ਮਾਲਵਾ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਰੱਖਣ ਲਈ ਕਿਸਾਨਾਂ ਦੇ ਖੇਤਾਂ ਤੱਕ ਪਹੁੰਚ ਬਣਾਈ
ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਖਤਰਿਆਂ ਨੂੰ ਰੋਕਿਆ ਜਾਣਾ ਬੇਹੱਦ ਜ਼ਰੂਰੀ- ਡਾ ਪੱਲਵੀ ਕਿਹਾ, ਸੁਪਰ ਸੀਡਰ, ਹੈਪੀ ਸੀਡਰ ਪਰਾਲੀ ਨੂੰ ਜ਼ਮੀਨ 'ਚ ਮਿਲਾਕੇ ਮਿੱਟੀ ਦੀ ਤਾਕਤ ਵਧਾਉਣ ਲਈ ਲਾਹੇਵੰਦ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆ ਨੇ ਡੀ.ਏ.ਪੀ.ਬਦਲਵੇਂ ਸਰੋਤਾਂ (ਖਾਦਾ) ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਮਾਲੇਰਕੋਟਲਾ, 12 ਨਵੰਬਰ 2024 : ਪੰਜਾਬ ਦੀ ਆਬੋ- ਹਵਾ ਨੂੰ ਬਚਾਉਣ ਅਤੇ ਕੁਦਰਤੀ ਸਰੋਤਾ ਦੀ ਰਾਖੀ ਲਈ ਆਪਣੀ ਨੈਤਿਕ,ਸਮਾਜਿਕ,ਜਿੰਮੇਵਾਰੀ ਸਮਝਦੇ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 14 ਦਸੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਭ - ਸਕੱਤਰ, ਹਰਵਿੰਦਰ ਸਿੰਘ
ਕਿਹਾ! ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਵੀ ਸਥਾਪਿਤ ਕੀਤੇ ਜਾਣਗ ਬੈਂਚ ਲੁਧਿਆਣਾ, 12 ਨਵੰਬਰ 2024 : ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ 14 ਦਸੰਬਰ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਸਕੱਤਰ, ਜ਼ਿਲ੍ਹਾ ਕਾਨੂੰਨੀ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂੇ ਲਗਾਇਆ ਗਿਆ ਪਲੇਸਮੈਂਟ ਕੈਂਪ
ਤਰਨ ਤਾਰਨ, 12 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਅੱਜ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ, (ਪੇਡੂ ਵਿਕਾਸ) ਤਰਨ ਤਾਰਨ ਸ੍ਰੀ ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਸੰਧੂ ਸਕਿਊਰਿਟੀ ਫੋਰਸ ਅਤੇ ਫਲਿਪਕਾਰਟ ਕੰਪਨੀ ਨੇ ਭਾਗ ਲਿਆ । ਇਸ ਪਲੇਸਮੈਂਟ ਕੈਂਪ ਵਿੱਚ 22 ਪ੍ਰਾਰਥੀਆ ਨੇ ਭਾਗ ਲਿਆ ਜਿਸ....
ਆਪ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ­ ਝੋਨੇ ਦੀ ਖ਼ਰੀਦ ਅਤੇ ਡੀਏਪੀ ਸਮੱਸਿਆ ਲਈ ਆਪ ਸਰਕਾਰ ਜਿੰਮੇਵਾਰ­ : ਅਨੁਰਾਗ ਠਾਕੁਰ
ਕਾਂਗਰਸ ਅਤੇ ਆਪ ਭਿ੍ਰਸ਼ਟਾਚਾਰੀ ਪਾਰਟੀਆਂ ਦਾ ਗੱਠਜੋੜ : ਅਨੁਰਾਗ ਠਾਕੁਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਲਿਆਂ ਨੇ ਸ਼ਰਾਬ ਦੀ ਦਲਾਲੀ ‘ਚ ਮੂੰਹ ਕਾਲਾ ਕਰਵਾਇਆ : ਅਨੁਰਾਗ ਠਾਕੁਰ ਕਾਂਗਰਸ ਨੇ ਸਿੱਖ ਕਤਲੇਆਮ ਕਰਵਾਇਆ­ ਜਿਸਦਾ ਇਨਸਾਫ਼ ਬੀਜੇਪੀ ਨੇ ਦਵਾਇਆ : ਅਨੁਰਾਗ ਠਾਕੁਰ ਕੇਵਲ ਢਿੱਲੋਂ ਦੀ ਪੀਐਮ ਤੇ ਗ੍ਰਹਿ ਮੰਤਰੀ ਨਾਲ ਸਿੱਧੀ ਗੱਲਬਾਤ­ ਉਹਨਾਂ ਦੀ ਜਿੱਤ ਨਾਲ ਬਰਨਾਲਾ ਲਈ ਆਉਣਗੇ ਵੱਡੇ ਪ੍ਰੋਜੈਕਟ : ਅਨੁਰਾਗ ਠਾਕੁਰ ਸਾਬਕਾ ਕੇਂਦਰੀ ਮੰਤਰਹੀ ਤੇ ਬੀਜੇਪੀ ਸੰਸਦ ਮੈਂਬਰ ਨੇ ਕੇਵਲ ਸਿੰਘ ਢਿੱਲੋਂ ਦੀ ਚੋਣ....
