ਮਾਲਵਾ

ਸਪੀਕਰ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਫਰੀਦਕੋਟ, 4 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ.ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਡਾ. ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ. ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਰ ਸਨ। ਉਹ ਦੇਸ਼ ਦੀ ਪੁਰਾਤਨ ਇਲਾਜ਼ ਪੱਧਤੀ, ਯੂਨਾਨੀ, ਆਯੁਰਵੈਦਿਕ ਤੇ ਹੋਮਿਓਪੈਥੀ ਦੇ ਮਾਹਰ ਸਨ। ਉਨ੍ਹਾਂ ਦੱਸਿਆ ਕਿ ਡਾ. ਆਜ਼ਾਦ ਨੇ ਮੂਲ ਅਨਾਜ਼ 'ਤੇ ਬਹੁਤ ਕੰਮ ਕੀਤਾ ਅਤੇ....
ਪਿੰਡ ਮੁਮਾਰਾ ਵਿੱਚ ਬਣਾਇਆ ਜਾਵੇਗਾ ਨਵਾਂ ਪੰਚਾਇਤ ਘਰ
ਫ਼ਰੀਦਕੋਟ 4 ਜੁਲਾਈ : ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਪਹਿਲਕਦਮੀ ਕਰਦੇ ਹੋਏ ਪੰਜਾਬ ਦੇ ਬਹੁਤ ਸਾਰੇ ਪਿੰਡਾਂ ਵਿੱਚ ਨਵੇਂ ਪੰਚਾਇਤੀ ਘਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਵਿੱਚ ਫਰੀਦਕੋਟ ਹਲਕੇ ਦੇ ਪਿੰਡ ਮੁਮਾਰਾ ਵਿੱਚ ਨਵਾਂ ਪੰਚਾਇਤ ਘਰ ਉਸਾਰਨ ਦੀ ਤਜਵੀਜ ਮੰਨਜੂਰ ਕੀਤੀ ਗਈ ਹੈ। ਇਸ ਪੰਚਾਇਤ ਘਰ ਦੀ ਉਸਾਰੀ ਉੱਪਰ 19.60 ਲੱਖ ਰੁਪਏ ਖਰਚ ਆਉਣਗੇ। ਇਸ ਕੰਮ ਦੇ ਟੈਂਡਰ....
ਸਿੱਖੋ ਤੇ ਵਧੋ ਪ੍ਰੋਗਰਾਮ ਤਹਿਤ ਨੌਜਵਾਨ ਪੀੜ੍ਹੀ ਆਪਣੀ ਸੋਚ ਤੇ ਆਧੁਨਿਕ ਤਕਨਾਲੋਜੀ ਨਾਲ ਖੇਤੀਬਾੜੀ ਦੇ ਧੰਦੇ ਨੂੰ ਲਾਹੇਵੰਦ ਬਣਾ ਸਕਦੀ ਹੈ- ਵਿਕਰਮ ਆਹੁਜਾ
ਕਿਹਾ, ਸ਼ਕਲਾਂ ਤੋਂ ਘਬਰਾਉਣ ਦੀ ਬਜਾਏ ਮੁਸ਼ਕਲਾਂ ਦੇ ਹੱਲ ਲੱਭਣੇ ਜ਼ਰੂਰੀ ਸਿਖੋ ਤੇ ਵੱਧੋ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੰਗੜ ਭੈਣੀ ਦੇ ਵਿਦਿਆਰਥੀਆਂ/ਵਿਦਿਆਰਥਣਾਂ ਨੂੰ ਸਫਲਤਾ ਦੀ ਪ੍ਰਾਰਤੀ ਲਈ ਕੀਤਾ ਗਿਆ ਪ੍ਰੇਰਿਤ ਫਾਜ਼ਿਲਕਾ, 4 ਜੁਲਾਈ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾ ਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ਼ੁਰੂ ਕੀਤੇ ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਜਿੱਥੇ ਮਾਹਰਾਂ ਵੱਲੋਂ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਸਾਂਝੇ ਕਰਕੇ ਵਿਦਿਆਰਥੀਆਂ ਦੇ....
ਲੰਬੀ ਨੇੜੇ ਡੰਪਰ ਨੇ ਕਾਰ ਨੂੰ ਮਾਰੀ ਟੱਕਰ, ਹਾਦਸੇ ‘ਚ ਪਤੀ-ਪਤਨੀ ਦੀ ਮੌਤ
ਲੰਬੀ, 03 ਜੁਲਾਈ : ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਾਲਾ ਦੇ ਨੇੜੇ ਨੈਸ਼ਨਲ ਹਾਈਵੇ ਤੇ ਇੱਕ ਡੰਪਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਸ ਹਾਦਸੇ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਗਪ੍ਰੀਤ ਸਿੰਘ ਆਪਣੀ ਪਤਨੀ ਨਵਦੀਪ ਕੌਰ (ਜੋ ਗਰਭਵਤੀ ਸੀ) ਨਾਲ ਆਪਣੀ ਕਾਰ ਤੇ ਸਵਾਰ ਹੋ ਕੇ ਮਲੋਟ ਤੋਂ ਦਵਾਈ ਲੈਣ ਲਈ ਮਲੋਟ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ। ਘਟਨਾਂ ਦੀ ਸੂਚਨਾਂ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ....
ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ ਕੀਤਾ
ਪਟਿਆਲਾ, 3 ਜੁਲਾਈ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸੂਬੇ ਭਰ ਵਿੱਚ ਬਿਜਲੀ ਦੀ ਚੋਰੀ ਵਿਰੁਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ।ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੀ ਚੋਰੀ ਨੂੰ ਜੜ੍ਹੋਂ ਖ਼ਤਮ ਲਈ ਪੀ.ਐਸ.ਪੀ.ਸੀ.ਐਲ ਦੀ ਵਿਸ਼ੇਸ਼ ਮੁਹਿੰਮ ਚੱਲ ਰਹੇ ਝੋਨੇ/ਗਰਮੀ ਸੀਜ਼ਨ ਦੌਰਾਨ ਵੀ ਜਾਰੀ ਰਹੇਗੀ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਬਿਜਲੀ ਦੀ ਚੋਰੀ ਕਰਨ ਵਾਲੇ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਜੁਰਮਾਨੇ ਤੋਂ ਇਲਾਵਾ ਬਿਜਲੀ ਐਕਟ ਤਹਿਤ ਵੀ ਬਣਦੀ....
ਗੈਂਗਸਟਰਾਂ ਅਤੇ ਬਠਿੰਡਾ ਪੁਲਿਸ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ, ਪੁਲਿਸ ਨੇ ਇੱਕ ਨੂੰ ਕੀਤਾ ਕਾਬੂ 
ਬਠਿੰਡਾ 03 ਜੁਲਾਈ : ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਇਲਾਕੇ ਵਿੱਚ ਸੋਮਵਾਰ ਦੁਪਹਿਰ ਨੂੰ ਗੈਂਗਸਟਰਾਂ ਅਤੇ ਬਠਿੰਡਾ ਪੁਲਿਸ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ, ਜਦੋਂ ਕਿ ਉਸਦੇ ਸਾਥੀ ਨੂੰ ਪੁਲਿਸ ਨੇ ਮੌਕੇ ਤੇ ਹੀ ਇੱਕ ਕਾਬੂ ਕਰ ਲਿਆ । ਜ਼ਖਮੀ ਗੈਂਗਸਟਰ ਨੂੰ ਪੁਲਸ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਹੈ। ਪੁਲਿਸ ਪਾਰਟੀ ਨੇ ਇਸ ਮੌਕੇ ਇਹਨਾਂ ਦੋਵਾਂ ਕੋਲੋਂ ਇੱਕ ਪਿਸਤੌਲ 315 ਬੋਰ ਤੇ ਇੱਕ ਕਾਰਤੂਸ ਅਤੇ 32 ਬੋਰ ਦਾ ਪਿਸਤੌਲ ਅਤੇ....
ਸਪੀਕਰ ਸੰਧਵਾਂ ਤੇ ਮੰਤਰੀ ਜੌੜਾਮਾਜਰਾ ਵੱਲੋਂ ਮਰਹੂਮ ਬੀਰ ਦਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀਆਂ
ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਲਖਬੀਰ ਸਿੰਘ ਰਾਏ ਤੇ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਦਿੱਤੀ ਅੰਤਿਮ ਵਿਦਾਇਗੀ ਪਟਿਆਲਾ, 03 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਅਰਪਿਤ ਕੀਤੀ। ਸਪੀਕਰ ਸੰਧਵਾਂ....
ਡਾ. ਗੁਰਮੇਲ ਸਿੰਘ ਵਲੋਂ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਚਾਰਜ ਸੰਭਾਲਿਆ
ਐਸ.ਏ.ਐਸ.ਨਗਰ, 3 ਜੁਲਾਈ : ਡਾ. ਗੁਰਮੇਲ ਸਿੰਘ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਅੱਜ ਚਾਰਜ ਸੰਭਾਲ ਲਿਆ ਹੈ। ਇਨ੍ਹਾਂ ਨੇ ਬਤੌਰ ਖੇਤੀਬਾੜੀ ਵਿਕਾਸ ਅਫਸਰ, ਜਿਲ੍ਹਾ ਹੁਸਿਆਰਪੁਰ ਵਿਖੇ ਮਿਤੀ 23 ਅਪ੍ਰੈਲ 1992 ਨੂੰ ਖੇਤੀਬਾੜੀ ਦੀਆਂ ਸੇਵਾਵਾ ਲਈ ਜੁਆਇੰਨ ਕੀਤਾ ਸੀ ਅਤੇ ਇਸ ਉਪਰੰਤ ਬਤੌਰ ਬਲਾਕ ਖੇਤੀਬਾੜੀ ਅਫਸਰ ਜਿਲ੍ਹਾ ਪਟਿਆਲਾ ਵਿਖੇ 5 ਸਾਲ ਅਤੇ ਦਫਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਿਖੇ ਬਤੌਰ ਓ.ਐਸ.ਡੀ. ਕੰਮ ਕੀਤਾ ਹੈ।....
ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਵੱਖੋ-ਵੱਖ ਜਲ ਸਰੋਤਾਂ ਵਿੱਚ ਦਾਖਲੇ 'ਤੇ ਪਾਬੰਦੀ
ਐਸ.ਏ.ਐਸ.ਨਗਰ, 3 ਜੁਲਾਈ : ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਲੋਕਾਂ ਦੀ ਜਾਨ ਮਾਲ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਸੇ ਵੀ ਵਿਅਕਤੀ ਦੇ ਨਦੀਆਂ/ ਨਾਲਿਆਂ/ਚੋਆਂ/ਬੰਨ੍ਹਾਂ ਅਤੇ ਇਨ੍ਹਾਂ ਸਬੰਧੀ ਉਚੀਆਂ ਥਾਵਾਂ ਤੇ ਵੱਖੋ ਵੱਖ ਜਲ ਸਰੋਤਾਂ ਦੇ 20 ਮੀਟਰ ਘੇਰੇ ਵਿਚ ਜਾਣ ਉਤੇ ਕੋਡ ਆਫ ਕਰੀਮੀਨਲ ਪ੍ਰੋਸੀਜ਼ਰ, 173 (ਐਕਟ ਨੰ:2 ਆਫ 1974) ਦੀ ਧਾਰਾ 144 ਤਹਿਤ ਪਾਬੰਦੀ ਲਾਈ ਹੈ। ਕਿਸੇ ਵੀ ਨਿੱਜੀ/ਸਮਾਜਿਕ/ਧਾਰਮਿਕ/ ਸਿਆਸੀ ਮਕਸਦ ਸਬੰਧੀ ਵੀ ਜਲ....
ਐਕਸਪਰਟ ਕਰੀਅਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
ਐਸ.ਏ.ਐਸ ਨਗਰ, 03 ਜੁਲਾਈ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਪਰਮਦੀਪ ਸਿੰਘ ਪੀ.ਸੀ.ਐਸ. ਵੱਲੋਂ ਨਿਯਮਾਂ ਦੀ ਉਲੰਘਣਾ ਸਬੰਧੀ ਐਕਸਪਰਟ ਕਰੀਅਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਕਸਪਰਟ ਕਰੀਅਰ ਕੰਸਲਟੈਂਸੀ ਐਸ.ਸੀ.ਓ ਨੰ.112, ਦੂਜੀ....
ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੇ ਵੱਡੇ ਉਤਸ਼ਾਹ ਨਾਲ਼ ਸਮਰ ਕੈਂਪਾਂ ਦੀ ਸ਼ੁਰੂਆਤ : ਡੀਈਓ ਐਲੀਮੈਂਟਰੀ 
ਐੱਸ ਏ ਐੱਸ ਨਗਰ, 03 ਜੁਲਾਈ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਨਿਵੇਕਲੀ ਤਰ੍ਹਾਂ ਦੇ ਸਮਰ ਕੈਂਪਾਂ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਮੁਹਾਲੀ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਅੱਜ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਹੋ ਗਈ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਿੰਦਰ ਕੌਰ ਵੱਲੋਂ ਸਾਂਝੇ ਤੌਰ ਤੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ....
ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਰੋਜ਼ਗਾਰ ਕੈਂਪ 6 ਜੁਲਾਈ ਨੂੰ
ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਆਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਕੀਤੀ ਜਾਵੇਗੀ ਰੋਜ਼ਗਾਰ ਲਈ ਚੋਣ ਵੱਧ ਤੋਂ ਵੱਧ ਉਮੀਦਵਾਰ ਲੈਣ ਰੋਜ਼ਗਾਰ ਕੈਂਪ ਦਾ ਲਾਹਾ-ਜਿ਼ਲ੍ਹਾ ਰੋਜ਼ਗਾਰ ਅਫ਼ਸਰ ਮੋਗਾ, 3 ਜੁਲਾਈ : ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਇੱਕ ਰੋਜ਼ਗਾਰ ਕੈਂਪ 6 ਜੁਲਾਈ 2023 ਨੂੰ ਸਵੇਰੇ 10 ਵਜੇ ਰੋਜ਼ਗਾਰ ਬਿਊਰੋ ਦੇ ਦਫ਼ਤਰ ਵਿਖੇ ਹੀ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਰੋਜ਼ਗਾਰ ਕੈਂਪ ਵਿੱਚ ਸਫਿਵਟ ਸਕਿਉਰਿਟੀਜ਼ ਪ੍ਰਾਈਵੇਟ ਲਿਮ. ਕੰਪਨ ਲੁਧਿਆਣਾ ਵੱਲੋਂ....
ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਸਰੀਰਿਕ/ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕ ਜਲਦੀ ਕੈਂਪ ਨਾਲ ਬਣਾਉਣ ਰਾਬਤਾ-ਦਵਿੰਦਰ ਪਾਲ ਸਿੰਘ ਮੋਗਾ, 3 ਜੁਲਾਈ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਇੰਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਖੇ ਮੋਗਾ ਜਿਲ੍ਹੇ ਦੇ ਜੋ ਫੌਜ, ਸੀ.ਆਰ.ਪੀ.ਐਫ਼., ਬੀ.ਐਸ.ਐਫ਼., ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਯੁਵਕਾਂ ਨੂੰ ਸਰੀਰਿਕ ਅਤੇ ਲਿਖਤੀ ਪੇਪਰ ਦੀ ਤਿਆਰੀ....
ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਧਾਰਾ 144 ਲਾਗੂ
4 ਤੋਂ 15 ਜੁਲਾਈ ਤੱਕ ਚੱਲਣਗੀਆਂ ਅੱਠਵੀਂ ਸ੍ਰੇਣੀ ਦੀਆਂ ਰੀ ਅਪੀਅਰ ਦੀਆਂ ਪ੍ਰੀੀਿਖਆਵਾਂ-ਜਿ਼ਲ੍ਹਾ ਮੈਜਿਸਟ੍ਰੇਟ ਮੋਗਾ, 3 ਜੁਲਾਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ੍ਰੇਣੀ ਜੁਲਾਈ-2023 ਦੀ ਰੀ-ਅਪੀਅਰ ਪ੍ਰੀਖਿਆ ਮਿਤੀ 4 ਜੁਲਾਈ, 2023 ਤੋਂ 15 ਜੁਲਾਈ, 2023 ਤੱਕ ਸਵੇਰ ਦੇ ਸ਼ੈਸ਼ਨ ਵਿੱਚ ਬੋਰਡ ਵੱਲੋਂ ਜਿ਼ਲ੍ਹਾ ਮੋਗਾ ਅੰਦਰ ਵੱਖ ਵੱਖ ਸਥਾਪਿਤ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ....
30 ਸਤੰਬਰ ਤੱਕ ਚਾਲੂ ਵਿੱਤੀ ਸਾਲ ਦਾ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਤੇ ਮਿਲ ਰਹੀ 10 ਫੀਸਦੀ ਛੋਟ
ਸਾਲ 2013-14 ਤੋਂ 2022-23 ਤੱਕ ਦਾ ਪ੍ਰਾਪਰਟੀ ਟੈਕਸ ਜਮਾਂ ਨਾ ਕਰਵਾਉਣ ਵਾਲੇ ਵੀ ਜਲਦੀ ਟੈਕਸ ਜਮਾਂ ਕਰਵਾਉਣ-ਕਮਿਸ਼ਨਰ ਨਗਰ ਨਿਗਮ ਕਿਹਾ ! ਨਹੀਂ ਤਾਂ ਪ੍ਰਾਪਰਟੀਆਂ ਨੂੰ ਸੀਲ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਮੋਗਾ, 3 ਜੁਲਾਈ : ਕਮਿਸ਼ਨਰ ਨਗਰ ਨਿਗਮ ਮੋਗਾ ਪੂਨਮ ਸਿੰਘ (ਪੀ.ਸੀ.ਐਸ.) ਵੱਲੋਂ ਆਮ ਜਨਤਾ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2023-24 ਦਾ ਪ੍ਰਾਪਰਟੀ ਟੈਕਟ ਜਮਾਂ ਕਰਵਾਉਣ ਦੀ ਆਖਰੀ ਮਿਤੀ 30-09-2023 ਨਿਰਧਾਰਿਤ ਕੀਤੀ ਗਈ ਹੈ। ਇਸ ਮਿਤੀ ਤੱਕ....