ਫਰੀਦਕੋਟ 26 ਜੂਨ : ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਜਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਦੇ ਨਾਲ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਇਸ ਸੂਬੇ ਦਾ ਹਰ ਬੱਚਾ ਚੰਗੀ ਸਿੱਖਿਆ ਪ੍ਰਾਪਤ ਕਰੇ। ਇਸ ਮੰਤਵ ਦੀ ਪੂਰਤੀ ਦੇ ਲਈ ਹਰ ਸੰਭਵ ਕਦਮ ਚੁੱਕੇ ਜਾਣ। ਇਸ ਮੌਕੇ ਉਨ੍ਹਾਂ ਨੇ ਚੱਲ ਰਹੇ ਕਾਰਜਾਂ ਸਬੰਧੀ ਜਾਣਕਾਰੀ ਇੱਕਤਰ ਕੀਤੀ ਅਤੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ....
ਮਾਲਵਾ
ਅਧਿਕਾਰੀ ਸੰਭਾਵੀ ਹੜ੍ਹਾਂ ਦੇ ਬਚਾਅ ਲਈ ਕਰਨ ਪੁਖਤਾ ਪ੍ਰਬੰਧ ਸ੍ਰੀ ਮੁਕਤਸਰ ਸਾਹਿਬ 26 ਜੂਨ : ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਿ਼ਲ੍ਹਾ ਹੜ੍ਹ ਕੰਟਰੋਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਇਸ ਮੀਟਿੰਗ ਵਿੱਚ ਸ੍ਰੀ ਬਿਕਰਮਜੀਤ ਸਿੰਘ ਸੇ਼ਰਗਿੱਲ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ, ਸ੍ਰੀਮਤੀ ਸਰੋਜ ਰਾਣੀ ਜਿ਼ਲ੍ਹਾ ਮਾਲ ਅਫਸਰ....
ਚੇਅਰਮੈਨ ਨੇ ਕੀਤਾ ਆਈ.ਟੀ.ਆਈ ਅਤੇ ਆਰਟ ਐਂਡ ਕਰਾਫਟ ਟੀਚਰਜ ਟ੍ਰੇਨਿੰਗ ਸੰਸਥਾ ਦਾ ਦੌਰਾ ਦੇਰੀ ਨਾਲ ਆਉਣ ਵਾਲੇ ਮੁਲਾਜਮਾਂ ਨੂੰ ਸਮੇਂ ਸਿਰ ਪੁੱਜਣ ਦੀ ਹਦਾਇਤ ਨਾਭਾ, 26 ਜੂਨ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਸਵੇਰੇ 7.20 ਵਜੇ ਨਾਭਾ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ. ਲੜਕੇ) ਅਤੇ ਆਰਟ ਐਂਡ ਕਰਾਫਟ ਟੀਚਰਜ ਟ੍ਰੇਨਿੰਗ ਸੰਸਥਾ ਦਾ ਦੌਰਾ ਕੀਤਾ ਅਤੇ ਦਫ਼ਤਰੀ ਸਮੇਂ ਤੋਂ ਦੇਰੀ ਨਾਲ ਆਉਣ ਵਾਲੇ ਮੁਲਾਜਮਾਂ ਨੂੰ ਸਰਕਾਰ ਦੇ ਹੁਕਮਾਂ....
ਪਟਿਆਲਾ, 26 ਜੂਨ : ਜ਼ਿਲ੍ਹਾ ਸਿਹਤ ਵਿਭਾਗ ਅਤੇ ਪੰਜਾਬ ਰੈੱਡ ਕਰਾਸ ਸਾਕੇਤ ਹਸਪਤਾਲ ਵੱਲੋਂ ਆਈ ਟੀ ਆਈ (ਲੜਕੇ ), ਪਟਿਆਲਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੱਤਰ ਇੰਡੀਅਨ ਰੈੱਡ ਕਰਾਸ ਸੋਸਾਇਟੀ ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ੇ ਕਰਨ ਵਾਲਾ ਹਰ ਵਿਅਕਤੀ ਸ਼ੁਰੂ ਵਿੱਚ ਆਪਣੇ ਆਪ ਨੂੰ ਲੁਕਾਉਂਦਾ ਹੈ, ਫਿਰ ਉਸ ਦਾ ਪਰਿਵਾਰ ਵੀ ਇਸ ਨੂੰ ਲੁਕਾਉਣ ਦੀ ਕੋਸ਼ਿਸ਼ ਕਰਦਾ ਹੈ। ਕਿਉਂ ਕਿ ਉਹ ਜਾਣਦੇ ਹਨ ਕਿ ਨਸ਼ਾ ਲੈਣ ਵਾਲੇ ਨੂੰ ਲੋਕ ਨਫ਼ਰਤ ਕਰਦੇ ਹਨ। ਇਸ ਲਈ....
ਵਧਦੀ ਅਬਾਦੀ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਲਈ ਮਨਾਇਆ ਜਾਵੇਗਾ ਵਿਸ਼ਵ ਅਬਾਦੀ ਦਿਵਸ : ਸਿਵਲ ਸਰਜਨ
ਪਟਿਆਲਾ, 26 ਜੂਨ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਮਨਾਉਣ ਲਈ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਮੋਬਲਾਈਜੇਸ਼ਨ ਪੰਦਰ੍ਹਵਾੜਾ (ਦੰਪਤੀ ਸੰਪਰਕ ਪੰਦਰ੍ਹਵਾੜਾ) ਮਨਾਇਆ ਜਾ ਰਿਹਾ ਹੈ। ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਨ ਮੌਕੇ ਸਿਵਲ ਸਰਜਨ ਡਾ. ਰਾਮਿੰਦਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਪੰਦ੍ਹਰਵਾੜੇ....
ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਤੇ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਸਾਕਸ਼ੀ ਸਾਹਨੀ ਮਾਨਸੂਨ ਸੀਜਨ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੀ ਹਦਾਇਤ ਪਟਿਆਲਾ, 26 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਹਾੜਾਂ ਅਤੇ ਘੱਗਰ ਸਮੇਤ ਹੋਰ ਨਦੀਆਂ ਤੇ ਨਾਲਿਆਂ ਦੇ ਕੈਚਮੈਂਟ ਖੇਤਰ ਵਿੱਚ ਭਾਰੀ ਬਰਸਾਤ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੈਦਾ ਹੋਣ ਵਾਲੀ ਕਿਸੇ ਵੀ ਹੜ੍ਹਾਂ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀਆਂ....
ਸਾਂਝੇ ਯਤਨਾਂ ਨਾਲ ਸਮਾਜ ਵਿੱਚੋਂ ਨਸ਼ਾਖੋਰੀ ਦਾ ਖਾਤਮਾ ਕੀਤਾ ਜਾ ਸਕਦਾ ਹੈ: ਏ.ਡੀ.ਸੀ ਸੰਦੀਪ ਕੁਮਾਰ ਨਸ਼ਾ ਛੱਡ ਚੁੱਕੇ ਲੋਕਾਂ ਨੇ ਆਪਣੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਦੂਜਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ਲੁਧਿਆਣਾ, 26 ਜੂਨ : ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸੋਮਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਗਈ। ਇਸ ਮੈਰਾਥਨ ਵਿੱਚ....
ਲੁਧਿਆਣਾ 26 ਜੂਨ : ਬੀਤੇ ਦਿਨੀਂ ਪੀ.ਏ.ਯੂ. ਵਿੱਚ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਹ ਮੀਟਿੰਗ ਖੇਤੀ ਜੰਗਲਾਤ ਨੂੰ ਝੋਨੇ ਦਾ ਫ਼ਸਲੀ ਬਦਲ ਬਨਾਉਣ ਦੇ ਉਦੇਸ਼ ਨਾਲ ਕੀਤੀ ਗਈ | ਇਸ ਵਿੱਚ ਜੰਗਲਾਤ ਅਤੇ ਜੰਗਲੀ ਜੀਵਨ ਬਾਰੇ ਮੁੱਖ ਸਕੱਤਰ ਸ਼੍ਰੀ ਵਿਕਾਸ ਗਰਗ ਆਈ ਏ ਐੱਸ ਪ੍ਰਧਾਨ ਦੇ ਤੌਰ ਤੇ ਸ਼ਾਮਿਲ ਸਨ | ਵਿਸ਼ੇਸ਼ ਮਹਿਮਾਨ ਵਜੋਂ ਜੰਗਲਾਂ ਦੀ ਸੰਭਾਲ ਦੇ ਮੁੱਖ ਅਧਿਕਾਰੀ ਸ਼੍ਰੀ ਆਰ ਕੇ ਮਿਸ਼ਰਾ ਆਈ ਐੱਫ ਐੱਸ ਸ਼ਾਮਿਲ ਹੋਏ | ਇਸ ਤੋਂ ਇਲਾਵਾ ਸ਼੍ਰੀ ਸੌਰਵ ਗੁਪਤਾ ਆਈ ਐੱਫ ਐੱਸ, ਸ਼੍ਰੀ ਐੱਨ ਐੱਸ ਰੰਧਾਵਾ....
