ਫਾਜਿ਼ਲਕਾ, 6 ਜੁਲਾਈ : ਬਾਗਬਾਨੀ ਵਿਭਾਗ ਨੇ ਬਰਸਾਤੀ ਮੌਸਮ ਦੌਰਾਨ ਬਾਗਾਂ ਦੀ ਸੰਭਾਲ ਦੇ ਕੁਝ ਨੁਕਤੇ ਬਾਗਬਾਨਾਂ ਨਾਲ ਸਾਂਝੇ ਕੀਤੇ ਹਨ ਤਾਂ ਜੋ ਬਾਗਾਂ ਦੀ ਚੰਗੀ ਤਰਾਂ ਦੇਖਭਾਲ ਕਰਕੇ ਇਨ੍ਹਾਂ ਤੋਂ ਚੰਗਾ ਝਾੜ ਲਿਆ ਜਾ ਸਕੇ। ਸਿਟਰਸ ਅਸਟੇਟ ਅਬੋਹਰ ਦੇ ਮੁੱਖ ਕਾਰਜਕਾਰੀ ਅਫ਼ਸਰ ਸ. ਜਤਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰੀਆਂ ਬਾਰਸ਼ਾਂ ਕਾਰਨ ਕਈ ਵਾਰ ਬਾਗਾਂ ਵਿੱਚ ਜ਼ਿਆਦਾ ਪਾਣੀ ਖੜਾ ਹੋ ਜਾਂਦਾ ਹੈ, ਇਹ ਵਾਧੂ ਪਾਣੀ ਬਾਗਾਂ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ, ਕਿਉਂਕਿ ਇਹ....
ਮਾਲਵਾ
ਫਾਜ਼ਿਲਕਾ, 6 ਜੁਲਾਈ : ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਵਨ ਸਟਾਪ ਸਖੀ ਸੈਂਟਰ ਚਲਾਇਆ ਜਾ ਰਿਹਾ ਹੈ।ਇਸ ਸੈਂਟਰ ਤੋਂ ਔਰਤਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਲਈ ਸਖ਼ੀ ਸੈਂਟਰ ਵੱਲੋਂ ਡਿਪਟੀ ਕਮਿ਼ਸ਼ਨਰ ਡਾ: ਸੇਨੂ ਦੁੱਗਲ ਦੇ ਨਿਰਦੇਸ਼ਾਂ ਤੇ ਇਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਸਖ਼ੀ ਸੈਂਟਰ ਵਿਖੇ 18 ਸਾਲ ਦੀ ਉਮਰ ਤੋਂ ਵੱਧ ਔਰਤਾਂ ਜ਼ਿਨ੍ਹਾਂ ਨਾਲ ਕਿਸੇ ਪ੍ਰਕਾਰ ਦੀ ਹਿੰਸਾ ਜਿਵੇਂ ਕਿ ਘਰੇਲੂ ਹਿੰਸਾ, ਬਲਾਤਕਾਰ, ਤੇਜਾਬੀ ਹਮਲਾ, ਜਿਨਸੀ ਹਮਲਾ....
ਫਾਜ਼ਿਲਕਾ, 6 ਜੁਲਾਈ : ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਸਿਵਲ ਸਰਜਨ ਦਫ਼ਤਰ ਵਿਖੇ ਅੱਜ ਵਿਸ਼ਵ ਜੂਨੋਸਿਸ ਦਿਵਸ ਮੌਕੇ ਤੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਅਤੇ ਫੀਲਡ ਵਿਖੇ ਇਸ ਬਾਰੇ ਗਤੀਵਿਧੀਆ ਕਰਨ ਸੰਬਧੀ ਹਦਾਇਤਾਂ ਜਾਰੀ ਕੀਤੀ। ਇਸ ਦੌਰਾਨ ਉਹਨਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋ ਸਿਵਲ ਹਸਪਤਾਲ ਤੋਂ ਲੇ ਕੇ ਸਬ ਸੈਂਟਰ ਲੈਵਲ ਤੇ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ ਜਿਸ ਵਿਚ ਲੋਕਾ ਨੂੰ ਜਾਨਵਰਾਂ ਤੋਂ ਮਨੁੱਖ ਵਿਚ ਫੈਲਣ ਵਾਲੀ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ । ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾਕਟਰ....
ਫਾਜਿਲਕਾ 6 ਜੁਲਾਈ : ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ ਸਤੀਸ਼ ਗੋਇਲ ਅਤੇ ਡਾ ਨਵੀਨ ਮਿੱਤਲ ਦੇ ਅਗੁਵਾਈ ਹੇਠ ਸੀਤੋ ਗੁਨੋ ਹਸਪਤਾਲ ਵਿੱਖੇ ਵਿਸ਼ਵ ਜ਼ੂਨੋਸਿਸ ਦਿਵਸ ਮਨਾਇਆ ਗਿਆ ਅਤੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ ਨਵੀਨ ਮਿੱਤਲ ਨੇ ਦੱਸਿਆ ਕਿ ਜ਼ੂਨੋਟਿਕ ਬਿਮਾਰੀਆਂ ਜਾਨਵਰਾਂ ਵਿਚ ਪੈਦਾ ਹੁੰਦੀਆਂ ਹਨ ਅਤੇ ਮਨੁੱਖਾਂ ਵਿੱਚ ਫੈਲ....
ਲੜਕੀਆਂ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ, ਉਚਾਈਆਂ ਨੂੰ ਛੂ ਰਹੀਆਂ : ਡਿਪਟੀ ਕਮਿਸ਼ਨਰ ਫਾਜ਼ਿਲਕਾ 6 ਜੁਲਾਈ : ਪਿੰਡ ਮੰਡੀ ਰੋੜਾਂ ਵਾਲੀ ਦੀ ਰਹਿਣ ਵਾਲੀ ਲੜਕੀ ਪ੍ਰਿਅਮਦੀਪ ਕੌਰ ਨੇ ਗ੍ਰੈਜੂਏਟ ਐਪਟੀਚਿਉਟ ਟੈਸਟ ਇਨ ਇੰਜੀਨੀਅਰਿੰਗ ਦੀ ਪ੍ਰੀਖਿਆ ਵਿਚ ਪੂਰੇ ਭਾਰਤ ਵਿਚੋਂ 15ਵਾਂ ਰੈਂਕ ਪ੍ਰਾਪਤ ਕਰਕੇ ਫਾਜ਼ਿਲਕਾ ਜ਼ਿਲੇ੍ਹ ਦੇ ਨਾਮ ਰੋਸ਼ਨ ਕੀਤਾ ਹੈ ਜਿਸ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪ੍ਰਿਅਮਦੀਪ ਕੌਰ ਦਾ ਮੂੰਹ ਮਿਠਾ ਕਰਵਾਇਆ ਗਿਆ ਤੇ ਉਸਨੂੰ....
ਸਿਵਲ ਸਰਜਨ ਨੇ 11 ਹਾਊਸ ਸਰਜਨ ਡਾਕਟਰਾਂ ਨੂੰ ਵੰਡੇ ਨਿਯੁਕਤੀ ਪੱਤਰ ਫਾਜ਼ਿਲਕਾ 6 ਜੁਲਾਈ : ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਜਿਲਾ ਹਸਪਤਾਲ਼ ਅਤੇ ਸਬ ਡਿਵੀਜ਼ਨ ਹਸਪਤਾਲ਼ ਵਿਚ ਹਾਊਸ ਸਰਜਨ ਡਾਕਟਰਾਂ ਦੀ ਭਰਤੀ ਕਰਨ ਲਈ ਪਰਿਕ੍ਰੀਆ ਪੂਰੀ ਕਰ ਲਈ ਗਈ ਹੈ। ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾਕਟਰ....
ਸ੍ਰੀ ਅਨੰਦਪੁਰ ਸਾਹਿਬ 06 ਜੁਲਾਈ : ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਆਦਰਸ਼ ਸੀਨੀ. ਸੈਕੰ. ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਸਮਾਰੋਹ ਮੌਕੇ ਸਰਕਾਰੀ ਸਕੂਲਾਂ ਨੂੰ 33 ਡੈਸਕਟਾਪ ਕੰਪਿਊਟਰ ਦਿੱਤੇ ਅਤੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਕੇ.ਯਾਨ ਦੀ ਸਹੂਲਤ ਮਿਲੇਗੀ। ਸਰਕਾਰੀ ਸਕੂਲਾਂ ਨੂੰ ਸੈਨੀਟੇਸ਼ਨ ਲਈ ਫੰਡ, ਸੁਰੱਖਿਆ ਗਾਰਡ ਅਤੇ ਵਿਦਿਆਰਥੀਆਂ ਲਈ ਟ੍ਰਾਸਪੋਰਟ ਦੀ ਸੁਵਿਧਾਂ ਮਿਲੇਗੀ। ਸਾਰੇ ਸਰਕਾਰੀ....
ਸਮਰ ਕੈਂਪਾਂ ਵਿਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਉਤਸ਼ਾਹ-ਇਕਬਾਲ ਸਿੰਘ ਬੁੱਟਰ ਬਠਿੰਡਾ, 06 ਜੁਲਾਈ : ਜ਼ਿਲ੍ਹਾ ਬਠਿੰਡਾ ਦੇ ਮਿਡਲ, ਹਾਈ ਤੇ ਸੈਕੰਡਰੀ ਤਕਰੀਬਨ 300 ਸਕੂਲਾਂ ਵਿਚ ਨਿਰਵਿਘਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਮਰ ਕੈਂਪਾਂ ਵਿਚ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ, ਸਰੀਰਿਕ ਤੇ ਮਾਨਸਿਕ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਉਤਸ਼ਾਹ ਪਾਇਆ ਜਾ ਰਿਹ ਹੈ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ....
ਫਤਹਿਗੜ੍ਹ ਸਾਹਿਬ, 6 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਹਲਕਾ ਇੰਚਾਰਜਾਂ ਦੀ ਮੀਟਿੰਗ ਦੌਰਾਨ ਪੂਰੇ ਪੰਜਾਬ ਭਰ ਵਿੱਚ ਹਲਕਾ ਇੰਚਾਰਜਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਨਤਾ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਅਤੇ ਲਾਗੂ ਕਰਵਾਉਣ ਲਈ ਪਿੰਡ-ਪਿੰਡ ਸ਼ਹਿਰ-ਸ਼ਹਿਰ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਨੰਗਾ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ....
ਸੂਬਾ ਸਰਕਾਰ ਜਲਦੀ ਸੂਬੇ ਭਰ ਦੇ ਪਿੰਡਾਂ ’ਚ ਕੈਂਸਰ ਮਰੀਜ਼ਾਂ ਦੀ ਜਾਂਚ ਕਰਨ ਲਈ ਮੋਬਾਈਲ ਵੈਨਾਂ ਚਲਾਏਗੀ: ਮੁੱਖ ਮੰਤਰੀ ਹੈਲਥ ਚੈਕ ਆਨ ਵੀਲ੍ਹਜ਼’ ਸਕੀਮ ਸਿਹਤਮੰਦ ਅਤੇ ਤਰੱਕੀਯਾਫਤਾ ਪੰਜਾਬ ਲਈ ਮਦਦਗ਼ਾਰ ਸਾਬਤ ਹੋਵੇਗੀ : ਭਗਵੰਤ ਮਾਨ ਪੰਜਾਬ ਵੱਲੋਂ ਕੈਂਸਰ ਦੇ ਪ੍ਰਭਾਵਸ਼ਾਲੀ ਇਲਾਜ ਅਤੇ ਜਾਗਰੂਕਤਾ ਲਈ ਟੀ.ਐਮ.ਸੀ. ਨਾਲ ਤਿੰਨ ਸਮਝੌਤੇ ਸਹੀਬੱਧ ਐਸ.ਏ.ਐਸ. ਨਗਰ, 6 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸੂਬੇ ਭਰ ਦੇ ਪਿੰਡਾਂ ਵਿੱਚ ਕੈਂਸਰ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਲਿਖਿਆ ਪੱਤਰ ਗੁਰਦੁਆਰਾ ਬਰੋਟਾ ਸਾਹਿਬ ਵਿੱਚ ਸਥਿਤ ਹੈ, ਪੁਰਾਤਨ ਬੋਹੜ ਕੀਰਤਪੁਰ ਸਾਹਿਬ 05 ਜੁਲਾਈ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਈ, ਉਚੇਰੀ ਸਿੱਖਿਆ ਤੇ ਭਾਸ਼ਾ ਅਤੇ ਸਕੂਲ ਸਿੱਖਿਆ ਪੰਜਾਬ ਨੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅਮ੍ਰਿਤਸਰ ਸਾਹਿਬ ਦੇ ਉਪ ਕੁਲਪਤੀ ਨੂੰ ਪੱਤਰ ਲਿਖਿਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡ ਭਗਵਾਲਾ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਨਾਲ ਸਬੰਧਿਤ ਗੁਰਦੁਆਰਾ....
ਪਟਿਆਲਾ, 5 ਜੁਲਾਈ : ਮੁੱਖ ਮੰਤਰੀ, ਪੰਜਾਬ ਵੱਲੋਂ ਹਾਲ ਹੀ ਵਿੱਚ ਮੁੱਖ ਸਕੱਤਰ ਵਜੋਂ ਤਾਇਨਾਤ ਕੀਤੇ ਗਏ ਅਨੁਰਾਗ ਵਰਮਾ, ਆਈ.ਏ.ਐੱਸ. ਨਾਲ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਗ਼ੈਰ-ਰਸਮੀ ਮੁਲਾਕਾਤ ਕੀਤੀ। ਪ੍ਰੋ. ਅਰਵਿੰਦ ਨੇ ਉਨ੍ਹਾਂ ਨੂੰ ਇਸ ਨਵੀਂ ਜਿ਼ੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਯੂਨੀਵਰਸਿਟੀ ਵੱਲੋਂ ਪ੍ਰਕਾਸਿ਼ਤ ਕੁੱਝ ਕਿਤਾਬਾਂ ਵੀ ਭੇਂਟ ਕੀਤੀਆਂ ਜਿਨ੍ਹਾਂ ਵਿੱਚ ਤਿੰਨ ਭਾਸ਼ਾਵਾਂ ਦਾ ਸ਼ਬਦਕੋਸ਼, ਜਪੁਜੀ ਸਾਹਿਬ ਦਾ ਫਾਰਸੀ ਅਨੁਵਾਦ, ਰਾਗ ਰਤਨ ਅਤੇ ਵਿਗਿਆਨ ਵਿਸ਼ੇ ਦੇ ਲੇਖਕ....
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 40 ਫ਼ੀਸਦ ਤੱਕ ਵਨ ਟਾਈਮ ਫਾਇਨਾਂਸ਼ੀਅਲ ਅਸਿਸਟੈਂਸ ਦੇਣ ਦੀ ਸਕੀਮ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਫ਼ਸਲਾਂ ਦੀ ਰਹਿੰਦ-ਖੂੰਹਦ ਸਬੰਧੀ ਜ਼ੀਰੋ ਬਰਨਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜ੍ਹ ਪ੍ਰਦੂਸ਼ਣ ਰੋਕੂ ਨਿਯਮਾਂ ਦੀ ਉਲੰਘਣਾ 'ਤੇ ਹੋਵੇਗੀ ਸਖ਼ਤ ਕਾਰਵਾਈ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਤਾਵਰਨ ਪਲਾਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਐੱਸ.ਏ.ਐੱਸ.ਨਗਰ, 5 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਖੇ 15 ਜੁਲਾਈ, 2023 ਨੂੰ ਸਪੈਸ਼ਲ ਲੋਕ ਅਦਾਲਤ ਲਾਈ ਜਾ ਰਹੀ ਹੈ,ਜਿਸ ਵਿਚ ਮੋਟਰ ਐਕਸੀਡੈਂਟ ਕਲੇਮ, ਲੈਂਡ ਐਕਿਊਜੀਸ਼ਨ ਕੇਸ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਕੇਸ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਲਗਾਏ ਜਾਣਗੇ। ਇਸ ਲੋਕ ਅਦਾਲਤ ਦੀ ਸਫਲਤਾ ਲਈ ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ....
ਡਾਇਰੀਆ ਤੋਂ ਬਚਾਅ ਲਈ ਬਣਾਏ ਓਆਰਐਸ ਕਾਰਨਰ ਆਸ਼ਾ ਵਰਕਰਾਂ ਵਲੋਂ ਘਰ-ਘਰ ਜਾ ਕੇ ਵੰਡੇ ਜਾਣਗੇ ਓਆਰਐਸ ਪੈਕੇਟ ਖਰੜ: 5 ਜੁਲਾਈ : ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀਐਚਸੀ ਘੜੂੰਆਂ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਘੜੂੰਆਂ ਅਧੀਨ ਤੀਬਰ ਦਸਤ ਰੋਕੂ ਪੰਦਰਵਾੜੇ ਦੇ ਮੱਦੇਨਜ਼ਰ ਲੋਕਾਂ ਨੂੰ ਡਾਇਰੀਆ ਤੋਂ ਬਚਾਅ, ਸਾਵਧਾਨੀਆਂ ਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਪੀਐਚਸੀ ਘੜੂੰਆਂ ਵਿਖੇ ਡਾ. ਸੁਰਿੰਦਰਪਾਲ ਕੌਰ ਵਲੋਂ ਓਆਰਐਸ....