ਮਾਲਵਾ

ਮਲੇਰਕੋਟਲਾ: ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ : ਡੀ ਸੀ 
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਤੋਂ ਜ਼ਿਲ੍ਹੇ ‘ਚ ਚੱਲ ਰਹੇ ਕਾਰਜਾਂ ਬਾਰੇ ਲਿਆ ਸੰਖੇਪ ਜਾਇਜ਼ਾ ਲੋਕਾਂ ਨੂੰ ਸਾਫ਼ ਸੁਥਰੀਆਂ, ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ- ਪਰਮਵੀਰ ਸਿੰਘ ਮਲੇਰਕੋਟਲਾ, 25 ਅਪ੍ਰੈਲ : ਆਈ.ਏ.ਐਸ ਅਧਿਕਾਰੀ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਸ੍ਰੀ ਸੰਯਮ ਅਗਰਵਾਲ ਦੇ ਛੁੱਟੀ ਉੱਤੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਇੱਥੇ ਵਰਨਣਯੋਗ....
ਸਿਹਤ ਵਿਭਾਗ ਵਲੋਂ 26 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਰਾਸ਼ਟਰੀ ਡੀਵਰਮਿੰਗ ਦਿਵਸ
ਲੁਧਿਆਣਾ, 25 ਅਪ੍ਰੈਲ : ਸਿਹਤ ਵਿਭਾਗ ਵਲੋ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋ ਮੁਕਤ ਕਰਨ ਲਈ, ਕੌਮੀ ਡੀ-ਵਾਰਗਿੰਮ ਦਿਵਸ ਭਲਕੇ 26 ਅਪ੍ਰੈਲ ਦਿਨ ਬੁੱਧਵਾਰ ਨੂੰ ਜ਼ਿਲ੍ਹੇ ਭਰ ਵਿਚ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਦੇ ਪੇਟ ਵਿੱਚ ਕੀੜੇ ਹੋਣਾ ਇਕ ਆਮ ਸਮੱਸਿਆ ਹੈ ਜਿਸ ਨਾਲ ਬੱਚਿਆਂ ਵਿਚ ਖੂਨ ਦੀ ਕਮੀ ਪਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹੀ ਸਥਿਤੀ ਵਿੱਚ ਬੱਚਾ ਸੁਸਤ ਰਹਿੰਦਾ ਹੈ ਅਤੇ ਪੜ੍ਹਾਈ ਵਿੱਚ ਵੀ ਦਿਲਚਸਪੀ ਘੱਟ ਦਿਖਾਉਂਦਾ....
ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿੱਚ 18 FIR ਦਰਜ, 13 ਮਾਮਲਿਆਂ ‘ਚ ਚਲਾਨ ਪੇਸ਼: ਹਰਜੋਤ ਬੈਂਸ
ਕਿਹਾ, ਮਾਨ ਸਰਕਾਰ ਵੱਲੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਤੇ ਬਜਰੀ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਜਿੱਥੇ ਸੂਬੇ ਭਰ ਵਿੱਚ ਸਰਕਾਰੀ ਰੇਤ ਖੱਡਾਂ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਨਿਰੰਤਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ....
ਬੇਅਦਬੀ ਤੋਂ ਬਾਅਦ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ
ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਦੀ ਦੇਖ-ਰੇਖ ਲਈ ਪੰਜ ਮੈਂਬਰੀ ਕਮੇਟੀ ਬਣਾਈ , ਦੂਜੇ ਦਿਨ ਵੀ ਸੰਗਤਾਂ ਵੱਲੋਂ ਰੋਸਮਈ ਧਰਨਾ, ਬਜ਼ਾਰ ਬੰਦ ਰਿਹਾ ਮੋਰਿੰਡਾ 25 ਅਪ੍ਰੈਲ : ਬੀਤੇ ਦਿਨੀਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਵਾਪਰੀ ਬੇਹੱਦ ਨਿੰਦਣਯੋਗ ਘਟਨਾ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਸਨ ਇਸ ਘਟਨਾ ਦੀ ਖਬਰ ਸੁਣ ਪੰਜਾਬ ਭਰ ਤੋ ਸੰਗਤਾਂ ਮੋਰਿੰਡਾ ਵਿਖੇ ਇਕੱਤਰ ਹੋਈਆਂ ਸਨ ਅੱਜ ਦੂਜੇ ਦਿਨ ਵੀ ਸੰਗਤਾਂ ਵੱਲੋਂ ਰੋਸ ਵਜੋਂ ਆਵਾਜਾਈ....
ਪ੍ਰਸਿੱਧ ਅਰਥ ਸ਼ਾਸਤਰੀ ਡਾ. ਅਸ਼ੋਕ ਗੁਲਾਟੀ ਨੇ ਪੀ.ਏ.ਯੂ. ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ
ਲੁਧਿਆਣਾ 21 ਅਪ੍ਰੈਲ : ਅੰਤਰਰਾਸ਼ਟਰੀ ਆਰਥਿਕ ਸੰਬੰਧਾਂ ਬਾਰੇ ਭਾਰਤੀ ਪ੍ਰੀਸ਼ਦ ਨਵੀਂ ਦਿੱਲੀ ਦੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਅਸੋਕ ਗੁਲਾਟੀ ਨੇ ਬੀਤੇ ਦਿਨੀਂ ਆਪਣੀ ਟੀਮ ਸਮੇਤ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਮਾਹਿਰਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਉਹਨਾਂ ਦੀ ਟੀਮ ਵਿੱਚ ਡਾ. ਰੀਨਾ ਸਿੰਘ, ਡਾ. ਪੂਰਵੀ ਥੰਗਰਾਜ ਅਤੇ ਕੁਮਾਰੀ ਵਿਦਵੱਤਾ ਸ਼ਰਮਾ ਸ਼ਾਮਲ ਸਨ | ਇਸ ਮੁਲਾਕਾਤ ਦੌਰਾਨ ਵਾਤਾਵਰਨ ਪੱਖੀ ਖੇਤੀ ਵਿਧੀਆਂ ਬਾਰੇ ਭਰਪੂਰ ਵਿਚਾਰ-ਵਟਾਂਦਰਾ ਹੋਇਆ | ਜ਼ਿਕਰਯੋਗ ਹੈ ਕਿ ਡਾ....
ਪੀ.ਏ.ਯੂ. ਵਿੱਚ ਪਸਾਰ ਮਾਹਿਰਾਂ ਦੀ ਸਮਰੱਥਾ ਦੇ ਵਿਕਾਸ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ
ਲੁਧਿਆਣਾ 24 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਵਿਖੇ ਪਸਾਰ ਵਿਗਿਆਨੀਆਂ ਦੀ ਸਮਰੱਥਾ ਨਿਰਮਾਣ ਸਬੰਧੀ ਇੱਕ ਰੋਜਾ ਪ੍ਰੋਗਰਾਮ ਕਰਵਾਇਆ ਗਿਆ| ਇਸ ਪ੍ਰੋਗਰਾਮ ਦਾ ਉਦਘਾਟਨ ਨਿਰਦੇਸਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕੀਤਾ | ਡਾ. ਬੁੱਟਰ ਨੇ ਆਪਣੇ ਉਦਘਾਟਨੀ ਭਾਸਣ ਵਿੱਚ ਜੋਰ ਦੇ ਕੇ ਕਿਹਾ ਕਿ ਇੱਕ ਪਸਾਰ ਵਿਗਿਆਨੀ ਲਈ ਜ਼ਿਲ੍ਹੇ ਵਿੱਚ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਜਾਂ ਫਾਰਮ ਸਲਾਹਕਾਰ ਸੇਵਾ ਕੇਂਦਰ ਵਿੱਚ ਆਉਣ ਵਾਲੇ ਕਿਸਾਨ ਦੇ ਸਵਾਲਾਂ ਦੇ ਜਵਾਬ....
ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚ 5 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, ਜ਼ਿਲੇ ਦੇ ਕਿਸਾਨਾਂ ਨੂੰ 818 ਕਰੋੜ ਰੁਪਏ ਦੀ ਕੀਤੀ ਅਦਾਇਗੀ
ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ - ਡਿਪਟੀ ਕਮਿਸ਼ਨਰ ਸੁਰਭੀ ਮਲਿਕ ਲੁਧਿਆਣਾ, 24 ਅਪ੍ਰੈਲ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚੋਂ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ....
ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚ 5 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, ਜ਼ਿਲੇ ਦੇ ਕਿਸਾਨਾਂ ਨੂੰ 818 ਕਰੋੜ ਰੁਪਏ ਦੀ ਕੀਤੀ ਅਦਾਇਗੀ
ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਲੁਧਿਆਣਾ, 24 ਅਪ੍ਰੈਲ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚੋਂ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ....
ਸੋਕ ਕਵੀ ਸੰਤ ਰਾਮ ਉਦਾਸੀ ਦੇ 84 ਵੇ ਜਨਮ ਦਿਹਾੜੇ ਤੇ ਸਿਰਕੱਢ ਲੇਖਕਾਂ, ਕਵੀਆਂ ਤੇ ਸਮਾਜਿਕ ਆਗੂਆਂ ਨੇ ਉਨ੍ਹਾਂ ਦੀ ਸ਼ਾਇਰੀ ਨੂੰ ਸਲਾਹਿਆ
ਸੰਤ ਰਾਮ ਉਦਾਸੀ ਦੀ ਕਵਿਤਾ ਵਿੱਚੋਂ ਦੱਬੇ ਕੁਚਲੇ ਵਰਗ ਦੀ ਬੰਧਨ ਮੁਕਤੀ ਲਈ ਲੋਕ ਸੰਘਰਸ਼ ਮਰਯਾਦਾ ਸਿਰ ਚੜ੍ਹ ਬੋਲਦੀ ਹੈ : ਪ੍ਰੋ. ਗੁਰਭਜਨ ਸਿੰਘ ਗਿੱਲ ਲੁਧਿਆਣਾ, 24 ਅਪ੍ਰੈਲ : ਪੰਜਾਬੀ ਭਵਨ ਲੁਧਿਆਣਾ ਵਿਖੇ ਲੋਕ ਕਵੀ ਸੰਤ ਰਾਮ ਉਦਾਸੀ ਵਿਚਾਰ ਮੰਚ ਵਲੋਂ ਸੰਤ ਰਾਮ ਉਦਾਸੀ ਜੀ ਦਾ 84 ਵਾਂ ਜਨਮ ਦਿਹਾੜਾ ਪੰਜਾਬੀ ਸਾਹਿਤ ਅਕੈਡਮੀ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸੁਆਗਤੀ ਸ਼ਬਦ ਬੋਲਦਿਆਂ ਮੰਚ ਦੇ ਪ੍ਰਧਾਨ ਜਗਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਰਾਏਸਰ(ਬਰਨਾਲਾ) ਦੇ ਜੰਮਪਲ ਸੰਤ ਰਾਮ....
ਵਿਧਾਇਕ ਬੱਗਾ ਨੇ ਸਲੇਮ ਟਾਬਰੀ ਤੋਂ ਜਲੰਧਰ ਬਾਈਪਾਸ ਚੌਕ ਤੱਕ ਬਣੀ ਗ੍ਰੀਨ ਬੈਲਟ ਦੇ ਨਵੀਨੀਕਰਨ ਦੇ ਕੰਮ ਦਾ ਕੀਤਾ ਉਦਘਾਟਨ
81.50 ਲੱਖ ਰੁਪਏ ਦੀ ਲਾਗਤ ਨਾਲ ਗ੍ਰੀਨ ਬੈਲਟ ਦਾ ਕੀਤਾ ਜਾਵੇਗਾ ਨਵੀਨੀਕਰਨ : ਬੱਗਾ ਵਿਧਾਇਕ ਬੱਗਾ ਨੇ ਅਪਣੇ ਕੌਸਲਰ ਕਾਰਜਕਾਲ ਦੌਰਾਨ ਸਾਲ 2002 ਵਿੱਚ ਉਪਰੋਕਤ ਗ੍ਰੀਨ ਬੈਲਟ ਦਾ ਕਰਵਾਇਆ ਸੀ ਨਿਰਮਾਣ ਲੁਧਿਆਣਾ 24 ਅਪ੍ਰੈਲ : ਵਿਧਾਇਕ ਮਦਨ ਲਾਲ ਬੱਗਾ ਨੇ ਅੱਜ ਸੈਂਕੜੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਉਤਰੀ ਸਥਿਤ ਸਲੇਮ ਟਾਬਰੀ ਤੋਂ ਜਲੰਧਰ ਬਾਈਪਾਸ ਚੌਕ ਤੱਕ ਪਾਰਕਾਂ (ਗਰੀਨ ਬੈਲਟ) ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਕੰਮ ਤੇ ਕਰੀਬ 81.50 ਲੱਖ ਰੁਪਏ ਦੀ ਲਾਗਤ ਆਵੇਗੀ।....
ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਨੇ ਔਰਤਾਂ ਦੀ ਓਵਰਆਲ ਟਰਾਫੀ ਜਿੱਤਣ ਲਈ ਖਿਡਾਰੀਆਂ ਅਤੇ ਕਾਲਜ ਸਟਾਫ ਨੂੰ ਮੁਬਾਰਕ ਦਿੱਤੀ
ਲੁਧਿਆਣਾ 24 ਅਪ੍ਰੈਲ : ਬੀਤੇ ਦਿਨੀਂ ਪੀ.ਏ.ਯੂ. ਵਿੱਚ ਕਰਵਾਈ ਗਈ 56ਵੀਂ ਸਲਾਨਾ ਐਥਲੈਟਿਕ ਮੀਟ ਵਿੱਚ ਕੁੜੀਆਂ ਦੇ ਵਰਗ ਵਿੱਚ ਓਵਰਆਲ ਟਰਾਫੀ ਕਮਿਊਨਟੀ ਸਾਇੰਸ ਕਾਲਜ ਨੇ ਜਿੱਤੀ | ਅੱਜ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨਜੋਤ ਸਿੱਧੂ ਨੇ ਇਸ ਜਿੱਤ ਲਈ ਕਾਲਜ ਦੇ ਖਿਡਾਰੀਆਂ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ | ਡਾ. ਸਿੱਧੂ ਨੇ ਕਿਹਾ ਕਿ ਇਹ ਓਵਰਆਲ ਟਰਾਫੀ ਕਾਲਜ ਦੇ ਹਿੱਸੇ 25 ਸਾਲ ਬਾਅਦ ਆਈ ਹੈ | ਇਹੀ ਨਹੀਂ ਕੁੜੀਆਂ ਦੇ ਵਰਗ ਦੀ ਬੈਸਟ ਐਥਲੀਟ ਵੀ ਕਮਿਊਨਟੀ ਸਾਇੰਸ ਕਾਲਜ ਦੀ ਹਰਲੀਨ ਕੌਰ....
ਸਿਹਤ ਵਿਭਾਗ ਵਲੋਂ ਪਿੰਡ ਮੰਗਲੀ ਨੀਚੀ 'ਚ ਅਣਅਧਿਕਾਰਿਤ ਸਕੈਨ ਸੈਂਟਰ ਦਾ ਪਰਦਾਫਾਸ਼
ਪੋਰਟੇਬਲ ਅਲਟਰਾਸਾਊਡ ਮਸ਼ੀਨ ਸਮੇਤ ਦੋ ਔਰਤਾਂ ਤੇ ਇੱਕ ਵਿਅਕਤੀ ਕਾਬੂ ਮਰੀਜ਼ ਰਾਹੀਂ ਦਿੱਤੀ ਗਈ 32 ਹਜ਼ਾਰ ਰੁਪਏ ਦੀ ਨਗਦੀ ਵੀ ਹੋਈ ਬ੍ਰਾਮਦ ਲੁਧਿਆਣਾ, 24 ਅਪ੍ਰੈਲ : ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ ਵਲੋ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਮੰਗਲੀ ਨੀਚੀ ਵਿੱਚ ਛਾਪਾ ਮਾਰ ਕੇ ਅਣਅਧਿਕਾਰਤ ਚੱਲ ਰਹੇ ਅਲਟਰਾ ਸਾਊਂਡ ਸੈਂਟਰ ਦਾ ਪਰਦਾਫਾਸ ਕੀਤਾ ਗਿਆ | ਇਸ ਸਬੰਧੀ ਜਾਣਕਾਰੀ....
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 6 ਖਿਡਾਰੀਆਂ ਨੂੰ 20 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ
ਖਿਡਾਰੀਆਂ ਵੱਲੋਂ ਤਗਮੇ ਜਿਤਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਮਾਣ ਵਾਲੀ ਗੱਲ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਦੇ ਸੁਪਨੇ ਨੂੰ ਬੁਰ ਪੈਣਾ ਸ਼ੁਰੂ ਹੋ ਗਿਆ ਹੈ ਜਿਸ ਦਾ ਅਸਰ ਵੀ ਦਿਖਣ ਲਗ ਪਿਆ ਹੈ। ਖੇਡ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਨਗਦ ਇਨਾਮ ਵੰਡ ਸਮਾਰੋਹ ਦੌਰਾਨ ਰਾਸ਼ਟਰੀ ਖੇਡਾਂ 2022 ਵਿਚ ਤਗਮੇ ਜਿਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਵਿਚ ਜਿ਼ਲ੍ਹਾ ਸ੍ਰੀ....
ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਚ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ, ਸੰਗਤ ਵਿਚ ਭਾਰੀ ਰੋਸ
ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਸਿੱਖ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਚ ਸਿੱਖ ਨੌਜਵਾਨ ਵੱਲੋਂ ਬੇਅਦਬੀ ਮੋਰਿੰਡਾ, 24 ਅਪ੍ਰੈਲ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਅਖੰਡ ਪਾਠ ਦੀ ਚਲਦੀ....
ਪਟੋਲਾ ਵਾਲੇ ਪ੍ਰਦੇਸੀ ਨਸ਼ਿਆਂ ਦੇ ਮੁੱਦੇ ਤੇ ਲੈਕੇ ਆ ਰਹੇ ਨਵੀਂ ਪੰਜਾਬੀ ਫਿਲਮ ਗਿੱਲ ਸਾਬ ਸਕੂਟਰ ਵਾਲੇ 
ਕੋਟਕਪੂਰਾ 24 ਅਪ੍ਰੈਲ : ਲਗਾਤਾਰ 10 ਸਾਲ ਅਕਾਲੀ-ਭਾਜਪਾ ਗਠਜੋੜ ਸਰਕਾਰ ਉੱਪਰ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕਰਨ ਦੇ ਦੋਸ਼ ਲੱਗਦੇ ਰਹੇ, ਕਾਂਗਰਸ ਸਰਕਾਰ ਦੇ ਪੰਜ ਸਾਲ ਵੀ ਦੋਸ਼ ਬਰਕਰਾਰ ਰਹੇ ਤੇ ਹੁਣ ਸੱਤਾਧਾਰੀ ਧਿਰ ਉੱਪਰ ਵੀ ਨਸ਼ਿਆਂ ’ਤੇ ਕਾਬੂ ਨਾ ਪਾ ਸਕਣ ਦੇ ਦੋਸ਼ ਲੱਗ ਰਹੇ ਹਨ। ਨਸ਼ਿਆਂ ਦੇ ਅਸਲ ਮੁੱਦੇ ਨੂੰ ਸਮਝਾਉਣ ਅਤੇ ਇਸਦੇ ਹੱਲ ਲਈ 80 ਦੇ ਦਹਾਕੇ ਦੀ ਸੁਪਰ ਹਿੱਟ ਪੰਜਾਬੀ ਫਿਲਮ ਪਟੋਲਾ ਦੇ ਨਿਰਮਾਤਾ ਜੇ ਪੀ ਪਰਦੇਸੀ, ਇਕ ਬਾਰ ਫੇਰ ਨਸ਼ਿਆਂ ਦੇ ਮੁੱਦੇ ਤੇ ਪੰਜਾਬੀ ਫਿਲਮ ਗਿੱਲ ਸਾਬ ਸਕੂਟਰ ਵਾਲੇ....