ਮਾਲਵਾ

ਕੋਟਪਾ ਤਹਿਤ ਪਿੰਡ ਵਾਸੀਆਂ ਨੂੰ ਤੰਬਾਕੂ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ
ਫਾਜ਼ਿਲਕਾ, 31 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਕਬੁਲਸ਼ਾਹ ਖੁੱਬਣ ਅਤੇ ਹੀਰਾਵਾਲੀ ਵਿਖੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੂੰ ਇਸ ਦੇ ਸੇਵਨ ਸਬੰਧੀ ਜਾਣੂ ਕਰਵਾਇਆ। ਕੋਟਪਾ ਅਧੀਨ ਤੰਬਾਕੂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਅਤੇ ਉਤਪਾਦ ਵੇਚਣ 'ਤੇ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ....
ਆਜ਼ਮਵਾਲਾ ਦੇ ਸਰਕਾਰੀ ਸਕੂਲ ਵਿੱਚ ਡੇਂਗੂ ਜਾਗਰੂਕਤਾ ਕੈਂਪ ਲਗਾਇਆ
ਫਾਜ਼ਿਲਕਾ, 31 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ 'ਚ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਆਜ਼ਮਵਾਲਾ ਦੇ ਸਰਕਾਰੀ ਸਕੂਲ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ....
ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੋਸਟਰ ਰਿਲੀਜ
ਫਾਜ਼ਿਲਕਾ 31 ਜੁਲਾਈ : ਹਰ ਸਾਲ 1 ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਹਫ਼ਤਾ,ਇੱਕ ਵਿਸ਼ਵਵਿਆਪੀ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਨਵ-ਜਨਮੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਜਲਦੀ ਸ਼ੁਰੂਆਤ ਕੀਤੀ ਜਾ ਸਕੇ। ਇਸ ਹਫ਼ਤੇ ਦਾ ਮੁੱਖ ਉਦੇਸ਼ ਮਾਂ ਦਾ ਦੁੱਧ ਪਿਲਾਉਣ ਨੂੰ ਉਤਸ਼ਾਹਤ ਕਰਨਾ ਹੈ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸੁਰੱਖਿਅਤ ਕਰਨ ਸਬੰਧੀ ਜਾਗਰੂਕ ਕਰਨਾ ਹੈ। ਸਿਵਲ ਸਰਜਨ ਫਾਜ਼ਿਲਕਾ ਅਤੇ ਹੋਰ ਅਧਿਕਾਰੀਆ ਨੇ ਇਸ ਸੰਬਧੀ ਪੋਸਟਰ ਜਾਰੀ ਕਰਦੇ ਹੋਏ ਸਮੂਹ ਸਟਾਫ ਨੂੰ ਪੂਰਾ ਹਫ਼ਤਾ ਲੋਕਾ....
1 ਅਗਸਤ ਨੂੰ ਰੋਜਗਾਰ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਦਾ ਆਯੋਜਨ
ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਫਾਜ਼ਿਲਕਾ 31 ਜੁਲਾਈ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 1 ਅਗਸਤ 2023 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵੱਧ ਤੋਂ ਵੱਧ ਨੋਜਵਾਨ ਕੈਂਪ ਵਿਚ ਪਹੁੰਚ ਕੇ ਨੌਕਰੀ ਹਾਸਲ ਕਰ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਬੀ.ਜੀ. ਟੈਕਨਾਲੋਜੀ....
ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਰਹੋ ਸੁਚੇਤ
ਸਿਹਤ ਵਿਭਾਗ ਵੱਲੋਂ ਆਈ ਫਲੂ ਸਬੰਧੀ ਐਡਵਾਈਜ਼ਰੀ ਜਾਰੀ ਫਾਜ਼ਿਲਕਾ, 31 ਜੁਲਾਈ : ਬਰਸਾਤੀ ਮੌਸਮ ਵਿੱਚ ਜਲਦੀ ਫੈਲਣ ਵਾਲੀਆਂ ਬੀਮਾਰੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਵੀ ਆਮ ਹਨ, ਖਾਸ ਕਰਕੇ ਇਸ ਮੌਸਮ ਵਿੱਚ ‘ਆਈ ਫਲੂ’ ਬਹੁਤ ਤੇਜੀ ਨਾਲ ਫੈਲਣ ਵਾਲਾ ਰੋਗ ਹੈ। ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਅਤੇ ਸਾਫ਼ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਦੀ ਲੋੜ ਹੈ। ਇਹ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲਾ ਨਿਵਾਸੀਆਂ ਦੇ ਨਾਮ ਇੱਕ ਹੈਲਥ ਐਡਵਾਈਜਰੀ ਜਾਰੀ ਕਰਨ....
ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ : ਡਿਪਟੀ ਕਸਿਮ਼ਨਰ
ਚਮੜੀ ਦੇ ਰੋਗਾਂ, ਆਈ ਫਲੂ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲਗਾਏ ਜਾ ਰਹੇ ਮੈਡੀਕਲ ਕੈਂਪ ਫਾਜ਼ਿਲਕਾ 31 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਚਮੜੀ ਦੇ ਰੋਗਾਂ, ਆਈ ਫਲੂ ਤੇ ਖੜ੍ਹੇ ਪਾਣੀ ਤੋਂ ਬਚਾਅ, ਡੇਂਗੂ, ਮਲੇਰੀਆ ਆਦਿ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਜਿਸ ਤਹਿਤ ਸਿਹਤ ਵਿਭਾਗ ਵੱਲੋਂ ਵੱਡੇ ਪੱਧਰ *ਤੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ....
ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਰੁਪਿੰਦਰ ਸਿੰਘ  
ਹਲਕਾ ਵਿਧਾਇਕ ਨੇ ਪਿੰਡ ਕੋਟਲਾ ਬਡਲਾ ਵਿਖੇ ਕਰਵਾਏ ਫੁਟਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਫ਼ਤਹਿਗੜ੍ਹ ਸਾਹਿਬ, 30 ਜੁਲਾਈ : ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ, ਇਸੇ ਕੜੀ ਤਹਿਤ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ।....
ਤੀਆਂ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ : ਵਿਧਾਇਕ ਹੈਪੀ 
ਪਿੰਡ ਮਾਰਵਾ ਵਿਚ ਤੀਆਂ ਦਾ ਤਿਉਹਾਰ ਮਨਾਇਆ ਬੱਸੀ ਪਠਾਣਾਂ, 30 ਮਈ: ਪਿੰਡ ਮਾਰਵਾ ਵਿਖੇ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ ਤੇ ਇਸ ਮੌਕੇ ਸ਼ਿਰਕਤ ਕਰਦਿਆਂ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀਆਂ ਦੇ ਅਮੀਰ ਵਿਰਸੇ ਨਾਲ ਜੁੜਿਆ ਹੋਇਆ ਤਿਉਹਾਰ ਹੈ ਅਤੇ ਪੰਜਾਬੀ ਮੁਟਿਆਰਾਂ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਇਸ....
ਅਗਨੀਵੀਰ ਵਾਯੂ ਯੋਜਨਾ ਅਧੀਨ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 17 ਅਗਸਤ
ਲੜਕੇ ਲੜਕੀਆਂ ਦੋਨੋਂ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ ਮੋਗਾ, 30 ਜੁਲਾਈ : ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਵਾਈ ਸੈਨਾ ਵੱਲੋਂ ਭਰਤੀ ਚਾਲੂ ਹੋ ਚੁੱਕੀ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਮੌਕਾ ਦਿੱਤਾ ਜਾਵੇਗਾ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ 13 ਅਕਤੂਬਰ 2023 ਨੂੰ ਆਨ-ਲਾਇਨ ਪ੍ਰੀਖਿਆ....
ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਤੇ ਮਿਲੇਗੀ 10 ਫੀਸਦੀ ਛੋਟ
30 ਸਤੰਬਰ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਨਹੀਂ ਮਿਲੇਗਾ ਛੋਟ ਦਾ ਲਾਹਾ-ਕਮਿਸ਼ਨਰ ਨਗਰ ਨਿਗਮ ਸ਼ਹਿਰ ਵਾਸੀ ਕਾਨੂੰਨੀ ਕਾਰਵਾਈ ਜਾਂ ਵਿਆਜ ਤੋਂ ਬਚਣ ਲਈ ਪ੍ਰਾਪਰਟੀ ਟੈਕਸ ਸਮੇਂ ਨਾਲ ਕਰਵਾਉਣ ਜਮਾਂ-ਮਿਸ ਪੂਨਮ ਸਿੰਘ ਮੋਗਾ, 30 ਜੁਲਾਈ : ਕਮਿਸ਼ਨਰ ਨਗਰ ਨਿਗਮ ਮੋਗਾ, ਮਿਸ ਪੂਨਮ ਸਿੰਘ (ਪੀ.ਸੀ.ਐਸ.) ਵੱਲੋਂ ਆਮ ਜਨਤਾ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2023-24 ਦਾ ਪ੍ਰਾਪਰਟੀ ਟੈਕਟ ਜਮਾਂ ਕਰਵਾਉਣ ਦੀ ਆਖਰੀ ਮਿਤੀ 30-09-2023 ਨਿਰਧਾਰਿਤ ਕੀਤੀ ਗਈ ਹੈ। ਇਸ ਮਿਤੀ ਤੱਕ....
ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜ਼ਾ
ਕਿਹਾ, ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤਾਂ ਨੂੰ ਹਰ ਲੋੜੀਂਦੀ ਸਹਾਇਤਾ ਦਿੱਤੀ ਜਾ ਰਹੀ ਹੈ ਫਾਜ਼ਿਲਕਾ 30 ਜੁਲਾਈ : ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਮੁਹਾਰ ਜਮਸੇਰ, ਢਾਣੀ ਰੇਤੀ ਵਾਲੀ, ਤੇਜਾ ਰੁਹੇਲਾ, ਚੱਕ ਰੁਹੇਲਾ, ਦੋਨਾ ਨਾਨਕਾ, ਮਹਾਤਮ ਨਗਰ, ਢਾਣੀ ਲਾਭ ਸਿੰਘ, ਝੰਗੜ ਭੈਣੀ, ਗੁਲਾਬਾ ਭੈਣੀ, ਗਿੱਦੜ ਭੈਣੀ, ਢਾਣੀ ਸੱਦਾ ਸਿੰਘ ਅਤੇ ਨੂਰਸ਼ਾਹ ਪਿੰਡਾਂ ਸਮੇਤ ਹੋਰ ਕਈ ਪਿੰਡਾਂ ਦਾ ਦੌਰਾ ਕੀਤਾ। ਇਸ....
ਮਨਪ੍ਰੀਤ ਬਾਦਲ ਨੇ ਜੋ-ਜੋ ਤੋਂ ਜੋ ਵੀ ਕਰਵਾਇਆ ਉਸ ਦਾ ਹਿਸਾਬ ਜ਼ਰੂਰ ਲਿਆ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ 
ਮੁਹਾਲੀ, 30 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿਖੇ ਮੁੱਖ ਅਧਿਆਪਕਾਂ ਨੂੰ ਅਹਿਮਦਾਬਾਦ ਲਈ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਦਾਕਾਰੀ ਉਨ੍ਹਾਂ ਦਾ ਪੇਸ਼ਾ ਹੈ ਜਿਸ ਨੇ ਉਨ੍ਹਾਂ ਨੂੰ ਲੋਕਾਂ ਵਿਚ ਹਰਮਨ ਪਿਆਰਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੇ ਕਰੀਅਰ ਦੇ ਸਿਖ਼ਰ ਤੇ ਸੂਬੇ ਦੀ ਸੇਵਾ ਲਈ ਪੀਪੀਪੀ ਵਿਚ ਸ਼ਾਮਲ ਹੋਏ ਸਨ ਤਾਂ ਮਨਪ੍ਰੀਤ ਨੇ ਉਨ੍ਹਾਂ ਦੀ ਇੱਕ 'ਮਹਾਨ ਸ਼ਖ਼ਸੀਅਤ' ਦੇ ਤੌਰ 'ਤੇ ਪ੍ਰਸ਼ੰਸਾ ਕੀਤੀ ਸੀ, ਭਗਵੰਤ ਮਾਨ ਨੇ....
ਰੂਪਨਗਰ ਪੁਲਿਸ ਨੇ ਨਸ਼ਾ ਤਸਕਰਾਂ ਤੋਂ 1 ਕਿਲੋਗ੍ਰਾਮ ਹੈਰੋਇਨ, ਸੋਨੇ ਦੇ ਗਹਿਣੇ, 1 ਲੱਖ ਡਰੰਗ ਮਨੀ ਅਤੇ ਇੱਕ ਫਾਰਚਿਊਨਰ ਕਾਰ ਕੀਤੀ ਬਰਾਮਦ
ਦੋਸ਼ੀ ਪੁਲਿਸ ਨੂੰ ਚਕਮਾ ਦੇਣ ਲਈ ਨਸ਼ਾ ਤਸ਼ਕਰੀ ਲਈ ਕਰਦੇ ਸੀ ਫਾਰਚਿਊਨਰ ਗੱਡੀ ਦੀ ਵਰਤੋਂ ਨੌਜਵਾਨਾਂ ਦੀ ਜ਼ਿੰਦਗੀ ਖਰਾਬ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਐੱਸ.ਐੱਸ.ਪੀ ਵਿਵੇਕਸ਼ੀਲ ਸੋਨੀ ਰੂਪਨਗਰ, 30 ਜੁਲਾਈ : ਨਸ਼ਾ ਤਸਕਰਾਂ ਅਤੇ ਗੈਰ-ਸਮਾਜਿਕ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਮਯਾਬੀ ਹਾਸਿਲ ਕਰਦਿਆਂ ਰੂਪਨਗਰ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰਾਂ ਤੋਂ ਇੱਕ ਕਿਲੋਗ੍ਰਾਮ ਹੈਰੋਇਨ, 143 ਗ੍ਰਾਮ ਸੋਨੇ ਦੇ ਗਹਿਣੇ, 01 ਲੱਖ ਰੁਪਏ ਡਰੰਗ ਮਨੀ ਅਤੇ ਇੱਕ ਫਾਰਚਿਊਨਰ ਕਾਰ ਬ੍ਰਾਮਦ....
ਸਰਦੂਲਗੜ੍ਹ ਦਾ ਨੌਜਵਾਨ ਘੱਗਰ ‘ਚ ਰੁੜਿਆ ਭਾਲ ਜਾਰੀ 
ਸਰਦੂਲਗੜ੍ਹ, 30 ਜੁਲਾਈ : ਘੱਗਰ ਦਰਿਆ ਵਿੱਚ ਇੱਕ ਨੌਜਵਾਨ ਦੇ ਡਿੱਗਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਰਦੂਲਗੜ੍ਹ ਦੇ ਵਸਨੀਕ ਜਗਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਜੋ ਲੱਕੜੀ ਦਾ ਕੰਮ ਕਰਦਾ ਸੀ ਘੱਗਰ ਵਿੱਚ ਰੁੜ੍ਹ ਜਾਣ ਦਾ ਪਤਾ ਲੱਗਾ ਤਾਂ ਇਲਾਕੇ ਦੇ ਲੋਕਾਂ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ, ਪਰ ਹਾਲੇ ਤੱਕ ਉਸਦਾ ਕੁੱਝ ਪਤਾ ਨਹੀਂ ਲੱਗ ਸਕਿਆ, ਨੌਜਵਾਨ ਦੇ ਘੱਗਰ ਵਿੱਚ ਡਿੱਗਣ ਦੇ ਕਾਰਨਾਂ ਦਾ ਕੁੱਝ ਪਤਾ ਨਹੀਂ ਲੱਗਾ,ਪਰ ਪ੍ਰਸ਼ਾਸ਼ਨ ਵੱਲੋਂ ਨੌਜਵਾਨ ਦੀ ਗੋਤਾਂਖੋਰਾਂ ਰਾਹੀਂ ਵੀ ਭਾਲ ਕੀਤੀ ਗਈ ਹੈ।....
ਨੌਜਵਾਨ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ 'ਚ ਪੁਲਿਸ ਮੁਲਾਜ਼ਮ ਖਿਲਾਫ ਪਰਚਾ ਦਰਜ  
ਸੰਗਰੂਰ, 30 ਜੁਲਾਈ : ਪਿੰਡ ਕਾਂਝਲਾ ਦੇ 28 ਸਾਲਾਂ ਨੌਜਵਾਨ ਲਖਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਦੀ ਅਸਾਧਾਰਨ ਹਾਲਤਾਂ ਵਿੱਚ ਹੋਈ ਮੌਤ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਅਗਵਾਈ ਵਿੱਚ ਕਿਸਾਨਾਂ ਅਤੇ ਇਲਾਕੇ ਦੇ ਇਨਸਾਫ਼-ਪਸੰਦ ਲੋਕਾਂ ਵੱਲੋਂ, ਐੱਸਐੱਸਪੀ ਸੰਗਰੂਰ ਦੇ ਦਫ਼ਤਰ ਦੇ ਬਾਹਰ ਲੱਗਾਏ ਹੋਏ ਪੱਕੇ ਮੋਰਚੇ ਦੇ 9ਵੇਂ ਦਿਨ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ....