ਮਾਲਵਾ

ਮੈਡੀਕਲ ਕਾਲਜ ਕਮ ਹਸਪਤਾਲ ਬਣਾਉਣ ਲਈ ਪੰਜਾਬ ਸਰਕਾਰ ਨੂੰ 13 ਏਕੜ ਜ਼ਮੀਨ ਦਾਨ ਕੀਤੀ
ਮੁੱਲਾਂਪੁਰ (ਰਛਪਾਲ ਸਿੰਘ ਸ਼ੇਰਪੁਰੀ) : ਨੇੜਲੇ ਪਿੰਡ ਚੱਕ ਕਲਾਂ ਵਿਖੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਾਨ ਕੀਤੀ ਗਈ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ, ਜਿੱਥੇ ਉਨ੍ਹਾਂ ਸਰਕਾਰ ਵੱਲੋਂ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਦੇ ਨੁਮਾਇੰਦਿਆਂ ਗੁਰਨਾਮ ਸਿੰਘ ਅਤੇ ਪਵਿਤਰ ਸਿੰਘ ਦਾ ਧੰਨਵਾਦ ਕੀਤਾ....
ਧੰਨ ਧੰਨ ਬਾਬਾ ਸ਼ੋਭਾ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਬਿਰਕ ਵਿਚ ਟੂਰਨਾਮੈਂਟ 9 ਅਕਤੂਬਰ ਨੂੰ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) :ਇੱਥੋਂ ਨੇੜਲੇ ਪਿੰਡ ਬਿਰਕ ਤਹਿਸੀਲ ਜਗਰਾਓਂ ਜ਼ਿਲਾ ਲੁਧਿਆਣਾ ਵਿਖੇ ਧੰਨ ਧੰਨ ਬਾਬਾ ਸ਼ੋਭਾ ਜੀ ਦੀ ਯਾਦ ਨੂੰ ਸਮਰਪਿਤ ਨਗਰ ਦੇ ਪੱਤਵੰਤਿਆ ,ਐਨ ਆਰ ਆਈ ਵੀਰਾਂ ਅਤੇ ਨੌਜਵਾਨਾਂ ਵੱਲੋਂ ਇੱਕ ਦਿਨਾ ਕਬੱਡੀ ਕੱਪ 9 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਬਾਰੇ ਭਰਪੂਰ ਜਾਣਕਾਰੀ ਦਿੰਦੇ ਹੋਏ ਮਾਂ ਖੇਡ ਕਬੱਡੀ ਨਾਲ ਦਿਲੋਂ ਪਿਆਰ ਕਰਨ ਵਾਲੇ ਨੌਜਵਾਨ ਬੰਟੀ ਯੂ ਐਸ ਏ, ਗੁਰਮੀਤ ਸਿੰਘ ਕਨੈਡਾ, ਗੁਰਪ੍ਰੀਤ ਸਿੰਘ ਮਨੀਲਾ ,ਅਰਸ਼ੀ ਕਨੈਡਾ ,ਮਨੀ ਬੰਦੇਸਾ,ਜਗਦੀਪ ਸਿੰਘ....
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ।
ਰਾਏਕੋਟ : ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਵਿਖੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਤਹਿਸੀਲਦਾਰ ਜਗਸੀਰ ਸਿੰਘ ਸਰਾਂ ਨ ਸਿਰਕਤ ਕੀਤੀ। ਇਸ ਮੌਕੇ ਤਹਿਸੀਲਦਾਰ ਜਗਸੀਰ ਸਿੰਘ ਸਰਾਂ ਅਤੇ ਕਲੱਬ ਦੇ ਚੇਅਰਮੈਨ ਅਤਰ ਸਿੰਘ ਚੱਢਾ ਨੇ ਕਿਹਾ ਕਿ ਹਿੰਦ - ਚੀਨ ਦੀ ਜੰਗ ਤੋਂ ਬਾਅਦ ਪੰਜਾਬ ਅੰਦਰ ਨਸ਼ਿਆਂ ਦਾ ਪ੍ਰਭਾਵ ਕਿਵੇਂ ਵਧਿਆ ਬਾਰੇ....
ਰਾਏਕੋਟ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾਵੇਗਾ
ਰਾਏਕੋਟ (ਚਰਨਜੀਤ ਸਿੰਘ) : ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ 5 ਅਕਤੂਬਰ ਦਿਨ ਬੁੱਧਵਾਰ ਨੂੰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਦੁਸਹਿਰਾ ਕਮੇਟੀ ਦੇ ਪ੍ਰਧਾਨ ਇੰਦਰਪਾਲ ਗੋਲਡੀ ਨੇ ਹੋਰ ਕਈ ਕਮੇਟੀ ਮੈਂਬਰਾਂ ਦੀ ਮੌਜ਼ੂਦਗੀ ’ਚ ਅੱਜ ਸਥਾਨਕ ਸਟੇਡੀਅਮ ਵਿੱਚ ਦੁਸਹਿਰਾ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਅੰ ਕੀਤਾ। ਪ੍ਰਧਾਨ ਗੋਲਡੀ ਅਤੇ....
ਭਾਜਪਾ ਓ.ਬੀ.ਸੀ ਸੰਮੇਲਨ ਸੇਵਾ ਪੰਦਰਵਾੜੇ ਦੇ ਰੂਪ `ਚ ਪਿਲਖਣੀ ਵਿਖੇ ਮਨਾਇਆ
ਰਾਜਪੁਰਾ : ਨੇੜਲੇ ਪਿੰਡ ਪਿਲਖਣੀ ਵਿਖੇ ਓ.ਬੀ.ਸੀ ਸੰਮੇਲਨ, ਪੰਜਾਬ ਭਾਜਪਾ ਓ.ਬੀ.ਸੀ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕੰਬੋਜ਼ ਦੀ ਅਗਵਾਈ ਵਿੱਚ ਸੇਵਾ ਪੰਦਰਵਾੜੇ ਦੇ ਰੂਪ `ਚ ਮਨਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ `ਤੇ ਭਾਜਪਾ ਦੇ ਹਲਕਾ ਕੁਰਕਸ਼ੇਤਰ ਤੋਂ ਲੋਕ ਸਭਾ ਮੈਂਬਰ ਨਾਇਬ ਸੈਣੀ, ਭਾਜਪਾ ਓ.ਬੀ.ਸੀ ਮੋਰਚਾ ਪ੍ਰਧਾਨ ਰਜਿੰਦਰ ਬਿੱਟਾ, ਭਾਜਪਾ ਹਲਕਾ ਰਾਜਪੁਰਾ ਇੰਚਾਰਜ਼ ਜਗਦੀਸ ਜੱਗਾ, ਭਾਜਪਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਿਕਾਸ ਸ਼ਰਮਾ, ਓ.ਬੀ.ਸੀ ਮੋਰਚਾ ਸ਼ੋਸ਼ਲ ਮੀਡੀਆ ਪੰਜਾਬ ਇੰਚਾਰਜ਼ ਅਵਤਾਰ ਸਿੰਘ ਸਮੇਤ....
ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਕੇ.ਟੀ.ਐਫ. ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਕੀਤਾ ਪਰਦਾਫਾਸ਼
ਰੂਪਨਗਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਤਹਿਤ ਰੂਪਨਗਰ ਪੁਲਿਸ ਨੇ ਇੰਟਰ ਸਰਵਿਸਿਜ ਇੰਟੈਲੀਜੈਂਸ (ਆਈ.ਐੱਸ.ਆਈ.) ਦੀ ਹਮਾਇਤ ਪ੍ਰਾਪਤ ਡਰੋਨ ਆਧਾਰਿਤ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਚਮਕੌਰ ਸਾਹਿਬ ਖੇਤਰ ਤੋਂ ਗਿ੍ਰਫਤਾਰ ਕਰਕੇ ਗਿਰੋਹ ਨੂੰ ਵੱਡਾ ਝਟਕਾ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ....
ਰੋਟਰੀ ਕਲੱਬ ਰਾਏਕੋਟ ਵੱਲੋਂ "ਨੇਸ਼ਨ ਬਿਲਡਰ ਐਵਾਰਡ" ਨਾਲ਼ 16 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।
ਰਾਏਕੋਟ (ਚਰਨਜੀਤ ਸਿੰਘ ਬੱਬੂ) : ਸਥਾਨਕ ਨਗਰ ਕੌਂਸਲ ਦਫਤਰ ਰਾਏਕੋਟ ਵਿਖੇ ਰੋਟਰੀ ਕਲੱਬ ਮਿਡਟਾਊਨ ਰਾਏਕੋਟ 3070 ਵੱਲੋਂ ਇੰਟਰਨੈਸ਼ਨਲ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਅਤੇ ਸਿੱਖਿਆ ਦੇ ਖੇਤਰ ਵਿੱਚ ਚੰਗਾ ਯੋਗਦਾਨ ਪਾਉਣ ਵਾਲੇ ਇਲਾਕੇ ਦੇ 16 ਅਧਿਆਪਕਾਂ ਦਾ "ਨੇਸ਼ਨ ਬਿਲਡਰ ਐਵਾਰਡ" ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਹਰਮੰਦਰ ਸਿੰਘ ਰਾਣਾ, ਡਾਕਟਰ ਅਵਤਾਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਧਿਆਪਕ ਸਮਾਜੀਕਰਨ ਪ੍ਰਕਿਰਿਆ ਦੀ ਨੀਂਹ ਹੈ, ਜਿਸ....
ਲਾਇਨਜ ਕਲੱਬ ਰਾਏਕੋਟ ਵੱਲੋਂ ਬਿਰਧ ਆਸ਼ਰਮ ਨੂੰ ਰਾਸ਼ਨ ਦਿੱਤਾ ਗਿਆ।
ਰਾਏਕੋਟ (ਚਰਨਜੀਤ ਸਿੰਘ ਬੱਬੂ) : ਅੱਜ ਗਾਂਧੀ ਜੈਅੰਤੀ ਤੇ ਲਾਇਨਜ ਕਲੱਬ ਰਾਏਕੋਟ ਵੱਲੋਂ ਅੱਜ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਨੂੰ ਰਾਸ਼ਨ ਦਿੱਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਮੋਹਿਤ ਗੁਪਤਾ, ਸੈਕਟਰੀ ਬਿਕਰਮਜੀਤ ਬਾਂਸਲ ਨੇ ਕਿਹਾ ਕਿ ਦੇਸ਼ ’ਚ ਹਰ ਸਾਲ 2 ਅਕਤੂਬਰ ‘ਗਾਂਧੀ ਜਯੰਤੀ’ ਦੇ ਰੂਪ ’ਚ ਮਨਾਇਆ ਜਾਂਦਾ ਹੈ। ਗਾਂਧੀ ਜੀ ਦੇ ਵਿਚਾਰਾਂ ਤੋਂ ਸਿਰਫ ਭਾਰਤ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਵੀ ਲੱਖਾਂ ਲੋਕ ਪ੍ਰਭਾਵਿਤ ਹਨ, ਮਹਾਤਮਾ ਗਾਂਧੀ ਨੇ ਅਹਿੰਸਾ ਦੇ ਰਾਹ ’ਤੇ ਚੱਲਦੇ ਹੋਏ ਦੇਸ਼ ਦੀ ਆਜ਼ਾਦੀ....
ਸਵੱਛ ਭਾਰਤ ਦਿਵਸ ਮੌਕੇ 'ਹਰ ਘਰ ਜਲ' ਮਿਸ਼ਨ ਤਹਿਤ ਲੁਧਿਆਣਾ ਜ਼ਿਲ੍ਹੇ ਨੂੰ ਮਿਲਿਆ ਸਨਮਾਨ
ਲੁਧਿਆਣਾ : ਇੱਕ ਵੱਡੀ ਮੱਲ੍ਹ ਮਾਰਦਿਆਂ, ਲੁਧਿਆਣਾ ਜ਼ਿਲ੍ਹੇ ਨੂੰ ਜਲ ਸ਼ਕਤੀ ਮੰਤਰਾਲੇ ਵੱਲੋਂ 'ਹਰ ਘਰ ਜਲ' ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ। ਹੁਣ ਲੁਧਿਆਣਾ ਜ਼ਿਲ੍ਹੇ ਨੇ ਮਾਣ ਹੈ ਜਿੱਥੇ ਹਰੇਕ ਪਿੰਡ ਦੇ ਘਰ-ਘਰ ਲੋਕਾਂ ਨੂੰ ਟੂਟੀ ਵਾਲਾ ਅਤੇ ਸਾਫ਼ ਪੀਣ ਵਾਲਾ ਪਾਣੀ ਉਪਲੱਬਧ ਹੈ। ਇਹ ਐਵਾਰਡ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਨਵੀਂ ਦਿੱਲੀ ਵਿਖੇ ਪ੍ਰਾਪਤ ਕੀਤਾ।ਇਸ ਵੱਡੀ ਪ੍ਰਾਪਤੀ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਜਲ....
ਪਾਤੜਾਂ ਮੰਡੀ ਦਾ ਮੰਤਰੀ ਧਾਲੀਵਾਲ ਵੱਲੋਂ ਅਚਨਚੇਤ ਦੌਰਾ, ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ
ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ-ਕੁਲਦੀਪ ਸਿੰਘ ਧਾਲੀਵਾਲ ਪਾਤੜਾਂ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਚਨਚੇਤ ਪਾਤੜਾਂ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲਏ ਗਏ ਸਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ, ਆਮ....
ਖਰੜ ਅਤੇ ਕੁਰਾਲੀ ਮੰਡੀ ਦਾ ਦੌਰਾ ਕਰਕੇ ਅਨਮੋਲ ਗਗਨ ਮਾਨ ਨੇ ਲਿਆ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਐਸ ਏ ਐਸ ਨਗਰ : ਪੰਜਾਬ 'ਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਸੈਰ ਸਪਾਟਾ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਵੱਲੋਂ ਜ਼ਿਲ੍ਹਾ ਐਸ ਏ ਐਸ ਨਗਰ ਦੀ ਖਰੜ ਅਤੇ ਕੁਰਾਲੀ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਅਤੇ ਸਾਫ਼ ਸਫ਼ਾਈ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਤੇ....
ਨਵੀਂ ਦਾਣਾ ਮੰਡੀ ਮੋਗਾ ਵਿੱਚ ਖਰੀਦ ਪ੍ਰਬੰਧਾਂ ਦਾ ਐਮ ਐਲ ਏ ਅਰੋੜਾ ਵੱਲੋਂ ਜਾਇਜ਼ਾ ਲਿਆ
ਮੋਗਾ : ਜ਼ਿਲ੍ਹਾ ਮੋਗਾ ਵਿੱਚ ਅੱਜ ਤੋਂ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ਉੱਤੇ ਨਵੀਂ ਦਾਣਾ ਮੰਡੀ ਮੋਗਾ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਾਵੇਂਕਿ ਮੋਗਾ ਵਿੱਚ ਖਰੀਦ ਲਈ ਹਲੇ ਸਮਾਂ ਲੱਗੇਗਾ ਪਰ ਫਿਰ ਵੀ ਸਫ਼ਾਈ ਅਤੇ ਹੋਰ ਪ੍ਰਬੰਧ ਤੁਰੰਤ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਉਹਨਾਂ ਨੇ ਸਫਾਈ, ਪਖ਼ਾਨੇ, ਸਾਫ਼ ਪਾਣੀ, ਛਾਂ ਅਤੇ ਹੋਰ ਪ੍ਰਬੰਧਾਂ ਦਾ....
ਝੋਨੇ ਦੇ ਸੀਜ਼ਨ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਕੁਲਜੀਤ ਰੰਧਾਵਾ
ਐਸ ਏ ਐਸ ਨਗਰ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਡੇਰਾਬੱਸੀ ਤੋਂ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਹਨਾਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ....
ਸਰਸ ਮੇਲਾ ਸੰਗਰੂਰ ਲਈ ਟਰਾਈਡੈਂਟ ਗਰੁੱਪ ਵਲੋਂ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ
ਸੰਗਰੂਰ : ਟਰਾਈਡੈਂਟ ਗਰੁੱਪ ਵਲੋਂ ਗਰੁੱਪ ਦੇ ਸੰਸਥਾਪਕ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਸ ਮੇਲਾ ਸੰਗਰੂਰ-2022 ਲਈ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ ਹੈ , ਅਤੇ ਇਹ ਸਹਾਇਤਾ ਰਾਸ਼ੀ ਦਾ ਚੈੱਕ ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਸ੍ਰੀ ਰੁਪਿੰਦਰ ਗੁਪਤਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਵਰਜੀਤ ਵਾਲੀਆ ਨੂੰ ਸੌਂਪਿਆ ਗਿਆ।ਸ੍ਰੀ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਸਰਸ ਮੇਲਾ ਮਿਤੀ 8 ਅਕਤੂਬਰ ਤੋਂ 17 ਅਕਤੂਬਰ ਤੱਕ ਰਣਬੀਰ ਕਾਲਜ ਸੰਗਰੂਰ....
ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਨਵੇਂ ਵਾਈਸ ਚਾਂਸਲਰ ਡਾ ਵਾਂਡਰ ਹੋਣਗੇ
ਫਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਨੂੰ ਨਵਾਂ ਵਾਈਸ ਚਾਂਸਲਰ ਮਿਲਿਆ। ਦਿਲ ਦੇ ਰੋਗਾਂ ਨਾਲ ਸੰਬੰਧਿਤ ਡਾ ਗੁਰਪ੍ਰੀਤ ਸਿੰਘ ਵਾਂਡਰ ਹੋਣਗੇ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਨਵੇਂ ਵਾਈਸ ਚਾਂਸਲਰ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਫੇਸਬੁੱਕ ਤੇ ਇੱਕ ਪੋਸਟ ਪਾ ਕੀਤਾ ਹੈ। ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਨੂੰ ਅੱਜ ਨਵਾਂ ਵਾਈਸ ਚਾਂਸਲਰ ਮਿਲ ਗਿਆ। ਪੰਜਾਬ ਸਰਕਾਰ ਨੇ ਦਿਲ ਦੇ ਰੋਗਾਂ ਨਾਲ ਸਬੰਧੰਤ....