ਵਿਧਾਇਕ ਬੁੱਧ ਰਾਮ ਨੇ ਚਾਂਦਪੁਰਾ ਬੰਨ੍ਹ ਵਿਖੇ ਪਾਣੀ ਦੇ ਪੱਧਰ ਦੀ ਤਾਜ਼ਾ ਸਥਿਤੀ ਦਾ ਲਿਆ ਜਾਇਜ਼ਾ ਮਾਨਸਾ, 10 ਜੁਲਾਈ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਹੜ੍ਹਾਂ ਦੀ ਕੁਦਰਤੀ ਆਫ਼ਤ ਵਿਚ ਹਰ ਕਿਸਮ ਦੀ ਸਹਾਇਤਾ ਲਈ ਯਤਨਸ਼ੀਲ ਹੈ। ਸਰਕਾਰ ਦੇ ਨੁਮਾਇੰਦੇ, ਮੰਤਰੀ ਅਤੇ ਅਧਿਕਾਰੀ ਇਸ ਘੜੀ ਵਿਚ ਲੋਕਾਂ ਕੋਲ ਜਾ ਕੇ ਹਾਲਾਤਾਂ ਦਾ ਜਾਇਜ਼ਾ ਲੈ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ....
ਮਾਲਵਾ
ਛੱਤਬੀੜ ਦੇ ਅੰਦਰ ਕੁਆਰਟਰਾਂ ਦੇ ਪਾਣੀ ’ਚ ਘਿਰਨ ’ਤੇ ਪਾਣੀ ਦੀ ਕਰਵਾਈ ਨਿਕਾਸੀ ਛੱਤਬੀੜ ਦੇ ਬਾਹਰ ਪਾਣੀ ’ਚ ਘਿਰੇ 10 ਘਰਾਂ ਨੂੰ ਐਨ ਡੀ ਆਰ ਐਫ਼ ਰਾਹੀਂ ਬਾਹਰ ਕੱਢਣ ਦੀ ਤਿਆਰੀ ਬਨੂੜ, 10 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਬਰਸਾਤ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਬਚਾਅ ਕਾਰਜਾਂ ਤਹਿਤ ਅੱਜ ਜਿੱਥੇ ਬਨੂੜ ਸ਼ਹਿਰ ਨੂੰ ਬਨੂੜ ਚੋਅ ਤੋਂ ਹੋਏ ਖਤਰੇ ’ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ ਉੱਥੇ ਛੱਤਬੀੜ ਦੇ ਅੰਦਰ ਕਰਮਚਾਰੀਆਂ ਦੇ ਕੁਆਰਟਰਾਂ ਦੇ ਪਾਣੀ ’ਚ....
ਵੱਡੀ ਨਦੀ ਅਤੇ ਆਰਜ਼ੀ ਕੈਂਪ ਦਾ ਦੌਰਾ ਕਰਕੇ ਪਟਿਆਲਾ ਦੀ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ ਕਿਹਾ, ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਦਿੱਤਾ ਜਾਵੇ ਸਾਥ ਪਟਿਆਲਾ, 10 ਜੁਲਾਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਭਾਰੀ ਮੀਂਹ ਦੇ ਮੱਦੇਨਜ਼ਰ ਪ੍ਰਭਾਵਿਤ ਵਿਅਕਤੀਆਂ ਦੀ ਸਹੂਲਤ ਲਈ ਆਰਜ਼ੀ ਕੈਂਪਾਂ ਵਿੱਚ ਪੰਜਾਬ ਸਰਕਾਰ ਵੱਲੋਂ ਖਾਣ-ਪੀਣ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹ ਅੱਜ ਪਟਿਆਲਾ ਵਿਖੇ ਮੌਜੂਦਾ ਸਥਿਤੀ ਦਾ ਜਾਇਜ਼ਾ....
