ਮਾਲਵਾ

ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓ. ਦਫਤਰ ਖਰੜ ਦੀ ਚੈਕਿੰਗ, ਪੈਂਡਿੰਗ ਕੰਮ ਜਲਦੀ ਨਿਪਟਾਉਣ ਲਈ ਕਿਹਾ
ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਹੋਵੇ ਨਿਯਮਾਂ ਮੁਤਾਬਕ ਕਾਰਵਾਈ ਖਰੜ, 16 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬੀ. ਡੀ. ਪੀ. ਓ. ਦਫਤਰ, ਖਰੜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਟਾਫ਼ ਵਲੋਂ ਦਫਤਰੋਂ ਬਾਹਰ ਜਾਣ ਸਮੇਂ ਮੂਵਮੈਂਟ ਰਜਿਸਟਰ ਵਿਚ ਐਂਟਰੀ ਲਾਜ਼ਮੀ ਪਾਈ ਜਾਵੇ। ਜਿਹੜੇ ਕਰਮਚਾਰੀ ਅਤੇ ਅਧਿਕਾਰੀ ਮੂਵਮੈਂਟ ਰਜਿਸਟਰ ਵਿਚ ਐਂਟਰੀ ਕੀਤੇ ਬਿਨਾਂ ਦਫਤਰੋਂ ਬਾਹਰ ਗਏ ਹਨ, ਉਨ੍ਹਾਂ ਸਬੰਧੀ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ....
ਸਪੀਕਰ ਸੰਧਵਾਂ ਨੇ ਭਾਦਸੋਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਘੋੜ ਸਵਾਰ ਚਿੰਨ੍ਹ ਤੋਂ ਪਰਦਾ ਉਠਾਇਆ
ਰਾਮਗੜ੍ਹੀਆ ਭਾਈਚਾਰੇ ਨੇ ਗੁਰੂ ਮਹਾਰਾਜ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਕਿਰਤ ਦੇ ਰਾਹ ਰਾਜ ਭਾਗ ਹਾਸਲ ਕੀਤੇ : ਕੁਲਤਾਰ ਸਿੰਘ ਸੰਧਵਾਂ ਕਰਤਾਰ ਐਗਰੋ ਵਲੋਂ ਕਰਵਾਏ 300 ਸਾਲਾ ਸਤਾਬਦੀ ਸਮਾਰੋਹ ਸਮਾਗਮ ਵਿੱਚ ਪੁੱਜੇ ਸਪੀਕਰ ਸੰਧਵਾਂ ਭਾਦਸੋਂ, 16 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਦਸੋਂ ਵਿਖੇ 'ਦੀ ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ' ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਸਥਾਪਤ ਕੀਤੇ ਘੋੜ ਸਵਾਰ ਚਿੰਨ੍ਹ....
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹ ਦਾ ਦੌਰਾ ਕੀਤਾ
ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਮਾਨਸਾ, 16 ਮਈ : ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ. ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਖ ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਵੀ ਮੁਸ਼ਕਿਲਾਂ ਸੁਣੀਆਂ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ....
ਦੂਜਿਆਂ ਦੇ ਬੱਚਿਆਂ ਨੂੰ ਆਪਣਾ ਸਮਝਕੇ ਉਨ੍ਹਾਂ ਪ੍ਰਤੀ ਪਿਆਰ ਅਤੇ ਸੁਰੱਖਿਆ ਦੀ ਭਾਵਨਾ ਦਰਸਾਉਣਾ ਹੀ ਇਨਸਾਨੀਅਤ ਅਤੇ ਸੱਚੀ ਮਮਤਾ ਹੈ : ਡਿਪਟੀ ਕਮਿਸ਼ਨਰ  
ਪਟਿਆਲਾ 16 ਮਈ : ਆਪਣਿਆਂ ਬੱਚਿਆਂ ਪ੍ਰਤੀ ਤਾਂ ਹਰੇਕ ਜੀਵ ਸੁਚੇਤ ਹੁੰਦਾ ਹੈ, ਲੇਕਿਨ ਦੂਜਿਆਂ ਦੇ ਬੱਚਿਆਂ ਨੂੰ ਆਪਣਾ ਸਮਝਕੇ ਉਨ੍ਹਾਂ ਪ੍ਰਤੀ ਪਿਆਰ ਅਤੇ ਸੁਰੱਖਿਆ ਦੀ ਭਾਵਨਾ ਦਰਸਾਉਣਾ ਹੀ ਇਨਸਾਨੀਅਤ ਅਤੇ ਸੱਚੀ ਮਮਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਈਏਐਸ ਨੇ ਕੀਤਾ। ਉਹ ਭਾਸ਼ਾ ਭਵਨ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਮਾਂ ਦਿਵਸ ਨੂੰ ਸਮਰਪਿਤ ਮਾਤ ਸ਼ਕਤੀ ਸਨਮਾਨ ਸਮਾਰੋਹ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ। ਇਹ ਸਮਾਰੋਹ ਪ੍ਰਸਿੱਧ....
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪਟਿਆਲਾ ਵਿਖੇ 190 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ
ਪਟਿਆਲਾ, 16 ਮਈ : ਪਟਿਆਲਾ ਦੇ ਡੀਜ਼ਲ ਕੰਪੋਨੈਂਟ ਵਰਕਸ ਡੀਸੀ ਡਬਲਿਊ ਵਿਖੇ ਅੱਜ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪਹੁੰਚ ਕੇ ਬੇਰੁਜ਼ਗਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਇਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਰਚੁਅਲ ਕਾਨਫਰੰਸ ਰਹੀ ਸੰਬੋਧਨ ਕੀਤਾ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਟਿਆਲਾ ਵਿਖੇ 190 ਨਵ-ਨਿਯੁਕਤ ਕਰਮਚਾਰੀਆਂ ਨੂੰ ਰੁਜ਼ਗਾਰ ਮੇਲੇ ਵਿੱਚ ਨਿਯੁਕਤੀ ਪੱਤਰ ਸੌਂਪਣ ਪਹੁੰਚੇ। ਰੁਜ਼ਗਾਰ ਮੇਲੇ ਦੇ ਤਹਿਤ ਪ੍ਰਧਾਨ ਮੰਤਰੀ ਵਲੋਂ ਅੱਜ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ....
ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆ : ਭਗਵੰਤ ਮਾਨ 
ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ ਇਕ ਸਾਲ ਵਿੱਚ ਪਟਿਆਲਾ ਵਿੱਚ ਕੈਪਟਨ ਦੇ ਸਮੁੱਚੇ ਕਾਰਜਕਾਲ ਨਾਲੋਂ ਵੱਧ ਵਾਰ ਆਉਣ ਦਾ ਕੀਤਾ ਦਾਅਵਾ ਸੂਬੇ ਦੀ ਭਲਾਈ ਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਵਚਨਬੱਧਤਾ ਦੁਹਰਾਈ ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ ਪਟਿਆਲਾ, 16 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ....
ਕਾਰ ਚੋਰ ਗਰੋਹ ਦੇ 04 ਮੈਂਬਰ ਕਾਬੂ, ਚੋਰੀ ਦੀਆਂ ਕਾਰਾਂ ਬਰਾਮਦ
ਐੱਸ.ਏ.ਐੱਸ. ਨਗਰ, 16 ਮਈ : ਜ਼ਿਲ੍ਹਾ ਐਸ.ਏ.ਐਸ ਨਗਰ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਕੁਮਾਰ ਗਰਗ (ਆਈ.ਪੀ.ਐਸ,) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਢੀ ਸਫਲਤਾ ਹਾਸਲ ਹੋਈ ਜਦੋਂ ਪਟਿਆਲਾ, ਪੰਚਕੁਲਾ, ਚੰਡੀਗੜ੍ਹ ਅਤੇ ਮੋਹਾਲੀ ਏਰੀਆ ਵਿੱਚੋ ਕਾਰਾਂ ਚੋਰੀ ਕਰਨ ਵਾਲੇ ਗਰੋਹ ਦੇ 04 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ ਚੋਰੀ ਦੀਆਂ ਕਾਰਾਂ ਬ੍ਰਾਮਦ ਕੀਤੀਆਂ ਗਈਆਂ। ਮੁਲਜ਼ਮਾਂ ਖਿਲ਼ਾਫ....
ਫ਼ਤਿਹ ਮਾਰਚ 'ਚ ਸ਼ਾਮਲ ਹੋਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਬਾਵਾ ਨੇ ਕੀਤਾ ਧੰਨਵਾਦ
ਨਿਹੰਗ ਮੁਖੀ ਬਲਵਿੰਦਰ ਸਿੰਘ, ਦਾਖਾ, ਗਿੱਲ, ਖੰਨਾ, ਗਰੇਵਾਲ, ਦਲਜੀਤ, ਬਾਵਾ, ਅੰਮ੍ਰਿਤਪਾਲ, ਬਾਜੜਾ, ਛਾਪਾ, ਵਾਹੀ ਤੇ ਗੁਰਦੁਆਰਾ ਕਮੇਟੀਆਂ ਦਾ ਕੀਤਾ ਵਿਸ਼ੇਸ਼ ਧੰਨਵਾਦ ਰਕਬਾ ਭਵਨ- ਚੱਪੜਚਿੜੀ ਅਤੇ ਸਰਹਿੰਦ ਵਿਖੇ ਫ਼ਤਿਹ ਮਾਰਚ ਦਾ ਹੋਇਆ ਭਰਵਾਂ ਸਵਾਗਤ ਸਕਿਉਰਿਟੀ ਲਈ ਭਗਵੰਤ ਮਾਨ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ ਲੁਧਿਆਣਾ, 15 ਮਈ : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਸਰਹਿੰਦ ਫ਼ਤਿਹ ਦਿਵਸ ਦੇ ਇਤਿਹਾਸਿਕ ਦਿਹਾੜੇ 'ਤੇ ਵਿਸ਼ਾਲ ਫ਼ਤਿਹ ਮਾਰਚ 'ਚ....
ਵਿਧਾਇਕ ਸਹਿਬਾਨ ਅਤੇ ਡਿਪਟੀ ਕਮਿਸ਼ਨਰ ਵਲੋਂ ਸ਼ਹੀਦ ਸੁਖਦੇਵ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ
ਸ਼ਹੀਦ ਸੁਖਦੇਵ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਆਖਰੀ ਪੜਾਅ 'ਤੇ ਪਹੁੰਚੀ : ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ ਆਈ.ਜੀ. ਡਾ. ਕੋਸਤੁਭ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਵੀ ਜਨਮ ਦਿਹਾੜੇ ਮੌਕੇ ਸਰਧਾਂਜਲੀ ਭੇਂਟ ਲੁਧਿਆਣਾ, 15 ਮਈ : ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਾਡੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਸੁਖਦੇਵ ਜੀ ਨੂੰ....
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਵਿੱਤ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਨਾਲ ਮੁਲਾਕਾਤ
ਲੁਧਿਆਣਾ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਬਾਰੇ ਕੀਤੀ ਚਰਚਾ ਲੁਧਿਆਣਾ, 15 ਮਈ : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ....
ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਲੁਧਿਆਣਾ, 15 ਮਈ : ਆਮ ਆਦਮੀ ਪਾਰਟੀ ਨੂੰ ਜਲੰਧਰ ਉਪਚੌਣ ਦੌਰਾਨ ਉਸ ਸਮੇ ਹੁਲਾਰਾ ਮਿਲਿਆ ਜਦੋਂ ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਪੰਜਾਬ ਦੇ ਸਕੱਤਰ ਅਤੇ ਚੇਅਰਮੈਨ ਮਾਰਕਫੈਡ ਪੰਜਾਬ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਵਿੱਚ ਚੇਅਰਮੈਨ ਪੰਜਾਬ ਭੱਠਾ ਐਸੋਸੀਏਸ਼ਨ ਮਨਜਿੰਦਰ ਸਿੰਘ, ਨਕੋਦਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸਮੇਤ ਸਮੁੱਚੀ ਐਸੋਸੀਏਸ਼ਨ ਪ੍ਰਧਾਨ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਮੌਜੂਦਗੀ ਵਿੱਚ ਜਲੰਧਰ ਇੱਕ ਸਧਾਰਨ ਪ੍ਰੋਗਰਾਮ....
ਵਿਧਾਇਕ ਸਿੱਧੂ ਵਲੋਂ ਐਮ.ਐਲ.ਯੂ. ਖੇਤਰਾਂ 'ਚ ਕੰਮ ਕਰ ਰਹੇ ਯੂਨਿਟਾਂ ਮੁੱਦਾ ਮੁੱਖ ਮੰਤਰੀ ਕੋਲ ਚੁੱਕਣ ਦਾ ਦਿੱਤਾ ਭਰੋਸਾ
ਸੀਸੂ ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਲੁਧਿਆਣਾ, 15 ਮਈ : ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਮੌਜੂਦਾ ਐਮ.ਐਸ.ਐਮ.ਈ. ਯੂਨਿਟਾਂ ਨੂੰ ਦਿਲੋਂ ਸਮਰਥਨ ਦੇਣ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੋਲ ਉਨ੍ਹਾਂ ਦਾ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ। ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਵਿੱਚ ਸੀਸੂ (ਚੈੰਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ) ਦੇ ਨੁਮਾਇੰਦਿਆਂ ਨਾਲ ਮੀਟਿੰਗ ਵਿੱਚ ਵਿਧਾਇਕ ਸਿੱਧੂ....
ਆਰ.ਟੀ.ਏ. ਲੁਧਿਆਣਾ ਵੱਲੋਂ ਰੋਜ਼ਾਨਾ ਦਿਨ-ਰਾਤ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ
20 ਵਾਹਨਾਂ ਨੂੰ ਰੋਕਿਆ, 12 ਗੱਡੀਆਂ ਕੀਤੀਆਂ ਬੰਦ, 8 ਦੇ ਕੀਤੇ ਚਲਾਨ ਲੁਧਿਆਣਾ, 15 ਮਈ : ਸਕੱਤਰ ਆਰ.ਟੀ.ਏ., ਲੁਧਿਆਣਾ ਵੱਲੋਂ ਮਿਤੀ 14.05.2023 ਦੀ ਦੇਰ ਰਾਤ ਅਤੇ ਮਿਤੀ 15.05.2023 ਨੂੰ ਤੜਕ ਸਵੇਰ ਲੁਧਿਆਣਾ ਦੀਆਂ ਵੱਖ -ਵੱਖ ਸੜਕਾਂ ਲਾਡੋਵਾਲ, ਸਮਰਾਲਾ ਚੌਂਕ ਤੋਂ ਕੋਹਾੜਾ , ਬੁਢੇਵਾਲ ਅਤੇ ਮਾਛੀਵਾੜਾ ਤੱਕ ਚੈਕਿੰਗ ਕੀਤੀ ਗਈ। ਆਰ.ਟੀ.ਏ. ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਕਈ ਗੱਡੀਆਂ ਕੈਂਟਰ, ਟਰੱਕ, ਟਿੱਪਰ - ਓਵਰਲੋਡ, ਓਵਰਹਾਈਟ, ਬਿਨਾਂ ਟੈਕਸ....
ਵਿਧਾਇਕ ਗਰੇਵਾਲ ਦੀ ਮਿਹਨਤ ਸਦਕਾ 7 ਸਾਲਾਂ ਤੋਂ ਥਾਈਲੈਂਡ ਜੇਲ੍ਹ ਚ ਬੰਦ ਵਿਅਕਤੀ ਨੂੰ ਰਿਹਾਅ ਕਰਵਾ ਲਿਆਦਾਂ  ਭਾਰਤ ਵਾਪਸ
ਭਾਰਤ ਪੁੱਜਣ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਵਿਧਾਇਕ ਗਰੇਵਾਲ ਤੇ ਆਪ ਆਗੂ ਕੁਲਵਿੰਦਰ ਗਰੇਵਾਲ ਦਾ ਕੀਤਾ ਗਿਆ ਧੰਨਵਾਦ ਲੁਧਿਆਣਾ, 15 ਮਈ : ਲੁਧਿਆਣਾ ਦੇ ਰਹਿਣ ਵਾਲੇ ਸੋਹਨ ਸਿੰਘ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਥਾਈਲੈਂਡ ਦੀ ਧਰਤੀ ਤੇ 2010 ਵਿੱਚ ਪਹੁੰਚੇ 2015 ਵਿੱਚ ਥਾਈਲੈਂਡ ਸਰਕਾਰ ਨੇ ਸੋਹਨ ਸਿੰਘ ਨੂੰ ਬਰਮਾਂ ਦਾ ਨਾਗਰਿਕ ਦਸ ਉਸ ਨੂੰ ਜੇਲ ਵਿਚ ਸੁੱਟ ਦਿੱਤਾ । ਜੇਲ੍ਹ ਵਿੱਚ ਸੋਹਨ ਸਿੰਘ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਵਿਦੇਸ਼ਾਂ ਦੀਆਂ ਜੇਲ੍ਹਾਂ ਵਿੱਚ....
ਤਪਾ ਮੰਡੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ
ਬਰਨਾਲਾ, 15 ਮਈ : ਬਰਨਾਲਾ ਦੇ ਤਪਾ ਮੰਡੀ ਦੇ ਨਜ਼ਦੀਕ ਮਹਿਤਾ ਅਤੇ ਘੁੰਨਸ ਵਿਚਕਾਰ ਇੱਕ ਹੋਏ ਭਿਆਨਕ ਸੜਕ ਹਾਦਸੇ ‘ਚ ਇੱਕ ਬੱਚੇ, ਔਰਤ ਸਮੇਤ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਕਾਰ ਨੇ 2 ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ ‘ਚ ਇੱਕ ਬੱਚਾ ਅਤੇ ਇੱਕ ਔਰਤ ਸ਼ਾਮਲ ਹੈ। ਇਸ ਹਾਦਸੇ ‘ਚ ਮਰਨ ਵਾਲੇ ਤਿੰਨ ਲੋਕ ਇੱਕੋ ਪਰਿਵਾਰ ਦੇ ਮੈਂਬਰ ਸਨ। ਇਹ ਵੀ ਪਤਾ ਲੱਗਾ ਹੈ ਕਿ ਕਾਰ ਚਾਲਕ....