ਮਾਲਵਾ

ਪਰਾਲੀ ਦੀ ਸੁਚੱਜੀ ਸੰਭਾਲ ਲਈ ਖੇਤੀ ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨਾਂ ਕੋਲੋਂ ਬਿਨੈ ਪੱਤਰ ਮੰਗੇ
ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 20 ਜੁਲਾਈ ਤੋਂ ਪਹਿਲਾਂ ਪਹਿਲਾਂ ਆਨਲਾਈਨ ਪੋਰਟਲ 'ਤੇ ਬਿਨੈ ਕਰਨ: ਡਿਪਟੀ ਕਮਿਸ਼ਨਰ ਬਰਨਾਲਾ, 27 ਜੂਨ : ਪੰਜਾਬ ਸਰਕਾਰ ਵਲੋਂ ਫ਼ਸਲੀ ਰਹਿੰਦ-ਖੂਹੰਦ ਖਾਸ ਤੌਰ 'ਤੇ ਸਾਉਣੀ 2023 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੋਰਟਲ (https:/....
ਸੂਬੇ ਦੀਆਂ ਸੈਕੰਡਰੀ ਸਿਹਤ ਸੰਸਥਾਵਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਡਾ. ਬਲਬੀਰ ਸਿੰਘ
ਕਿਹਾ, ਸਿਹਤ ਸੇਵਾਵਾਂ ਵਿੱਚ ਸੁਧਾਰ ਲਈ 550 ਨਵੇਂ ਡਾਕਟਰਾਂ ਦੀ ਭਰਤੀ ਛੇਤੀ ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਕਿਹਾ, ਮਰੀਜ਼ਾਂ ਦੀ ਮਦਦ ਲਈ ਬਣਨਗੇ ਫ਼ੈਸਿਲੀਟੇਸ਼ਨ ਸੈਂਟਰ ਬਰਨਾਲਾ, 27 ਜੂਨ : ਸਰਕਾਰ ਵਲੋਂ ਛੇਤੀ ਹੀ ਸੂਬੇ ਦੇ ਜ਼ਿਲ੍ਹਾ, ਸਬ - ਡਿਵੀਜ਼ਨਲ ਤੇ ਕਮਿਊਨਿਟੀ ਹਸਪਤਾਲਾਂ (ਸੈਕੰਡਰੀ ਸਿਹਤ ਸੰਸਥਾਵਾਂ) ਦਾ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ....
ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵੱਲੋ ਸੀਆਰਪੀਐਫ, ਬੀਐਸਐਫ, ਨੇਵੀ, ਏਅਰ ਫੋਰਸ, ਸੀ.ਏ.ਪੀ.ਐਫ   ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ
ਫਾਜਿਲਕਾ 27 ਜੂਨ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ -ਬਾਦਲ ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਦੇ ਸੀਆਰਪੀਐਫ, ਬੀਐਸਐਫ,ਨੇਵੀ,ਏਅਰ ਫੋਰਸ,ਸੀ.ਏ.ਪੀ.ਐਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ । ਇਹ ਜਾਣਕਾਰੀ ਕੈਂਪ ਇੰਚਾਰਜ਼ ਸ. ਹਰਮੇਲ ਸਿੰਘ ਦੁਆਰਾ ਦਿੱਤੀ ਗਈ। ਉਨ੍ਹਾਂ ਦੱਸਿਆ....
ਝੋਨਾਂ/ਬਾਸਮਤੀ ਦੀ ਸਿੱਧੀ ਬਿਜਾਈ ਤੇ ਪ੍ਰੋਤਸਾਹਨ ਰਾਸ਼ੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 10 ਜੁਲਾਈ ਤੱਕ ਦਾ ਵਾਧਾ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 27 ਜੂਨ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਣੀ ਹੈ। ਜਿਸ ਤੇ ਕਿਸਾਨਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ....
ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਬੋਹਰ ਦੇ ਵੱਖ ਵੱਖ ਵਿਕਾਸ ਪ੍ਰੋਜ਼ੈਕਟਾਂ ਸਬੰਧੀ ਮੀਟਿੰਗ
ਵਿਕਾਸ ਦੇ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਤੈਅ ਸਮੇਂ ਅੰਦਰ ਪੂਰਾ ਕਰਨ ਦੇ ਦਿੱਤੇ ਨਿਰਦੇਸ਼ ਫਾਜ਼ਿਲਕਾ 27 ਜੂਨ : ਡਿਪਟੀ ਕਮਿਸ਼ਨਰ ਫਾਜਿ਼ਲਕਾ- ਕਮ ਕਮਿਸ਼ਨਰ ਨਗਰ ਨਿਗਮ ਅਬੋਹਰ ਡਾ: ਸੇਨੂ ਦੁੱਗਲ ਆਈ.ਏ.ਐਸ ਨੇ ਮਗਨਰੇਗਾ ਤਹਿਤ ਚੱਲ ਰਹੇ ਅਬੋਹਰ ਦੇ ਵੱਖ ਵੱਖ ਵਿਕਾਸ ਪ੍ਰੋਜ਼ੈਕਟਾਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ....
ਨਰਮੇ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਦੀ ਲੋੜ : ਡਾ. ਗਿੱਲ
ਫਰੀਦਕੋਟ 27 ਜੂਨ : ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ-ਪੱਧਰ, ਬਲਾਕ-ਪੱਧਰ, ਸਰਕਲ-ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ (ਹਰ ਮੰਗਲਵਾਰ ਅਤੇ ਵੀਰਵਾਰ) ਕਰ ਰਹੀਆਂ ਹਨ। ਸਰਵੇਖਣ ਟੀਮਾਂ ਵੱਲੋ ਹਫਤਾਵਰੀ 46 ਸਪਾਟ ਉਪਰ....
ਐਨਆਰਆਈ ਵਿਧਵਾ ਔਰਤ ਨੇ ਵਿਧਾਇਕ ਦੀ ਸ਼ਹਿ ਤੇ ਜਮੀਨ ਤੇ ਕਬਜਾ ਕਰਨ ਦੇ ਲਗਾਏ ਦੋਸ਼, ਵਿਧਾਇਕ ਨੇ ਦੋਸ਼ਾਂ ਨੂੰ ਨਕਾਰਿਆ 
ਰਾਏਕੋਟ, 27 ਜੂਨ (ਚਰਨਜੀਤ ਸਿੰਘ ਬੱਬੂ) : ਜਗਰਾਓਂ ’ਚ ਐਨ.ਆਰ.ਆਈ ਪਰਿਵਾਰ ਦੀ ਕੋਠੀ ਵਾਲੇ ਮਾਮਲੇ ਦੀ ਗੱਲ ਹਾਲੇ ਠੰਡੀ ਨਹੀਂ ਹੋਈ ਕਿ ਇੱਕ ਹੋਰ ਪ੍ਰਵਾਸੀ ਪੰਜਾਬੀ ਵਿਧਵਾ ਔਰਤ ਵਲੋਂ ਹਲਕਾ ਰਾਏਕੋਟ ਤੋਂ ਆਪ ਦੇ ਵਿਧਾਇਕ ’ਤੇ ਦੋਸ਼ ਲਗਾਂਉਦੇ ਹੋਏ ਕਿਹਾ ਕਿ ਕੁਝ ਵਿਅਕਤੀ ਵਿਧਾਇਕ ਦੀ ਸ਼ਹਿ ’ਤੇ ਉਸ ਦੀ ਪੁਸ਼ਤੈਨੀ ਜਮੀਨ ’ਤੇ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਵਾਸੀ ਪੰਜਾਬੀ ਵਿਧਵਾ ਔਰਤ ਸ੍ਰੀਮਤੀ ਰਾਜਵਿੰਦਰ ਕੌਰ ਪਤਨੀ ਸਵ. ਹਰਪਾਲ ਸਿੰਘ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ....
ਡੇਅਰੀ ਸਿਖਲਾਈ ਕੋਰਸ ਦਾ ਦੂਜਾ ਬੈਚ 03 ਜੁਲਾਈ ਤੋਂ ਡੇਅਰੀ ਟਰੇਨਿੰਗ ਸੈਂਟਰ ਚਤਾਮਲੀ ਵਿਖੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੂੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਕੁਲਦੀਪ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ ਦਾ ਦੂਜਾ ਬੈਚ 03 ਜੁਲਾਈ ਨੂੰ ਡੇਅਰੀ ਟਰੇਨਿੰਗ ਸੈਂਟਰ ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ। ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ....
ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ : ਜੌੜਾਮਾਜਰਾ 
ਐੱਸ.ਏ.ਐੱਸ.ਨਗਰ, 27 ਜੂਨ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੇ ਹੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਣਾ ਹੁੰਦਾ ਹੈ, ਇਸ ਲਈ ਮੀਡੀਆ ਦੀ ਜ਼ਿੰਮੇਵਾਰੀ ਹੋਰ ਵੀ ਅਹਿਮ ਅਤੇ ਵੱਡੀ ਹੋ ਜਾਂਦੀ ਹੈ। ਅੱਜ ਮੋਹਾਲੀ ਪ੍ਰੈਸ ਕਲੱਬ ਦੀ....
ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਤਰਨਤਾਰਨ ਦੇ ਸਰਹੱਦੀ ਖੇਤਰ ਦੇ ਪਿੰਡ ਗਹਿਰੀ ਦੇ ਸਰਕਾਰੀ ਰਾਸ਼ਨ ਡਿਪੂ `ਤੇ ਵੰਡੀ ਜਾ ਰਹੀ ਕਣਕ ਦਾ ਕੀਤਾ ਅਚਨਚੇਤ ਨਿਰੀਖਣ
ਅਨਾਜ ਦੀ ਵੰਡ ਵਿੱਚ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ-ਸ੍ਰੀ ਵਿਜੇ ਦੱਤ ਤਰਨ ਤਾਰਨ, 26 ਜੁਨ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਅੱਜ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਦੇ ਪਿੰਡ ਗਹਿਰੀ ਦੇ ਸਰਕਾਰੀ ਰਾਸ਼ਨ ਡਿਪੂ `ਤੇ ਵੰਡੀ ਜਾ ਰਹੀ ਕਣਕ ਦਾ ਅਚਨਚੇਤ ਨਿਰੀਖਣ ਕੀਤਾ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਮਿੰਦਰ ਸਿੰਘ ਬਾਠ ਅਤੇ ਫੂਡ ਇੰਸਪੈਕਟਰ ਹਾਜ਼ਰ ਸਨ। ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਡਿਪੂ....
ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਫਿਰੋਜ਼ਪੁਰ, 26 ਜੂੁਨ : ਡਿਪਟੀ ਕਮਿਸ਼ਨਰ ਫਿਰੋਜਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਰਜਿੰਦਰ ਪਾਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਾਗਰੂਕਤਾ ਸਭਾ ਦੌਰਾਨ ਸਿਵਲ ਸਰਜਨ ਡਾ. ਰਜਿੰਦਰ ਪਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ‘ਤੇ ਯਤਨ....
ਭੂਮੀ ਤੇ ਜਲ ਸੰਭਾਲ ਵਿਭਾਗ ਰਾਹੀਂ ਪ੍ਰਾਜੈਕਟਾਂ ’ਤੇ 584.09 ਲੱਖ ਰੁਪਏ ਖ਼ਰਚੇ : ਮੀਤ ਹੇਅਰ
ਸਰਕਾਰ ਵੱਲੋਂ ਪਾਣੀ ਸੰਭਾਲ ਲਈ ਪ੍ਰੋਜੈਕਟਾਂ ’ਤੇ ਦਿੱਤੀ ਜਾ ਰਹੀ ਹੈ 50 ਤੋਂ 100 ਫ਼ੀਸਦੀ ਤੱਕ ਸਬਸਿਡੀ ਬਰਨਾਲਾ, 26 ਜੂੁਨ : ਪੰਜਾਬ ਸਰਕਾਰ ਵੱਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਰਾਹੀਂ ਲਗਾਤਾਰ ਪਾਣੀ ਸੰਭਾਲ ਲਈ ਵਾਤਾਵਰਣ ਪੱਖੀ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱੱਧਰ ਨੂੰ ਹੋਰ ਡੂੰਘਾ ਹੋਣ ਤੋਂ ਬਚਾਇਆ ਜਾ ਸਕੇ। ਇਸ ਤਹਿਤ ਸਰਕਾਰ ਵੱਲੋਂ ਵੱਖ ਵੱਖ ਸਕੀਮਾਂ ਰਾਹੀਂ 50 ਤੋਂ 100 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਾਈ ਜਾ ਰਹੀ ਹੈ। ਭੂਮੀ ਤੇ ਜਲ ਸੰਭਾਲ ਮੰਤਰੀ ਪੰਜਾਬ ਸ....
ਡੀਸੀ ਸੇਨੂੰ ਦੁੱਗਲ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਖੂਈ ਖੇੜਾ ਓਟ ਕੇਂਦਰ ਵਿਖੇ ਨਸ਼ੇ ਤੋਂ ਪੀੜਤਾਂ ਦੀ ਕੀਤੀ ਕਾਉਂਸਲਿੰਗ
ਜਿ਼ਲ੍ਹੇ ਦੇ ਸਾਰੇ ਓਟ ਕਲੀਨਿਕਾਂ ਤੇ ਕਰਵਾਏ ਗਏ ਜਾਗਰੂਕਤਾ ਸਮਾਗਮ ਅਤੇ ਸਕਰੀਨਿੰਗ ਕੈਂਪਾਂ ਵਿਚ ਕੀਤੀ ਗਈ ਪੀੜਤਾਂ ਦੀ ਕਾਉਂਸਲਿੰਗ ਫਾਜਿ਼ਲਕਾ, 26 ਜ਼ੂਨ : ਨਸਿ਼ਆਂ ਦੇ ਖਾਤਮੇ ਲਈ f਼ਜਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਦੇ ਹੋਏ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ ਨੇ ਸੋਮਵਾਰ ਨੂੰ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਕਰਨ ਵਾਲੇ ਡਾਕਟਰਾਂ, ਕਾਉਂਸਲਰਾਂ ਅਤੇ ਪੈਰਾਮੈਡੀਕਲ ਅਮਲੇ ਨੂੰ ਵੱਧ ਤੋਂ ਵੱਧ ਹਮਦਰਦੀ, ਸੰਵੇਦਨਸ਼ੀਲਤਾ ਨਾਲ ਇੰਨ੍ਹਾਂ....
ਡਿਪਟੀ ਕਮਿਸ਼ਨਰ ਵੱਲੋਂ ਕੰਧਵਾਲਾ ਅਮਰਕੋਟ ਵਿਚ ਪੱਕੇ ਖਾਲਿਆਂ ਦੇ ਨਿਰਮਾਣ ਦਾ ਔਚਕ ਨੀਰਿਖਣ
ਗੁਣਵਤਾ ਵਿਚ ਕਮੀ ਰਹੀ ਤਾਂ ਹੋਵੇਗੀ ਸਖ਼ਤ ਕਾਰਵਾਈ, ਡਿਪਟੀ ਕਮਿਸ਼ਨਰ ਨੇ ਕੀਤੀ ਤਾੜਨਾ ਫਾਜਿ਼ਲਕਾ, 26 ਜ਼ੂਨ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈ ਏ ਐਸ ਨੇ ਅੱਜ ਪਿੰਡ ਕੰਧਵਾਲਾ ਅਮਰਕੋਟ ਦਾ ਅਚਾਨਕ ਦੌਰਾ ਕਰਕੇ ਇੱਥੇ ਬਣਾਏ ਜਾ ਰਹੇ ਪੱਕੇ ਖਾਲਿਆਂ ਦੇ ਕੰਮ ਦਾ ਨੀਰਿਖਣ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਿਤ ਪੰਚਾਲ ਆਈਏਐਸ ਵੀ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਪਹੁੰਚ ਕੇ ਪੁਰਾਣੇ ਖਾਲਿਆਂ ਦੀ ਕੀਤੀ ਜਾ ਰਹੀ ਮੁਰੰਮਤ ਦੇ....
ਦਾਲਾਂ ਦੀ ਜਮ੍ਹਾਂਖੋਰੀ ਤੇ ਨਕੇਲ ਕਸਣ ਲਈ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵੱਲੋਂ ਕੀਤੀ ਗਈ ਚੈਕਿੰਗ
ਡੀ.ਸੀ.ਫਰੀਦਕੋਟ ਨੇ ਨਿਰੀਖਣ ਦੇ ਜਾਰੀ ਕੀਤੇ ਸਨ ਹੁਕਮ ਫਰੀਦਕੋਟ 26 ਜੂਨ : ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੁਮਾਰੀ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹੇ ਵਿੱਚ ਦਾਲਾਂ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਵੱਖ ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਕਿਸੇ ਵੀ ਦੁਕਾਨ ਤੇ ਦਾਲਾਂ ਦੀ ਲੋੜ ਤੋਂ ਵੱਧ ਮਾਤਰਾ ਨਹੀਂ ਪਾਈ ਗਈ। ਜਿਕਰਯੋਗ ਹੈ ਕਿ ਫੂਡ ਸਿਵਲ ਸਪਲਾਈ ਅਤੇ ਕੰਜ਼ਿਊਮਰ ਅਫੇਅਰ ਪੰਜਾਬ, ਚੰਡੀਗੜ੍ਹ ਤੋਂ ਜਾਰੀ ਪੱਤਰ ਦਾ ਹਵਾਲਾ....