ਸੋਮਵਾਰ ਨੂੰ 700 ਤੋਂ ਵਧੇਰੇ ਵਿਅਕਤੀਆਂ ਨੂੰ ਬਾਰਸ਼ੀ ਪਾਣੀ ਚੋਂ ਸੁਰੱਖਿਅਤ ਥਾਂ ਪਹੁੰਚਾਇਆ ਗਿਆ ਘਗੱਰ ’ਚੋਂ ਨਿਕਲਦੇ ਪੀਰ ਮੁਛੱਲਾ ਸੂਏ ਤੋਂ ਦਰਪੇਸ਼ ਖਤਰੇ ਨੂੰ ਸਮੇਂ ਸਿਰ ਜੇ ਸੀ ਬੀ ਦੀ ਮੱਦਦ ਨਾਲ ਦੂਰ ਕੀਤਾ ਗਿਆ* ਕਮਿਊਨਿਟੀ ਸੈਂਟਰਾਂ ਨੂੰ ਰਾਹਤ ਕੈਂਪਾਂ ਵਿੱਚ ਬਦਲਿਆ ਜਾਵੇਗਾ ਸ਼ਿਵਾਲਿਕ ਵਿਹਾਰ ’ਚੋਂ ਪਾਣੀ ਦੀ ਨਿਕਾਸੀ ਕਰਵਾਈ ਗਈ* ਜ਼ੀਰਕਪੁਰ, 10 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬਰਸਾਤੀ ਪਾਣੀ ਦੀ ਲਪੇਟ ਵਿੱਚ ਆਏ ਲੋਕਾਂ ਅਤੇ ਕਲੋਨੀਆਂ ਨੂੰ ਤੁਰੰਤ ਮੱਦਦ ਦੇਣ ਦੀਆਂ ਹਦਾਇਤਾਂ ਦੇ....
ਐਸਡੀਐਮ ਹਿਮਾਂਸ਼ੂ ਗੁਪਤਾ ਦੀ ਅਗਵਾਈ ’ਚ ਐਨਡੀਆਰਐਫ ਤੇ ਫੌਜ ਦੀ ਟੀਮਾਂ ਬਚਾਅ ਕਾਰਜਾਂ ਲਈ ਡਟੀਆਂ ਸਾਧਾਂਪੁਰ, ਦੰਡੇਰਾ, ਖਜੂਰ ਮੰਡੀ, ਟਿਵਾਣਾ ਅਤੇ ਆਲਮਗੀਰ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੁੰਚਾਉਣ ਲਈ ਬਚਾਅ ਕਾਰਜ ਜੰਗੀ ਪੱਧਰ ’ਤੇ ਜਸ਼ਨ ਪੈਲੇਸ ਅਤੇ ਸਿਟੀ ਰਿਜ਼ਾਰਟ ਬਣਾਏ ਗਏ ਰਾਹਤ ਕੇਂਦਰ ਡੇਰਾਬੱਸੀ, 10 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘੱਗਰ ਦਰਿਆ ’ਚ ਆਲਮਗੀਰ ਨੇੜੇ ਪਏ ਪਾੜ ਤੋਂ ਬਾਅਦ ਆਸ ਪਾਸ ਪੈਂਦੇ ਸਾਧਾਂਪੁਰ, ਦੰਡੇਰਾ, ਖਜੂਰ ਮੰਡੀ, ਟਿਵਾਣਾ ਅਤੇ ਆਲਮਗੀਰ ਪਿੰਡਾਂ ਦੇ....
ਪਿੰਡ ਬੀੜ ਸਿੱਖਾਂ ਵਾਲਾ ਵਿਖੇ ਛੱਤ ਡਿੱਗਣ ਕਾਰਨ ਲੜਕੀ ਦੀ ਮੌਤ ‘ਤੇ ਦੁੱਖ ਜਤਾਇਆ; ਜ਼ਖ਼ਮੀ ਪਰਿਵਾਰਕ ਮੈਂਬਰਾਂ ਦੇ ਇਲਾਜ ਅਤੇ ਪਰਿਵਾਰ ਦੀ ਆਰਥਿਕ ਮਦਦ ਦਾ ਭਰੋਸਾ ਦਿੱਤਾ ਕੋਟਕਪੂਰਾ, 10 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ। ਸ. ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਦਾ....
ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਤੇ ਗੇੜੇ ਕੱਢ ਕੇ ਖ਼ਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜ਼ਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ ਨਾ ਘਬਰਾਉਣ ਦੀ ਅਪੀਲ ਰੋਪੜ, 10 ਜੁਲਾਈ : ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ....
ਮਨੁੱਖਤਾ ਦੀ ਮਿਸਾਲ ਪੇਸ਼ ਕਰਦਿਆਂ ਲੋਕ ਸਭਾ ਮੈਂਬਰ ਤੇ ਡਿਪਟੀ ਕਮਿਸ਼ਨਰ ਨੇ ਲੁਧਿਆਣਾ ਤੋਂ ਕਟੇ ਪਿੰਡ ਵਾਸੀਆਂ ਦੀ ਬਚਾਈ ਜਾਨ
ਫਿਲੌਰ, 10 ਜੁਲਾਈ : ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ਼ ਸਾਰੰਗਲ ਨੇ ਲੋੜਵੰਦ ਲੋਕਾਂ ਦੀ ਸੇਵਾ ਅਤੇ ਮਨੁੱਖਤਾ ਦੀ ਮਿਸਾਲ ਪੇਸ਼ ਕਰਦਿਆਂ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਦੇ ਇੱਕ ਪਰਿਵਾਰ ਦੀ ਜਾਨ ਬਚਾਈ। ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਦੋਵੇਂ ਫਿਲੌਰ ਸਬ ਡਵੀਜ਼ਨ ਵਿੱਚ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਸਨ ਕਿ ਜਦੋਂ ਉਨ੍ਹਾਂ ਨੂੰ ਸਤਲੁਜ ਦੇ ਕੰਢੇ ਪਿੰਡ ਉੱਚਾ ਖੇੜਾ ਬੇਟ ਵਿੱਚ ਇੱਕ ਪਰਿਵਾਰ ਦੇ ਫਸੇ ਹੋਣ ਬਾਰੇ ਐਮਰਜੈਂਸੀ....
ਲੱਖਾਂ ਇਨਾਮ ਜਿੱਤ ਚੁੱਕੇ ਹਨ ਚੋਬਰ ਮੁੱਲਾਂਪੁਰ ਦਾਖਾ,9 ਜੁਲਾਈ (ਸਤਵਿੰਦਰ ਸਿੰਘ ਗਿੱਲ) : ਅੱਜਕਲ ਜਦੋਂ ਵੀ ਪੰਜਾਬ ਦੇ ਕਿਸੇ ਪਿੰਡ ਤਾਸ਼ ਸੀਪ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਅਕਸਰ ਹੀ ਉਸ ਪਿੰਡ ਤੋ ਜਿੱਤ ਦੇ ਝੰਡੇ ਗੱਡਣ ਵਾਲੇ ਕੌਣ ਹੁੰਦੇ ਨੇ ? ਅੱਜ ਸਾਡੀ ਕਲਮ ਇਹ ਜੁਰਤ ਨਾਲ ਲਿਖੁ ਬੇਸ਼ਕ ਲੋਕ ਇਹ ਆਖੀ ਜਾਣ ਕਿ ਤਾਸ਼ ਸੀਪ ਵੀ ਇਕ ਤਰਾਂ ਦੀ ਵਧੀਆ ਆਦਤ ਨਹੀ। ਲੁਧਿਆਣਾ ਜਿਲ੍ਹੇ ਦੇ ਜਦੋ ਕਿਸੇ ਵੀ ਪਿੰਡ ਚ ਤਾਸ਼ ਸੀਪ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਉਥੇ ਅਕਸਰ ਹੀ ਜਿੱਤ ਦੇ ਝੰਡੇ ਗੱਡਣ....
ਲੁਧਿਆਣਾ, 9 ਜੁਲਾਈ : ਪੁਲਿਸ ਕੰਟਰੋਲ ਰੂਮ ਲੁਧਿਆਣਾ ਰਾਹੀ ਮੁੱਖ ਅਫਸਰ ਥਾਣਾ ਡਵੀਜਨ ਨੰ: 7 ਲੁਧਿਆਣਾ ਨੂੰ ਇਤਲਾਹ ਮੋਸੂਲ ਹੋਈ ਕਿ ਆਦਰਸ਼ ਨਗਰ ਨੇੜੇ ਗਰੀਨਲੈਂਡ ਸਕੂਲ ਲੁਧਿਆਣਾ ਪਾਸ ਗਲੀ ਵਿੱਚ ਕੱਪੜੇ ਵਿੱਚ ਲਪੇਟੀ ਕੋਈ ਚੀਜ ਪਈ ਹੈ, ਜਿਸ ਵਿੱਚੋ ਕਾਫੀ ਬਦਬੂ ਆ ਰਹੀ ਹੈ। ਜਿਸਤੇ ਪੁਲਿਸ ਵੱਲੋ ਜਦੋਂ ਮੌਕੇ ਤੇ ਜਾ ਕੇ ਕੱਪੜੇ ਨੂੰ ਖੋਲਿਆ ਤਾਂ ਥੈਲਾ ਪਲਾਸਟਿਕ ਦੀਆ 3 ਤੈਹਾਂ ਅਤੇ ਪਲਾਸਟਿਕ ਲਿਫਾਫੇ ਦੀਆਂ 2 ਤੈਹਾਂ ਨੂੰ ਕੱਟਣ ਤੋ ਬਾਅਦ ਇਨਸਾਨੀ ਲਾਸ਼ ਜਿਸਦਾ ਸਿਰ ਕੱਟਿਆ ਹੋਇਆ ਸੀ ਅਤੇ ਦੋਨੋ ਹੱਥਾਂ....
ਸਰਕਾਰ ਨੂੰ ਸਮੇਂ ਸਿਰ ਰੋਕਥਾਮ ਕਦਮ ਨਾ ਚੁੱਕਣ ਲਈ ਲਤਾੜਿਆ ਜੈਕਬ ਡਰੇਨ ਦੀ ਸਮੇਂ ਸਿਰ ਸਫ਼ਾਈ ਕਰਨ ਨਾਲ ਇਸ ਪੱਧਰ ਦੇ ਸੇਮ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਸੀ : ਐਮ.ਪੀ.ਪਟਿਆਲਾ ਪਟਿਆਲਾ, 9 ਜੁਲਾਈ : ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਪ੍ਰਨੀਤ ਕੌਰ ਨੇ ਪਟਿਆਲਾ ਦੀ ਵੱਡੀ ਨਦੀ ਦੇ ਨਾਲ ਲੱਗਦੇ ਸੰਜੇ ਕਲੋਨੀ ਅਤੇ ਘਲੋਰੀ ਗੇਟ ਸਮੇਤ ਹੋਰ ਇਲਾਕਿਆਂ ਦਾ ਦੌਰਾ ਕੀਤਾ। ਸ਼ਹਿਰ ਦੇ ਵੱਖ....
ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਨੂੰ ਨਜਿੱਠਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਖਰੜ,10 ਜੁਲਾਈ : ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਅੱਜ ਹਲਕਾ ਖਰੜ ਦੇ ਪ੍ਰਭਾਵਿਤ ਖੇਤਰਾਂ ਦਾ ਜ਼ਮੀਨੀ ਪੱਧਰ ਤੇ ਜਾ ਕੇ ਜਾਇਜ਼ਾ ਲਿਆ। ਭਾਰੀ ਮੀਂਹ ਕਾਰਨ ਹਲਕੇ ਵਿੱਚ ਕਿਸੇ ਦਾ ਵੀ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ ਇਹ ਯਕੀਨੀ ਬਣਾਉਣ ਲਈ ਮੰਤਰੀ ਵੱਲੋ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ....
ਪ੍ਰਸ਼ਾਸਕੀ ਟੀਮਾਂ ਦੇ ਪੂਰੀ ਰਾਤ ਮੁਸਤੈਦ ਰਹਿਣ ਬਾਅਦ ਸਵੇਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਕਾਰਵਾਈ ਦੀ ਸਮੀਖਿਆ ਲਈ ਉੱਚ-ਪੱਧਰੀ ਐਮਰਜੈਂਸੀ ਮੀਟਿੰਗ ਕੀਤੀ ਬਚਾਅ ਲਈ ਆਈਆਂ ਕਾਲਾਂ ਦਾ ਤੁਰੰਤ ਜਵਾਬ ਦੇਣ, ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਤੇਜ਼ ਕਰਨ, ਨੀਵੇਂ ਦੂਰ-ਦੁਰਾਡੇ ਦੇ ਅਤੇ ਪਾਣੀ ਦੀ ਸਮੱਸਿਆ ਨਾਲ ਜੂਝਦੀਆਂ ਗੈਰ ਯੋਜਨਾਬੱਧ ਕਲੋਨੀਆਂ ਦੀ ਤੁਰੰਤ ਸ਼ਨਾਖ਼ਤ ਕਰਨ ਦੇ ਆਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਪ੍ਰਸ਼ਾਸਨਿਕ ਟੀਮ ਫੀਲਡ ਵਿੱਚ ਸਰਗਰਮ ਲੋਕਲ ਬਾਡੀਜ਼ ਅਤੇ....
ਮੁਸ਼ਕਿਲ ਦੀ ਘੜੀ ‘ਚ ਇਨ੍ਹਾਂ ਨੰਬਰਾਂ ਤੇ ਕੀਤਾ ਜਾ ਸਕਦਾ ਹੈ ਸੰਪਰਕ ਲੋਕਾਂ ਨੂੰ ਪਾਣੀ ਦੀ ਨਿਕਾਸੀ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਫ਼ਿਰੋਜ਼ਪੁਰ, 9 ਜੁਲਾਈ : ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਜ਼ਿਲ੍ਹੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਵਾਸਤੇ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਜ਼ਿਲ੍ਹਾ, ਸਬ-ਡਵੀਜਨ ਅਤੇ ਤਹਿਸੀਲ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਵਾਸੀ ਕਿਸੇ ਵੀ ਮੁਸ਼ਕਿਲ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰ ਕੇ ਮਦਦ ਲੈ ਸਕਦੇ ਹਨ।....
ਮੀਂਹ ਦੇ ਪਾਣੀ ਦੀ ਨਿਕਾਸੀ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਫਿਰੋਜ਼ਪੁਰ, 9 ਜੁਲਾਈ : ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪਾਣੀ ਦੀ ਨਿਰਵਿਘਨ ਨਿਕਾਸੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ....