ਕੇਂਦਰ ਸਰਕਾਰ ਵੱਲੋਂ ਪਹਿਲਵਾਨ ਧੀਆਂ ਤੇ ਕੀਤੇ ਜਬਰ ਦੀ ਜੋਰਦਾਰ ਨਿੰਦਾ ਮੁੱਲਾਂਪੁਰ ਦਾਖਾ, 31 ਮਈ (ਸਤਵਿੰਦਰ ਸਿੰਘ ਗਿੱਲ) : ਗੁਰਸ਼ਰਨ ਕਲਾ ਭਵਨ ਵਿਖੇ ਚੱਲ ਰਹੇ ਤੀਜੇ ਦਿਨ ਦੇ ਸਮਾਗਮ ਦਾ ਉਦਘਾਟਨ ਅਮੋਲਕ ਸਿੰਘ ਪ੍ਰਧਾਨ ਪੰਜਾਬ ਲੋਕ ਸਭਿਆਚਾਰਕ ਮੰਚ, ਅਮਰੀਕ ਤਲਵੰਡੀ ਉੱਘੇ ਸਾਹਿਤਕਾਰ, ਜੋਗਿੰਦਰ ਅਜਾਦ, ਹਰਕੇਸ਼ ਚੌਧਰੀ ਨਿਰਦੇਸ਼ਕ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ, ਕੇਵਲ ਧਾਲੀਵਾਲ ਸ੍ਰੋਮਣੀ ਨਾਟਕਕਾਰ, ਜਰਨੈਲ ਗਿੱਲ ਅਤੇ ਸੰਤੋਖ ਗਿੱਲ ਨੇ ਸਾਂਝੇ ਰੂਪ ਵਿੱਚ ਕੀਤਾ।ਇਸ ਮੌਕੇ ਤੇ ਅਮੋਲਕ ਸਿੰਘ ਵੱਲੋਂ....
ਮਾਲਵਾ
ਸ਼ੱਕ ਦੇ ਅਧਾਰ ’ਤੇ ਇੱਕ ਮਰਦ ਅਤੇ ਔਰਤ ਨੂੰ ਲਿਆ ਹਿਰਾਸਤ ਵਿੱਚ ਨਸ਼ੇ ਦੇ ਸੌਦਾਗਰ ਨੂੰ ਬਖਸ਼ਿਆ ਨਹੀਂ ਜਾਵੇਗਾ : ਆਈ.ਜੀ ਸ਼ਰਮਾ ਮੁੱਲਾਂਪੁਰ ਦਾਖਾ 31 ਮਈ (ਸਤਵਿੰਦਰ ਸਿੰਘ ਗਿੱਲ) : ਮਾਣਯੋਗ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੀਆ ਹਦਾਇਤਾ ‘ਤੇ ਨਸ਼ਿਆਂ ਅਤੇ ਸਮਾਜ ਦੇ ਮਾੜੇ ਅਨਸਰਾਂ ਦੇ ਖਾਤਮੇ ਲਈ ਪੰਜਾਬ ਪੁਲਿਸ ਵੱਲੋਂ ਅੱਜ ਸਰਚ ਅਪ੍ਰੇਸ਼ਨ ਪਿੰਡ ਮੰਡਿਆਣੀ ਵਿਖੇ ਚਲਾਇਆ ਗਿਆ। ਜਿੱਥੇ ਸ਼ੱਕੀ ਘਰਾਂ ਦੀ ਤਲਾਸ਼ੀ ਵਗੈਰਾ ਲਈ ਗਈ ਉੱਥੇ ਹੀ ਸ਼ੱਕ ਦੇ ਅਧਾਰ ’ਤੇ ਇੱਕ ਮਰਦ ਅਤੇ ਔਰਤ ਨੂੰ ਗਿ੍ਰਫਤਾਰ ਕੀਤਾ ਹੈ।....
ਜਗਰਾਉ 31 ਮਈ (ਰਛਪਾਲ ਸਿੰਘ ਸ਼ੇਰਪੁਰੀ) : ਕਿਤਾਬਾਂ ਮਨੁੱਖ ਦੀਆਂ ਸੱਚੀਆਂ ਸਾਥੀ ਹੁੰਦੀਆਂ ਹਨ। ਬੱਚਿਆਂ ਵਿੱਚ ਆਪਣੀ ਪਸੰਦ ਦੀਆਂ ਕਿਤਾਬਾਂ ਲੈਣ ਦੀ ਰੁਚੀ ਪੈਦਾ ਕਰਨ ਲਈ ਸਕੂਲਾਂ ਵਿੱਚ ਪੁਸਤਕ ਮੇਲੇ ਲਗਾਏ ਜਾਂਦੇ ਹਨ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਗੁਰੂ ਹਰਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਦੀ ਸਕੂਲ ਲਾਇਬ੍ਰੇਰੀ ਵਿੱਚ 27 ਮਈ, 2023 ਨੂੰ ਪ੍ਰਾਇਮਰੀ ਵਿੰਗ ਅਤੇ ਮਿਡਲ ਵਿੰਗ ਲਈ ਸਾਡੇ ਸਤਿਕਾਰਯੋਗ ਪ੍ਰਿੰਸੀਪਲ ਸ਼੍ਰੀ ਪਵਨ ਸੂਦ ਦੀ ਯੋਗ ਅਗਵਾਈ ਹੇਠ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਕੁੱਲ 86....
ਜਿਲਾ੍ ਪ੍ਰਸ਼ਾਸ਼ਨ ਦੇ ਵੱਲੋਂ ਲੁਧਿਆਣਾ ਦੇ ਚੋਕਾਂ ਨੂੰ ਸੁੰਦਰ ਬਣਾ ਕੇ ਸਲੋਗਨ ਲਿਖੇ ਗਏ ਸਨ ਪਰ ਕੁੱਝ ਲੋਕ ਆਪਣੇ ਅਦਾਰਿਆਂ ਦੀਆਂ ਮਸ਼ਹੂਰੀਆਂ ਕਰਨ ਦੇ ਲਈ ਇਨਾਂ ਸਲੋਗਨਾਂ ਨੂੰ ਮਿਟਾਂ ਕੇ ਚੋਕਾਂ ਦੀ ਸੁੰਦਰਤਾ ਕਰ ਰਹੇ ਹਨ ਖਰਾਬ ਲੁਧਿਆਣਾ, 31 ਮਈ : ਪੰਜਾਬ ਸਰਕਾਰ ਦੇ ਵੱਲੋਂ ਲੜਕੀਆਂ ਦੀ ਤਾਦਾਦ ਵਧਾਉਣ ਦੇ ਲਈ ਜਿੱਥੇ ਵੱਡੇ ਵੱਡੇ ਬੈਨਰ, ਸਲੋਗਨ ਅਤੇ ਇਲੈਕਟ੍ਰੋਨਿਕ ਮੀਡੀਆਂ ਰਾਂਹੀ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ”ਬੇਟੀ ਪੜ੍ਹਾਉ, ਬੇਟੀ ਬਚਾਉ” ਇਸ ਤੋ ਇਲਾਵਾ ਰਾਜਨੀਤਿਕ ਪਾਰਟੀਆਂ ਵੀ ਨੰਨੀ ਛਾਂ ਅਤੇ....
ਸਾਨੂੰ ਭੋਜਨ ਚਾਹੀਦਾ, ਤੰਬਾਕੂ ਨਹੀ - ਥੀਮ ਹੇਠ ਮਨਾਇਆ ਤੰਬਾਕੂ ਦਿਵਸ ਲੁਧਿਆਣਾ, 31 ਮਈ : ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜ਼ਿਲ੍ਹੇ ਭਰ ਦੇ ਸਿਹਤ ਕੇਦਰਾਂ 'ਤੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਹਰ ਸਾਲ 31 ਮਈ ਨੂੰ ਜਿਲ੍ਹੇ ਭਰ ਵਿੱਚ ਮਨਾਇਆ ਜਾਂਦਾ ਹੈ ਅਤੇ ਆਮ ਲੋਕਾਂ ਨੂੰ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ....
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਅੱਗੋਂ ਵੀ ਡੱਟ ਕੇ ਕੰਮ ਕਰਨ ਲਈ ਕੀਤਾ ਪ੍ਰੇਰਿਤ ਸਾਲ 2023-24 ਲਈ ਪੰਜਾਬ ਦੇ ਫੂਡ ਸਪਲਾਈ ਮੰਤਰੀ ਵੱਲੋਂ ਚੰਡੀਗੜ੍ਹ ਵਿਖੇ ਪ੍ਰਦਾਨ ਕੀਤਾ ਗਿਆ ਇਹ ਐਵਾਰਡ ਲਿਫਟਿੰਗ, ਆਨਲਾਈਨ ਗੇਟ ਪਾਸ, ਵਹੀਕਲ ਟਰੈਕਿੰਗ ਸਿਸਟਮ ਸਮੇਤ ਹੋਰ ਕੰਮਾਂ ਵਿੱਚ ਸਰਵੋਤਮ ਪ੍ਰਬੰਧ ਕਰਨ ਲਈ ਮਿਲਿਆ ਐਵਾਰਡ ਲੁਧਿਆਣਾ, 31 ਮਈ : ਹਾਲ ਹੀ ਵਿੱਚ ਮੁਕੰਮਲ ਹੋਏ ਕਣਕ ਦੀ ਖਰੀਦ ਸੀਜ਼ਨ ਨਾਲ ਜੁੜੇ ਸਮੁੱਚੇ ਕਾਰਜਾਂ ਨੂੰ....
ਦੁੱਧ ਦੀ ਪੈਦਾਵਾਰ ਨੂੰ ਤਿੰਨ ਗੁਣਾ ਵਧਾਉਣ ਤੋਂ ਇਲਾਵਾ ਗੁਣਵੱਤਾ ਵਿੱਚ ਵੀ ਕੀਤਾ ਜਾਵੇਗਾ ਸੁਧਾਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਵਿਲੱਖਣ ਤਰ੍ਹਾਂ ਦੇ ਕੈਂਪ ਹੋਣਗੇ ਆਯੋਜਿਤ-ਡਿਪਟੀ ਕਮਿਸ਼ਨਰ ਮੋਗਾ, 31 ਮਈ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ, ਉਦਯੋਗ ਕੇਂਦਰ ਦੇ ਸਹਿਯੋਗ ਨਾਲ ਮੋਗਾ ਵਿਖੇ ਇੱਕ ਤਰ੍ਹਾਂ ਦਾ ਵਿਲੱਖਣ ਲੋਕ ਪੱਖੀ ਓਪਰੇਸ਼ਨ ਸ਼ੁਰੂ ਕਰਨ ਜਾ ਰਿਹਾ ਹੈ, ਜਿਸਦਾ ਨਾਮ ਹੈ ''ਓਪਰੇਸ਼ਨ ਵਾਈਟ ਫਲੱਡ''। ''ਓਪਰੇਸ਼ਨ ਵਾਈਟ ਫਲੱਡ'' ਦਾ ਮੁੱਖ ਮਨੋਰਥ ਜ਼ਿਲ੍ਹਾ ਮੋਗਾ ਵਿੱਚ ਦੁੱਧ ਦੀ....
"ਸਾਨੂੰ ਭੋਜਨ ਦੀ ਲੋੜ ਹੈ, ਤੰਬਾਕੂ ਦੀ ਨਹੀਂ" ਥੀਮ ਤਹਿਤ ਕੀਤਾ ਵਿਸ਼ਵ ਨੋ ਤੰਬਾਕੂ ਦਿਵਸ ਦਾ ਪੋਸਟਰ ਜਾਰੀ ਫਾਜ਼ਿਲਕਾ 31 ਮਈ : ਦੁਨੀਆ ’ਚ ਹਰ ਸਾਲ ‘ਵਿਸ਼ਵ ਤੰਬਾਕੂਨੋਸ਼ੀ ਨਹੀਂ ਦਿਵਸ’ ਮਨਾਇਆ ਜਾਂਦਾ ਹੈ। ਸਾਲ 1987 ’ਚ ‘ਵਿਸ਼ਵ ਸਿਹਤ ਸੰਗਠਨ’ ਦੇ ਮੈਂਬਰ ਦੇਸ਼ਾਂ ਨੇ ਤੰਬਾਕੂ ਦੀ ਮਹਾਮਾਰੀ ਤੇ ਇਸ ਤੋਂ ਹੋਣ ਵਾਲੀਆਂ ਮੌਤਾਂ ਤੇ ਲੱਗਣ ਵਾਲੀਆਂ ਬੀਮਾਰੀਆਂ ਵੱਲ ਪੂਰੀ ਦੁਨੀਆ ਦਾ ਧਿਆਨ ਖਿੱਚਣ ਲਈ ਬਣਾਇਆ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਸਿਵਲ ਸਰਜਨ (ਵਾਧੂ ਚਾਰਜ ਸਿਵਲ ਸਰਜਨ) ਡਾ. ਬਬਿਤਾ ਨੇ....
ਤੰਬਾਕੂ ਦੇ ਸੇਵਨ ਨਾਲ ਕਈ ਤਰ੍ਹਾਂ ਦੇ ਕੈਂਸਰ ਹੋ ਸਕਦੇ ਹਨ: ਐਸ.ਐਮ.ਓ ਫਾਜ਼ਿਲਕਾ 31 ਮਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਐਪੀਡੀਮੋਲੋਜੀਸਟ ਅਫ਼ਸਰ ਡਾ: ਰੋਹਿਤ ਗੋਇਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਬਲਾਕ ਸੀ.ਐਚ.ਸੀ ਖੂਈਖੇੜਾ ਵਿਖੇ ਇੱਕ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਸਮੂਹ ਸਟਾਫ਼ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ। ਇਸ ਸਬੰਧੀ....
ਵਿਧਾਇਕ ਵੱਲੋਂ ਵੱਖ ਵੱਖ ਪਿੰਡਾਂ ਵਿਚ ਵਿਕਾਸ ਕੰਮਾਂ ਦੇ ਉਦਘਾਟਨ ਤੇ ਨੀਂਹ ਪੱਥਰ ਫਾਜਿ਼ਲਕਾ, 31 ਮਈ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਹੈ ਕਿ ਜਦ ਤੋਂ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣੀ ਹੈ ਫਾਜਿ਼ਲਕਾ ਹਲਕੇ ਵਿਚ 4 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜ਼ੈਕਟ ਤਿਆਰ ਕਰਕੇ ਲੋਕ ਸਮਰਪਿਤ ਕੀਤੇ ਜਾ ਚੁੱਕੇ ਹਨ। ਹਲਕੇ ਦੇ ਵੱਖ ਵੱਖ ਪਿੰਡਾਂ ਦੇ ਦੌਰੇ ਦੌਰਾਨ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਲਗਭਗ ਅੱਧੀ ਦਰਜਨ....
ਮੋਗਾ, 31 ਮਈ : ਕੇਂਦਰੀ ਸਿਹਤ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਮੋਗਾ ਵਿੱਚ ਚੱਲੀ ਤਿੰਨ ਦਿਨਾਂ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ ਹੈ। 28 ਮਈ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਪਹਿਲੇ ਦਿਨ 0-5 ਸਾਲ ਉਮਰ ਦੇ 43766, ਦੂਸਰੇ ਦਿਨ 33399 ਅਤੇ ਅੱਜ ਤੀਸਰੇ ਦਿਨ 22105 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਨਾਲ ਤਿੰਨ ਦਿਨਾਂ ਦੌਰਾਨ ਕੁੱਲ 99270 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ, ਜਿਹੜਾ ਕਿ ਮਿਥੇ ਗਏ....
ਐਕਸੀਡੈਂਟਲ ਕੇਸਾਂ ਦਾ ਮੌਤ ਇੰਦਰਾਜ ਕਰਨਾ ਬਣਾਇਆ ਜਾਵੇ ਯਕੀਨੀ-ਡਿਪਟੀ ਕਮਿਸ਼ਨਰ ਮੋਗਾ, 31 ਜੂਨ : ਸਿਵਲ ਰਜਿਸਟ੍ਰੇਸ਼ਨ ਸਿਸਟਮ ਵਿੱਚ ਸੁਧਾਰ ਕਰਨ ਦੇ ਮਕਸਦ ਵਜੋਂ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤੀ, ਜਿਸ ਵਿੱਚ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ ਅੰਦਰ ਕਰਵਾਉਣ ਲਈ ਜਾਗਰੂਕ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਨੇ ਭਾਗ ਲਿਆ। ਜਾਣਕਾਰੀ ਦਿੰਦੇ ਹੋਏ ਡਾ. ਡੀ.ਪੀ. ਸਿੰਘ ਜ਼ਿਲ੍ਹਾ ਰਜਿਸਟਰਾਰ, ਵਧੀਕ ਜ਼ਿਲ੍ਹਾ....
ਮਜ਼ਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ: ਸਿਵਲ ਸਰਜਨ ਡਾ. ਰਮਿੰਦਰ ਕੌਰ ਪਟਿਆਲਾ, 31 ਮਈ : ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਹਿਯੋਗ ਨਾਲ ਰੋਟਰੀ ਕਲੱਬ, ਐਸ ਐਸ ਟੀ ਨਗਰ ਵਿਖੇ ਥੀਮ “ਸਾਨੂੰ ਭੋਜਨ ਦੀ ਲੋੜ ਹੈ.....ਤੰਬਾਕੂ ਦੀ ਨਹੀਂ” ਵਿਸ਼ੇ ਤਹਿਤ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਹਾਜ਼ਰੀਨ ਨੂੰ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ....
56 ਦਿਵਿਆਂਗਜਨ ਨੂੰ 110 ਉਪਰਕਰਨਾਂ ਦੀ ਕੀਤੀ ਵੰਡ ਪਟਿਆਲਾ, 31 ਮਈ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਯੋਗ ਅਗਵਾਈ ਤੇ ਐਮ.ਐਲ.ਏ. ਰਾਜਪੁਰਾ ਨੀਨਾ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ 'ਚ ਅੱਜ ਚਿਲਡਰਨ ਹੋਮ ਨੇੜੇ ਮਿੰਨੀ ਸਕੱਤਰੇਤ, ਰਾਜਪੁਰਾ ਵਿਖੇ ਅਲਿਮਕੋ ਦੇ ਸਹਿਯੋਗ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ 56 ਲੋੜਵੰਦ ਦਿਵਿਆਂਗਜਨ ਵਿਅਕਤੀਆਂ ਨੂੰ 110 ਵੱਖ ਵੱਖ ਉਪਕਰਨਾਂ ਦੀ ਵੰਡ ਕੀਤੀ ਗਈ। ਕੈਂਪ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਐਸ.ਡੀ.ਐਮ. ਰਾਜਪੁਰਾ....
ਏ.ਡੀ.ਸੀ. ਨੇ ਸਬੰਧਤ ਵਿਭਾਗਾਂ ਨੂੰ ਮੁਹਿੰਮ ਨੂੰ ਸਫਲ ਬਣਾਉਣ ਲਈ ਦਿੱਤੀ ਹਦਾਇਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਮੀਟਿੰਗ ਪਟਿਆਲਾ, 31 ਮਈ : ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ 15 ਜੂਨ ਤੋਂ 14 ਜੁਲਾਈ ਤੱਕ ਜ਼ਿਲ੍ਹੇ ਦੀਆਂ ਜੇਲ੍ਹਾਂ, ਨਸ਼ਾ ਛੁਡਾਊ ਕੇਂਦਰਾਂ, ਬਿਰਧ ਤੇ ਅਨਾਥ ਆਸ਼ਰਮ 'ਚ ਵੱਖ ਵੱਖ ਬਿਮਾਰੀਆਂ ਦੀ ਪਹਿਚਾਣ ਕਰਨ ਲਈ ਚਲਾਈ ਜਾਣ ਵਾਲੀ ਮੁਹਿੰਮ ਨੂੰ....