ਇੱਕ ਲੱਖ ਰੁਪਏ ਦੀ ਲਾਗਤ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਦੋ ਵਾਟਰ ਕੂਲਰ ਫਰੀਦਕੋਟ 26 ਜੁਲਾਈ : ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਾਪਤ ਦਫਤਰਾਂ ਵਿੱਚ ਦੂਰੋ ਨੇੜਿਓ ਚੱਲ ਕੇ ਆਉਣ ਵਾਲੇ ਲੋਕਾਂ ਨੂੰ ਗਰਮੀਆਂ ਦੌਰਾਨ ਪੀਣ ਵਾਲੇ ਪਾਣੀ ਦੀ ਸਮੱਸਿਆਂ ਤੋਂ ਨਿਜ਼ਾਤ ਦਿਵਾਉਣ ਦੇ ਮੰਤਵ ਨਾਲ ਅੱਜ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੋ ਪਾਣੀ ਵਾਲੇ ਕੂਲਰਾਂ ਦਾ ਉਦਘਾਟਨ ਕੀਤਾ। ਸ. ਢਿੱਲਵਾਂ ਨੇ ਦੱਸਿਆ ਕਿ ਇਹ ਉਪਰਾਲਾ....
ਮਾਲਵਾ
ਫਰੀਦਕੋਟ 26 ਜੁਲਾਈ : ਵਿਧਾਇਕ ਫਰੀਦਕੋਟ ਸ. ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਹਸਪਤਾਲ ਅਤੇ ਮੈਡੀਕਲ ਕਾਲਜ ਫਰੀਦਕੋਟ ਦੇ ਰੇਡੀਓਲੋਜੀ ਵਿਭਾਗ ਵਿੱਚ ਮਰੀਜਾਂ ਦੀ ਭਾਰੀ ਭੀੜ ਹੋਣ ਕਰਕੇ ਐਕਸ-ਰੇ ਅਤੇ ਅਲਟਰਾ ਸਾਊਂਡ ਦੇ ਟੈਸਟ ਕਰਵਾਉਣ ਵੇਲੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਪ੍ਰੇਸ਼ਾਨੀ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਹਸਪਤਾਲ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਅਤੇ ਇੱਕ ਨਵਾਂ ਅਲਟਰਾ ਸਾਊਂਡ ਯੂਨਿਟ ਬਣਾਉਣ ਅਤੇ ਮਰੀਜਾਂ ਦੇ ਬੈਠਣ ਲਈ....
ਫਰੀਦਕੋਟ 26 ਜੁਲਾਈ : ਪ੍ਰਧਾਨ ਮੰਤਰੀ ਦੇ ਨਿਊ 15 ਨੁਕਾਤੀ ਪ੍ਰੋਗਰਾਮ ਅਧੀਨ ਵੱਖ-ਵੱਖ ਵਿਭਾਗਾਂ ਅਧੀਨ ਆਉਦੀਆਂ ਸਕੀਮਾਂ ਨੂੰ ਜਿਲ੍ਹਾ ਪੱਧਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਦੇ ਨਿਊ 15 ਨੁਕਾਤੀ ਪ੍ਰੋਗਾਰਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਇਸ ਮੌਕੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕਿ....
ਫਾਜਿਲਕਾ 26 ਜੁਲਾਈ : ਜ਼ਿਲ੍ਹਾ ਫਾਜਿਲਕਾ ਦੇ ਸਿਵਲ ਸਰਜਨ ਡਾ ਸਤੀਸ਼ ਕੁਮਾਰ ਗੋਇਲ,ਸਹਾਇਕ ਸਿਵਲ ਸਰਜਨ ਡਾ ਬਬਿਤਾ,ਜਿਲਾ ਐਪੀਡਿਮਾਲੋਜਿਸਟ ਡਾ ਰੋਹਿਤ ਗੋਇਲ ਅਤੇ ਸੁਨੀਤਾ ਕੰਬੋਜ ਸੀਨੀਅਰ ਮੈਡੀਕਲ ਅਫਸਰ ਡਾ ਕਵਿਤਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਬੁਖਾਰ ਤੋ ਬਚਾਉ ਲਈ ਜਾਗਰੂਕਤਾ ਕੈਪ ਲਗਾਇਆ ਗਿਆ। ਕੰਵਲਜੀਤ ਸਿੰਘ ਬਰਾੜ ਹੈਲਥ ਸੁਪਰਵਾਈਜਰ ਨੇ ਇਲਾਕਾ ਨਿਵਾਸੀਆਂ ਨੂੰ ਮੱਛਰ ਤੋ ਬਚਣ ਲਈ ਅੱਲਗ-ਅੱਲਗ ਤਰੀਕਿਆ ਬਾਰੇ ਜਾਣਕਾਰੀ ਦਿਤੀ। ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਆਲੇ....
