋਕੇ ਤੇ ਬੋਲਦਿਆਂ ਬਲਵਿੰਦਰ ਸਿੰਘ ਬੱਸਣ ਨੇ ਆਖਿਆ ਕਿ ਪੰਜਾਬੀ ਸੱਭਿਆਚਾਰ ਦੇ ਪਵਿੱਤਰ ਦਿਉਰ ਭਰਜਾਈ ਦੇ ਰਿਸ਼ਤੇ ਨੂੰ ਦਰਸਾਉਦਾ ਇਹ ਗੀਤ ਸਮਾਜ ਦੇ ਲਈ ਬੜੀ ਵੱਡੀ ਸੇਧ ਦਿੰਦਾ ਹੈ ਅਜਿਹੇ....