ਖਰੜ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਗਰ ਕੌਂਸਲ ਖਰੜ ਜਿਲ੍ਹਾ ਐਸ.ਏ.ਐਸ ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ । ਚੈਕਿੰਗ ਦੌਰਾਨ ਹਲਕਾ ਖਰੜ੍ਹ ਦੇ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਦੇ ਹੁਕਮ ਦਿੱਤੇ । ਇਸ ਮੌਕੇ ਐਸ.ਡੀ.ਐਮ ਸ੍ਰੀ ਰਵਿੰਦਰ ਸਿੰਘ ਅਤੇ ਨਗਰ ਕੌਂਸਲ ਖਰੜ੍ਹ ਦੇ ਕਾਰਜ਼ ਸਾਧਕ ਅਫ਼ਸਰ ਸ੍ਰੀ ਮਨਵੀਰ ਸਿੰਘ ਗਿੱਲ ਹਾਜ਼ਰ ਸਨ। ਵਧੇਰੇ ਜਾਣਕਾਰੀ ਦਿੰਦੇ....
ਮਾਲਵਾ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਭਿੰਡਰ ਵਲੋਂਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਆਪਣਾ ਅਹੁੱਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਭਿੰਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਭਿੰਡਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੁਧਿਆਣਾ ਦੇ ਲੋਕਾਂ ਲਈ ਪਾਰਦਰਸ਼ੀ ਅਤੇ....
ਲੁਧਿਆਣਾ : ਅੱਜ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟਾਂ ਲਈ ਅਲਾਟ ਕੀਤੀ ਗਈ ਰਾਸ਼ੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਜਵਾਬ ਦਿੱਤਾ ਕਿ ਐਨ.ਐਚ.ਏ.ਆਈ ਨੂੰ ਅਜਿਹਾ ਕੋਈ ਰਾਜ-ਵਿਸ਼ੇਸ਼ ਅਲਾਟਮੈਂਟ ਨਹੀਂ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਹੈ ਕਿ ਪ੍ਰਵਾਨਿਤ ਪ੍ਰੋਜੈਕਟ ਲਾਗਤਾਂ ਦੇ ਅੰਦਰ, ਪ੍ਰੋਜੈਕਟ....
ਲੁਧਿਆਣਾ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਇਸ ਦਿਨ ਤੇ ਵੱਖ ਵੱਖ ਲੜਾਈਆਂ/ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਦੀ ਮੱਦਦ ਲਈ ਦਿਲ ਖੋਲ੍ਹ ਕੇ ਦਾਨ ਦਿੰਦੇ ਹਨ। ਇਸ ਦਿਨ ਤੇ ਇਕੱਤਰ ਹੋਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ....
ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਦੇ ਨਾਲ ਖੇਡਾਂ ਦਾ ਵੀ ਆਪਣਾ ਅਹਿਮ ਅਤੇ ਢੁਕਵਾਂ ਯੋਗਦਾਨ ਹੈ। ਖੇਡਾਂ ਨਾ ਕੇਵਲ ਸਰੀਰਕ ਸਗੋਂ ਮਾਨਸਿਕ ਪੱਖ ਤੋਂ ਵੀ ਵਿਦਿਆਰਥੀਆਂ ਦਾ ਵਿਕਾਸ ਕਰਦੀਆਂ ਹਨ । ਜੀ.ਐਚ.ਜੀ ਪਬਲਿਕ ਸਕੂਲ, ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ 8 ਵੀਂ ਜਮਾਤ ਦਾ ਵਿਦਿਆਰਥੀ ਜਸਕਰਨ ਸਿੰਘ ਨੇ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਭਾਗ ਲਿਆ। ਇਹ ਪੰਜਾਬ ਸਕੂਲ ਖੇਡਾਂ ਰਾਜ ਪੱਧਰੀ ਫੁੱਟਬਾਲ....
ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਮਿਊਸੀਪਲ ਕਾਰਪੋਰੇਸ਼ਨ ਦਿੱਲੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ ਤੋਂ ਬਾਅਦ ਜਗਰਾਉਂ ਦੇ ਰਾਣੀ ਝਾਂਸੀ ਚੌਂਕ ਵਿੱਚ ਵੀ ਢੋਲ ਦਾ ਡੱਗਾ ਖੜਕਿਆ। ਹਲਕੇ ਦੇ ਵਲੰਟੀਅਰਾਂ ਨੇ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਜੀਵਨ ਸਾਥੀ ਪ੍ਰੋਫੈਸਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋ ਕੇ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦੇ ਜਸ਼ਨ ਮਨਾਏ ਅਤੇ ਲੱਡੂ ਵੰਡੇ। ਇਸ ਮੌਕੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਆਖਿਆ ਕਿ ਸਾਡੇ ਦੇਸ਼ ਦੀ....
ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਕਸਬਾ ਸੁਧਾਰ ਵਿੱਚ ਇੱਕ ਲੜਕੀ ਦਾ ਕਤਲ ਕਰਕੇ ਲਾਸ ਨੂੰ ਅੱਧ ਸੜੀ ਕਰਕੇ ਇੱਕ ਸਟੱਡ ਫਾਰਮ ’ਚ ਦੱਬਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ 24 ਸਾਲਾ ਲੜਕੀ ਜਿਸ ਨੂੰ ਉਸਦੇ ਪ੍ਰੇਮੀ ਨੇ ਆਪਣੇ ਭਰਾ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਲਾਸ ਨੂੰ ਅੱਧ ਸੜਿਆ ਕਰਕੇ ਸੁਧਾਰ ਵਿਖੇ ਹੀ ਇੱਕ ਸਟੱਡ ਫਾਰਮ ਤੇ ਦੱਬ ਦਿੱਤਾ। ਪਿੰਡ ਰਸੂਲਪੁਰ (ਜਗਰਾਓਂ) ਦੀ ਮ੍ਰਿਤਕ ਲੜਕੀ (24) ਦਾ ਆਪਣੀ ਹੀ ਰਿਸ਼ਤੇਦਾਰੀ ’ਚ ਲੜਕੇ....
ਲੁਧਿਆਣਾ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆ ਆਸ਼ੀਰਵਾਦ ਸਕੀਮ ਤਹਿਤ ਆਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼੍ਰਨਰ ਸ੍ਰੀਮਤੀ ਮਲਿਕ ਨੇ ਕਿਹਾ ਕਿ ਆਮ ਜਨਤਾ ਨੂੰ ਆਨਲਾਈਨ ਸਹੂਲਤ ਦੇਣ ਲਈ ਵਿਭਾਗ ਦਾ ਇਹ ਇੱਕ ਵੱਡਾ ਉਪਰਾਲਾ ਹੈ ਜਿਸਦੇ ਸਦਕਾ ਲਾਭਪਾਤਰੀ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਪਣੀ....
ਲੁਧਿਆਣਾ (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਕੱਲ੍ਹ ਕੈਨੇਡੀਅਨ ਪੰਜਾਬੀ ਕਵੀ ਮਹਿੰਦਰਪਾਲ ਸਿੰਘ ਪਾਲ ਦੀ ਕਾਵਿ ਪੁਸਤਕ ਤ੍ਰਿਵੈਣੀ ਉਨ੍ਹਾਂ ਦੀ ਵੱਡੀ ਭੈਣ ਮਨਜੀਤ ਕੌਰ ਪੱਡਾ (ਯੂ ਕੇ)ਦੀ ਅਗਵਾਈ ਵਿੱਚ ਲੋਕ ਅਰਪਣ ਕਰਵਾਈ ਗਈ। ਪੁਸਤਕ ਲੋਕ ਅਰਪਨ ਕਰਦਿਆਂ ਸ਼੍ਰੀ ਮਤੀ ਮਨਜੀਤ ਪੱਡਾ ਨੇ ਦੱਸਿਆ ਕਿ 1970 ਵਿੱਚ ਉਨ੍ਹਾਂ ਦਾ ਪਰਿਵਾਰ ਆਪਣੇ ਬਾਪ ਤੇ ਪ੍ਰਸਿੱਧ ਪੰਜਾਬੀ ਕਵੀ ਬਿਸ਼ੰਭਰ ਸਿੰਘ ਸਾਕੀ ਨਾਲ ਯੂ ਕੇ ਜਾ ਵੱਸਿਆ ਸੀ। ਪਰਿਵਾਰ ਦਾ ਮਾਹੌਲ ਸਾਹਿੱਤਕ ਹੋਣ ਕਾਰਨ ਉਹ....
ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਰਾਮ ਨਗਰ ਦੇ ਵਾਰਡ ਨੰਬਰ 41 ਅਤੇ 50 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਵੀ ਕਿਹਾ। ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 41 ਅਤੇ 50 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ....
ਲੁਧਿਆਣਾ : ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਦੇ ਇਲਾਜ਼ ਲਈ ਦੋ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜ਼ਿਲ੍ਹਾ ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਵੱਲੋਂ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਸਥਾ ਦਾ ਗਠਨ ਪਸ਼ੂਆਂ ਪ੍ਰਤੀ ਬੇਰਹਿਮੀ ਨੂੰ ਰੋਕਣ ਅਤੇ ਜ਼ਖ਼ਮੀ/ਬਿਮਾਰ ਪਸ਼ੂਆਂ, ਵੱਡੇ ਅਤੇ ਛੋਟੇ ਦੋਵਾਂ ਦਾ....
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਵਿਕਾਸ ਕਾਰਜ਼ ਜੋਰਾਂ-ਛੋਰਾਂ ਨਾਲ ਚੱਲ ਰਹੇ ਹਨ। ਵਿਧਾਇਕ ਛੀਨਾ ਵਲੋਂ ਹਲਕੇ ਦੇ ਵਿਕਾਸ ਲਈ ਜੀਅ ਤੋੜ ਮਿਹਨਤ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਅੱਜ 2. 5 ਕਿਲੋਮੀਟਰ ਲੰਮੇ ਬੇਗੋਆਨਾ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਰੋਡ ਅੱਜ ਤੋਂ 10 ਤੋਂ 15 ਸਾਲ ਪਹਿਲਾਂ ਬਣਿਆ ਸੀ ਜਿਸਦੀ ਹਾਲਤ ਬੇਹੱਦਾ ਖਸਤਾ ਹੋਈ ਪਈ ਸੀ ਅਤੇ ਬਹੁਤ ਵੱਡੇ ਵੱਡੇ ਟੋਏ ਸਨ ਜਿਸਦੀ ਭਰਪਾਈ ਲਈ....
ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੰਗਰੂਰ ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਵਿਚ ਵਿਸਥਾਰ ਅਤੇ ਸੁਧਾਰ ਕਰਨ ਲਈ 48.78 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ....
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜੀ. ਐਚ. ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀ ਵਿੱਦਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਉੱਚੀਆਂ ਪ੍ਰਾਪਤੀਆਂ ਹਾਸਲ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਕੀਤਾ। ਉਹਨਾਂ ਨੇ ਸੰਖੇਪ ਜਿਹੀ ਗੱਲਬਾਤ ਵਿੱਚ ਦੱਸਿਆ ਕਿ +1 ਕਾਮਰਸ ਦੀ ਵਿਦਿਆਰਥਣ ਪ੍ਰਥਾ ਨੇ ਪੰਜਾਬ ਸਕੂਲ ਸਟੇਟ ਲੈਵਲ ਤੇ ਆਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਬਾਕਸਿੰਗ ਦੇ ਮੁਕਾਬਲਿਆਂ ਵਿਚ ਆਪਣੇ ਵਿਰੋਧੀਆਂ ਨੂੰ ਪਛਾੜਦੇ ਹੋਏ ਕਰੜੇ ਮੁਕਾਬਲੇ....
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ ) : ਮੁਕੱਦਮੇ 'ਚ ਨਾਮਜ਼ਦ ਦੋਸ਼ੀ ਆਪੂ ਬਣੇ ਤੱਤਕਾਲੀ ਐਸ.ਐਚ.ਓ./ਐਸ.ਆਈ ਗੁਰਿੰਦਰ ਬੱਲ ਹੁਣ ਡੀ ਐਸ ਪੀ, ਤੱਤਕਾਲੀ ਏ.ਐਸ.ਆਈ. ਰਾਜਵੀਰ ਸਿੰਘ ਤੇ ਹਰਜੀਤ ਸਰਪੰਚ ਦੀ ਦਰਜ ਮੁਕੱਦਮੇ 'ਚ ਗ੍ਰਿਫਤਾਰੀ ਨਾਂ ਕਰਨ ਵਿਰੁੱਧ ਇਲਾਕੇ ਦੀਆਂ ਜਨਤਕ ਜੱਥੇਬੰਦੀਆਂ ਵਲੋਂ ਥਾਣਾ ਸਿਟੀ ਮੂਹਰੇ ਲਗਾਏ ਅਣਮਿਥੇ ਸਮੇਂ ਦੇ ਧਰਨੇ ਦੇ 259ਵੇਂ ਦਿਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਜਿਲ੍ਹਾ ਸਕੱਤਰ ਗੁਰਪ੍ਰੀਤ ਸਿੰਘ ਨੂਰਪੁਰਾ, ਧੰਨਾ ਸਿੰਘ....