ਜ਼ਿਲ੍ਹਾ ਪ੍ਰਸ਼ਾਸਨ ਕਾਰਜਸ਼ੀਲ, ਪਿੰਡ ਵਾਸੀਆਂ ਨੂੰ ਪਹੁੰਚਾਈ ਜਾ ਰਹੀ ਨਿਰਵਿਘਨ ਰਾਹਤ ਸਮੱਗਰੀ ਫਾਜ਼ਿਲਕਾ, 26 ਜ਼ੁਲਾਈ : ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਨਿਕਾਸ ਖੀਚੜ ਵੱਲੋਂ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਲਗਾਤਾਰ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਕਾਵਾਂ ਵਾਲੀ, ਰੇਤੇ ਵਾਲੀ ਭੈਣੀ, ਢਾਣੀ ਸੱਦਾ ਸਿੰਘ, ਚੱਕ ਰੁਹੇਲਾ ਅਤੇ ਤੇਜਾ ਰੁਹੇਲਾ ਆਦਿ ਪਿੰਡਾਂ ਵਿਖੇ ਖੁਦ ਨਿਜੀ ਤੌਰ `ਤੇ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ....
ਹੜ੍ਹਾਂ ਦੇ ਪਾਣੀ ਨਾਲ ਨੁਕਸਾਨੇ ਘਰਾਂ ਦਾ ਕੀਤਾ ਨਿਰੀਖਣ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਰੁਜ਼ਗਾਰ ਤੋਂ ਵਾਂਝੇ ਲੋਕਾਂ ਨੂੰ ਮਗਨਰੇਗਾ ਅਧੀਨ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਆਦੇਸ਼ ਹੜ੍ਹਾਂ ਕਾਰਨ ਨੁਕਸਾਨੇ ਘਰਾਂ ਦਾ ਸਰਵੇਖਣ ਉਪਰੰਤ ਸਰਕਾਰੀ ਨਿਯਮਾਂ ਅਨੁਸਾਰ ਮਿਲੇਗਾ ਮੁਆਵਜ਼ਾ-ਡਿਪਟੀ ਕਮਿਸ਼ਨਰ ਮਾਨਸਾ, 26 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਿਓਂਦ ਕਲਾਂ ਵਿਖੇ ਪਿੰਡ ਦੀ ਪੰਚਾਇਤ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਾਰਾ....
ਸਰਦੂਲਗੜ੍ਹ ਸ਼ਹਿਰ ਵਿਖੇ ਨਵਾਂ ਟਿਊਬਵੈੱਲ ਲਗਾਉਣ ਲਈ ਹੜ੍ਹ ਰਾਹਤ ਫੰਡ ਵਿਚੋਂ 7 ਲੱਖ ਰੁਪਏ ਜਾਰੀ-ਡਿਪਟੀ ਕਮਿਸ਼ਨਰ ਵਿਧਾਇਕ ਸਰਦੂਲਗੜ੍ਹ, ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮਜ਼. ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਭੱਲਣਵਾੜਾ ਅਤੇ ਸਾਧੂਵਾਲਾ ਦਾ ਕੀਤਾ ਦੌਰਾ ਮਾਨਸਾ, 26 ਜੁਲਾਈ : ਹੜ੍ਹ ਪ੍ਰਭਾਵਿਤ ਲੋਕਾਂ ਦੀ ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਕਰੇਗੀ, ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਇਕ ਇਕ ਪੈਸਾ ਮੁਆਵਜ਼ੇ ਵਜ਼ੋਂ ਦਿੱਤਾ ਜਾਵੇਗਾ। ਇੰਨ੍ਹਾਂ ਗੱਲਾ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ....