ਲੁਧਿਆਣਾ 26 ਜੂਨ : ਪੀ.ਏ.ਯੂ. ਦੇ ਬਿਜ਼ਨਸ ਸਟੱਡੀਜ਼ ਸਕੂਲ ਨੇ ਨਿਰਦੇਸ਼ਕ ਡਾ. ਰਮਨਦੀਪ ਸਿੰਘ ਅਤੇ ਡਾ. ਰਾਕੇਸ਼ ਰਾਠੌਰ ਦੀ ਅਗਵਾਈ ਹੇਠ ਇੱਕ ਵਾਦ-ਵਿਵਾਦ ਮੁਕਾਬਲਾ ਕਰਵਾਇਆ | ਇਸ ਮੌਕੇ ਬੋਲਦਿਆਂ ਡਾ. ਰਮਨਦੀਪ ਨੇ ਮੈਨੇਜਮੈਂਟ ਸਾਇੰਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਏ ਜਾਣ ਦੀ ਭਰਪੂਰ ਸਲਾਘਾ ਕੀਤੀ| ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਚਾਰ-ਵਟਾਂਦਰੇ ਦੇ ਮਹੱਤਵ ਬਾਰੇ ਚਾਨਣਾ ਪਾਇਆ ਅਤੇ ਅਕਾਦਮਿਕ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਹੋਰ ਕਾਰਜਾਂ ਨਾਲ ਜੁੜਨ ਤੇ ਜੋਰ ਦਿੱਤਾ| ਵਿਭਾਗ ਦੇ ਪ੍ਰੋਫੈਸਰ....
ਲੁਧਿਆਣਾ, 26 ਜੂਨ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੀ ਨੁਹਾਰ ਨੂੰ ਬਦਲਣ ਲਈ ਲਗਾਤਾਰ ਯਤਨ ਜਾਰੀ ਹਨ |ਇਸੇ ਨੂੰ ਮੁੱਖ ਰੱਖਦੇ ਹੋਏ ਬੀਤੇ ਦਿਨ ਅਚਾਨਕ ਵਾਰਡ ਨੰਬਰ 32 ਦੇ ਰਾਸ਼ਨ ਡੀਪੂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਰਾਸ਼ਨ ਕਾਰਡ ਧਾਰਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਦੇਖਿਆ ਗਿਆ ਕਿ ਸਭ ਲੋਕਾਂ ਨੂੰ ਰਾਸ਼ਨ ਸਮੇਂ ਸਿਰ ਮਿਲ ਸਕੇ | ਰਾਜਿੰਦਰਪਾਲ ਕੌਰ ਛੀਨਾ ਵੱਲੋਂ ਦੱਸਿਆ ਕਿ ਆਟਾ-ਦਾਲ ਸਕੀਮ ਦੇ ਅਧੀਨ ਗਰੀਬਾਂ....
ਲੁਧਿਆਣਾ, 26 ਜੂਨ : ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਸਮਰਾਲਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹਸਨਪੁਰ ਬਿੱਲੋ ਬਲਾਕ ਮਾਛੀਵਾੜਾ ਦੀ 7 ਏਕੜ, ਇੱਕ ਕਨਾਲ ਅਤੇ 16 ਮਰਲੇ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਬੀ.ਡੀ.ਪੀ.ਓ ਮਾਛੀਵਾੜਾ ਗੁਰਪ੍ਰੀਤ ਸਿੰਘ ਮਾਂਗਟ, ਪੰਚਾਇਤ ਅਫ਼ਸਰ ਲਖਵਿੰਦਰ ਸਿੰਘ, ਕਾਨੂੰਗੋ ਲਵਪ੍ਰੀਤ ਕੌਰ, ਮਾਲ ਅਧਿਕਾਰੀ ਅਮਨਿੰਦਰ ਸਿੰਘ, ਪੰਚਾਇਤ ਸਕੱਤਰ ਕੁਲਦੀਪ ਸਿੰਘ ਅਤੇ ਸਥਾਨਕ....
ਸ਼ਹੀਦ ਸਰਾਭਾ ਜੀ ਦੇ ਜੱਦੀ ਘਰ ਨੂੰ ਜਾਣ ਵਾਲੇ ਰਸਤੇ ਦਾ ਮਾੜਾ ਹਾਲ ਮੁੱਲਾਂਪੁਰ ਦਾਖਾ 26 ਜੂਨ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ, ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਉਹਨਾਂ ਦੇ ਜਨਮ ਅਸਥਾਨ ਜੱਦੀ ਘਰ ਵੱਲ ਨੂੰ ਜਾਣ ਵਾਲੇ ਰਸਤੇ ਦਾ ਹਾਲਾਤ ਬਹੁਤ ਹੀ ਖਸਤਾ ਤੇ ਖੜ੍ਹਾ ਗੰਦਾ ਪਾਣੀ ਪਿੰਡ ਦੇ ਦਰਸ਼ਨਾਂ ਲਈ ਆਉਣ ਜਾਣ ਵਾਲੀਆਂ ਸੰਗਤਾਂ ਦਾ ਸਵਾਗਤ ਕਰਦਾ ਹੈ। ਜਦਕਿ ਸਰਪੰਚ ਸੁਖਜਿੰਦਰ ਕੌਰ ਸਰਾਭਾ ਤੇ ਗ੍ਰਾਮ ਪੰਚਾਇਤ ਦੀ ਮਾੜੀ ਕਾਰਗੁਜ਼ਾਰੀ ਤੋਂ....
ਜ਼ਿਲ੍ਹੇ ਦੇ 21 ਸੇਵਾ ਕੇਂਦਰਾਂ ਤੋਂ ਨਾਗਰਿਕਾਂ ਨੂੰ 429 ਵੱਖ-ਵੱਖ ਸੇਵਾਵਾਂ ਕਰਵਾਈਆਂ ਜਾ ਰਹੀਆਂ ਮੁਹੱਈਆ-ਡਿਪਟੀ ਕਮਿਸ਼ਨਰ ਫਾਜ਼ਿਲਕਾ, 26 ਜੂਨ : ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਸੁਖਾਵੇਂ ਮਾਹੌਲ ਵਿਚ 429 ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ 21 ਸੇਵਾ ਕੇਂਦਰ ਚੱਲ ਰਹੇ ਹਨ ਜੋ ਕਿ ਆਮ ਲੋਕਾਂ ਲਈ ਕਾਫੀ ਕਾਰਗਰ ਸਿੱਧ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਸੇਵਾ ਕੇਂਦਰਾਂ ਵੱਲੋਂ....
ਬਰਨਾਲਾ, 26 ਜੂਨ : ਵਰਲਡ ਨਾਰਕੋਟਿਕ ਡਰੱਗਜ਼ ਅਵੇਅਰ ਤਹਿਤ ਅੱਜ ਬਰਨਾਲਾ ਪੁਲਿਸ ਫੋਰਸ ਵੱਲੋਂ ਇੱਕ ਸਰਚ ਮੁਹਿੰਮ ਤਹਿਤ ਬਰਨਾਲਾ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਸੰਵੇਦਨਸ਼ੀਲ ਬਸਤੀਆਂ ਵਿੱਚ ਜਾ ਕੇ ਘਰ-ਘਰ ਜਾ ਕੇ ਤਲਾਸ਼ੀ ਲਈ ਗਈ ਅਤੇ ਜਿਹੜੇ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਨਸ਼ਾ ਵੇਚਦੇ ਪਾਏ ਗਏ, ਤਾਂ ਡੀ.ਐਸ.ਪੀ. ਉਸ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਬਾਰੇ। ਅੱਜ ਦੇਸ਼-ਦੁਨੀਆ 'ਚ ਫੈਲੇ ਨਸ਼ੇ ਦੇ ਸੌਦਾਗਰਾਂ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਨਸ਼ਾ....
ਨੰਗਲ 26 ਜੂਨ : ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਦੇ ਫਲਾਈ ਓਵਰ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਅਗਲੇ ਕੁਝ ਦਿਨਾਂ ਵਿੱਚ ਇਹ ਫਲਾਈ ਓਵਰ ਆਮ ਲੋਕਾਂ ਲਈ ਖੋਲ ਦਿੱਤਾ ਜਾਵੇਗਾ। ਇਸ ਲਈ ਹੁਣ ਇਸ ਇਲਾਕੇ ਦੇ ਲੋਕਾਂ ਨੂੰ ਸਾਲਾ, ਮਹੀਨਿਆ ਜਾਂ ਹਫਤਿਆਂ ਦਾ ਇੰਤਜਾਰ ਨਹੀ ਕਰਨਾ ਪਵੇਗਾ। ਫਲਾਈ ਓਵਰ ਦੇ ਚੱਲ ਰਹੇ ਨਿਰਮਾਣ ਦੇ ਕੰਮ ਦੀ ਸਾਰੇ ਵਿਭਾਗਾਂ ਨਾਲ ਸਾਝੀ ਮੀਟਿੰਗ ਕਰਕੇ ਹਫਤਾਵਾਰੀ ਸਮੀਖਿਆ....