ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪੀੜ੍ਹਤ ਲੋਕਾਂ ਨੂੰ ਦਿੱਤੀ ਜਾ ਰਹੀ ਰਾਹਤ ਨੂੰ ਦੇਖਦਿਆਂ ਸਮਾਜ ਸੇਵੀ ਸੰਸਥਾਵਾਂ ਆਈਆਂ ਅੱਗੇ ਫਾਜ਼ਿਲਕਾ, 02 ਅਗਸਤ : ਪਿਛਲੇ ਦਿਨੀ ਆਈਆਂ ਭਾਰੀ ਬਾਰਿਸ਼ਾਂ ਕਾਰਨ ਹੜ੍ਹਾਂ ਦੀ ਮਾਰ ਹੇਠ ਆਏ ਸਰਹੱਦੀ ਪਿੰਡਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਲਗਾਤਾਰ ਹਰ ਪ੍ਰਕਾਰ ਦੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ ਜਿਸ ਨੂੰ ਵੇਖਦਿਆਂ ਕਾਫੀ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਆਈਆਂ ਹਨ ਤੇ ਉਨ੍ਹਾਂ ਵੱਲੋਂ ਲੋੜੀਂਦੀ ਸੇਵਾ ਨਿਭਾਈ ਜਾ ਰਹੀ ਹੈ। ਇਸੇ ਤਹਿਤ ਜ਼ਿਲੇ੍ਹ ਦੇ ਡਿਪਟੀ....
ਮਾਲਵਾ
ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗਾ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਫਾਜ਼ਿਲਕਾ 2 ਅਗਸਤ : 15 ਅਗਸਤ 2023 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਰੀਵਿਊ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਅਵਨੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਐੱਸ.ਡੀ.ਐੱਮ. ਸ੍ਰੀ. ਨਿਕਾਸ ਖੀਚੜ ਅਤੇ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਵੀ ਹਾਜ਼ਰ ਸਨ। ਮੀਟਿੰਗ ਨੂੰ....
ਫਾਜਿਲਕਾ 2 ਅਗਸਤ : ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅਨੀਮੀਆ ਮੁਕਤ ਪੰਜਾਬ ਅਤੇੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਹਫਤਾਵਾਰੀ ਪ੍ਰੋਗਰਾਮ ਤਹਿਤ ਅੱਜ ਢਾਣੀ ਅਮਰਪੁਰਾ ਵਿਚ ਆਂਗਣਵਾੜੀ ਵਰਕਰ ਅਨੀਤਾ ਤੇ ਸੋਨਿਕਾ ਦੁਆਰਾ ਮਨਾਇਆ ਗਿਆ। ਸੀ.ਡੀ.ਪੀ.ਓ ਸ੍ਰੀਮਤੀ ਨਵਦੀਪ ਕੌਰ ਅਤੇ ਸੁਪਰਵਾਈਜਰ ਪਰਵੀਨ ਰਾਣੀ ਦੇ ਦਿਸ਼ਾ ਨਿਰਦੇਸਾ ਅਨੁਸਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਬਲਾਕ ਕੋਆਰਡੀਨੇਟਰ ਇੰਦਰਜੀਤ ਕੌਰ ਨੇ ਨਵਜਾਤ ਬੱਚਿਆਂ ਦੀਆਂ ਮਾਵਾਂ ਨੂੰ ਦੱਸਿਆ ਕਿ ਮਾਂ ਦਾ....
ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਫਾਜ਼ਿਲਕਾ 2 ਅਗਸਤ : ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਵੱਲੋਂ ਮਿਸ਼ਨ ਇੰਦਰ ਧਨੁਸ਼ ,ਮੀਜ਼ਲ ਅਤੇ ਰੁਬੇਲਾ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਖਾਤਮੇ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਅਸਰਦਾਰ ਕਰਨ ਬਾਰੇ....
ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਮੁੱਖ ਮੰਤਰੀ ਪੰਜਾਬ ਦੇ ਵਰਚੁਅਲ ਸਮਾਗਮ ਨਾਲ ਜੁੜੀ ਲਾਭਪਾਤਰੀਆਂ ਨੇ ਕੀਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਫਾਜ਼ਿਲਕਾ 2 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 101 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਸੂਬੇ ਦੇ 25 ਹਜ਼ਾਰ ਸਹਿਰੀ ਗਰੀਬ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਭੇਜੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ. ਬਲਕਾਰ ਸਿੰਘ....
ਫਾਜਿਲਕਾ 2 ਅਗਸਤ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਕਵਿਤਾ ਸਿੰਘ ਦੇ ਯੋਗ ਅਗਵਾਈ ਹੇਠ ਪਿੰਡ ਰਾਮਪੁਰਾ ਦੇ ਸਿਹਤ ਕੇਂਦਰ ਵਿਖੇ ਮਨਰੇਗਾ ਕਾਮਿਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਇਸ ਦੌਰਾਨ ਵਿੱਕੀ ਮਲਟੀ ਪਰਪਜ਼ ਹੈਲਥ ਵਰਕਰ ਨੇ ਮਨਰੇਗਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਰ....
ਬੱਚਿਆਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਫਾਜਿਲਕਾ 2 ਅਗਸਤ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੀ ਅਗਵਾਈ 'ਚ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਡਾ: ਵਿਕਾਸ ਗਾਂਧੀ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਅੱਜ ਪਿੰਡ ਹਰੀਪੁਰਾ ਦੇ ਡੀ.ਏ.ਵੀ ਸਕੂਲ 'ਚ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੇ ਨਾਲ ਹੀ ਐਂਟੀ-ਲਾਰਵਲ ਗਤੀਵਿਧੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਸਿਹਤ....
ਸਿਹਤ ਕੇਂਦਰਾ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਸੰਬਧੀ ਹਫਤੇ ਦੀ ਸ਼ੁਰੂਆਤ ਕੀਤੀ ਗਈ ਫਾਜਿਲਕਾ 2 ਅਗਸਤ : ਮਾਂ ਦੇ ਦੁੱਧ ਦੀ ਮੱਹਤਤਾ ਸੰਬਧੀ ਹਫ਼ਤਾ ਹਰ ਸਾਲ 1 ਅਗਸਤ ਤੋਂ 7 ਅਗਸਤ ਤੱਕ ਮਨਾਇਆ ਜਾਂਦਾ ਹੈ ਤਾਂ ਜੋ ਕਿ ਗਰਭਵਤੀ ਅੋਰਤਾਂ ਅਤੇ ਨਵਜਾਤ ਬੱਚਿਆ ਦੀ ਮਾਵਾਂ ਨੂੰ ਦੁੱਧ ਚੁੰਘਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਦੁਨੀਆ ਭਰ ਦੇ ਬੱਚਿਆਂ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕੇ। ਸ਼ੁਰੂ ਵਿੱਚ, ਲਗਭਗ 70 ਦੇਸ਼ ਹਫ਼ਤੇ ਨੂੰ ਮਨਾਉਂਦੇ ਸਨ, ਪਰ ਹੁਣ, ਇਸਨੂੰ 170 ਦੇਸ਼ਾਂ ਦੁਆਰਾ ਮਨਾਇਆ ਜਾਂਦਾ ਹੈ। ਸਿਵਲ....
ਆਖਿਆ! ਪਾਣੀ ਨਿਕਾਸੀ ਅਤੇ ਸੀਵਰੇਜ ਸਮੱਸਿਆ ਦੇ ਹੱਲ ਲਈ ਲੋਕ ਆਦਤਾਂ ਬਦਲਣ ਕੋਟਕਪੂਰਾ, 2 ਅਗਸਤ : ਆਮ ਆਦਮੀ ਪਾਰਟੀ ਸੰਘਰਸ਼ ਵਿੱਚੋਂ ਨਿਕਲੀ ਹੋਣ ਕਰਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ, ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਨੂੰ ਚੰਗੀ ਤਰਾਂ ਸਮਝਦੀ ਹੈ। ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਜਿਲੇ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਤੋਂ ਆਪੋ ਆਪਣੇ ਕੰਮ ਲੈ ਕੇ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੋਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਅੱਗੇ....
ਫ਼ਰੀਦਕੋਟ 2 ਅਗਸਤ : ਭਾਸ਼ਾ ਵਿਭਾਗ ਫ਼ਰੀਦਕੋਟ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਦੂਜੀ ਮੰਜ਼ਿਲ ਉਪਰ ਸਥਿਤ ਦਫ਼ਤਰ ਵਿਖੇ ਨਿਵੇਕਲੀ ਪਹਿਲਕਦਮੀ ਕਰਦਿਆਂ ਖੋਲੇ 'ਸਾਡਾ ਕਿਤਾਬ ਘਰ' ਦਾ ਉਦਘਾਟਨ ਚੇਅਰਮੈਨ ਇੰਪਰੂਵਮੈਂਟ ਟਰੱਸਟ, ਫ਼ਰੀਦਕੋਟ ਸ. ਗੁਰਤੇਜ ਸਿੰਘ ਖੋਸਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਨੇ ਮਨੁੱਖੀ ਜ਼ਿੰਦਗੀ ਵਿੱਚ ਸਾਹਿਤ ਦੀ ਮਹੱਤਤਾ ਬਾਰੇ ਦੱਸਦਿਆਂ ਅਜਿਹੇ ਉੱਦਮਾਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਨੇ ਇਸ....
ਫਰੀਦਕੋਟ 2 ਅਗਸਤ : ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਫਰੀਦਕੋਟ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ, ਫਰੀਦਕੋਟ ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਪ੍ਰੋਗਰਾਮ ਦਫਤਰ ਵਿਖੇ ਅਵੇਅਰਨੈਸ ਕੈਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ ਆਈ.ਸੀ. ਸੁਖਮੰਦਰ ਸਿੰਘ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਆਹ ਬਾਰੇ ਵਿਸਥਾਰ ਪੂਰਵਕ ਦੱਸਿਆ ਕਿ ਚਾਈਲਡ ਮੈਰਿਜ ਐਕਟ, 2006 ਤਹਿਤ ਬਾਲ ਵਿਆਹ....
ਮਾਂ ਦੇ ਦੁੱਧ ਸੰਬੰਧੀ ਹਫ਼ਤੇ ਦੀ ਸ਼ੁਰੂਆਤ ਲਈ ਰਾਜ ਪੱਧਰੀ ਸਮਾਗਮ ਮੋਹਾਲੀ, 2 ਅਗਸਤ : ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਅੱਜ ਵਿਸ਼ਵ ਮਾਂ ਦਾ ਦੁੱਧ ਸੰਬੰਧੀ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਇਹ ਹਫ਼ਤਾ ਰਾਜ ਭਰ ਵਿੱਚ 1 ਤੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਰਾਜ ਪੱਧਰੀ ਸਮਾਗਮ ਡਾ. ਬੀ.ਆਰ ਅੰਬੇਡਕਰ ਸਟੇਟ ਇੰਸਟੀਟਿਉਟ ਆਫ ਮੈਡੀਕਲ ਸਾਇੰਸਸ ਐਂਡ ਰਿਸਰਚ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸਕੱਤਰ ਸਿਹਤ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਨੇ....
ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਲੁਧਿਆਣਾ, 2 ਅਗਸਤ : ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ....
ਸੂਬਾ ਸਰਕਾਰ ਕਮਜ਼ੋਰ ਅਤੇ ਪੱਛੜੇ ਵਰਗਾਂ ਸਣੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਸੂਬੇ ਦੀ ਹਰੇਕ ਪੰਚਾਇਤ ਨੂੰ ਟਰੈਕਟਰ ਦੇਣ ਲਈ ਸਕੀਮ ਸ਼ੁਰੂ ਕਰਨ ਦਾ ਐਲਾਨ ਲੁਧਿਆਣਾ, 2 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਨ੍ਹਾਂ....
ਐਸਏਐਸ ਨਗਰ, 2 ਅਗਸਤ : ਆੜਤੀਆਂ ਐਸੋਸੀਏਸ਼ਨ ਪੰਜਾਬ ਵੱਲੋ ਸਰਦਾਰ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਨਾਲ ਮੁਲਾਕਾਤ ਕਰਕੇ ਆਪਣੀਆਂ ਮੁਸ਼ਕਲਾਂ ਸੰਬੰਧੀ ਬੇਨਤੀ ਪੱਤਰ ਸੋਂਪਿਆ ਗਿਆ। ਜਿਨਾਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਰਸਟ ਵੱਲੋ ਕਿਹਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋ ਮੰਡੀਆਂ ਵਿੱਚੋ ਖਰੀਦੀ ਜਾਣ ਵਾਲੀ ਫਸਲ ਦੀ, ਬੋਰੀਆਂ ਵਿੱਚ ਭਰਾਈ ਦੀ, ਚੁਕਾਈ ਦੀ, ਮੰਡੀ ਬੋਰਡ ਦੇ ਨਿਰਧਾਰਿਤ ਨੋਟਾਫਾਈ ਮਜਦੂਰੀ ਰੇਟਾਂ ਨਾਲੋਂ ਇਸ ਸੀਜਨ ਵਿੱਚ ਮਜਦੂਰਾਂ ਨੂੰ ਪੂਰੀ ਮਜਦੂਰੀ ਦਿੱਤੀ ਜਾਏਗੀ....