ਲਾਇਸੰਸ ਧਾਰਕ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲਾਂ ਤੱਕ ਸੰਭਾਲ ਕੇ ਰੱਖਣ :ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਨਵਾਂ ਆਈਲੈਟਸ, ਵੀਜਾ ਸਲਾਹਕਾਰ ਅਤੇ ਇਮੀਗ੍ਰੇਸ਼ਨ ਆਦਿ ਦਾ ਨਵਾਂ ਕਾਰੋਬਾਰ ਸੁਰੂ ਕਰਨ ਤੋਂ ਪਹਿਲਾ ਲੋੜੀਂਦੀ ਉਪਚਾਰੀਕਤਾਵਾਂ ਮੁਕੰਮਲ ਕਰਨ,ਚਾਹਵਾਨ : ਸੁਰਿੰਦਰ ਸਿੰਘ ਮਾਲੇਰਕੋਟਲਾ 26 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਮੁਹੰਮਦ ਸ਼ਮਸ਼ਾਦ ਪੁੱਤਰ ਮੁਹੰਮਦ ਰਫੀਕ ਵਾਸੀ ਹੈਦਰ ਨਗਰ ਰੋਡ ਅਬਾਸਪੁਰਾ , ਤਹਿਸੀਲ ਅਤੇ ਜਿ਼ਲ੍ਹਾ ਮਾਲੇਰਕੋਟਲਾ ਪ੍ਰੋਫੈਸ਼ਨ ਆਫ਼....
20 ਅਗਸਤ ਤੋਂ 20 ਸਤੰਬਰ ਤੱਕ ਪੋਲਿੰਗ ਸਟੇਸ਼ਨਾਂ ਦੀ ਹੋਵੇਗੀ ਰੈਸ਼ਨੇਲਾਈਜੇਸ਼ਨ ਲੁਧਿਆਣਾ, 25 ਜੁਲਾਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ, 2024 ਨੂੰ ਨਿਰਧਾਰਿਤ ਕੀਤੇ ਜਾਣ ਤੋਂ ਬਾਅਦ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ....
ਮਨੀਪੁਰ ਦੇ ਦੋਸ਼ੀਆਂ ਨੂੰ ਸਜਾ ਦੇਣ ਦੀ ਕੀਤੀ ਮੰਗ ਲੁਧਿਆਣਾ, 25 ਜੁਲਾਈ : ਮਨੀਪੁਰ ਵਿੱਚ ਮੈਤਈ ਤੇ ਕੁਕੀ ਸਮਾਜ ਵਿੱਚ ਚੱਲ ਰਹੇ ਸੰਘਰਸ਼ ਕਾਰਨ ਬਣੇ ਹਾਲਾਤਾ ਦੇ ਮੱਦੇਨਜ਼ਰ ਅੰਬੇਡਕਰ ਨਵਯੁਵਕ ਦੱਲ ਅਤੇ ਭਾਰਤੀ ਸਮਾਜ ਮੋਰਚਾ ਵਲੋਂ ਡਿਪਟੀ ਕਮਿਸ਼ਨਰ ਪਹੁੰਚ ਕੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ, ਅੰਬੇਡਕਰ ਨਵਯੁਵਕ ਦਲ ਦੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ 2 ਮਹੀਨੇ ਪਹਿਲਾ ਮਨੀਪੁਰ ਵਿਚ ਆਦਿ ਵਾਸੀ ਲੋਕਾਂ ਤੋਂ ਅਣ ਮਨੁੱਖੀ ਮੰਦਭਾਗੀ ਘੱਟਨਾ ਘਟੀ ਹੈ, ਜਿਸ ਵਿਚ ਆਦਿ....
ਲੁਧਿਆਣਾ, 25 ਜੁਲਾਈ : ਭਾਸ਼ਾ ਵਿਭਾਗ, ਪੰਜਾਬ ਦੁਆਰਾ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਪ੍ਰਸਾਰ ਲਈ ਵੱਖ-ਵੱਖ ਸਮਿਆਂ ਉਤੇ ਅਨੇਕ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਕੜੀ ਵਿੱਚ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਡਾ.ਵੀਰਪਾਲ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੋਮੈਨ, ਲੁਧਿਆਣਾ ਦੇ ਸਹਿਯੋਗ ਨਾਲ਼ ਕਰਵਾਏ ਕਵੀ ਦਰਬਾਰ ਦਾ ਵਿੱਚ ਪੰਜਾਬ ਦੇ ਉੱਘੇ 15 ਕਵੀਆਂ ਨੇ ਹਾਜ਼ਰ ਸਰੋਤਿਆਂ ਨੂੰ ਕਵਿਤਾ ਦੇ ਰੰਗ ਵਿੱਚ ਸਰਸ਼ਾਰ ਕਰ ਦਿੱਤਾ। ਜ਼ਿਲ੍ਹਾ....
ਰਾਹਤ ਸਮੱਗਰੀ ਵਿੱਚ ਵੱਖ-ਵੱਖ ਪ੍ਰਕਾਰ ਦੀਆਂ 101 ਰਾਸ਼ਨ ਕਿੱਟਾਂ ਅਤੇ 101 ਆਟੇ ਦੀਆਂ ਕਿੱਟਾਂ ਐੱਸ.ਏ.ਐੱਸ. ਨਗਰ, 24 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੌਜੂਦਾ ਸਮੇਂ ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਖ ਵੱਖ ਸਮਾਜਿਕ ਤੇ ਵਪਾਰਕ ਜਥੇਬੰਦੀਆ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਯੋਗਦਾਨ ਨੂੰ ਸਹੀ ਅਰਥਾਂ ਵਿੱਚ ਮਾਨਵਤਾ ਦੀ ਸੇਵਾ ਕਰਾਰਾ ਦਿੱਤਾ। ਉਨ੍ਹਾਂ ਉਕਤ ਵਿਚਾਰ ਅੱਜ 'ਜੈਨ ਅੰਤਰਰਾਸ਼ਟਰੀ ਟਰੇਡ ਆਰਗੇਨਾਈਜੇਸ਼ਨ' (ਜੀਟੋ) ਲੁਧਿਆਣਾ ਵੱਲੋਂ ਹੜ੍ਹ ਨਾਲ ਪ੍ਰਭਾਵਿਤ....
9 ਸਤੰਬਰ ਨੂੰ ਲਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਲਈ ਕੀਤੀ ਮੀਟਿੰਗ ਐੱਸ ਏ ਐੱਸ ਨਗਰ, 24 ਜੁਲਾਈ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ. ਹਰਪਾਲ ਸਿੰਘ, ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿਚ ਪਰਮਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਏ.ਐਸ. ਨਗਰ, ਬਲਜਿੰਦਰ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ....
ਜ਼ਿਲ੍ਹੇ ਚ ਡਾਇਰੀਆ ਦੀ ਰੋਕਥਾਮ ਲਈ 54 ਆਰ ਆਰ ਟੀਮਾਂ ਸਰਗਰਮ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਸੰਭਾਲ ਦੇ ਮੁੱਦੇ 'ਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਪਾਣੀ ਦੇ ਵੱਧ ਤੋਂ ਵੱਧ ਸੈਂਪਲ ਲੈ ਕੇ ਜਾਂਚ ਕਰਨ ਦੇ ਨਿਰਦੇਸ਼, ਦੂਸ਼ਿਤ ਪਾਣੀ ਵਾਲੇ ਸਾਧਨਾਂ ਨੂੰ ਸੀਲ ਕਰਨ ਦੀ ਹਦਾਇਤ ਕਿਹਾ, ਲੋਕਾਂ ਨੂੰ ਹਰ ਹਾਲ ਮੁਹੱਈਆ ਕਰਵਾਇਆ ਜਾਵੇ ਪੀਣ ਵਾਲਾ ਸਾਫ ਪਾਣੀ ਡੇਂਗੂ ਤੋਂ ਬਚਾਅ ਹਿਤ ਫੌਗਿੰਗ ਤੇ ਸਪਰੇਅ ਕਰਨ ਲਈ ਆਖਿਆ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਵੱਧ ਤੋਂ ਵੱਧ ਕੀਤਾ ਜਾਵੇਗਾ....
ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵਲੋਂ ਪ੍ਰਬੰਧਾਂ ਸਬੰਧੀ ਮੀਟਿੰਗ ਮਾਰਚ ਪਾਸਟ, ਝਾਕੀਆਂ ਅਤੇ ਸੱਭਿਆਚਾਰਕ ਗਤੀਵਿਧੀਆਂ ਹੋਣਗੀਆਂ ਖਿੱਚ ਦਾ ਕੇਂਦਰ ਐਸ.ਏ.ਐਸ.ਨਗਰ, 25 ਜੁਲਾਈ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ 15 ਅਗਸਤ 2023 ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਦੇ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਉਣ ਬਾਬਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਦੀ ਪਲੇਠੀ....