ਲੁਧਿਆਣਾ : ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਵਿੱਚ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਾਲ ਆਡੀਟੋਰੀਅਮ ਵਿਖੇ 'ਆਲੂ ਦੀ ਖੇਤੀ ਲਈ ਸੂਖਮ ਸਿੰਚਾਈ ਨੂੰ ਅਪਣਾਉਣ' ਵਿਸ਼ੇ 'ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਅੱਜ ਦੇ ਸੈਮੀਨਾਰ ਦਾ ਆਯੋਜਨ ਕਿਸਾਨਾਂ ਨੂੰ ਆਲੂਆਂ ਦੀ ਫਸਲ, ਜੋ ਕਿ ਰਾਜ ਵਿੱਚ ਪ੍ਰਤੀ ਸਾਲ ਲਗਭਗ 1 ਲੱਖ ਹੈਕਟੇਅਰ ਰਕਬੇ ਵਿੱਚ ਕਾਸ਼ਤ ਕੀਤੀ ਜਾਂਦੀ ਹੈ, 'ਤੇ....
ਮਾਲਵਾ
ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ - 2022 ਤਹਿਤ ਰਾਜ ਪੱਧਰੀ ਮੁਕਾਬਲਿਆਂ ਵੱਖ ਵੱਖ ਜਿਲ੍ਹਿਆਂ ਦੇ ਬਾਸਕਟਬਾਲ, ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ ਅੰਡਰ-21 ਵਰਗ ਵਿੱਚ 911 ਲੜਕੇ ਅਤੇ 814 ਲੜਕੀਆਂ ਸਮੇਤ ਕੁੱਲ 1725 ਖਿਡਾਰੀਆਂ ਨੇ ਭਾਗ ਲਿਆ। ਅੱਜ ਦੇ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਅਗੋਂ ਹੋਰ ਡੱਟ ਕੇ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ....
ਲੁਧਿਆਣਾ : ਪਹਿਲੀ ਅਕਤੂਬਰ ਤੋਂ ਇੱਕ ਮਹੀਨਾ ਚੱਲਣ ਵਾਲੇ ਦੇਸ਼ ਵਿਆਪੀ ਸਵੱਛ ਭਾਰਤ 2.0 ਦੌਰਾਨ, ਨਹਿਰੂ ਯੁਵਾ ਕੇਂਦਰ, ਲੁਧਿਆਣਾ ਵੱਲੋਂ ਅੱਜ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ 'ਤੇ ਸਿੰਗਲ ਯੂਜ਼ ਪਲਾਸਟਿਕ ਦੇ ਕੂੜੇ ਨੂੰ ਇਕੱਠਾ ਕਰਨ ਅਤੇ ਨਿਪਟਾਰੇ 'ਤੇ ਇੱਕ ਮੈਗਾ ਸਫਾਈ ਅਭਿਆਨ ਚਲਾਇਆ ਗਿਆ। ਪ੍ਰਧਾਨ ਮੰਤਰੀ ਦੇ ਵਿਜ਼ਨ ਅਨੁਸਾਰ, ਨਹਿਰੂ ਯੁਵਾ ਕੇਂਦਰ ਸੰਗਠਨ (ਐਨ.ਵਾਈ.ਕੇ.ਐਸ.) ਨਾਲ ਸਬੰਧਤ ਯੂਥ ਕਲੱਬਾਂ ਦੇ ਨੈਟਵਰਕ ਰਾਹੀਂ ਦੇਸ਼ ਭਰ ਦੇ 744 ਜ਼ਿਲ੍ਹਿਆਂ ਦੇ 6 ਲੱਖ ਪਿੰਡਾਂ ਵਿੱਚ ਸਵੱਛ ਭਾਰਤ 2.0....
ਬਰਨਾਲਾ : ਐੱਸ. ਡੀ. ਕਾਲਜ ਬਰਨਾਲਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਲੜਕਿਆਂ ਦੇ ਮੁਕਾਬਲਿਆਂ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਇੱਕ ਨਿਵੇਕਲਾ ਉਪਰਾਲਾ ਹੈ, ਜਿਸ ਰਾਹੀਂ ਖੇਡ ਮੈਦਾਨਾਂ ’ਚ ਰੌਣਕਾਂ ਮੁੜ ਪਰਤ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਰਾਹੀਂ ਪੰਜਾਬ ਦੀ ਨੌਜਵਾਨੀ ਨੂੰ ਨਵੀਆਂ ਬੁਲੰਦੀਆਂ ਹਾਸਲ ਕਰਨ ਦਾ ਮੌਕਾ ਮਿਲ ਰਿਹਾ ਹੈ।....
ਲਹਿਰਾਗਾਗਾ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੀਤੇ ਦਿਨੀਂ ਲਹਿਰਾਗਾਗਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਸ ਬਾਇਓ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ ਉਹ ਪਲਾਂਟ ਇੱਕ ਸਾਲ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਉਦਘਾਟਨ ਕਰਕੇ ਆਪਣੀ ਫੋਕੀ ਸ਼ੋਹਰਤ ਲਈ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਦੱਸਿਆਂ ਕਿ ਇਹ ਪਲਾਂਟ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ....
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਰੇਖਾ ਰਾਣੀ ਜੀ ਦੀ ਯੋਗ ਅਗਵਾਈ ਵਿੱਚ ਸਾਇੰਸ ਮਿਸਟਰੈਸ ਨੀਤੂ ਗਰਗ ਜੀ ਅਤੇ ਸ਼੍ਰੀਮਤੀ ਨਵਨੀਤ ਕੌਰ ਜੀ ਦੁਵਾਰਾ ਸਾਇੰਸ ਮੇਲਾ ਲਗਵਾਇਆ ਗਿਆ। ਇਸ ਮੇਲੇ ਵਿੱਚ ਛੇਵੀਂ ਕਲਾਸ ਤੋਂ ਲੈ ਕੇ ਦਸਵੀਂ ਜਮਾਤ ਦੀਆਂ ਵਿਦਿਆਰਥੀਆਂ ਨੇ ਬੜੇ ਹੀ ਉਤਸਾਹ ਨਾਲ ਭਾਗ ਲਿਆ। ਇਸ ਮੇਲੇ ਵਿੱਚ ਸਲੇਬਸ ਨਾਲ ਸਬੰਧਿਤ 75 ਕਿਰਿਆਵਾਂ ਬੜੇ ਹੀ ਮੰਨੋਰੰਜਕ ਤਰੀਕੇ ਅਤੇ ਆਸਾਨ....
ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਭਾਰਗਵ, ਜਨਰਲ ਸਕੱਤਰ ਸ਼੍ਰੀ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹੋਏ ਜ਼ਿਲ੍ਹਾ ਖਜ਼ਾਨਾ ਦਫਤਰ ਲੁਧਿਆਣਾ ਵਿਖੇ ਮੁਕੰਮਲ ਤੌਰ ਤੇ ਕਲਮ ਛੋੜ / ਕੰਪਿਊਟਰ ਬੰਦ ਕਰਦੇ ਹੋਏ ਹੜਤਾਲ ਕੀਤੀ ਗਈ ਅਤੇ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰਦੇ ਹੋਏ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਦੌਰਾਨ ਸ਼੍ਰੀ ਸੰਜੀਵ ਭਾਰਗਵ....
ਲੁਧਿਆਣਾ : ਕੁੰਦਨ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਸੰਸਥਾਪਕ ਦਿਵਸ ਸਮਾਰੋਹ ਦਾ ਆਯੋਜਨ ਬੜੇ ਉਤਸ਼ਾਹ ਨਾਲ ਕੀਤਾ ਗਿਆ। ਹਰ ਸਾਲ ਕੇ ਵੀ ਐਮ ਸਕੂਲ ਆਪਣੇ ਸੰਸਥਾਪਕ ਸਵਰਗੀ ਸ਼੍ਰੀ ਕੁੰਦਨ ਲਾਲ ਜੀ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਉਂਦਾ ਹੈ। ਇਸ 82ਵੇਂ ਸਥਾਪਨਾ ਦਿਵਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਐਨ .ਸੀ. ਸੀ ਅਤੇ ਆਇਰਨ ਈਗਲ ਕੈਡਿਟਾਂ....
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਮਿੱਲਰਗੰਜ ਲੁਧਿਆਣਾ ਵਿਖੇ ਜ਼ੋਨਲ ਯੁਵਕ ਮੇਲੇ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਲੈਣ ਲਈ ਪ੍ਰੇਰਿਆ ਅਤੇ ਆਪਣੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਲਈ ਨੌਜਵਾਨ ਆਬਾਦੀ ਦੇ ਮੋਢਿਆਂ 'ਤੇ ਵੱਡੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ 'ਤੇ ਕੇਂਦਰਿਤ ਰਹਿਣ ਲਈ ਕਿਹਾ। ਉਨ੍ਹਾਂ....
ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਇੱਥੇ ਲਾਏ ਗਏ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦਾ ਨੌਵਾਂ ਦਿਨ ਸੋਗ ਅਤੇ ਰੋਹ ਭਰਪੂਰ ਰਿਹਾ। ਸਟੇਜ ਦੀ ਸ਼ੁਰੂਆਤ ਰਾਤੀਂ ਸੱਪ ਲੜਨ ਨਾਲ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਬਖੌਰਾ ਕਲਾਂ ਨੂੰ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਨ ਰਾਹੀਂ ਸ਼ਰਧਾਂਜਲੀ ਭੇਂਟ ਕਰਕੇ ਕੀਤੀ ਗਈ। ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਦੀ ਤਾਦਾਦ ਵਿੱਚ ਜੁੜੇ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਜਨਰਲ ਇਜਲਾਸ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਿ੍ਰੰਗ ਕਮੇਟੀ ਮੈਂਬਰ ਚੁਣੇ ਜਾਣਗੇ....
ਲੁਧਿਆਣਾ : ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਮੈਡੀਕਲ ਹਸਪਤਾਲ, ਪਿੰਡ ਸਰਾਭਾ ਦੇ ਡੈਂਟਲ ਵਿਭਾਗ ਵਲੋਂ ਪੜਾਈ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਦੀ ਧੁੰਨ ਉਪਰੰਤ ਸਪੀਕਰ ਸੰਧਵਾਂ, ਵਿਧਾਇਕ ਰਾਏਕੋਟ ਹਾਕਮ ਸਿੰਘ ਠੇਕੇਦਾਰ, ਸੀਨੀਅਰ ਆਪ ਲੀਡਰ ਡਾ. ਕੇ.ਐਨ.ਐਸ. ਕੰਗ, ਚੇਅਰਪਰਸਨ ਪਰਮਜੀਤ ਕੌਰ, ਪਵਿੱਤਰ....
ਲੁਧਿਆਣਾ : ਪ੍ਰੋ. ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਸਵੇਰੇ ਦਸ ਵਜੇ ਪ੍ਰੋ. ਮੋਹਨ ਸਿੰਘ ਯਾਦਗਾਰੀ ਭਾਸ਼ਨ ਤੇ ਕਵੀ ਦਰਬਾਰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਵੇਗਾ। ਇਹ ਜਾਣਕਾਰੀ ਦੇਂਦਿਆਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਤੇ ਕਵੀ ਦਰਬਾਰ ਕਨਵੀਨਰ ਤ੍ਰੈਲੋਚਨ ਲੋਚੀ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਤੇ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਪੰਜਾਬੀ ਸਾਹਿੱਤ....
ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆ' ਅਧੀਨ ਰਾਜ ਪੱਧਰੀ ਮੁਕਾਬਲਿਆਂ ਦੇ ਅੱਜ ਤੀਸਰੇ ਦਿਨ ਅੰਡਰ-17 ਵਰਗ ਵਿੱਚ ਫਸਵੇਂ ਮੁਕਾਬਲੇ ਹੋਏ। ਅੱਜ ਦੇ ਖੇਡ ਮੁਕਾਬਲਿਆਂ ਵਿੱਚ 1300 ਦੇ ਕਰੀਬ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਰਾਜ ਪੱਧਰੀ ਅੰਡਰ-17 ਮੁਕਾਬਲਿਆਂ ਦੀਆਂ ਵੱਖ-ਵੱਖ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਅੱਗੋਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।....
ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅਤੇ ਮਹੱਤਵਪੂਰਨ ਅੰਗ ਹਨ।ਜੋ ਵਿਦਿਆਰਥੀ ਜੀਵਨ ਦੀ ਘਾੜਤ ਘੜਦਿਆਂ ਹੋਇਆਂ ਉਨ੍ਹਾਂ ਵਿੱਚ ਈਮਾਨਦਾਰੀ, ਸਹਿਯੋਗ, ਦ੍ਰਿੜ੍ਹਤਾ ਅਤੇ ਆਤਮਵਿਸ਼ਵਾਸ ਵਰਗੇ ਗੁਣ ਪੈਦਾ ਕਰਦੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਮਾਨਯੋਗ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਦੀ ਯੋਗ ਅਗਵਾਈ ਹੇਠ ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥਣਾਂ ਦੀ ਵਾਲੀਬਾਲ ਟੀਮ ਨੇ ਲੁਧਿਆਣਾ ਸਹੋਦਿਆ ਸਕੂਲ ਦੇ ਟੂਰਨਾਮੈਟਾਂ ਵਿੱਚ ਭਾਗ ਲਿਆ। 15 ਅਕਤੂਬਰ....