ਡੀਏਪੀ ਖਾਦ ਦੀ ਜ਼ਮ੍ਹਾਖੋਰੀ ਤੇ ਕਾਲਾਬਾਜ਼ਾਰੀ 'ਤੇ ਪ੍ਰਸ਼ਾਸਨ ਦੀ ਹੈ ਤਿੱਖੀ ਨਜ਼ਰ : ਡਿਪਟੀ ਕਮਿਸ਼ਨਰ
ਡੀਏਪੀ ਖਾਦ ਦੀ ਜ਼ਮ੍ਹਾਖੋਰੀ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ ਕਿਸਾਨਾਂ ਨੂੰ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਦੀ ਸਲਾਹ ਸ੍ਰੀ ਮੁਕਤਸਰ ਸਾਹਿਬ, 11 ਨਵੰਬਰ : ਜ਼ਿਲ੍ਹੇ ਦੇ ਕਿਸਾਨਾਂ ਲਈ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹੇ ਵਿਚਲੇ ਖਾਦ ਵਿਕਰੇਤਾਵਾਂ, ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੀ ਲਗਾਤਾਰ....
ਗੁਰਪੂਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ ਸੁਥਰਾ-ਪਲਾਸਟਿਕ ਤੋਂ ਮੁਕਤ ਅਤੇ ਵਾਤਾਵਰਨ ਬਚਾਉ ਮੁਹਿੰਮ ਦੀ ਕੀਤੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ 11 ਨਵੰਬਰ 2024 : ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਨਗਰ ਕੌਂਸਲ ਦੇ ਸਫਾਈ ਸੇਵਕਾ, ਸੀਵਰ ਮੈਨ ਦਾ ਸਟਾਫ, ਸਿਵਲ ਹਸਪਤਾਲ ਦਾ ਸਟਾਫ ਜਿਲ੍ਹਾ ਸਿੱਖਿਆ ਅਫਸਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰਪੂਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ ਸੁਥਰਾ ਪਲਾਸਟਿਕ ਤੋਂ ਮੁਕਤ ਅਤੇ ਵਾਤਾਵਰਨ ਬਚਾਉ ਮੁਹਿੰਮ ਦੀ ਸ਼ੁਰੂਆਤ 11 ਨਵੰਬਰ 2024 ਤੋਂ....
ਨੀਟੂ ਸ਼ਟਰਾਂਵਾਲਾ ਬਣ ਸਕਦਾ ਮੁੱਖ ਮੰਤਰੀ ਬਿੱਟੂ ਨਹੀਂ : ਚਰਨਜੀਤ ਸਿੰਘ ਚੰਨੀ 
ਪੰਜਾਬ ਦੇ ਲੋਕਾਂ ਦਾ 'ਆਪ' ਤੋਂ ਮੋਹ ਭੰਗ ਹੋ ਚੁੱਕਾ ਹੈ : ਚਰਨਜੀਤ ਸਿੰਘ ਚੰਨੀ ਬਰਨਾਲਾ, 11 ਨਵੰਬਰ 2024 : ਪੰਜਾਬ ਦੀਆਂ ਚਾਰ ਸੀਟਾਂ 'ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਬਰਨਾਲਾ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਬਿੱਟੂ ਦੀ ਤੁਲਨਾ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ ਨਾਲ ਕੀਤੀ। ਕਾਂਗਰਸੀ....
ਰਾਜਪਾਲ ਵੱਲੋਂ ਦੇਸ਼ ਨੂੰ ‘ਆਤਮ ਨਿਰਭਰ ਭਾਰਤ’ ਬਣਾਉਣ ਲਈ ਹਰ ਸੰਭਵ ਯਤਨ ਕਰਨ ਦਾ ਸੱਦਾ
ਮੋਹਾਲੀ ਵਿਖੇ ਇੰਡੀਅਨ ਸਕੂਲ ਆਫ ਬਿਜ਼ਨਸ ਦੇ ਗ੍ਰੈਜੂਏਟਸ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਰਾਜਪਾਲ ਨੇ ਨੌਕਰੀ ਭਾਲਣ ਵਾਲਿਆਂ ਦੀ ਬਜਾਏ ਰੁਜ਼ਗਾਰ ਸਿਰਜਣਹਾਰ ਬਣਨ 'ਤੇ ਜ਼ੋਰ ਦਿੱਤਾ ਐਸਏਐਸ.ਨਗਰ, 11 ਨਵੰਬਰ, 2024 : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਰਾਸ਼ਟਰ ਨੂੰ 'ਆਤਮ-ਨਿਰਭਰ ਭਾਰਤ' ਬਣਾ ਕੇ ਵਿਸ਼ਵ ਦੀ ਨੰਬਰ ਇਕ ਅਰਥਵਿਵਸਥਾ ਬਣਨ ਲਈ ਠੋਸ ਯਤਨ ਕਰਨ ਦਾ ਸੱਦਾ ਦਿੱਤਾ। ਇੰਡੀਅਨ ਸਕੂਲ ਆਫ ਬਿਜ਼ਨਸ, ਮੋਹਾਲੀ ਵਿਖੇ ਐਡਵਾਂਸਡ ਮੈਨੇਜਮੈਂਟ ਪ੍ਰੋਗਰਾਮ ਇਨ ਪਬਲਿਕ ਪਾਲਿਸੀ (ਏ.ਐੱਮ....
ਫਿਰੋਜ਼ਪੁਰ ਵਿੱਚ ਵਿਦਾਈ ਵੇਲੇ ਲਾੜੀ ਦੇ ਸਿਰ ‘ਚ ਵੱਜੀ ਗੋਲੀ, ਹਸਪਤਾਲ ’ਚ ਜ਼ੇਰੇ ਇਲਾਜ
ਫਿਰੋਜ਼ਪੁਰ, 11 ਨਵੰਬਰ 2024 : ਫਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਨੇੜਲੇ ਮੈਰਿਜ ਪੈਲੇਸ ਵਿੱਚ ਇੱਕ ਵਿਆਹ ਦੌਰਾਨ ਜਦੋਂ ਲੜਕੀ ਦੀ ਵਿਦਾਈ ਹੋਣ ਲੱਗੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ, ਜੋ ਕਿ ਲਾੜੀ ਦੇ ਸਿਰ ਵਿੱਚ ਵੱਜੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਜਿਸ ਤੋਂ ਬਾਅਦ ਲਾੜੀ ਨੂੰ ਗੰਭੀਰ ਹਾਲਤ ਦੇ ਵਿੱਚ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਿੰਡ ਹਾਸ਼ਮ ਤੂਤ ਦੇ ਬਾਜ ਸਿੰਘ ਦੀ ਧੀ ਬਲਜਿੰਦਰ....
ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ
ਫ਼ਰੀਦਕੋਟ 11 ਨਵੰਬਰ,2024 : ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ ਅਤੇ ਜਿਨ੍ਹਾਂ ਨੋਡਲ ਅਫਸਰ ਦੇ ਏਰੀਏ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ....
ਸੁਪਰ ਸੀਡਰ ਅਤੇ ਸਮਾਰਟ ਸੀਡਰ ਵਰਤੋਂ ਕਰਕੇ ਕਿਸਾਨ ਕਰਨ ਸਕਦੇ ਹਨ ਕਣਕ ਦੀ ਬਿਜਾਈ-ਡਾ.ਅਮਰੀਕ ਸਿੰਘ
ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਨਾਲ ਕੀਤੀ ਜਾ ਸਕਦੀ ਹੈ ਕਣਕ ਵਿੱਚ ਫਾਸਫੋਰਸ ਦੀ ਪੂਰਤੀ ਕੋਟਕਪੂਰਾ, 11 ਨਵੰਬਰ 2024 : ਜ਼ਿਲ੍ਹਾ ਫਰੀਦਕੋਟ ਵਿੱਚ ਕੁਝ ਕਿਸਾਨਾਂ ਵਲੋਂ ਪਰਾਲੀ/ਫਸਲ ਦੀ ਰਹਿੰਦ-ਖੂੰਹਦ ਦੀ ਮਹੱਤਤਾ ਨਾ ਸਮਝਦੇ ਹੋਏ, ਓਸ ਨੂੰ ਅੱਗ ਲਗਾ ਕਿ ਜ਼ਮੀਨ ਅਤੇ ਵਾਤਾਵਰਣ ਦਾ ਨੁਕਸਾਨ ਕੀਤਾ ਜਾ ਰਿਹਾ ਹੈ, ਓਥੇ ਕੁੱਝ ਕਿਸਾਨ ਅਜਿਹੇ ਵੀ ਹਨ, ਜੋ ਪਿਛਲੇ ਲੰਬੇ ਸਮੇਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦਾ ਖੇਤ ਵਿੱਚ ਪ੍ਰਬੰਧਨ ਕਰ ਕਰਕੇ ਸਫਲਤਾ ਪੂਰਵਕ ਕਣਕ ਦੀ ਕਾਸ਼ਤ ਰਹੇ ਹਨ। ਅਜਿਹੇ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ  502568 ਮੀਟ੍ਰਿਕ ਟਨ ਝੋਨਾ ਪੁੱਜਾ- ਡੀ ਸੀ
ਖਰੀਦ ਏਜੰਸੀਆਂ ਵੱਲੋਂ 494407 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਫ਼ਰੀਦਕੋਟ 11 ਨਵੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ । ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ 502568 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ 494407 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਦਿੱਤੀ।....
