ਮਾਲਵਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਚਲਾਈ ਗਈ ਸਫ਼ਾਈ ਮੁਹਿੰਮ ਦਾ ਸਮਾਪਨ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਇਆ
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਿਸ. ਮਨੀਸ਼ਾ ਬੱਤਰਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਸ਼ਾਮਲ ਕਰਕੇ 11 ਨਵੰਬਰ ਤੋਂ 14 ਨਵੰਬਰ ਤੱਕ ਜ਼ਿਲਾ ਕਚਹਿਰੀ ਕੰਪਲੈਕਸ, ਨਗਰ ਕੌਂਸਲ ਦੇ ਸਫਾਈ ਸੇਵਕਾਂ, ਸੀਵਰ ਮੈਨ ਦਾ ਸਟਾਫ, ਸਿਵਲ ਹਸਪਤਾਲ ਦਾ ਸਟਾਫ, ਜ਼ਿਲ੍ਹਾ ਸਿੱਖਿਆ ਅਫਸਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਫਾਈ ਦੀ ਸ਼ੁਰੂਆਤ ਕੀਤੀ ਗਈ, ਜਿਸ....
100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ 
ਜੇਲ੍ਹ ਵਿਭਾਗ ਵਿੱਚ 13 ਡੀ.ਐਸ.ਪੀ., 175 ਵਾਰਡਨਾਂ ਦੀ ਭਰਤੀ ਜਲਦ ਬੰਦੀਆਂ ਦੇ ਹੁਨਰ ਵਿਕਾਸ ਲਈ ਜੇਲ੍ਹਾਂ ਵਿਚ ਚੱਲ ਰਹੇ ਕਿੱਤਾ-ਮੁਖੀ ਕੋਰਸਾਂ ਵਿੱਚ ਹੋਵੇਗਾ ਵਾਧਾ ਕਪੂਰਥਲਾ ਵਿਖੇ ਜੇਲ੍ਹ ਵਿਭਾਗ ਦੇ ਕਰਮਚਾਰੀਆਂ ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ ਲੁਧਿਆਣਾ, 14 ਨਵੰਬਰ 2024 : ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ....
ਸਫਲ ਕਿਸਾਨ ਕੁਲਦੀਪ ਸਿੰਘ ਨੇ ਸਿੰਗਲ ਸੁਪਰ ਫਾਸਫੇਟ
16% ਨਾਲ ਬੀਜੀ ਕਣਕ ਦਾ ਤਜ਼ਰਬਾ ਕੀਤਾ ਸਾਂਝਾ ਕਿਸਾਨ ਕਣਕ ਦੀ ਬਿਜਾਈ ਵਿੱਚ ਬੇਲੋੜੀ ਦੇਰੀ ਨਾ ਕਰਨ-ਮੁੱਖ ਖੇਤੀਬਾੜੀ ਅਫਸਰ ਫ਼ਤਹਿਗੜ੍ਹ ਸਾਹਿਬ, 14 ਨਵੰਬਰ 2024 : ਮਾਰਕੀਟ ਵਿੱਚ ਡੀ.ਏ.ਪੀ. ਸਬੰਧੀ ਕਿਸਾਨਾਂ ਨੂੰ ਪੇਸ਼ ਆ ਰਹੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੇ ਕਈ ਸਫਲ ਕਿਸਾਨਾਂ ਵੱਲੋਂ ਕਣਕ ਦੀ ਸਮੇਂ ਸਿਰ ਬਿਜਾਈ ਕਰਨ ਲਈ ਡੀ.ਏ.ਪੀ. ਦੇ ਬਦਲ ਵਜੋਂ ਮਾਰਕੀਟ ਵਿੱਚ ਉਪਲਬਧ ਖਾਦਾਂ ਦੀ ਵਰਤੋਂ ਨਾਲ ਕਰਨ ਦੀ ਅਪੀਲ ਕੀਤੀ ਹੈ। ਇਹ ਅਗਾਂਹਵਧੂ ਕਿਸਾਨ ਆਪਣੇ ਖੇਤਾਂ ਵਿੱਚ ਵੀ ਬਦਲਵੀਆਂ ਖਾਦਾਂ ਦੀ....
ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 1664 ਲਾਭਪਾਤਰੀ ਰਜਿਸਟਰਡ, 48 ਲੱਖ 51 ਹਜ਼ਾਰ ਰੁਪਏ ਦਾ ਲਾਭ ਮੁਹੱਈਆ -ਡਿਪਟੀ ਕਮਿਸ਼ਨਰ
ਕਿਹਾ, ਨਿਰਧਾਰਿਤ ਸਮੇਂ ਤੋਂ ਪਹਿਲਾ ਟੀਚੇ ਪ੍ਰਾਪਤ ਕਰਕੇ ਮਾਲੇਰਕੋਟਲਾ ਨੂੰ ਲੋਕ ਭਲਾਈ ਸਕੀਮ ਮੁਹੱਈਆ ਕਰਵਾਉਣ ਲਈ ਮੋਹਰੀ ਕਤਾਰ 'ਚ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਮਾਵਾਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਦੋ ਕਿਸ਼ਤਾਂ ਵਿਚ ਮੁਹੱਈਆ ਕਰਵਾਈ ਜਾਂਦੀ ਹੈ ਰਾਸ਼ੀ। ਮਾਲੇਰਕੋਟਲਾ 14 ਨਵੰਬਰ 2024 : ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ 1664 ਮਾਵਾਂ ਨੂੰ 48 ਲੱਖ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ....
ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ‘ਤੇ ਮਨਾਹੀ
ਜ਼ਿਲ੍ਹਾ ਮੈਜਿਸਟਰੇਟ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀਆਂ ਸੀਮਾਵਾਂ ਅੰਦਰ 18 ਨਵੰਬਰ 2024 ਦੀ ਸ਼ਾਮ 6.00 ਵਜੇ ਤੋਂ 20 ਨਵੰਬਰ 2024 ਤੱਕ ਅਤੇ 23 ਨਵੰਬਰ ਨੂੰ ਗਿਣਤੀ ਪ੍ਰਕਿਰਿਆ ਖਤਮ ਹੋਣ ਤੱਕ ਡਰਾਈ ਡੇ ਕੀਤਾ ਘੋਸ਼ਿਤ ਸ੍ਰੀ ਮੁਕਤਸਰ ਸਾਹਿਬ, 14 ਨਵੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ....
ਨਗਰ ਪੰਚਾਇਤ ਬਰੀਵਾਲਾ ਅਤੇ ਮਲੋਟ ਵਾਰਡ ਨੰ.12 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ
ਸ੍ਰੀ ਮੁਕਤਸਰ ਸਾਹਿਬ 14 ਨਵੰਬਰ 2024 : ਰਾਜ ਚੋਣ ਕਮਿਸ਼ਨ, ਪੰਜਾਬ ਵਲੋ ਨਗਰ ਕੌਸਲ/ਨਗਰ ਪੰਚਾਇਤ ਦੀਆਂ ਚੋਣਾਂ ਦੇ ਸਬੰਧ ਵਿੱਚ ਵੋਟਰ ਸੂਚੀਆਂ ਦੀ ਰਵਿਜਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਅਨੁਸਾਰ ਯੋਗਤਾ ਮਿਤੀ 01.11.2024 ਨਿਰਧਾਰਿਤ ਕੀਤੀ ਗਈ ਹੈ। ਇਹ ਜਾਣਕਾਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ-ਵਧੀਕ ਜਿਲ੍ਹਾ ਚੋਣਕਾਰ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਗਰ ਪੰਚਾਇਤ ਬਰੀਵਾਲਾ ਵਿਖੇ ਜਨਰਲ ਚੋਣਾਂ....
ਜ਼ਿਲ੍ਹੇ ਅੰਦਰ ਡੀ.ਏ.ਪੀ. ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ 2024 : ਹਾੜ੍ਹੀ ਸੀਜ਼ਨ ਦੀਆਂ ਫਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਵੱਲੋ ਕਣਕ ਦੀ ਫਸਲ ਲਈ ਡੀ.ਏ.ਪੀ. ਖਾਦ ਦੀ ਵਰਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੀ ਉਪਲੱਭਧਤਾ ਲੱਗਭਗ 74 ਪ੍ਰਤੀਸ਼ਤ ਹੋ ਗਈ ਹੈ ਅਤੇ ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨ ਵੀਰ ਡੀ.ਏ.ਪੀ. ਖਾਦ ਦੇ....
ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਤੋਂ ਬਚਾਉਣ ਲਈ  ਕੀਤੇ ਜਾ ਰਹੇ ਹਨ ਹਰ ਸੰਭਵ ਯਤਨ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਮੌਕੇ ‘ਤੇ ਜਾ ਕੇ ਖੇਤਾਂ ਵਿੱਚ ਬੁਝਵਾਈ ਅੱਗ ਸ੍ਰੀ ਮੁਕਤਸਰ ਸਾਹਿਬ 14 ਨਵੰਬਰ 2024 : ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਦੂਸਰੇ ਅਧਿਕਾਰੀਆਂ ਵਲੋਂ ਵੀ ਖੁਦ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਤੇ ਮਾੜਾ ਅਸਰ ਨਾ ਪਵੇ। ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ੍ਰੀ ਤੁਸ਼ਾਰ....
ਪਰਾਲੀ ਨੂੰ ਅੱਗ ਲਗਾਉਣ ਦੇ 230 ਕੇਸਾਂ ਵਿੱਚ ਐਫ ਆਈ ਆਰ, ਰੈਡ ਐਂਟਰੀ ,10 ਲੱਖ ਦੇ ਕਰੀਬ ਜੁਰਮਾਨੇ : ਵਿਨੀਤ ਕੁਮਾਰ
ਡੀ ਸੀ ਵੱਲੋਂ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ, ਨੋਡਲ ਅਤੇ ਕਲੱਸਟਰ ਅਫਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਛੁੱਟੀਆਂ ਵਾਲੇ ਦਿਨ ਵੀ ਪ੍ਰਸ਼ਾਸਨਿਕ ਅਧਿਕਾਰੀਆਂ , ਨੋਡਲ ਅਤੇ ਕਲੱਸਟਰ ਅਫਸਰਾਂ ਨੂੰ ਫੀਲਡ ਵਿੱਚ ਰਹਿਣ ਦੇ ਦਿੱਤੇ ਆਦੇਸ਼ ਫਰੀਦਕੋਟ 14 ਨਵੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹੇ ਵਿੱਚ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ....
ਮੁੱਲਾਂਪੁਰ 'ਚ ਵਾਪਰੇ ਹਾਦਸੇ ਵਿੱਚ ਦੋ ਲੜਕੀਆਂ ਦੀ ਮੌਤ
ਮੁੱਲਾਂਪੁਰ, 13 ਨਵੰਬਰ 2024 : ਲੁਧਿਆਣਾ-ਮੁੱਲਾਂਪੁਰ ਰੋਡ ਤੇ ਵਾਪਰੇ ਇੱਕ ਹਾਦਸੇ ਵਿੱਚ ਦੋ ਲੜਕੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਹੁਸਨਪ੍ਰੀਤ ਕੌਰ (18) ਅਤੇ ਮਨਵੀਰ ਕੌਰ (17) ਵਾਸੀ ਪਿੰਡ ਪਮਾਲ ਜੀਟੀਬੀ ਕਾਲਜ ਦਾਖਾ ਤੋਂ ਆਪਣੀ ਪੜ੍ਹਾਈ ਕਰਨ ਉਪਰੰਤ ਛੁੱਟੀ ਹੋਣ ਸਮੇਂ ਐਕਟਿਵਾ ਤੇ ਸਵਾਰ ਹੋ ਕੇ ਵਾਪਸ ਜਾ ਰਹੀਆਂ ਸਨ, ਜਦੋਂ ਉਹ ਪਿੰਡ ਭਨੋਹੜ ਨਜ਼ਦੀਕ ਬਣੀ ਹਵੇਲੀ ਨੇੜੇ ਪੁੱਜੀਆਂ ਤਾਂ ਉਨ੍ਹਾਂ ਦੀ ਐਕਟਿਵਾ ਨੂੰ ਮੋਗਾ ਵਾਲੀ ਸਾਇਡ ਤੋਂ ਆਏ ਇੱਕ ਸਕਾਰਪੀਓ ਨੂੰ ਟੱਕਰ....
ਹਰਿਆਣਾ ਵਿਧਾਨ ਸਭਾ ਵਲੋਂ ਪਾਇਆ ਮਤਾ ਗ਼ੈਰ ਕਾਨੂੰਨੀ ਅਤੇ ਆਪਸੀ ਭਾਈਚਾਰੇ ਨੂੰ ਕਮਜ਼ੋਰ ਕਰਨ ਵਾਲਾ : ਚੰਦੂਮਾਜਰਾ
ਪਟਿਆਲਾ 13 ਨਵੰਬਰ 2024 : ਅੱਜ ਸ਼ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਬਿਆਨਜਾਰੀ ਕਰਦਿਆਂ ਆਖਿਆ ਕਿ ਹਰਿਆਣਾ ਵਿਧਾਨ ਸਭਾ ਵਲੋਂ ਚੰਡੀਗੜ੍ਹ ਵਿੱਚ ਦਸ ਏਕੜ ਜ਼ਮੀਨ ਉੱਤੇ ਵਿਧਾਨ ਸਭਾ ਬਣਾਉਣ ਨੂੰ ਲੈਕੇ ਪਾਇਆ ਗਿਆ ਮਤਾ ਗ਼ੈਰ ਕਾਨੂੰਨੀ ਅਤੇ ਦੋ ਰਾਜਾਂ ਦੇ ਆਪਸੀ ਭਾਈਚਾਰੇ ਨੂੰ ਕਮਜ਼ੋਰ ਕਰਨ ਵਾਲਾ ਹੈ। ਉਨ੍ਹਾਂ ਪੰਜਾਬ ਪੁਨਰਗਠਨ ਐਕਟ 1966 ਦਾ ਹਵਾਲਾ ਦਿੰਦਿਆਂ ਆਖਿਆ ਕਿ ਚੰਡੀਗੜ੍ਹ ਉੱਤੇ ਸਿਰਫ਼ ਪੰਜਾਬ ਦਾ....
ਡੀਏਪੀ ਖਾਦ ਦੀ ਜਮ੍ਹਾ ਖੋਰੀ ਅਤੇ ਕਾਲਾ ਬਜ਼ਾਰੀ ਰੋਕਣ ਲਈ ਖੇਤੀਬਾੜੀ  ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਚੈਕਿੰਗ ਜਾਰੀ
ਫਰੀਦਕੋਟ 13 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਗੋਲੇਵਾਲਾ, ਪਿੱਪਲੀ, ਭਾਗਥਲਾ, ਹਸਨਭੱਟੀ , ਪੱਖੀ ਵਿਖੇ ਸਹਿਕਾਰੀ ਸਭਾਵਾਂ ਨਾਲ ਸਬੰਧਤ....
ਜਲਵਾਯੂ ਪਰਿਵਰਤਨ, ਭੋਜਨ ਸੁਰੱਖਿਆ ਅਤੇ ਖੇਤ ਨਿਰੰਤਰਤਾ ਇੱਕੀਵੀਂ ਸਦੀ ਦੀ ਗੰਭੀਰ ਚੁਣੌਤੀ : ਕਟਾਰੀਆ
ਲੁਧਿਆਣਾ 12 ਨਵੰਬਰ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ “ਜਲਵਾਯੂ ਪਰਿਵਰਤਨ ਅਤੇ ਊਰਜਾ ਤਬਦੀਲੀ ਦੇ ਸੰਦਰਭ ਵਿਚ ਖੇਤੀ-ਭੋਜਨ ਪ੍ਰਣਾਲੀਆਂ ਨੂੰ ਬਦਲਣ” ਵਿਸ਼ੇ ਤੇ ਚਾਰ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਹੋਈ। ਇੰਡੀਅਨ ਇਕਾਲੌਜੀਕਲ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਵਿਚ ਸ੍ਰੀ ਗੁਲਾਬ ਚੰਦ ਕਟਾਰੀਆ, ਮਾਣਯੋਗ ਗਵਰਨਰ, ਪੰਜਾਬ ਮੁੱਖ ਮਹਿਮਾਨ ਵਜੋਂ ਅਤੇ ਸ੍ਰੀ ਭਗਵੰਤ ਸਿੰਘ ਮਾਨ, ਮਾਣਯੋਗ ਮੁੱਖ ਮੰਤਰੀ, ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ....
ਭਵਾਨੀਗੜ੍ਹ ‘ਚ ਪੀਆਰਟੀਸੀ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ 
ਭਵਾਨੀਗੜ੍ਹ, 12 ਨਵੰਬਰ 2024 : ਪੰਜਾਬ ਦੇ ਕਈ ਜ਼ਿਲਿਆਂ ਵਿੱਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਰਿਹਾ ਹੈ। ਭਵਾਨੀਗੜ੍ਹ ਇਲਾਕੇ ‘ਚ ਮੰਗਲਵਾਰ ਤੜਕੇ ਸੰਘਣੀ ਧੁੰਦ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਦੱਸ ਦਈਏ ਕਿ ਭਵਾਨੀਗੜ੍ਹ ‘ਚ ਅੱਜ ਸਵੇਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ ਤੇ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ....
ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ, ਪੁਲਿਸ ਵੱਲੋਂ ਜਾਂਚ ਜਾਰੀ
ਮਾਨਸਾ, 12 ਨਵੰਬਰ 2024 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਦੀ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ | ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ।....