ਖੇਤੀਬਾੜੀ ਮੰਤਰੀ ਨੇ ਪੰਜਾਬ ਦੀ ਖੇਤੀ ਦੀ ਬਿਹਤਰੀ ਲਈ ਸਹਿਯੋਗ ਦਾ ਸੱਦਾ ਦਿੱਤਾ ਲੁਧਿਆਣਾ 13 ਮਈ : ਬੀਤੇ ਦਿਨੀਂ ਪੀ ਏ ਯੂ ਵਿਚ ਆਯੋਜਿਤ ਦੂਜੀ ਸਰਕਾਰ-ਕਿਸਾਨ ਮਿਲਣੀ ਦੇ ਅਹਿਮ ਪੜਾਅ ਵਜੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੜਕਾਂ ਵਿਖੇ ਸ਼ੇਰਗਿੱਲ ਫਾਰਮ ਵਿਚ ਪਰਵਾਸੀ ਕਿਸਾਨ ਸੰਮੇਲਨ ਸਿਰੇ ਚੜ੍ਹਿਆ। ਇਸ ਮੌਕੇ ਹੋਈ ਵਿਚ ਗੋਸ਼ਟੀ ਵਿਚ ਪੀ ਏ ਯੂ ਦੇ ਅਧਿਕਾਰੀਆਂ ਅਤੇ ਮਾਹਿਰਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸ਼ੇਰਗਿੱਲ ਫਾਰਮ ਨਾਲ ਮਿਲ ਕੇ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਸ਼ੇਰਗਿੱਲ....
ਮਾਲਵਾ
ਮੁਹਾਲੀ ਸ਼ਹਿਰ ‘ਚ ਸੁਰੱਖਿਆ ਦੇ ਮੱਦੇ ਨਜ਼ਰ ਲਾਏ ਜਾਣਗੇ 15 ਕਰੋੜ ਰੁਪਏ ਦੇ ਸੀਸੀਟੀ ਕੈਮਰੇ ਮੁਹਾਲੀ 13 ਮਈ : ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਜਿਤਾ ਕੇ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਕੀਤੇ ਕੰਮਾਂ ਤੇ ਮੋਹਰ ਲਗਾ ਦਿੱਤੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਜਿੱਤ ਦਾ ਜਸ਼ਨ ਮਨਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ । ਇਸ ਮੌਕੇ....
85 ਨਹਿਰੀ ਮੋਘਿਆਂ ਦੇ ਕੱਚੇ ਖਾਲਾਂ ਦੀ ਜਗ੍ਹਾ ਅੰਡਰ ਗਰਾਊਂਡ ਪਾਈਪਲਾਈਨ ਪਵੇਗੀ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਮਾਨ ਸਰਕਾਰ ਵਚਨਬੱਧ : ਅਮਨ ਅਰੋੜਾ ਸੁਨਾਮ ਊਧਮ ਸਿੰਘ ਵਾਲਾ, 13 ਮਈ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਸੁਨਾਮ ਦਾ ਕਾਇਆ ਕਲਪ ਕਰਨ ਦੀ ਵਿੱਢੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਕਰੀਬ 4 ਮਹੀਨੇ ਪਹਿਲਾਂ ਹਲਕਾ ਸੁਨਾਮ ਦੇ 192 ਮੋਘਿਆਂ ਵਿਚ ਅੰਡਰ ਗਰਾਊਂਡ ਪਾਈਪਲਾਈਨ ਪਾਉਣ ਲਈ ਪਾਸ ਕਰਵਾਏ ਅਹਿਮ....
ਕਰੀਬ 11 ਕਿਲੋਮੀਟਰ ਸੜ੍ਹਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਰਾਹਤ - ਸ਼ਰਨਪਾਲ ਸਿੰਘ ਮੱਕੜ ਕਿਹਾ! ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਰਾਏਕੋਟ, 11 ਮਈ (ਚਮਕੌਰ ਸਿੰਘ ਦਿਓਲ) : ਚੇਅਰਮੈਨ ਜ਼ਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੋਂ ਲਿੰਕ ਰੋਡ ਵਾਇਆ ਲੀਲ, ਸਰਾਭਾ, ਅਬੂਵਾਲ, ਸੁਧਾਰ ਤੱਕ 11.20 ਕਿਲੋਮੀਟਰ ਸੜ੍ਹਕ ਦਾ ਰੁਕਿਆ ਹੋਇਆ ਕੰਮ....
ਹੋਸਟਲ ਵਿੱਚ ਰਹਿ ਕੇ ਵਿਦਿਆਰਥੀ ਜੀਵਨ ਦੀ ਅਸਲ ਜਾਚ ਸਿੱਖਦੇ ਹਨ : ਡਾ. ਸਤਿਬੀਰ ਸਿੰਘ ਗੋਸਲ ਲੁਧਿਆਣਾ 12 ਮਈ : ਪੀ.ਏ.ਯੂ. ਦੇ ਲੜਕੀਆਂ ਦੇ ਹੋਸਟਲ ਵਿੱਚ ਬੀਤੇ ਦਿਨੀਂ ਇੱਕ ਵਿਸ਼ੇਸ਼ ਸਮਾਗਮ ਹੋਇਆ । ਇਸ ਵਿੱਚ ਵਿਦਿਆਰਥੀਆਂ ਨੂੰ ਭਾਵਨਾਤਮਕ ਤੌਰ ਤੇ ਸੰਸਥਾ ਦੇ ਹੋਸਟਲਾਂ ਨਾਲ ਜੋੜਨ ਲਈ ‘ਮੇਰਾ ਹੋਸਟਲ ਮੇਰਾ ਘਰ’ ਲਹਿਰ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਡਾ. ਗੋਸਲ ਨੇ ਕਿਹਾ ਕਿ ਹੋਸਟਲ ਵਿੱਚ ਰਹਿਣ ਵਾਲੇ....
ਲੁਧਿਆਣਾ, 12 ਮਈ : ਜ਼ਿਲ੍ਹਾ ਪੱਧਰੀ ਮਾਈਕਰੋ ਐਂਡ ਸਮਾਲ ਐਂਟਰਪ੍ਰਾਈਜਿਜ਼ ਫੈਸਿਲੀਟੇਸ਼ਨ ਕੌਂਸਲ (ਐਮ.ਐਸ.ਈ.ਐਫ.ਸੀ.) ਵਲੋਂ ਆਰਬਿਟਰੇਸ਼ਨ ਪ੍ਰੋਸੀਡਿੰਗ ਮੀਟਿੰਗ ਕੀਤੀ ਜਿਸ ਵਿੱਚ 118 ਕੇਸ ਸੂਚੀਬੱਧ ਕੀਤੇ ਗਏ ਜਿਨ੍ਹਾਂ ਵਿੱਚੋਂ 31 ਕੇਸਾਂ ਦਾ ਨਿਪਟਾਰਾ ਵੀ ਕੀਤਾ ਗਿਆ। ਮੀਟਿੰਗ ਦੀ 280ਵੀਂ ਕਾਰਵਾਈ ਦੀ ਅਗਵਾਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ ਨੋਡਲ ਅਫ਼ਸਰ ਵਜੋਂ, ਲੀਡ ਬੈਂਕ ਜ਼ਿਲ੍ਹਾ ਮੈਨੇਜਰ ਇਕਬਾਲ ਸਿੰਘ ਮੈਂਬਰ ਕੌਂਸਲ ਵਜੋਂ....
ਲੁਧਿਆਣਾ, 12 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 21 ਅਧੀਨ ਮੁਹੱਲਾ ਬੇਅੰਤ ਨਗਰ ਦੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਸੜ੍ਹਕਾਂ ਦੇ ਮੁੜ ਨਿਰਮਾਣ 'ਤੇ ਕਰੀਬ 15 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਭੋਲਾ ਗਰੇਵਾਲ ਵਲੋਂ ਬੀਤੇ ਸਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਚਰਚਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਟੀਚਾ ਸੂਬੇ ਖਾਸ ਕਰਕੇ ਵਿਧਾਨ ਸਭਾ ਹਲਕਾ ਪੂਰਬੀ ਦਾ....
ਲੁਧਿਆਣਾ, 12 ਮਈ : ਕੈਬਿਨਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸਾ ਨਿਰਦੇਸਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਦੇ ਦੂਜੇ ਬੈਚ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ। ਇਸ ਮੌਕੇ ਭਾਗ ਲੈਣ....
14 ਮਈ ਨੂੰ ਰਕਬਾ ਭਵਨ ਤੋਂ ਰਵਾਨਾ ਹੋਣ ਵਾਲੇ ਫ਼ਤਿਹ ਮਾਰਚ ਦੀਆਂ ਤਿਆਰੀਆਂ ਮੁਕੰਮਲ ਮੁੱਲਾਂਪੁਰ ਦਾਖਾ, 12 ਮਈ : ਅੱਜ ਸਰਹਿੰਦ ਦਿਵਸ ਦੇ ਇਤਿਹਾਸਿਕ ਦਿਹਾੜੇ 'ਤੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਫਾਊਂਡੇਸ਼ਨ ਅਮਰੀਕਾ ਦੇ ਵਾਈਸ ਪ੍ਰਧਾਨ ਰਾਜ ਸਿੰਘ ਗਰੇਵਾਲ, ਪਰਮਿੰਦਰ ਸਿੰਘ ਬਿੱਟੂ ਜਨਰਲ ਸਕੱਤਰ, ਵਾਈਸ ਪ੍ਰਧਾਨ ਫਾਊਂਡੇਸ਼ਨ ਪੰਜਾਬ ਬਾਦਲ ਸਿੰਘ ਸਿੱਧੂ, ਸਾਧੂ ਸਿੰਘ, ਸਰਪੰਚ ਮਨਜੀਤ ਸਿੰਘ ਤੁੱਗਲ,ਦਲਜੀਤ ਸਿੰਘ....
ਸਮੂਹ ਕਿਸਾਨ ਜਥੇਬੰਦੀਆਂ ਨੂੰ ਫ਼ਤਿਹ ਮਾਰਚ 'ਚ ਸ਼ਾਮਲ ਹੋਣ ਦੀ ਕੀਤੀ ਅਪੀਲ ਲੁਧਿਆਣਾ, 12 ਮਈ : ਅੱਜ ਬਾਦਲ ਸਿੰਗ ਸਿੱਧੂ ਪ੍ਰਧਾਨ ਧੰਨਾ ਜੱਟ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਕਿਹਾ ਕਿ ਕਿਸਾਨੀ ਦੇ ਮੁਕਤੀਦਾਤਾ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਵੱਲੋਂ 14 ਮਈ ਨੂੰ ਸਰਹਿੰਦ 'ਤੇ ਫ਼ਤਿਹ ਦਾ ਝੰਡਾ ਲਹਿਰਾਇਆ ਅਤੇ 12 ਮਈ ਨੂੰ ਚੱਪੜਚਿੜੀ ਦੇ ਮੈਦਾਨ ਵਿਚ ਜਿੱਤ ਪ੍ਰਾਪਤ ਕੀਤੀ। ਉਹਨਾਂ ਕਿਹਾ ਕਿ 14 ਮਈ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਰਕਬਾ ਭਵਨ ਤੋਂ ਸ਼ੁਰੂ....
ਸ੍ਰੀ ਮੁਕਤਸਰ ਸਾਹਿਬ, 12 ਮਈ : ਅੰਮ੍ਰਿਤਸਰ ਸਾਹਿਬ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਜਾ ਮਰਾੜ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ਇੱਕ ਸਾਲ ਦੇ ਬੱਚੇ ਦੀ ਸੜ ਕੇ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਅੱਗ ਦੀ ਲਪੇਟ ਵਿੱਚ ਇੱਕ ਮੱਝ ਵੀ ਆਈ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨ ‘ਚ ਬਾਜਾ ਮਰਾੜ ਦੇ ਪੱਪੂ ਮੰਡਲ ਨੇ ਦੱਸਿਆ ਕਿ ਉਸਨੂੰ ਉਸਦੀ ਪਤਨੀ ਸਰਿਤਾ ਦੇਵੀ ਦਾ ਫੋਨ ਆਇਆ ਸੀ ਕਿ ਝੁੱਗੀ ਨੂੰ ਅੱਗ ਲੱਗ ਗਈ ਹੈ ਅਤੇ ਜਿਸ ਕਾਰਨ ਜਿੱਥੇ ਮੱਝ ਬੁਰੀ ਤਰ੍ਹਾਂ ਸੜ ਚੁੱਕੀ ਹੈ....
ਸਰਪੰਚ ਬਿੱਲੂ ਖੰਜਰਵਲ ਤੇ ਸਰਪੰਚ ਪਰਮਿੰਦਰ ਮਾਜਰੀ ਦੀ ਮਿਹਨਤ ਸਦਕਾ—! ਮੁੱਲਾਂਪੁਰ ਦਾਖਾ 12 ਮਈ (ਸਤਵਿੰਦਰ ਸਿੰਘ ਗਿੱਲ) : ਕਿਸੇ ਵੇਲੇ ਕਾਂਗਰਸ ਪਾਰਟੀ ਦੀਆਂ ਮੋਹਰੀ ਸਫਾਂ ਚ ਰਹਿਣ ਵਾਲੇ ਦੋ ਨਾਮੀ ਸਰਪੰਚ ਅੱਜਕੱਲ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋ ਕੇ ਇਸ ਪਾਰਟੀ ਦੇ ਹੱਕ ਵਿੱਚ ਸਖ਼ਤ ਮਿਹਨਤ ਕਰਨ ਲੱਗੇ ਹਨ। ਇਹ ਹਨ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ ਅਤੇ ਪਿੰਡ ਮਾਜਰੀ ਦੇ ਮੌਜੂਦਾ ਸਰਪੰਚ ਪਰਮਿੰਦਰ ਸਿੰਘ ਤੂਰ। ਇਹ ਦੋਵੇਂ ਸਰਪੰਚਾਂ ਦੀ ਬਦੌਲਤ ਅੱਜ ਪਿੰਡ ਬੜੈਚ ਦੇ ਸਰਪੰਚ ਹਰਮਨ(ਜੌ....
ਖਰੜ, 12 ਮਈ : ਅੱਜ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਕੇ ਖਰੜ ਸ਼ਹਿਰ ਦੇ ਵਿਕਾਸ ਵਿੱਚ ਆ ਰਹੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਮੀਟਿੰਗ ਦੌਰਾਨ ਕੌਂਸਲਰਾਂ ਨੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ ਸ਼ਹਿਰ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।....
ਸ੍ਰੀ ਮੁਕਤਸਰ ਸਾਹਿਬ, 12 ਮਈ : ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ ਕਰਦਿਆਂ 4 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਂਆਂ ਸੇਵਾਵਾਂ ਵਿੱਚ ਐਚ.ਐਸ.ਆਰ.ਪੀ (ਹਾਈ ਸਕਿਊਰਟੀ ਨੰਬਰ ਪਲੇਟ), ਸਿਹਤ ਤੇ ਵਹੀਕਲ ਬੀਮਾ, ਆਧਾਰ ਪੈਨ ਨਾਲ ਲਿੰਕ ਅਤੇ ਜਨਰਲ ਟਾਈਪਿੰਗ ਨਾਲ ਸਬੰਧਤ ਸੇਵਾਵਾਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਰਕਾਰੀ....
ਖਾਣ ਪੀਣ ਵਾਲੀਆਂ ਗੈਰ ਮਿਆਰੀ ਵਸਤਾਂ ਨਾਲ ਲੋਕਾਂ ਦੀ ਜਾਨ ਨੂੰ ਜੋਖਿਮ ਵਿੱਚ ਪਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਜਤਿੰਦਰ ਜੋਰਵਾਲ ਸੰਗਰੂਰ, 12 ਮਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਖਾਣ ਪੀਣ ਵਾਲੀਆਂ ਗੈਰ ਮਿਆਰੀ ਵਸਤਾਂ ਦੀ ਵਿਕਰੀ ’ਤੇ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿੱਜੀ ਮੁਨਾਫਿਆਂ ਲਈ ਲੋਕਾਂ ਦੀ ਜਾਨ ਨੂੰ ਜੋਖਿਮ ਵਿੱਚ ਪਾਉਣ....