ਅਗਾਂਹਵਧੂ ਕਿਸਾਨਾਂ ਨੇ ਹੋਰਨਾ ਕਿਸਾਨਾਂ ਨੂੰ ਡੀ.ਏ.ਪੀ. ਦੀ ਥਾਂ ਟੀ.ਐਸ.ਪੀ.,ਐਨ.ਪੀ.ਕੇ. ਜਾਂ ਸਿੰਗਲ ਸੁਪਰ ਫਾਸਫੇਟ ਵਰਤਣ ਲਈ ਕੀਤਾ ਪ੍ਰੇਰਿਤ
ਐਨ.ਪੀ.ਕੇ. 12:32:16 ਡੀ.ਏ.ਪੀ. ਦਾ ਚੰਗਾ ਬਦਲ-ਮੁੱਖ ਖੇਤੀਬਾੜੀ ਅਫਸਰ ਫ਼ਤਹਿਗੜ੍ਹ ਸਾਹਿਬ, 11 ਨਵੰਬਰ 2024 : ਸਬ-ਡਵੀਜ਼ਨ ਅਮਲੋਹ ਦੇ ਪਿੰਡ ਭਾਂਬਰੀ ਦੇ ਸਫਲ ਕਿਸਾਨ ਗੁਰਪ੍ਰੀਤ ਸਿੰਘ ਅਤੇ ਸਬ ਡਵੀਜ਼ਨ ਖਮਾਣੋਂ ਦੇ ਪਿੰਡ ਮੋਹਣ ਮਾਜਰਾ ਦੇ ਅਗਾਂਹਵਧੂ ਕਿਸਾਨ ਜਸਮਨਜੋਤ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਡੀ.ਏ.ਪੀ ਦੀ ਥਾਂ ਟੀ.ਐਸ.ਪੀ ਤੇ ਐਨ.ਪੀ.ਕੇ ਖਾਦ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਸਫਲ ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ ਸਾਲ ਕਣਕ ਦੀ ਬਿਜਾਈ ਲਈ ਆਪਣੇ....
ਜ਼ਿਲ੍ਹੇ ਵਿੱਚ ਬਣਾਏ 32 ਖਰੀਦ ਕੇਂਦਰਾਂ ਤੇ ਝੋਨੇ ਦੀ ਖਰੀਦ ਜੰਗੀ ਪੱਧਰ ਤੇ ਚੱਲ ਰਹੀ : ਡਾ. ਸੋਨਾ ਥਿੰਦ
ਫ਼ਤਹਿਗੜ੍ਹ ਸਾਹਿਬ, 11 ਨਵੰਬਰ : ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ 32 ਖਰੀਦ ਕੇਂਦਰਾਂ ਤੇ ਝੋਨੇ ਦੀ ਖਰੀਦ ਜੰਗੀ ਪੱਧਰ ਤੇ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਏ 04 ਲੱਖ 13 ਹਜ਼ਾਰ 192 ਮੀਟਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 04 ਲੱਖ 07 ਹਜ਼ਾਰ 496 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ 03 ਲੱਖ 835 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਤੇ ਖਰੀਦੇ ਗਏ ਝੋਨੇ ਦੀ....
ਸਿਵਲ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ
ਡੀ.ਏ.ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ (ਖਾਦਾ) ਦੀ ਵਰਤੋਂ ਕਰਨ ਕਿਸਾਨ-ਡੀ.ਸੀ ਕਿਹਾ, ਕਿ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਸੰਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਵਾਤਾਵਾਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੀਤੇ ਜਾ ਰਹੇ ਨੇ ਲਗਾਤਾਰ ਉਪਰਾਲੇ ਮਾਲੇਰਕੋਟਲਾ 11 ਨਵੰਬਰ 2024 : ਜਾਗਰੂਕਤਾ ਮੁਹਿੰਮ ਨੂੰ ਜਾਰੀ ਰੱਖਦਿਆਂ ਪਰਾਲੀ ਸਾੜਨ ਤੋਂ ਰੋਕਣ ਲਈ ਸਿਵਲ ਅਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ....