ਮਾਲਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ।
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਪੜਾਈ 'ਚ ਕੀਤੀ ਮਿਹਨਤ ਨੇ ਮੁੱਖ ਮੰਤਰੀ ਨੂੰ ਮਿਲਣ ਅਤੇ ਸਨਮਾਨ ਪ੍ਰਾਪਤ ਕਰਨ ਦਾ ਮੌਕਾ ਦਿੱਤਾ : ਵਿਦਿਆਰਥਣ ਪਟਿਆਲਾ, 24 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਿਦਿਆਰਥਣਾਂ ਨੂੰ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਨਮਾਨਿਤ ਕੀਤਾ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿਦਿਆਰਥਣਾਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾਂ ਕਰਦਿਆਂ....
ਸਪੀਕਰ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਪ੍ਰਤੀਭਾ ਦਾ ਉਦਘਾਟਨ
ਕੋਟਕਪੂਰਾ, 24 ਅਪ੍ਰੈਲ : ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਵੈਸਟ ਪੁਆਇੰਟ ਸਕੂਲ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਪ੍ਰਤੀਭਾ ਦੀ ਮੂਰਤੀ ਦਾ ਉਦਘਾਟਨ ਕੀਤਾ।ਇਸ ਮੌਕੇ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਪਰੇਡ ਦਾ ਬਹੁਤ ਹੀ ਸੋਹਣੇ ਢੰਗ ਨਾਲ ਪ੍ਰਦਰਸ਼ਨ ਕੀਤਾ।ਬੱਚਿਆਂ ਨੇ ਪਰੇਡ ਕੀਤੀ ਤੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਰੇਡ ਨੂੰ ਸਲਾਮੀ ਦਿੱਤੀ। ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਬੱਚਿਆਂ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੇ....
ਕਾਰੋਬਾਰੀਆਂ ਨੂੰ ਨੋਟਿਸ ਭੇਜ ਡਰਾਉਣਾ ਬੰਦ ਕਰੇ ਸੇਲ ਟੈਕਸ ਮਹਿਕਮਾ : ਬੈਂਸ
ਲੁਧਿਆਣਾ, 24 ਅਪ੍ਰੈਲ (ਸਰਬਜੀਤ ਸਿੰਘ) : ਵੈਟ ਮੁਲਾਂਕਣ ਲਈ ਦੂਜੇ ਰਾਜਾਂ ਤੋਂ ਸੀ-ਫਾਰਮ ਪ੍ਰਾਪਤ ਕਰਨਾ ਅਸੰਭਵ ਹੋ ਗਿਆ ਹੈ ਅਤੇ ਸੀ-ਫਾਰਮ ਤੋਂ ਬਿਨਾਂ ਵਪਾਰੀ ਆਪਣਾ ਵੈਟ ਮੁਲਾਂਕਣ ਨਹੀਂ ਕਰਵਾ ਸਕਦੇ। ਜੀਐਸਟੀ ਵਿਭਾਗ ਦੇ ਅਧਿਕਾਰੀ ਇਸ ਤੱਥ ਤੋਂ ਭਲੀ-ਭਾਂਤ ਜਾਣੂ ਹਨ।ਪਰ ਇਸ ਦੇ ਬਾਵਜੂਦ ਵਿਭਾਗ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਜਦਕਿ ਸੀ ਫਰਮਾ ਨੂੰ ਬੰਦ ਹੋਏ ਕਈ ਸਾਲ ਹੋ ਗਏ ਹਨ।ਪਰ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਤੰਗ ਅਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ....
ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀਆਂ ਲਈ ਟਰੇਨਿੰਗ ਪ੍ਰੋਗਰਾਮ
ਐਸ.ਏ.ਐਸ. ਨਗਰ, 24 ਅਪ੍ਰੈਲ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀ ਯੋਗ ਅਗਵਾਈ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜੁਵੇਨਾਈਲ ਜਸਟਿਸ (ਕੇਅਰ ਅਤੇ ਪ੍ਰੌਟੈਕਸ਼ਨ ਆਫ਼ ਚਿਲਡਰਨ) ਐਕਟ ਅਧੀਨ ਕੰਮ ਕਰ ਰਹੇ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀਆਂ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਵਿਖੇ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸ੍ਰੀ ਬਲਜਿੰਦਰ ਸਿੰਘ ਮਾਨ....
ਫਾਜ਼ਿਲਕਾ ਜ਼ਿਲ੍ਹੇ ਵਿਚ ਇੱਕ ਦਿਨ ਵਿੱਚ 27 ਹਜ਼ਾਰ ਮੀਟ੍ਰਿਕ ਟਨ ਕਣਕ ਲਿਫਟਿੰਗ ਕੀਤੀ : ਡਿਪਟੀ ਕਮਿਸ਼ਨਰ
ਫਾਜ਼ਿਲਕਾ, 24 ਅਪ੍ਰੈਲ : ਫਾਜ਼ਿਲਕਾ ਜ਼ਿਲ੍ਹੇ ਵਿਚ ਸੋਮਵਾਰ ਨੂੰ ਇਸ ਸੀਜਨ ਦੀ ਰਿਕਾਰਡ ਇੱਕ ਦਿਨ ਵਿੱਚ 27 ਹਜ਼ਾਰ ਮੀਟ੍ਰਿਕ ਟਨ ਕਣਕ ਲਿਫਟਿੰਗ ਕੀਤੀ ਗਈ ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਆਈ ਏ ਐਸ ਨੇ ਦਿੱਤੀ ਹੈ। ਉਹਨਾਂ ਨੇ ਖਰੀਦ ਏਜੰਸੀਆਂ ਅਤੇ ਟਰਾਂਸਪੋਰਟ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਜੇਕਰ ਮੰਡੀ ਵਿਚ ਕਿਸਾਨ ਦੀ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਹੋਈ ਤਾਂ ਸਬੰਧਤ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ....
ਪੀਏਯੂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ
ਲੁਧਿਆਣਾ, 23 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮਿੱਟੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ ਅਤੇ ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਸਹਿਯੋਗ ਨਾਲ “ਨਿਵੇਸ਼ ਕਰੋ” ਵਿਸ਼ੇ ਤਹਿਤ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਸਾਡੇ ਗ੍ਰਹਿ ਵਿੱਚ।" ਸਮਾਗਮ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਦੇ 54 ਕਿਸਾਨਾਂ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਡਾ.ਜੀ.ਐਸ.ਬੁੱਟਰ, ਨਿਰਦੇਸ਼ਕ ਪਸਾਰ....
ਸ਼ਹੀਦ ਹੌਲਦਾਰ ਮਨਦੀਪ ਸਿੰਘ ਦੇ ਗ੍ਰਹਿ ਪਹੁੰਚੇ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ
ਸਾਡੇ ਫ਼ੌਜੀ ਜਵਾਨ ਦੇਸ਼ ਦੀ ਰਾਖੀ ਲਈ ਠੰਢ, ਗਰਮੀ, ਬਰਫ਼ ਵਿਚ ਵੀ ਹਿੱਕ ਤਾਣ ਕੇ ਮੋਢੇ 'ਤੇ ਬੰਦੂਕ ਰੱਖ ਕੇ ਬਾਰਡਰ 'ਤੇ ਪਹਿਰਾ ਦਿੰਦੇ ਹਨ- ਬਾਵਾ ਲੁਧਿਆਣਾ, 23 ਅਪ੍ਰੈਲ : ਜੰਮੂ ਕਸ਼ਮੀਰ ਪੁਣਛ ਨੈਸ਼ਨਲ ਹਾਈਵੇਅ 'ਤੇ ਤੋਤਾ ਗਲੀ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਨੌਜਵਾਨ ਮਨਦੀਪ ਸਿੰਘ ਦੇ ਗ੍ਰਹਿ ਚਣਕੋਈਆ ਕਲਾਂ ਪਿੰਡ ਵਿਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਦੇਸ਼ ਭਗਤ ਯਾਦਗਾਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਪਹੁੰਚੇ। ਇਸ ਮੌਕੇ ਉਹਨਾਂ ਨਾਲ ਸੁਸਾਇਟੀ ਦੇ ਯੂਥ ਨੇਤਾ ਬਾਵਾ....
ਬਾਇਓਮੈਡੀਕਲ ਵੇਸਟ ਦੇ ਗ਼ੈਰ-ਕਾਨੂੰਨੀ ਭੰਡਾਰਨ ਤੇ ਨਿਪਟਾਰੇ ਲਈ ਕਬਾੜੀਏ ਵਿਰੁੱਧ ਐਫ.ਆਈ.ਆਰ ਦਰਜ ਕਰਵਾਈ
ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੱਡੀ ਕਾਰਵਾਈ, ਬਾਇਓਮੈਡੀਕਲ ਵੇਸਟ ਦੇ ਗ਼ੈਰ-ਕਾਨੂੰਨੀ ਭੰਡਾਰਨ ਤੇ ਨਿਪਟਾਰੇ ਲਈ ਕਬਾੜੀਏ ਵਿਰੁੱਧ ਐਫ.ਆਈ.ਆਰ ਦਰਜ ਕਰਵਾਈ ਪਟਿਆਲਾ, 23 ਅਪ੍ਰੈਲ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਆਮ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਉਦਯੋਗਿਕ ਪ੍ਰਦੂਸ਼ਣ ਅਤੇ ਗ਼ੈਰ-ਵਿਗਿਆਨਕ ਰਹਿੰਦ-ਖੂੰਹਦ ਦੇ ਨਿਪਟਾਰੇ ਨਾਲ ਸਬੰਧਤ ਮਾਮਲਿਆਂ ‘ਤੇ ਹਮੇਸ਼ਾ ਚੌਕਸ ਰਹਿੰਦਾ ਹੈ।ਅਜਿਹੇ ਹੀ ਇੱਕ ਮਾਮਲੇ ਸਬੰਧੀਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪ੍ਰਾਪਤ ਇੱਕ ਸ਼ਿਕਾਇਤ ਉਪਰ ਤੁਰੰਤ....
ਰਾਸ਼ਟਰੀ ਖੇਡਾਂ ਵਿੱਚ 8 ਤਮਗਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ
ਤੇਜਿੰਦਰਪਾਲ ਸਿੰਘ ਤੂਰ ਸਮੇਤ ਹੋਰ ਖਿਡਾਰੀਆਂ ਨੂੰ 32 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਤਮਗਾ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ ਮਿਲਣਗੇ 16 ਹਜ਼ਾਰ ਰੁਪਏ ਡਿਪਟੀ ਕਮਿਸ਼ਨਰ ਵੱਲੋਂ ਸ਼ੁਭ ਇੱਛਾਵਾਂ ਅਤੇ ਹੋਰ ਬੱਚਿਆਂ ਨੂੰ ਇਹਨਾਂ ਖਿਡਾਰੀਆਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਮੋਗਾ, 23 ਅਪ੍ਰੈਲ : ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੌਮੀ ਖੇਡਾਂ ਵਿੱਚ ਤਮਗਾ ਜੇਤੂ ਖਿਡਾਰੀਆਂ ਨੂੰ....
ਜਿ਼ਲ੍ਹੇ ਦੀਆਂ ਖਰੀਦ ਏਜੰਸੀਆਂ ਵੱਲੋਂ  3,51,115 ਮੀਟਰਕ ਟਨ ਕਣਕ ਦੀ  ਕੀਤੀ ਖਰੀਦ
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ : ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪਿਛਲੀ ਦਿਨੀਂ 3,79,046 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,51,115 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਖਰੀਦੀ ਕਣਕ ਦੀ ਅਦਾਇਗੀ ਨਿਰਧਾਰਤ ਸਮੇਂ ਵਿੱਚ ਕੀਤੀ ਜਾ ਰਹੀ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
ਕਿਸਾਨਾ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡੀ.ਸੀ.ਰੂਪਨਗਰ
ਮੰਡੀਆਂ ਵਿੱਚ ਹੁਣ ਤੱਕ ਆਈ 78 ਹਜ਼ਾਰ 574 ਮੀਟਰਕ ਟਨ ਕਣਕ ਦੀ ਹੋਈ ਖਰੀਦ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 124 ਕਰੋੜ ਰੁਪਏ ਦੀ ਹੋਈ ਆਨਲਾਈਨ ਅਦਾਇਗੀ ਰੂਪਨਗਰ, 23 ਅਪ੍ਰੈਲ : ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ ਕਿਸਾਨਾ ਵੱਲੋਂ ਮੰਡੀਆਂ ਵਿੱਚ ਲਿਆਂਦੀ ਗਈ 78 ਹਜ਼ਾਰ 574 ਮੀਟਰਕ ਟਨ ਕਣਕ ਦੀ ਖਰੀਦ ਸਮੂਹ ਏਜੰਸੀਆਂ ਵੱਲ਼ੋ ਕੀਤੀ ਗਈ, ਜਦਕਿ 38 ਹਜਾਰ 704 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ, ਲਿਫਟਿੰਗ ਦੇ ਮਾਮਲੇ ਵਿੱਚ ਵੀ ਰੂਪਨਗਰ ਜ਼ਿਲ੍ਹਾ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਿਲ ਹੈ। ਇਸ ਬਾਰੇ ਹੋਰ....
ਰਾਮਪੁਰਾ ਵਿਖੇ ਖੂਨਦਾਨ ਕੈਂਪ ਲਗਾਇਆ, ਅਦਾਕਾਰਾ ਰੂਪੀ ਨੇ ਕੀਤਾ ਉਦਘਾਟਨ
ਰਾਮਪੁਰਾ, 23 ਅਪ੍ਰੈਲ : ਰਾਮਪੁਰਾ ਦੇ ਫਲਾਈਟਾਕਸ ਆਇਲੈਟਸ ਸੈਂਟਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਰੁਪਿੰਦਰ ਰੂਪੀ ਨੇ ਕੀਤਾ । ਇਸ ਮੌਕੇ ਸਿਵਲ ਹਸਪਤਾਲ ਰਾਮਪੁਰਾ ਫੂਲ ਦੀ ਬਲੱਡ ਬੈਂਕ ਦੀ ਟੀਮ ਵੱਲੋਂ 21 ਯੂਨਿਟ ਖੂਨਦਾਨ ਇਕੱਤਰ ਕੀਤਾ ਗਿਆ ਙ ਇਸ ਮੌਕੇ ਸੈਂਟਰ ਦੇ ਐਮ ਡੀ ਅਮਿਤ ਗਰਗ ਨੇ ਰੁਪਿੰਦਰ ਰੂਪੀ ਸਮੇਤ ਆਏ ਮਹਿਮਾਨਾ ਨੂੰ ਜੀ ਆਇਆ ਆਖਦਿਆਂ ਸੈਂਟਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਚਾਣਨਾ ਪਾਇਆ, ਇਸ ਮੌਕੇ ਮੁੱਖ ਮਹਿਮਾਨ ਰੂਪਿੰਦਰ....
ਭਗਵੰਤ ਮਾਨ ਵੱਲੋਂ ਕੌਮੀ ਖੇਡਾਂ 'ਚ ਜੇਤੂ ਰਹੇ ਪਟਿਆਲਾ ਜ਼ਿਲ੍ਹੇ ਦੇ 24 ਖਿਡਾਰੀ ਸਨਮਾਨਿਤ
ਸਾਈਕਲਿੰਗ 'ਚ ਕੌਮੀ ਖੇਡਾਂ 'ਚ ਚਾਰ ਤਗਮੇ ਜੇਤੂ ਵਿਸ਼ਵਜੀਤ ਸਿੰਘ ਨੂੰ ਮਿਲੀ 14 ਲੱਖ ਦੀ ਇਨਾਮੀ ਰਾਸ਼ੀ ਜ਼ਿਲ੍ਹੇ ਦੇ 24 ਖਿਡਾਰੀਆਂ ਨੂੰ ਮਿਲੀ 97 ਲੱਖ ਦੀ ਇਨਾਮੀ ਰਾਸ਼ੀ ਪਟਿਆਲਾ, 23 ਅਪ੍ਰੈਲ : ਸੂਬੇ ਨੂੰ ਖੇਡਾਂ ਦੇ ਖੇਤਰ 'ਚ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ਼ 'ਚ ਸਭ ਤੋਂ ਪਹਿਲਾਂ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਪਹਿਲ ਕੀਤੀ ਗਈ ਹੈ, ਜਿਸ 'ਚ ਪਟਿਆਲਾ ਜ਼ਿਲ੍ਹੇ ਦੇ 24 ਖਿਡਾਰੀਆਂ....
ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਪੁਗਾਈ : ਅਜੀਤਪਾਲ ਕੋਹਲੀ
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੀ ਦੇਖ-ਰੇਖ ਹੇਠ 32 ਨੰਬਰ ਸਕੂਲ ਚ ਲੱਗਿਆ ਜਨ ਸੁਵਿਧਾ ਕੈਂਪ ਪਟਿਆਲਾ, 23 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਨਿਵਾਸੀਆਂ ਨੂੰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਸਰਕਾਰੀ ਸਹੂਲਤਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੀ ਕੀਤੀ ਗਈ ਵਚਨਬੱਧਤਾ ਨੂੰ ਪੂਰੀ ਤਰ੍ਹਾਂ ਨਿਭਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਅੱਜ ਇਥੇ ਸਰਕਾਰੀ ਗਰਲਜ਼ ਸਕੂਲ 32 ਨੰਬਰ ਅਨਰਦਾਨਾਂ....
ਘਰ ਦੀ ਛੱਤ ‘ਤੇ ਅਫੀਮ ਦੀ ਖੇਤੀ ਕਰਦਾ ਮੁਲਜ਼ਮ ਗ੍ਰਿਫਤਾਰ, 81 ਪੌਦੇ ਬਰਾਮਦ
ਲੁਧਿਆਣਾ, 22 ਅਪ੍ਰੈਲ : ਪੁਲਿਸ ਨੇ 81 ਅਫੀਮ ਦੇ ਪੌਦਿਆਂ ਸਣੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੂੰ ਗੁਪਤ ਸੂਚਨਾ ਸੀ ਕਿ ਮੁਲਜ਼ਮ ਰਾਜੀਵ ਗੁਪਤਾ ਵਾਸੀ ਨਵੀਂ ਆਬਾਦੀ ਦਾ ਰਹਿਣ ਵਾਲਾ ਹੈ। ਪੁਲਿਸ ਪਾਰਟੀ ਨੇ ਲਲਹੇੜੀ ਚੌਕ ਖੰਨਾ ਵਿਚ ਨਾਕਾਬੰਦੀ ਕੀਤੀ ਹੋਈ ਸੀ। ਸੂਚਨਾ ਮਿਲੀ ਸੀ ਕਿ ਮੁਲਜ਼ਮ ਨੇ ਘਰ ਦੀ ਛੱਤ ਅਤੇ ਸਮਰਾਲਾ ਰੋਡ ‘ਤੇ ਲਕਸ਼ਮੀ ਨਗਰ ਖੰਨਾ ਪਲਾਟ ਵਿਚ ਅਫੀਮ ਦੀ ਖੇਤੀ ਕੀਤੀ ਹੈ। ਪੁਲਿਸ ਨੇ ਜਦੋਂ ਛਾਪਾ ਮਾਰਿਆ ਤਾਂ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਨੂੰ....