ਮਾਲਵਾ

ਬਰਨਾਲਾ ‘ਚ ਇੱਕ ਔਰਤ ਦਾ ਦਿਨ ਦਿਹਾੜੇ ਕਤਲ, ਸੀਸੀਟੀਵੀ ਕੈਮਰੇ ‘ਚ ਦਿਖਾਈ ਦਿੱਤੇ 2 ਨਕਾਬਪੋਸ਼, ਪੁiੁਲਸ ਵੱਲੋਂ ਜਾਂਚ ਜਾਰੀ
ਬਰਨਾਲਾ, 02 ਅਗਸਤ : ਸਥਾਨਕ ਸ਼ਹਿਰ ਦੇ ਸੇਖਾ ਰੋਡ ਤੇ ਪੈਂਦੀ ਗਲੀ 01 ਵਿੱਚ ਜਸਵੰਤ ਸਿੰਘ ਰਾਏ ਨਾਮ ਦੇ ਵਿਅਕਤੀ ਦਾ ਘਰ ਹੈ, ਜਦੋਂ ਉਹ ਆਪਣੇ ਕੰਮ ਤੇ ਗਏ ਹੋਏ ਸਨ ਤੇ ਉਨ੍ਹਾਂ ਦੀ ਬੇਟੀ ਪੜ੍ਹਾਈ ਲਈ ਕਾਲਜ ਗਈ ਹੋਣ ਕਰਕੇ ਮੰਜੂ ਬਾਲਾ (49) ਵਿੱਚ ਇੱਕਲੀ ਸੀ, ਜਦੋਂ 1-00 ਵਜੇ ਦੇ ਕਰੀਬ ਜਸਵੰਤ ਰਾਏ ਦੀ ਬੇਟੀ ਘਰ ਆਈ ਤਾਂ ਘਰ ਵਿੱਚ ਸਮਾਨ ਖਿੱਲਰਿਆ ਪਿਆ ਸੀ ਤੇ ਉਸਦੀ ਮਾਂ ਮੰਜੂ ਬਾਲਾ ਫਰਸ਼ ਦੇ ਡਿੱਗੀ ਹੋਈ ਸੀ, ਇਹ ਸਭ ਦੇਖ ਉਸਨੇ ਚੀਂਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸਦੀਆਂ ਚੀਂਕਾਂ ਸੁਣ ਕੇ....
ਮਕਾਨ ਦੀ ਛੱਤ ਡਿੱਗੀ, ਪਰਿਵਾਰ ਦੇ 3 ਜੀਅ ਮਲਬੇ ਹੇਠ ਦੱਬ ਕੇ ਗੰਭੀਰ ਜ਼ਖ਼ਮੀ
ਫਾਜ਼ਿਲਕਾ, 02 ਅਗਸਤ : ਫਾਜ਼ਿਲਕਾ ਦੇ ਰਾਧਾ ਸੁਆਮੀ ਕਾਲੋਨੀ ਵਿੱਚ ਇੱਕ ਮਕਾਨ ਦੀ ਛੱਤ ਡਿੱਗ ਗਈ। ਇਸ ਦੌਰਾਨ ਅੰਦਰ ਸੁੱਤੇ ਪਏ ਪਰਿਵਾਰ ਦੇ 3 ਜੀਅ ਮਲਬੇ ਹੇਠ ਦੱਬ ਕੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।,ਜਿੱਥੋਂ ਇਕ ਬੱਚੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸ਼੍ਰੀਗੰਗਾਨਗਰ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ 6:30 ਵਜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਘਰ ਦੇ ਅੰਦਰ ਪਰਿਵਾਰ ਦੇ 3 ਜੀਅ....
ਮਹਿਣਾ ਨੇੜੇ ਬੱਚਿਆਂ ਨਾਲ ਭਰੀਆਂ ਦੋ ਸਕੂਲੀ ਬੱਸਾਂ ਦੀ ਟਰੱਕ ਨਾਲ ਟੱਕਰ, ਕਈ ਬੱਚੇ ਜ਼ਖਮੀ
ਮੋਗਾ, 02 ਅਗਸਤ : ਮੋਗਾ-ਲੁਧਿਆਣਾ ਮੁੱਖ ਮਾਰਗ 'ਤੇ ਬੱਚਿਆਂ ਨਾਲ ਭਰੀਆਂ ਦੋ ਸਕੂਲੀ ਬੱਸਾਂ ਦੀ ਟਰੱਕ ਨਾਲ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਮੋਗਾ ਲੁਧਿਆਣਾ ਰੋਡ ’ਤੇ ਪਿੰਡ ਮਹਿਣਾ ਨੇੜੇ ਜਦੋਂ ਇਕ ਬੱਸ ਹਾਈਵੇਅ ਤੋਂ ਸਕੂਲ ਵੱਲ ਮੁੜਨ ਲੱਗੀ ਤਾਂ ਪਿੱਛੇ ਤੋਂ ਇੱਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਬੱਸ ਅੱਗੇ ਜਾ ਰਹੀ ਇਕ ਹੋਰ ਸਕੂਲ ਬੱਸ ਨਾਲ ਟਕਰਾ ਗਈ। ਬੱਸਾਂ ਪਲਟ ਗਈਆਂ, ਜਿਸ ਕਾਰਨ ਕਈ ਬੱਚੇ ਜ਼ਖਮੀ ਹੋ ਗਏ ਹਨ। ਬੱਸਾਂ ਵਿਚ ਸਕੂਲ ਦੇ ਅਧਿਆਪਕ ਵੀ ਸਵਾਰ ਸਨ। ਉਹ ਵੀ ਜ਼ਖਮੀ ਹੋਏ ਹਨ। ਲੋਕਾਂ....
ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ
ਆਰ.ਐਸ ਮਾਡਲ ਸਕੂਲ ਵਿਖੇ ਆਯੋਜਿਤ ਹੋਇਆ ਸਮਾਗਮ ਪ੍ਰੋਗਰਾਮ ਦਾ ਮੁੱਖ ਮੰਤਵ ਨਵੀਂ ਪੀੜ੍ਹੀ ਦੇ ਮਨ 'ਚ ਆਪਣੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨਾ - ਜ਼ਿਲ੍ਹਾ ਭਾਸ਼ਾ ਅਫਸਰ ਡਾ. ਸੰਦੀਪ ਸ਼ਰਮਾ ਲੁਧਿਆਣਾ, 02 ਅਗਸਤ : ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਡਾ. ਵੀਰਪਾਲ ਕੌਰ ਦੀ ਰਹਿਨੁਮਾਈ ਵਿੱਚ ਇਸ ਸਾਲ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸ਼ਤਰੀ ਨਗਰ ਲੁਧਿਆਣਾ ਵਿਖੇ ਕਰਵਾਏ ਗਏ। ਸਾਹਿਤ ਸਿਰਜਣ ਮੁਕਾਬਲਿਆਂ ਵਿੱਚ....
ਡੀ ਸੀ ਵੱਲੋਂ ਜ਼ਿਲ੍ਹੇ ਚ ਉਪਲਬਧ ਪਰਾਲੀ ਪ੍ਰਬੰਧਨ ਮਸ਼ੀਨਰੀ ਨੂੰ ਵਰਤੋਂ ਯੋਗ/ਕਾਰਜਸ਼ੀਲ ਰੱਖਣ ਲਈ ਨਿਰੀਖਣ ਦੇ ਆਦੇਸ਼
ਜ਼ਿਲ੍ਹੇ ਦੇ 85 ਪਿੰਡਾਂ ਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਤੀਬਰਤਾ ਦੇ ਮੱਦੇਨਜ਼ਰ ਲਾਲ ਅਤੇ ਪੀਲੇ ਜ਼ੋਨ ਚ ਵੰਡ ਕੇ ਰੋਕਥਾਮ ਉਪਾਅ ਕਰਨ ਦੇ ਨਿਰਦੇਸ਼ ਐੱਸ ਏ ਐੱਸ ਨਗਰ, 02 ਅਗਸਤ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਾਲ 2023 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ, ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਅੱਜ ਆਨਲਾਈਨ ਸਮੀਖਿਆ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਗਏ ਕਿ ਜ਼ਿਲ੍ਹੇ ਵਿੱਚ ਮੌਜੂਦ ਸਬਸਿਡੀ....
ਸਿਹਤ ਵਿਭਾਗ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਦੀ ਅਪੀਲ
ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਜ਼ਿਲ੍ਹੇ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਮੋਹਾਲੀ, 2 ਅਗਸਤ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਇਜ਼ਾ ਮੀਟਿੰਗ ਕੀਤੇ ਜਾਣ ਬਾਅਦ, ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ....
ਮੁੰਡਿਆਣੀ ਪਿੰਡ ਵਾਸੀਆਂ ਦੀ ਪੁਲਸ ਨਾਲ ਹੋਈ ਅਹਿਮ ਮੀਟਿੰਗ 
ਸ਼ਰੇਆਮ 3 ਘਰ ਅੱਜ ਵੀ ਵੇਚਦੇ ਨੇ ਚਿੱਟਾ ਪਿੰਡ ਵਾਸੀ, ਜਲਦੀ ਇਹ ਤਸਕਰ ਜਾਣਗੇ ਜੇਲ : ਐਸ ਐਚ ਓ ਮੁੱਲਾਂਪੁਰ ਦਾਖਾ,2 ਅਗਸਤ (ਸਤਵਿੰਦਰ ਸਿੰਘ ਗਿੱਲ) : ਪੰਜਾਬ ਵਿੱਚ ਇਕ ਪਾਸੇ ਵੱਲ ਪੁਲਸ ਦਾਆਵੇ ਕਰ ਰਹੀ ਹੈ ਕਿ ਪੰਜਾਬ ਦੇ ਬਹੁਤ ਜਿਆਦਾ ਇਲਾਕਿਆਂ ਵਿੱਚ ਚਿੱਟਾ ਨਸ਼ਾਂ ਵਿਕਣਾ ਬੰਦ ਹੋ ਗਿਆ ਹੈ ਪਰ ਹਲਕੇ ਦਾਖੇ ਦੇ ਪਿੰਡ ਮੁੰਡਿਆਣੀ ਵਿੱਚ ਇਸਦੇ ਉਲਟ ਹੋ ਰਿਹਾ ਹੈ ਜਿਥੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਿ ਪਿਛਲੇ ਸਾਲ ਦੀ ਤਰਾਂ ਹੁਣ ਵੀ ਇਸ ਨਗਰ ਵਿੱਚ ਚਿੱਟਾ ਨਸ਼ਾਂ ਸ਼ਰੇਆਮ ਵਿਕ ਰਿਹਾ ਹੈ ਅਤੇ ਵੱਡੀ....
ਡੇਂਗੂ ਫੈਲਣ ਤੋਂ ਰੋਕਣ ਦੇ ਉਪਰਾਲਿਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ : ਡਿਪਟੀ ਕਮਿਸ਼ਨਰ
ਡੇਂਗੂ ਫੈਲਣ ਤੋਂ ਰੋਕਣਾ ਸਾਡੀ ਸਭਨਾਂ ਦੀ ਸਾਂਝੀ ਜਿੰਮੇਵਾਰੀ-ਡਿਪਟੀ ਕਮਿਸ਼ਨਰ ਡੇਂਗੂ ਚਿਕਨਗੁਨੀਆਂ ਦੀ ਪ੍ਰਭਾਵਸ਼ਾਲੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਸਬੰਧਤ ਵਿਭਾਗਾਂ ਨਾਲ ਮੀਟਿੰਗ ਡੇਂਗੂ ਦੀ ਜਾਣਕਾਰੀ ਦਰਸਾਉਂਦੀ ਕਿਤਾਬ ਵੀ ਕੀਤੀ ਰਿਲੀਜ਼ ਮੋਗਾ, 02 ਅਗਸਤ : ਡੇਗੂ ਫੈਲਣ ਤੋਂ ਰੋਕਣਾ ਸਾਡੀ ਸਭਨਾਂ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਇਸਦੇ ਖਾਤਮੇ ਲਈ ਹਰ ਨਾਗਰਿਕ ਦੇ ਜਾਗਰੂਕ ਹੋਣ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਡੇਂਗੂ, ਚਿਕਨਗੁਨੀਆ ਅਤੇ ਹੋਰ ਵੈਕਟਰ....
ਹੜ੍ਹਾਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਲਈ ਜੰਗੀ ਪੱਧਰ ਤੇ ਚੱਲ ਰਹੀ ਸਪੈਸ਼ਲ ਗਿਰਦਾਵਰੀ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਤਿੰਨ ਪੱਕੇ ਘਰ ਡਿੱਗੇ, 188 ਘਰ ਨੁਕਸਾਨੇ ਅਤੇ ਦੋ ਵਿਅਕਤੀਆਂ ਦੀ ਗਈ ਜਾਨ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਬੰਧਤ ਅਧਿਕਾਰੀ ਪਿੰਡ-ਪਿੰਡ ਜਾ ਕੇ ਕਰ ਰਹੇ ਗਿਰਦਾਵਰੀ ਦਾ ਕੰਮ ਫ਼ਤਹਿਗੜ੍ਹ ਸਾਹਿਬ, 02 ਅਗਸਤ : ਜ਼ਿਲ੍ਹੇ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਗਿਰਦਾਵਰੀਆਂ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲਗਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਹ....
ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਦੀ ਮੰਗ ਕਾਰਨ ਹੋਏ ਕਤਲ ਦੇ ਦੋਵੇਂ ਕਥਿਤ ਦੋਸ਼ੀ ਕਾਬੂ : ਜ਼ਿਲ੍ਹਾ ਪੁਲਿਸ ਮੁਖੀ
ਪਿੰਡ ਬੁਚੜਾਂ ਨੇੜੇ ਕਥਿਤ ਦੋਸ਼ੀਆਂ ਨੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ ਫ਼ਤਹਿਗੜ੍ਹ ਸਾਹਿਬ, 02 ਅਗਸਤ : ਪਿੰਡ ਬੁੱਚੜਾਂ ਨੇੜੇ ਬਣ ਰਹੇ ਬ੍ਰਿਧ ਆਸ਼ਰਮ ਕੋਲ ਹੋਏ ਇੱਕ ਕਤਲ ਦੇ ਦੋਵੇਂ ਕਥਿਤ ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਇੱਕ ਕਾਲੇ ਰੰਗ ਦਾ ਸਪਲੈਂਡਰ ਮੋਟਰ ਸਾਇਕਲ ਨੰ: ਪੀ.ਬੀ. 39-ਬੀ-0966 ਅਤੇ ਤੇਜਧਾਰ ਚਾਕੂ ਵੀ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ....
ਮੈਰੀਟੋਰੀਅਸ ਸਕੂਲਾਂ ਵਿਚ 148 ਯੋਗ ਵਿਦਿਆਰਥੀਆਂ ਨੂੰ ਦਿੱਤੇ ਦਾਖ਼ਲੇ ਦੇ ਆਫ਼ਰ ਲੈਟਰ 
ਬਰਨਾਲਾ, 2 ਅਗਸਤ : ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਮੈਰੀਟੋਰੀਅਸ ਸਕੂਲਾਂ ਦੇ ਦਾਖ਼ਲੇ ਸਬੰਧੀ ਚੱਲ ਰਹੀ ਕਾਊਂਸਲਿੰਗ ਵਿੱਚ ਲਾਈਜ਼ਨ ਅਫ਼ਸਰ ਪ੍ਰਿੰਸੀਪਲ ਰਾਜੇਸ਼ ਕੁਮਾਰ, ਡਾਕੂਮੈਂਟ ਵੈਰੀਫਿਕੇਸ਼ਨ ਕਮੇਟੀ ਇੰਚਾਰਜ ਪ੍ਰਿੰਸੀਪਲ ਸੰਜੇ ਸਿੰਗਲਾ, ਹੈੱਡਮਾਸਟਰ ਪ੍ਰਦੀਪ ਕੁਮਾਰ ਅਤੇ ਲੈਕਚਰਾਰ ਮੈਡਮ ਸ਼ਿਖਾ ਅਰੋੜਾ ਦੁਆਰਾ 148 ਯੋਗ ਵਿਦਿਆਰਥੀਆਂ ਨੂੰ ਦਾਖ਼ਲੇ ਦੇ ਆਫਰ ਲੈਟਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ....
ਖੇਲੋ ਇੰਡੀਆ: ਬੈਡਮਿੰਟਨ ਲਈ ਖਿਡਾਰੀਆਂ ਦੇ ਟਰਾਇਲ ਹੋਏ
ਬਰਨਾਲਾ, 1 ਅਗਸਤ : ਖੇਡ ਵਿਭਾਗ ਬਰਨਾਲਾ ਵੱਲੋਂ ਸਾਲ 2023-24 ਦੇ ਸੈਸ਼ਨ ਲਈ ਖੇਲੋ ਇੰਡੀਆਂ ਸੈਂਟਰ ਗੇਮ ਬੈਡਮਿੰਟਨ ਐਲ ਬੀ ਐਸ ਕਾਲਜ, ਬਰਨਾਲਾ ਵਿਖੇ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਵਿਖੇ ਐਲ ਬੀ ਐਸ ਕਾਲਜ ਵਿਖੇ ਚੋਣ ਟਰਾਇਲ ਰੱਖੇ ਗਏ।ਇਹ ਤਿੰਨ ਦਿਨਾਂ ਟਰਾਇਲ ਜ਼ਿਲ੍ਹਾ ਖੇਡ ਅਫਸਰ ਬਰਨਾਲਾ ਸ੍ਰੀ ਰਣਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਅੱਜ ਸ਼ੁਰੂ ਹੋ ਗਏ ਹਨ। ਇਨ੍ਹਾਂ ਟਰਾਇਲਾਂ ਨੂੰ ਕਰਾਉਣ ਲਈ ਸਬੰਧਤ ਖੇਡ ਦੇ ਕੋਚਾਂ ਵਲੋਂ ਵਲੋਂ ਪਹਿਲਾਂ ਖਿਡਾਰੀ/ਖਿਡਾਰਨਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ....
ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ: ਮੁੱਖ ਖੇਤੀਬਾੜੀ ਅਫਸਰ
ਮੁੱਖ ਖੇਤੀਬਾੜੀ ਅਫਸਰ ਵੱਲੋਂ ਪੱਖੋ ਕਲਾਂ ਤੇ ਰੂੜੇਕੇ ਖੁਰਦ ਵਿਖੇ ਕੀਤਾ ਗਿਆ ਨਰਮੇ ਦੀ ਫਸਲ ਦੀ ਨਿਰੀਖਣ ਰੂੜੇਕੇ ਕਲਾਂ, 1 ਅਗਸਤ : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਲਈ ਸਮੂਹ ਟੀਮਾਂ ਵੱਲੋਂ ਸਮੇਂ ਸਮੇਂ ਨਰਮੇ ਦੀ ਫਸਲ ਵਾਲੇ ਖੇਤਾਂ ਦਾ ਦੌਰਾ ਕਰਕੇ ਫਸਲ ਦੀ ਹਾਲਤ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਮੁੱਖ ਖੇਤੀਬਾੜੀ ਅਫਸਰ ਦੁਆਰਾ ਆਪਣੀ ਟੀਮ ਨਾਲ....
ਭੈਣੀ ਫੱਤਾ ਵਿਖੇ ਬਣੇਗਾ ਜ਼ਿਲ੍ਹਾ ਬਰਨਾਲਾ ਦਾ 11ਵਾਂ ਆਮ ਆਦਮੀ ਕਲੀਨਿਕ 
15 ਅਗਸਤ ਨੂੰ ਕੀਤਾ ਜਾਵੇਗਾ ਉਦਘਾਟਨ ਬਰਨਾਲਾ, 2 ਅਗਸਤ : ਪਿੰਡ ਭੈਣੀ ਫੱਤਾ ਵਿਖੇ ਜ਼ਿਲ੍ਹਾ ਬਰਨਾਲਾ ਦਾ 11ਵਾਂ ਆਮ ਆਦਮੀ ਕਲੀਨਿਕ ਖੋਲਿਆ ਜਾਵੇਗਾ ਜਿੱਥੇ ਮਿਆਰੀ ਸਿਹਤ ਸੁਵਿਧਾਵਾਂ ਲੋਕਾਂ ਨੂੰ ਓਹਨਾਂ ਦੇ ਘਰਾਂ ਕੋਲ ਮਿਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਮੁਖ ਸਕੱਤਰ ਪੰਜਾਬ ਸ਼੍ਰੀ ਅਨੁਰਾਗ ਵਰਮਾ ਨੇ ਆਮ ਆਦਮੀ ਕਲੀਨਿਕਾਂ ਸਬੰਧੀ ਅੱਜ ਵੀਡੀਓ ਕਾਨਫਰੰਸਿੰਗ ਕੀਤੀ ਜਿਸ ਵਿਚ ਆਮ ਆਦਮੀ ਕਲੀਨਿਕ ਦੀ ਉਸਾਰੀ ਦੀ ਪ੍ਰਗਤੀ ਸਬੰਧੀ ਜਾਇਜ਼ਾ....
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਬਰਨਾਲਾ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ
ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਬਰਨਾਲਾ, 2 ਅਗਸਤ : ਸ੍ਰੀ ਬੀ.ਬੀ.ਐੱਸ. ਤੇਜ਼ੀ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਾਜ਼ਰ ਸਨ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ....