ਮਾਲਵਾ

ਅਤਿਵਾਦ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਐਮ.ਬੀ.ਬੀ.ਐਸ. ਦੀਆਂ ਸੀਟਾਂ ਕੀਤੀਆਂ ਰਾਖਵੀਆਂ
ਮੋਗਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿੱਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ. ਦੀਆਂ 4 ਸੀਟਾਂ ਅਤਿਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰਨ ਲਈ ਰਾਖਵੀਆਂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਬੱਚਿਆਂ ਦੇ ਮਾਂ ਤੇ ਬਾਪ (ਦੋਵੇਂ) ਅਤਿਵਾਦ ਦੌਰਾਨ ਮਾਰੇ ਗਏ ਹੋਣ ਜਾਂ ਜਿਹੜੇ ਬੱਚਿਆਂ....
ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
ਹਰੇਕ ਕੰਮ ਚਾਲੂ ਕਰਨ ਅਤੇ ਮੁਕੰਮਲ ਕਰਨ ਲਈ ਸਮਾਂ ਸੀਮਾ ਤੈਅ ਕੀਤੀ ਕਈ ਵਿਕਾਸ ਕਾਰਜਾਂ ਨੂੰ ਖੁਦ ਚੈੱਕ ਕਰਨ ਬਾਰੇ ਕਿਹਾ ਹਰੇਕ ਪਿੰਡ ਕੋਲ ਜਰੂਰੀ ਹੋਣਾ ਚਾਹੀਦਾ ਇਕ ਖੇਡ ਮੈਦਾਨ - ਵਿਸ਼ੇਸ਼ ਸਾਰੰਗਲ ਮੋਗਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਪਣੇ ਦਫ਼ਤਰ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਜੋ ਕੰਮ ਸੈਂਕਸ਼ਨ....
ਡਿਪਟੀ ਕਮਿਸ਼ਨਰ ਨੇ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ 334 ਨੋਡਲ ਅਫਸਰਾਂ ਤੇ 22 ਕਲਸਟਰ ਅਫਸਰਾਂ ਦੀਆਂ ਬਣਾਈਆਂ ਟੀਮਾਂ
ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਸੂਰਤ ਵਿੱਚ ਕਾਰਵਾਈ ਵੀ ਕਰਨਗੀਆਂ ਟੀਮਾਂ-ਡਿਪਟੀ ਕਮਿਸ਼ਨਰ ਕਿਹਾ ! ਕਿਸਾਨ ਕਾਰਵਾਈ ਤੋਂ ਬਚਣ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਕਰਨ ਗੁਰੇਜ਼ ਮੋਗਾ, 10 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ....
ਪਿੰਡ ਤਰਖਾਣ ਮਾਜਰਾ ਦੇ ਆਂਗਨਵਾੜੀ ਕੇਂਦਰ ਵਿਖੇ ਜਾਗਰੂਕਤਾ ਸਮਾਗਮ
ਪੋਸ਼ਣ ਮਾਂਹ ਵਜੋਂ ਮਨਾਇਆ ਜਾ ਰਿਹਾ ਹੈ ਸਤੰਬਰ ਮਹੀਨਾ ਫ਼ਤਹਿਗੜ੍ਹ ਸਾਹਿਬ, 10 ਸਤੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੋਸ਼ਣ ਅਭਿਆਨ ਸਕੀਮ ਹੇਠ 30 ਸਤੰਬਰ ਤੱਕ "ਸੁਪੋਸ਼ਿਤ ਭਾਰਤ" ਥੀਮ ਅਧੀਨ ਪੋਸ਼ਣ ਮਾਂਹ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਪੋਸ਼ਣ ਮਾਂਹ ਬਾਰੇ ਲਾਭਪਾਤਰੀਆਂ ਦਾ ਪੋਸ਼ਣ ਪੱਧਰ ਉੱਚਾ ਚੁੱਕਣ ਅਤੇ ਸਿਹਤ ਸੁਧਾਰ ਸਬੰਧੀ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਉਣ ਲਈ ਪਿੰਡ ਤਰਖਾਣ ਮਾਜਰਾ ਦੇ ਆਂਗਨਵਾੜੀ ਕੇਂਦਰ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ....
ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਦੂਮਾਜਰਾ ਵਿਖੇ ਜਾਗਰੂਕਤਾ ਸਮਾਗਮ
ਕ੍ਰਿਸ਼ੀ ਵਿਗਿਆਨ ਕੇਂਦਰ ਦਾ ਉਪਰਾਲਾ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਫ਼ਤਹਿਗੜ੍ਹ ਸਾਹਿਬ, 10 ਸਤੰਬਰ 2024 : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਬਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਦੂਮਾਜਰਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ....
ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਉਣ ਦਾ ਜਾਰੀ ਕੀਤਾ ਸਡਿਊਲਡ
ਸ੍ਰੀ ਮੁੁਕਤਸਰ ਸਾਹਿਬ, 10 ਸਤੰਬਰ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁੁਰੂ ਕੀਤੀ ਗਈ ਸਕੀਮ ਸਰਕਾਰ ਆਪ ਦੇ ਦੁੁਆਰ ਤਹਿਤ ਜਿ਼ਲ੍ਹੇ ਵਿੱਚ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਉਣ ਲਈ ਸਡਿਊਡਲ ਜਾਰੀ ਕੀਤਾ ਗਿਆ ਹੈ, ਤਾਂ ਜੋ ਲੋੜਵੰਦਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਸੇਵਾਵਾਂ ਪ੍ਰਦਾਨ ਕੀਤੀ ਜਾ ਸਕਣ। ਇਹ ਜਾਣਕਾਰੀ ਸ੍ਰੀਮਤੀ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ 2024 : ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ਖਾਸ ਕਰਕੇ ਨਰਮੇਂ ਦੀ ਫਸਲ ਦੀ ਤਾਜ਼ਾ ਸਥਿਤੀ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਜ਼ਿਲ੍ਹੇ ਦੇ ਹਰੇਕ ਥਾਣੇ ਵਿਚ ਤਾਇਨਾਤ ਅਫਸਰਾਂ ਨਾਲ ਸੈਕਸ਼ੂਅਲ ਹਰਾਸ਼ਮੈਂਟ, ਬੱਚਿਆ ਨਾਲ ਸਬੰਧਤ ਪਾਕਸੋ ਐਕਟ/ਜੂਵੀਨਾਇਲ ਐਕਟ ਅਤੇ ਨਾਲਸਾ ਦੀ ਸਕੀਮਾਂ ਸਬੰਧੀ  ਕੀਤਾ ਗਿਆ ਜਾਗਰੂਕ
ਸ੍ਰੀ ਮੁੁਕਤਸਰ ਸਾਹਿਬ, 10 ਸਤੰਬਰ 2024 : ਨਾਲਸਾ/ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਪੁਲਿਸ ਅਫਸਰਾਂ ਨੂੰ ਜਾਣਕਾਰੀ ਦੇਣ ਹਿੱਤ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਜ਼ਿਲ੍ਹੇ ਦੇ ਸਟੇਸ਼ਨ....
ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਦਾ ਜੱਦੀ ਜ਼ਿਲ੍ਹੇ ਮਾਨਸਾ ਵਿਖੇ ਸਨਮਾਨ
ਮਾਨਸਾ, 09 ਸਤੰਬਰ 2024 : ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੀਆਂ ਨਵੀਂਆਂ ਜਿੰਮੇਵਾਰੀਆਂ ਸੌਂਪਣ ਤੋਂ ਬਾਅਦ ਅੱਜ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਮਾਨਸਾ ਵਿੱਚ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਵਿਸ਼ੇਸ ਤੌਰ ਸਨਮਾਨ ਕਰਨ ਤੋਂ ਬਾਅਦ ਭਰੋਸਾ ਦਿਵਾਇਆ ਕਿ ਪਾਰਟੀ ਹਿੱਤਾਂ ਲਈ ਸਮੁੱਚਾ ਜ਼ਿਲ੍ਹਾ ਉਨ੍ਹਾਂ ਦੇ ਨਾਲ ਤਨ-ਮਨ-ਧਨ ਨਾਲ ਖੜ੍ਹਾ ਰਹੇਗਾ। ਸ੍ਰੀ ਭੂੰਦੜ ਦਾ ਅੱਜ ਮਾਨਸਾ ਨੇੜਲੇ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਕੋਟਧਰਮੂ ਵਿਖੇ ਸੰਗਤਾਂ ਦੇ ਇੱਕ ਇਕੱਠ....
ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ
ਐੱਸ ਏ ਐੱਸ ਨਗਰ, 9 ਸਤੰਬਰ 2024 : ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ....
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਕਾਰਕੌਰ ਵਿਖੇ 10 ਸਤੰਬਰ ਨੂੰ ਲੱਗੇਗਾ ਕੈਂਪ
ਕੈਂਪ ਵਿੱਚ ਪਿੰਡ ਬੋਹੜਾ, ਬੋਹੜੀ, ਬਰੌਲੀ ਅਤੇ ਸ਼ੇਖਪੁਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ ਕੈਂਪ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਤੇ ਕੀਤਾ ਜਾਵੇਗਾ ਹੱਲ: ਹਿਮਾਂਸ਼ੂ ਗੁਪਤਾ ਡੇਰਾਬਸੀ, 09 ਸਤੰਬਰ, 2024 : ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫ਼ਰੌਰ ਵਿਖੇ ਕਰੀਅਰ ਟਾਕ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਨੌਜਵਾਨਾਂ ਨਾਲ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਕਰਨ ਲਈ ਨੁਕਤੇ ਸਾਝੇਂ ਕੀਤੇ ਖਮਾਣੋ, 09 ਸਤੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਕਰੀਅਰ ਟਾਕ ਕਰਵਾਈ, ਜਿਸ ਵਿੱਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਚੁਣਨ ਬਾਬਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਿਊਰੋ....
ਸਹਿਕਾਰੀ ਸਭਾਵਾਂ ਦਾ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਅਹਿਮ ਯੋਗਦਾਨ -ਵਿਧਾਇਕ ਐਡਵੋਕੇਟ ਰਾਏ
ਬਹੁਮੰਤਵੀ ਸਹਿਕਾਰੀ ਸਭਾ ਖਰੇ ਦੀ ਸਰਬ-ਸੰਮਤੀ ਨਾਲ ਹੋਈ ਚੋਣ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਭਾ ਮੈਂਬਰਾਂ ਦਾ ਸਨਮਾਨ ਫ਼ਤਹਿਗੜ੍ਹ ਸਾਹਿਬ, 09 ਸਤੰਬਰ 2024 : ਸਹਿਕਾਰੀ ਸਭਾ ਇੱਕ ਅਜਿਹਾ ਅਦਾਰਾ ਹੈ ਜੋ ਕਿ ਕਿਸਾਨਾਂ ਦੀ ਹਰੇਕ ਤਰ੍ਹਾਂ ਨਾਲ ਸਹਾਇਤਾ ਕਰਨ ਲਈ ਬਣਾਇਆ ਗਿਆ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸਹਿਕਾਰੀ ਸੰਸਥਾਵਾਂ ਦਾ ਅਹਿਮ ਯੋਗਦਾਨ ਹੁੰਦਾ ਹੈ, ਇਸ ਲਈ ਇਹਨਾਂ ਅਦਾਰਿਆਂ ਨੂੰ ਮਜ਼ਬੂਤ ਕਰਨਾ ਅਤਿ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ....
ਬਰਸਾਤੀ ਸੀਜ਼ਨ ਤੋਂ ਬਾਅਦ ਮੰਡੀ ਗੋਬਿੰਦਗੜ੍ਹ ਦੀਆਂ ਗਲੀਆਂ ਤੇ ਸੜਕਾਂ ਦੇ ਸਾਰੇ ਬਕਾਇਆ ਕਾਰਜ ਹੋਣਗੇ ਮੁਕੰਮਲ : ਕਾਰਜਸਾਧਕ ਅਫ਼ਸਰ
ਮੰਡੀ ਗੋਬਿੰਦਗੜ੍ਹ, 09 ਸਤੰਬਰ 2024 : ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਅਧੀਨ ਆਉਂਦਾ ਸਾਰਾ ਖੇਤਰ ਵਾਟਰ ਸਪਲਾਈ ਤੇ ਸੀਵਰੇਜ ਨਾਲ 100 ਫੀਸਦ ਜੋੜਿਆ ਗਿਆ ਹੈ ਤੇ ਇਸ ਕਾਰਜ ਉਪਰੰਤ ਵੱਡੇ ਖੇਤਰ ਵਿਚਲੀਆਂ ਸੜਕਾਂ ਤੇ ਗਲੀਆਂ ਦੀ ਮੁਰੰਮਤ ਕਰ ਦਿੱਤੀ ਗਈ ਹੈ ਤੇ ਬਰਸਾਤ ਕਾਰਨ ਜਿਹੜੀਆਂ ਸੜਕਾਂ ਤੇ ਗਲੀਆਂ ਦਾ ਕੰਮ ਬਕਾਇਆ ਰਹਿ ਗਿਆ ਹੈ, ਉਹ ਵੀ ਬਰਸਾਤਾਂ ਉਪਰੰਤ ਕਰਵਾ ਦਿੱਤਾ ਜਾਵੇਗਾ। ਇਹ ਜਾਣਾਕਰੀ ਦਿੰਦਿਆਂ ਕਾਰਜ ਸਾਧਕ ਅਫਸਰ ਸ਼੍ਰੀ ਕੇ.ਐੱਸ. ਬਰਾੜ ਨੇ ਦੱਸਿਆ ਕਿ ਨਗਰ ਕੌਂਸਲ ਇਹ ਗੱਲ ਯਕੀਨੀ ਬਣਾਉਣ ਲਈ....
ਅਤਿਵਾਦ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਐਮ.ਬੀ.ਬੀ.ਐਸ. ਦੀਆਂ ਸੀਟਾਂ ਕੀਤੀਆਂ ਰਾਖਵੀਆਂ
ਫ਼ਤਹਿਗੜ੍ਹ ਸਾਹਿਬ, 09 ਸਤੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿੱਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ. ਦੀਆਂ 4 ਸੀਟਾਂ ਅਤਿਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰਨ ਲਈ ਨਿਰਧਾਰਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਸੀਟਾਂ ਤਹਿਤ ਏ.ਐਨ. ਮਗਧ ਮੈਡੀਕਲ ਕਾਲਜ਼ ਗਯਾ, ਬਿਹਾਰ ਵਿੱਚ 01 ਸੀਟ....