ਮਾਲਵਾ

ਕੈਬਨਿਟ ਮੰਤਰੀ ਚੀਮਾ ਵੱਲੋਂ ਟੈਕਸ ਇੰਟੈਲੀਜੈਂਸ ਯੂਨਿਟ ਦੁਆਰਾ ਵਿਕਸਤ ਟੈਕਸ ਇੰਟੈਲੀਜੈਂਸ ਪੋਰਟਲ ਲਾਂਚ
ਕਰ ਵਿਭਾਗ ਦੀਆਂ 8 ਕਾਰਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਐੱਸ.ਏ.ਐੱਸ. ਨਗਰ, 30 ਮਈ : ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਟੈਕਸ ਇੰਟੈਲੀਜੈਂਸ ਯੂਨਿਟ ਦੁਆਰਾ ਰਾਜ ਦੇ ਜੀਐਸਟੀ ਅਧਿਕਾਰੀਆਂ ਲਈ ਵਿਕਸਤ ਟੈਕਸ ਇੰਟੈਲੀਜੈਂਸ ਪੋਰਟਲ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਰ ਵਿਭਾਗ ਦੀਆਂ 8 ਇਨੋਵਾ ਕਾਰਾਂ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਇੱਥੇ ਆਬਕਾਰੀ ਤੇ ਕਰ ਭਵਨ ਵਿਖੇ ਟੈਕਸ ਇੰਟੈਲੀਜੈਂਸ ਪੋਰਟਲ ਦੀ ਸ਼ੁਰੂਆਤ ਕਰਦਿਆਂ ਆਬਕਾਰੀ....
ਪਿੰਡ ਫ਼ਤਿਹਪੁਰ ਰਾਜਪੂਤਾਂ ਦੇ ਅਗਾਂਹਵਧੂ ਕਿਸਾਨਾਂ ਨੇ ਕੀਤੀ ਝੋਨੇ ਦੀ ਸਿੱਧੀ ਬਿਜਾਈ
ਮੁੱਖ ਖੇਤੀਬਾੜੀ ਅਫ਼ਸਰ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਖੇਤਾਂ ਦਾ ਕੀਤਾ ਨਿਰੀਖਣ ਪਟਿਆਲਾ, 30 ਮਈ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਝੋਨੇ ਦੀ ਸਿੱਧੀ ਬਿਜਾਈ ਮੁਹਿੰਮ ਤਹਿਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਗੁਰਨਾਮ ਸਿੰਘ ਵੱਲੋਂ ਬਲਾਕ ਭੂਨਰਹੇੜੀ ਦੇ ਪਿੰਡ ਫ਼ਤਿਹਪੁਰ ਰਾਜਪੂਤਾਂ ਦੇ ਕਿਸਾਨ ਹਰਜਿੰਦਰ ਸਿੰਘ ਦੇ 40 ਏਕੜ ਅਤੇ ਭੁਪਿੰਦਰ....
ਐਸ.ਡੀ.ਐਮ. ਰਾਜਪੁਰਾ ਵੱਲੋਂ ਨਗਰ ਕੌਸਲ, ਫਾਇਰ ਬ੍ਰਿਗੇਡ, ਪੈਪਸੂ ਟਾਊਨ ਡਿਵੈਲਪਮੈਂਟ ਬੋਰਡ ਤੇ ਪੰਜਾਬ ਵਾਕਫ ਬੋਰਡ 'ਚ ਹਾਜਰੀ ਦੀ ਚੈਕਿੰਗ
ਗ਼ੈਰ-ਹਾਜਰ ਪਾਏ ਮੁਲਾਮਜਾਂ ਨੂੰ ਨੋਟਿਸ ਜਾਰੀ, ਸਮੇਂ ਦੇ ਪਾਬੰਦ ਰਹਿਣ ਦੇ ਆਦੇਸ਼ ਰਾਜਪੁਰਾ, 30 ਮਈ : ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਨੇ ਨਗਰ ਕੌਸਲ, ਫਾਇਰ ਬ੍ਰਿਗੇਡ, ਪੈਪਸੂ ਟਾਊਨ ਡਿਵੈਲਪਮੈਂਟ ਬੋਰਡ ਅਤੇ ਪੰਜਾਬ ਵਾਕਫ ਬੋਰਡ ਦੇ ਦਫ਼ਤਰ ਵਿਖੇ ਸਵੇਰੇ 7.30 ਵਜੇ ਤੋਂ 8 ਵਜੇ ਤੱਕ ਹਾਜਰੀ ਦੀ ਪੜਤਾਲ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਮੂਹ ਦਫ਼ਤਰਾਂ ਤੇ ਬੋਰਡਾਂ ਤੇ ਨਿਗਮਾਂ ਦਾ ਸਮਾਂ ਤਬਦੀਲ ਕਰਕੇ ਸਵੇਰੇ 7.30 ਤੋਂ....
ਪਿੰਡ ਗਣੇਸ਼ਪੁਰ ਦੀ 7 ਏਕੜ 4 ਕਨਾਲ 18 ਮਰਲੇ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ
ਪਟਿਆਲਾ, 30 ਮਈ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲੋੜੀਂਦੀ ਕਾਰਵਾਈ ਅਮਲ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਦੀ ਦੇਖ....
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ
ਪਟਿਆਲਾ, 30 ਮਈ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ -ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਜੱਜ ਸਾਹਿਬਾਨ ਨੇ ਉਕਤ ਜੇਲ੍ਹ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ....
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਮਹਿਲਾ ਕਿਸਾਨਾਂ ਨੂੰ ਦਿੱਤੀ ਹੁਨਰ ਵਿਕਾਸ ਦੀ ਟਰੇਨਿੰਗ
ਪਟਿਆਲਾ, 30 ਮਈ : ਪਟਿਆਲਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ 'ਚ ਉਦਮੀਆਂ ਲਈ 'ਏਕੀਕ੍ਰਿਤ ਕਮਿਊਨਿਟੀ ਸਾਇੰਸ ਤੇ ਤਕਨਾਲੋਜੀ' ਵਿਸ਼ੇ 'ਤੇ 24 ਤੋਂ 30 ਮਈ ਤੱਕ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਚੌਰਾ, ਰਾਏਪੁਰ ਮੰਡਲਾਂ, ਹਿਆਣਾ ਕਲਾਂ, ਨਾਭਾ ਅਤੇ ਬਹਾਦਰਗੜ੍ਹ ਦੀਆਂ 22 ਕਿਸਾਨ ਔਰਤਾਂ ਨੇ ਭਾਗ ਲਿਆ। ਇਸ ਮੌਕੇ ਐਸੋਸੀਏਟ ਪ੍ਰੋਫੈਸਰ (ਗ੍ਰਹਿ ਵਿਗਿਆਨ) ਗੁਰਉਪਦੇਸ਼ ਕੌਰ ਨੇ ਸਜਾਵਟੀ ਕੱਪੜਿਆਂ ਦੇ ਵੱਖ-ਵੱਖ ਤਰ੍ਹਾਂ ਦੇ ਹੱਥ ਦੀ ਕਢਾਈ ਦੇ ਟਾਂਕੇ, ਫੈਬਰਿਕ ਪੇਂਟਿੰਗ....
ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਨੋਡਲ ਅਫ਼ਸਰ ਵੱਲੋਂ ਅਪਥਾਲਮਿਕ ਅਫ਼ਸਰਾਂ ਦੀ ਕੀਤੀ ਮੀਟਿੰਗ
ਬਲਾਕ ਭਾਦਸੋਂ ਅਤੇ ਦੁਧਨਸਾਧਾ ਨੂੰ ਕਰਵਾਇਆ ਜਾ ਚੁੱਕਾ ਹੈ ਮੋਤੀਆ ਮੁਕਤ ਤੀਸਰੇ ਫ਼ੇਜ਼ ਵਿੱਚ ਬਲਾਕ ਕੌਲੀ, ਰਾਜਪੁਰਾ ਅਤੇ ਤ੍ਰਿਪੜੀ ਨੂੰ ਕਰਵਾਇਆ ਜਾਵੇਗਾ ਮੋਤੀਆ ਮੁਕਤ: ਨੋਡਲ ਅਫ਼ਸਰ ਪਟਿਆਲਾ 30 ਮਈ : ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਜ਼ਿਲ੍ਹਾ ਪਟਿਆਲਾ ਨੂੰ ਮੋਤੀਆ ਮੁਕਤ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਸ਼ਟਰੀ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈਸ ਡਾ. ਐਸ.ਜੇ. ਸਿੰਘ ਵੱਲੋਂ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਅਪਥਾਲਮਿਕ ਅਫ਼ਸਰਾਂ ਦੀ....
ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1 ਲੱਖ 85 ਹਜ਼ਾਰ 862 ਬੱਚਿਆਂ ਨੇ ਪੀਤੀਆਂ ਦੋ ਬੂੰਦਾਂ ਜ਼ਿੰਦਗੀ ਦੀਆਂ
ਸੌ ਫ਼ੀਸਦੀ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਹੋਇਆ ਪੂਰਾ ਪਟਿਆਲਾ, 30 ਮਈ : ਸਬ ਰਾਸ਼ਟਰੀ ਪਲਸ ਪੋਲੀਓ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਅੰਤਿਮ ਦਿਨ ਤੱਕ ਪਟਿਆਲਾ ਜ਼ਿਲ੍ਹੇ ਵਿਚ 0-5 ਸਾਲ ਤੱਕ ਦੇ 1,85,862 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਪੋਲੀਓ ਮੁਹਿੰਮ ਦੇ ਅੰਤਿਮ ਅਤੇ ਤੀਜੇ ਦਿਨ ਸਿਹਤ ਟੀਮਾਂ ਵੱਲੋਂ 1,37,962 ਘਰਾਂ ਦਾ ਦੌਰਾ ਕਰਕੇ 31,315 ਬੱਚਿਆਂ ਨੂੰ ਪੋਲੀਓ....
ਪੰਜਾਬ ਵਿੱਚ ਖਾਣੇ ਦੇ ਅਧਿਕਾਰ ਦੀ ਸੁਰੱਖਿਆ ਲਈ ਜਾਰੀ ਹਨ ਉਪਰਾਲੇ
ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰੋਜਾਨਾ ਮਿਡ ਡੇ ਮੀਲ ਤਹਿਤ ਮੁਹੱਈਆ ਕਰਵਾਇਆ ਜਾਂਦਾ ਹੈ ਮੁਫਤ ਪੌਸ਼ਟਿਕ ਖਾਣਾ ਫਾਜ਼ਿਲਕਾ 30 ਮਈ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਪੰਜਾਬ ਸਰਕਾਰ ਦੇ ਵਿਭਾਗਾਂ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਯੋਗ ਲਾਭਪਾਤਰੀ ਭੋਜਨ ਤੇ ਹੋਰ ਸਹੂਲਤਾਂ ਤੋਂ ਵਾਂਝੇ ਨਾ ਰਹਿਣ। ਇਸ ਤੋਂ ਇਲਾਵਾ ਕਮਿਸ਼ਨ ਯੋਗ....
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਪਾਹ ਦੀ ਖੇਤੀ ਕਰਨ ਲਈ ਜਾਗਰੂਕਤਾ ਕੈਂਪ ਦਾ ਆਯੋਜਨ
ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਕਿਸਾਨਾਂ ਨਾਲ ਚਰਚਾ ਫਾਜ਼ਿਲਕਾ, 30 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ - ਖੇਤੀਬਾੜੀ ਸਲਾਹਕਾਰ ਸੇਵਾਵਾਂ ਕੇਂਦਰ, ਅਬੋਹਰ ਵੱਲੋਂ ਨਰਮੇ ਦੀ ਕਾਸ਼ਤ ਨੂੰ ਉਤਸਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਝੁਮਿਆਂਵਾਲੀ, ਜ਼ਿਲ੍ਹਾ ਫਾਜ਼ਿਲਕਾ ਵਿਖੇ ਕਪਾਹ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ: ਜੀ.ਐਸ. ਬੁੱਟਰ ਅਤੇ....
ਸੀਐਚਸੀ ਖੂਈਖੇੜਾ ਵਿੱਚ ਐਕਸਰੇ ਸ਼ੁਰੂ ਕੀਤਾ ਗਿਆ
ਸੀਐਚਸੀ ਖੂਈਖੇੜਾ ਵਿੱਚ ਐਕਸਰੇ ਸ਼ੁਰੂ ਹੋਣ ਨਾਲ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਿਲੇਗਾ ਲਾਭ: ਏਸੀਐਸ ਡਾ: ਬਬੀਤਾ ਫਾਜ਼ਿਲਕਾ, 30 ਮਈ : ਸਹਾਇਕ ਸਿਵਲ ਸਰਜਨ ਫਾਜ਼ਿਲਕਾ ਡਾ: ਬਬੀਤਾ ਦੁਆਰਾ ਅੱਜ ਸੀ.ਐਚ.ਸੀ ਖੂਈਖੇੜਾ ਵਿਖੇ ਨਵੀਂ ਐਕਸਰੇ ਮਸ਼ੀਨ ਦਾ ਉਦਘਾਟਨ ਕੀਤਾ| ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸੀਐਚਸੀ ਖੂਈਖੇੜਾ ਸਥਿਤ ਐਕਸਰੇ ਮਸ਼ੀਨ ਖ਼ਰਾਬ ਹੋਣ ਕਾਰਨ ਕਾਫੀ ਸਮੇਂ ਤੋਂ ਬੰਦ ਪਈ ਸੀ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਪਿਛਲੇ....
ਝੋਨੇ ਦੀ ਸਿੱਧੀ ਬਿਜਾਈ ਲਈ ਰਜਿਸਟੇ੍ਰਸ਼ਨ ਕਰਵਾਉਣੀ ਲਾਜ਼ਮੀ : ਮੁੱਖ ਖੇਤੀਬਾੜੀ ਅਫਸਰ
22 ਮਈ ਤੋਂ 25 ਜੂਨ 2023 ਤੱਕ ਕੀਤੀ ਜਾ ਸਕਦੀ ਹੈ ਰਜਿਸਟੇ੍ਰਸ਼ਨ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਫਤਹਿਗੜ੍ਹ ਸਾਹਿਬ, 30 ਮਈ : ਸ੍ਰੀ ਕੁਲਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਫਤਿਹਗੜ੍ਹ ਸਾਹਿਬ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ/ ਪ੍ਰੋਤਸ਼ਾਹਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ....
ਫਤਹਿਗੜ੍ਹ ਸਾਹਿਬ ਵਿਖੇ ਪੰਜਾਬ ਦਾ ਪਹਿਲਾ‘ਸਾਥ ਟਾਈਮ ਬੈਂਕ' ਸ਼ੁਰੂ : ਡਿਪਟੀ ਕਮਿਸ਼ਨਰ
ਆਪਣੀ ਇੱਛਾ ਅਨੁਸਾਰ ਸਮਾਜਿਕ ਖੇਤਰ ਵਿੱਚ ਯੋਗਦਾਨ ਪਾਉਣ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਨੌਜਵਾਨ ਪੀੜ੍ਹੀ ਨੂੰ ਮਿਲੇਗਾ ਨਵਾਂ ਪਲੇਟਫਾਰਮ ਪਹਿਲੇ ਦਿਨ ਹੋਈ 57 ਵਲੰਟੀਅਰਾਂ ਦੀ ਰਜਿਸਟਰੇਸ਼ਨ ‘ਸਾਥ’ ਟਾਈਮ ਬੈਂਕ ਦੀ ਸ਼ੁਰੂਆਤ ਮੌਕੇ ਸਾਰੇ ਭਾਗ ਲੈਣ ਵਾਲੇ ਵਲੰਟੀਅਰਾਂ ਨੂੰ ਲਗਾਏ ਗਏ "ਸਾਥ" ਬੈਜ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਕਰਵਾਈ ਸੁਰੂਆਤ ਫ਼ਤਹਿਗੜ੍ਹ ਸਾਹਿਬ, 30 ਮਈ : ਜ਼ਿਲ੍ਹਾ ਪ੍ਰਸ਼ਾਸਨ ਫਤਹਿਗੜ੍ਹ ਸਾਹਿਬ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆ ਪੰਜਾਬ ਦਾ ਪਹਿਲਾ....
ਟੀ.ਬੀ. ਦੇ ਮਰੀਜ਼ਾਂ ਦੀ ਪਛਾਣ ਵਿੱਚ ਜ਼ਿਲ੍ਹਾ ਬਰਨਾਲਾ ਪੰਜਾਬ ਭਰ 'ਚੋਂ ਮੋਹਰੀ :  ਡਾ. ਔਲਖ
ਕਿਹਾ, ਟੀ.ਬੀ. ਦੇ ਮਰੀਜ਼ਾਂ ਦੀ ਪਛਾਣ ਕਰਕੇ ਸਮੇਂ 'ਤੇ ਇਲਾਜ ਕਰਨਾ ਬੇਹੱਦ ਜ਼ਰੂਰੀ ਬਰਨਾਲਾ, 30 ਮਈ : ਸਿਹਤ ਵਿਭਾਗ ਵੱਲੋਂ ਸਾਲ 2025 ਤੱਕ ਟੀ.ਬੀ.ਮੁਕਤ ਕਰਨ ਦੇ ਟੀਚੇ ਨਾਲ ਟੀ.ਬੀ. ਦੇ ਮਰੀਜ਼ਾਂ ਦੀ ਪਛਾਣ ਲਈ ਹਰ ਸਾਲ ਵਿਸ਼ੇਸ਼ "ਡੋਰ ਟੂ ਡੋਰ" ਮੁਹਿੰਮ ਚਲਾਈ ਜਾਂਦੀ ਹੈ। ਇਸ ਵਾਸਤੇ ਹਰ ਇਕ ਜ਼ਿਲ੍ਹੇ ਨੂੰ ਆਬਾਦੀ ਦੀ ਤੁਲਨਾ ਨਾਲ ਵਿਸ਼ੇਸ਼ ਟੀਚਾ ਦਿੱਤਾ ਜਾਂਦਾ ਹੈ, ਜਿਸ ਤਹਿਤ ਜ਼ਿਲ੍ਹਾ ਬਰਨਾਲਾ ਨੂੰ ਪਿਛਲੇ ਸਾਲ ਕੁੱਲ 700 ਮਰੀਜ਼ਾਂ ਦੀ ਭਾਲ ਕਰਨ ਦਾ ਟੀਚਾ ਮਿਲਿਆ ਸੀ, ਜਿਸ ਦੇ ਸਿੱਟੇ ਵਜੋਂ ਸਿਹਤ....
ਸਖੀ ਵਨ ਸਟਾਪ ਸੈਂਟਰ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ
ਬਰਨਾਲਾ, 30 ਮਈ : ਸਖੀ ਵਨ ਸਟਾਪ ਸੈਂਟਰ, ਬਰਨਾਲਾ ਵੱਲੋਂ ਪਿੰਡ ਬਡਬਰ ਤੇ ਠੀਕਰੀਵਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਹਰਪ੍ਰੀਤ ਕੌਰ (ਪੈਰਾ ਲੀਗਲ ਪ੍ਰਸੋਨਲ), ਨੀਲਮ ਰਾਣੀ (ਆਈ.ਟੀ ਸਟਾਫ਼) ਅਤੇ ਜਸਪਾਲ ਕੌਰ (ਆਈ.ਟੀ ਸਟਾਫ਼) ਵੱਲੋਂ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਔਰਤਾਂ ਨੂੰ ਜਾਗਰੂਕ ਕਰਦੇ ਉਨ੍ਹਾਂ ਦੱਸਿਆ ਕਿ ਕਿਸੇ ਵੀ ਪ੍ਰਕਾਰ ਦੀ ਹਿੰਸਾ ਜਿਵੇਂ ਕਿ ਘਰੇਲੂ ਹਿੰਸਾ, ਬਲਾਤਕਾਰ....