ਮਾਲਵਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗ਼ੈਰ-ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੇ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਨੂੰ ਪਹਿਲ ਦੇਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਇਸ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੋਰਡਾਂ ਉਪਰ....
ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ
ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 90 ਫੀਸਦੀ ਘਰਾਂ ਦਾ ਬਿਜਲੀ ਬਿਲ ਆਇਆ ਜੀਰੋ ਸਰਕਾਰ ਤੁਹਾਡੇ ਦੁਆਰ ਤਹਿਤ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਮੂਹ ਅਧਿਕਾਰੀਆਂ ਨੂੰ ਇਹ ਆਦੇਸ਼ ਦਿੱਤੇ ਗਏ ਹਨ ਕਿ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਵਿੱਚ ਨਾ ਬੁਲਾਇਆ ਜਾਵੇ ਸਗੋਂ ਲੋਕਾਂ ਦੇ ਕੰਮ....
ਰਹਿ ਗਏ ਕੇਸਾਧਾਰੀ ਸਿੱਖ ਵੋਟਰ ਨੂੰ ਸੁਨਿਹਰੀ ਮੌਕਾ ਹੁਣ ਮਿਤੀ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ : ਡੀ.ਸੀ
ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ ਫ਼ਰੀਦਕੋਟ 26 ਜੁਲਾਈ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਹੜੇ ਕੇਸਧਾਰੀ ਵੋਟਰ ਐਸ.ਜੀ.ਪੀ.ਸੀ ਵੋਟਾਂ ਬਣਾਉਣ ਤੋਂ ਕਿਸੇ ਕਾਰਨ ਰਹਿ ਗਏ ਸਨ, ਉਨ੍ਹਾਂ ਨੂੰ ਚੋਣ ਕਮਿਸ਼ਨ ਨੇ 31 ਜੁਲਾਈ ਤੱਕ ਵੋਟ ਬਣਾਉਣ ਲਈ ਇੱਕ ਸੁਨਿਹਰੀ ਮੌਕਾ ਦਿੱਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ....
ਬਾਲ ਅਧਿਕਾਰ ਸੁਰੱਖਿਆ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ 31 ਜੁਲਾਈ ਨੂੰ ਨਿਹਾਲ ਸਿੰਘ ਵਿੱਚ ਲੱਗੇਗਾ ਕੈਂਪ
ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਮੈੇਂਬਰ ਪ੍ਰੀਤੀ ਭਾਰਦਵਾਜ਼ ਲਾਲ ਤੇ ਚੇਅਰਪਰਸਨ ਕੰਵਰਦੀਪ ਸਿੰਘ ਕਰਨਗੇ ਵਿਸ਼ੇਸ਼ ਸ਼ਿਰਕਤ ਆਯੋਗ ਨੇ ਲਿਆ ਵੀ.ਸੀ. ਰਾਹੀਂ ਪ੍ਰਬੰਧਾਂ ਦਾ ਜਾਇਜ਼ਾ ਮੋਗਾ, 26 ਜੁਲਾਈ 2024 : ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਭਾਰਤ ਸਰਕਾਰ ਦੇ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਐਕਟ, 2007 ਦੁਆਰਾ ਸਥਾਪਿਤ ਕੀਤੀ ਗਈ ਹੈ। ਇਸ ਕਮਿਸ਼ਨ ਦਾ ਮੁੱਖ ਉਦੇਸ਼ ਬੱਚਿਆਂ ਦੇ ਅਧਿਕਾਰ ਜੋ ਕਿ ਭਾਰਤ ਦੇ ਸੰਵਿਧਾਨ ਵਿੱਚ ਤੇ ਕਾਨੂੰਨ/ਐਕਟ ਵਿੱਚ ਨਿਰਧਾਰਿਤ ਹਨ, ਦੀ ਰੱਖਿਆ ਕਰਨਾ ਹੈ....
ਆਪ ਦੀ ਸਰਕਾਰ-ਆਪ ਦੇ ਦੁਆਰ' ਸਕੀਮ ਤਹਿਤ ਪਿੰਡ ਮਾਣੂੰਕੇ ਵਿਖੇ ਵਿਸ਼ੇਸ਼ ਕੈਂਪ ਆਯੋਜਿਤ
ਐਸ.ਡੀ.ਐਮ. ਹਰਕੰਵਲਜੀਤ ਸਿੰਘ ਤੇ ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ ਨੇ ਸਮੂਹ ਵਿਭਾਗਾਂ ਨਾਲ ਹਾਜ਼ਰ ਹੋ ਕੇ ਕੀਤਾ ਸਮੱਸਿਆਵਾਂ ਦਾ ਨਿਪਟਾਰਾ ਅਗਲਾ ਕੈਂਪ 1 ਅਗਸਤ ਨੂੰ ਘੱਲ ਕਲਾਂ ਵਿਖੇ-ਐਸ.ਡੀ.ਐਮ. ਮਾਣੂੰਕੇ 26 ਜੁਲਾਈ 2024 : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਤ ਤਹਿਤ ਪਿੰਡ ਪੱਧਰੀ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਨਾਲ ਪਿੰਡਾਂ ਦੇ ਲੋਕਾਂ ਦੇ ਸਰਕਾਰੀ ਕੰਮ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਹੋ ਰਹੇ ਹਨ। ਮੋਗਾ ਪ੍ਰਸ਼ਾਸ਼ਨ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ....
Punjab Image
ਆਪ ਦੀ ਸਰਕਾਰ-ਆਪ ਦੇ ਦੁਆਰ' ਸਕੀਮ ਤਹਿਤ ਪਿੰਡ ਮਾਣੂੰਕੇ ਵਿਖੇ ਵਿਸ਼ੇਸ਼ ਕੈਂਪ ਆਯੋਜਿਤ
ਐਸ.ਡੀ.ਐਮ. ਹਰਕੰਵਲਜੀਤ ਸਿੰਘ ਤੇ ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ ਨੇ ਸਮੂਹ ਵਿਭਾਗਾਂ ਨਾਲ ਹਾਜ਼ਰ ਹੋ ਕੇ ਕੀਤਾ ਸਮੱਸਿਆਵਾਂ ਦਾ ਨਿਪਟਾਰਾ ਅਗਲਾ ਕੈਂਪ 1 ਅਗਸਤ ਨੂੰ ਘੱਲ ਕਲਾਂ ਵਿਖੇ-ਐਸ.ਡੀ.ਐਮ. ਮਾਣੂੰਕੇ 26 ਜੁਲਾਈ 2024 : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਤ ਤਹਿਤ ਪਿੰਡ ਪੱਧਰੀ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਨਾਲ ਪਿੰਡਾਂ ਦੇ ਲੋਕਾਂ ਦੇ ਸਰਕਾਰੀ ਕੰਮ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਹੋ ਰਹੇ ਹਨ। ਮੋਗਾ ਪ੍ਰਸ਼ਾਸ਼ਨ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ....
ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ ਮੁਫ਼ਤ ਕਰਵਾਇਆ ਜਾਵੇਗਾ ਸਟੈਨੋਗ੍ਰਾਫੀ ਕੋਰਸ
5 ਅਗਸਤ ਤੱਕ ਕਰਵਾਈ ਜਾ ਸਕਦੀ ਰਜਿਸਟ੍ਰੇਸ਼ਨ-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ, 26 ਜੁਲਾਈ 2024 : ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵਿਖੇ ਮੁਫ਼ਤ ਸਟੈਨੋਗ੍ਰਾਫ਼ੀ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਮੁਫ਼ਤ ਕੋਰਸ ਦਾ ਲਾਹਾ ਲੈਣ ਲਈ ਪ੍ਰਾਰਥੀ 5 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਬੀ.ਏ. ਪਾਸ ਪ੍ਰਾਰਥੀ ਜੋ ਸਟੈਨੋਗ੍ਰਾਫੀ....
ਬਸਰਾਓ 'ਚ ਕਿਸਾਨ ਨੇ ਪ੍ਰਵਾਸੀ ਮਜ਼ਦੂਰ ਨਾਲ ਮਿਲ ਕੇ ਗੁਆਂਢੀ ਕਿਸਾਨ ਦਾ ਤੇਜਧਾਰ ਹਥਿਆਰ ਨਾਲ ਕੀਤਾ ਕਤਲ 
ਰਾਏਕੋਟ, 25 ਜੁਲਾਈ 2024 : ਨੇੜਲੇ ਪਿੰਡ ਬਸਰਾਓ ਵਿਖੇ ਬੀਤੀ ਰਾਤ ਇੱਕ ਕਿਸਾਨ ਵੱਲੋਂ ਆਪਣੇ ਕਾਮੇ ਪ੍ਰਵਾਸੀ ਮਜ਼ਦੂਰ ਨਾਲ ਮਿਲ ਕੇ ਗੁਆਂਢੀ ਕਿਸਾਨ ਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕੰਵਲਜੀਤ ਸਿੰਘ ਉਰਫ ਬਿੱਲੂ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਬਸਰਾਓ ਬੀਤੀ ਰਾਤ ਸਾਢੇ 8 ਵਜੇ ਦੇ ਕਰੀਬ ਆਪਣੇ ਖੇਤ ਵਿਚ ਸਥਿਤ ਆਪਣੀ ਮੋਟਰ ਤੇ ਗਿਆ ਸੀ। ਜਿੱਥੇ ਉਸ ਨੂੰ ਕਿਸਾਨ ਹਰਜੀਤ ਸਿੰਘ ਸੇਖੋਂ ਨੇ ਆਪਣੇ ਕਾਮੇ ਇੱਕ ਪ੍ਰਵਾਸੀ ਮਜ਼ਦੂਰ ਵਿਕਾਸ ਲਾਲ ਯਾਦਵ ਵਾਸੀ....
ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕਰਾਂਤੀਕਾਰੀ ਭੂਮਿਕਾ ਨਿਭਾਉਣ : ਰਾਜਪਾਲ ਪੁਰੋਹਿਤ
ਸਰਹੱਦੀ ਜ਼ਿਲ੍ਹਿਆਂ ਵਿੱਚ ਪਿੰਡ ਪੱਧਰ ’ਤੇ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ ਦੇ ਚੰਗੇ ਨਤੀਜ਼ੇ ਆਏ ਸਾਹਮਣੇ ਡਰੋਨ, ਨਸ਼ਿਆਂ ਦੀ ਬਰਾਮਦਗੀ ਵਿੱਚ ਯੋਗਦਾਨ ਪਾਉਣ ਵਾਲੀਆਂ ਪੰਚਾਇਤਾਂ / ਵਿਅਕਤੀਗਤਾਂ ਨੂੰ ਦਿੱਤੇ ਜਾਣਗੇ ਵਿਸ਼ੇਸ਼ ਇਨਾਮ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਰਾਜਪਾਲ, ਡੀ.ਜੀ.ਪੀ., ਮੁੱਖ ਸਕੱਤਰ ਅਤੇ ਵਿਧਾਇਕਾਂ ਨੇ ਲਗਾਏ ਪੌਦੇ ਫ਼ਿਰੋਜ਼ਪੁਰ 25 ਜੁਲਾਈ 2024 : ਸੂਬੇ ਦੀ ਖੁਸ਼ਹਾਲੀ, ਤਰੱਕੀ ਤੇ ਵਿਕਾਸ ਤੋਂ ਇਲਾਵਾ ਔਰਤਾਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਰਾਂਤੀਕਾਰੀ ਰੋਲ ਨਿਭਾਉਣ....
ਪੀ.ਏ.ਯੂ. ਵਿਚ ਸਾਬਕਾ ਬਾਇਓਤਕਨਾਲੋਜੀ ਵਿਗਿਆਨੀ ਦੀ ਕਿਤਾਬ ਲੋਕ ਅਰਪਿਤ ਹੋਈ
ਲੁਧਿਆਣਾ 25 ਜੁਲਾਈ 2024 : ਅੱਜ ਪੀ.ਏ.ਯੂ. ਵਾਈਸ ਚਾਂਸਲਰ ਸੈਮੀਨਾਰ ਹਾਲ ਵਿਚ ਬਾਇਓਤਕਨਾਲੋਜੀ ਦੇ ਸਾਬਕਾ ਪ੍ਰੋਫੈਸਰ ਡਾ. ਗੁਰਬਚਨ ਸਿੰਘ ਮਿਗਲਾਨੀ ਦੀ ਕਿਤਾਬ ਐਪੀਜੈਨੇਟਿਕਸ ਐਂਡ ਬਾਇਲੋਜੀਕਲ ਪ੍ਰੋਸੈਸਿਜ਼ ਜਾਰੀ ਕੀਤੀ ਗਈ| ਇਸ ਕਿਤਾਬ ਨੂੰ ਜਾਰੀ ਕਰਨ ਦੀ ਰਸਮ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਆਪਣੇ ਕਰ-ਕਮਲਾਂ ਨਾਲ ਨਿਭਾਈ| ਜ਼ਿਕਰਯੋਗ ਹੈ ਕਿ ਡਾ. ਮਿਗਲਾਨੀ ਵਾਈਸ ਚਾਂਸਲਰ ਦੇ ਅਧਿਆਪਕ ਰਹੇ ਹਨ| ਡਾ. ਗੋਸਲ ਨੇ ਇਸ ਮੌਕੇ ਗੱਲ ਕਰਦਿਆਂ ਕਿਤਾਬ ਦੀ ਸ਼ਾਨਦਾਰ ਦਿੱਖ ਦੇ ਨਾਲ-ਨਾਲ....
ਪੀ.ਏ.ਯੂ. ਨੇ ਫੁੱਲ ਉਤਪਾਦਕ ਕਿਸਾਨਾਂ ਲਈ ਵਿਸ਼ੇਸ਼ ਸਿਖਲਾਈ ਕੈਂਪ ਆਯੋਜਿਤ ਕੀਤਾ
ਲੁਧਿਆਣਾ 25 ਜੁਲਾਈ 2024 : ਅੱਜ ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਪੀ.ਏ.ਯੂ. ਫੁੱਲ ਉਤਪਾਦਕ ਕਲੱਬ ਦਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ| ਇਸ ਵਿਚ ਫੁੱਲਾਂ ਦੇ ਉਤਪਾਦਨ ਨਾਲ ਜੁੜੇ 45 ਦੇ ਕਰੀਬ ਕਿਸਾਨ ਸ਼ਾਮਿਲ ਹੋਏ| ਇਸ ਕੈਂਪ ਰਾਹੀਂ ਇਸ ਖੇਤਰ ਦੀ ਨਵੀਂ ਅਤੇ ਵਿਗਿਆਨਕ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਈ ਗਈ ਅਤੇ ਉਹਨਾਂ ਸਾਰੀਆਂ ਤਕਨੀਕਾਂ ਨੂੰ ਵਿਚਾਰਿਆ ਗਿਆ ਜਿਸ ਨਾਲ ਫੁੱਲ ਉਤਪਾਦਨ ਖੇਤਰ ਦੀਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਦਾ ਟਾਕਰਾ ਕੀਤਾ ਜਾ ਸਕੇ| ਫਲੋਰੀਕਲਚਰ ਅਤੇ ਲੈਂਡਸਕੇਪਿੰਗ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਤੌਰ ਤੇ ਚਲਾਇਆ ਸਰਚ ਆਪਰੇਸ਼ਨ 
15500 ਲੀਟਰ ਲਾਹਣ ਨੂੰ ਕੀਤਾ ਨਸ਼ਟ ਸ੍ਰੀ ਮੁਕਤਸਰ ਸਾਹਿਬ, 25 ਜੁਲਾਈ 2024 : ਮਾਨਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਅਤੇ ਸ ਗੁਰਸ਼ਰਨ ਸਿੰਘ ਸੰਧੂ ਆਈ.ਜੀ.ਪੀ ਫਰੀਦਕੋਟ ਰੇਂਜ ਫਰੀਦਕੋਟ ਦੀਆਂ ਹਦਾਇਤਾਂ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ IPS ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ ਵਿੱਡੀ ਗਈ ਹੈ। ਜਿਸ ਤਹਿਤ ਸ.ਫਤਿਹ ਸਿੰਘ ਬਰਾੜ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਲੰਬੀ) ਦੀ ਨਿਗਰਾਨੀ ਹੇਠ ਸਬ-ਡਵੀਜਨ ਲੰਬੀ ਦੇ ਥਾਣਾ....
ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਿਜਲੀ ਦੀਆਂ ਮੋਟਰਾਂ ਹੋਣੀਆਂ ਚਾਹੀਦੀਆਂ ਹਨ ਚਾਲੂ ਹਾਲਤ ਵਿੱਚ -- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜਾ ਸ੍ਰੀ ਮੁਕਤਸਰ ਸਾਹਿਬ, 25 ਜੁਲਾਈ 2024 : ਜਿਲ੍ਹੇ ਵਿੱਚ ਚੱਲ ਵੱਖ-ਵੱਖ ਤਰ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ ਨੂੰ ਸਖਤ ਹਦਾਇਤ....
ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ
ਕਿਸਾਨਾਂ ਨੂੰ ਸਿੱਧੀ ਬੈਂਕ ਖਾਤਿਆਂ ਰਾਹੀਂ ਮਿਲੇਗੀ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ , 25 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ....
ਸਿਹਤ ਵਿਭਾਗ ਵਲੋਂ ਗਰਮੀ ਅਤੇ ਬਰਸਾਤੀ ਮੌਸਮ ਦੋਰਾਨ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਬੀਮਾਰੀਆ ਤੋਂ ਬਚਾਉਣ ਲਈ ਪੀਣ ਵਾਲੇ ਪਾਣੀ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ: 
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਖਾਣ ਪੀਣ ਸਮੇਂ ਸਾਵਧਾਨ ਰਹਿਣ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ, 25 ਜੁਲਾਈ 2024 : ਸਿਹਤ ਵਿਭਾਗ ਵੱਲੋਂ ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਗਰਮੀ ਅਤੇ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਬੀਮਾਰੀਆ ਤੋਂ ਬਚਾਉਣ ਲਈ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਾਣੀ ਦੇ ਵੱਖ ਵੱਖ ਸੋਮਿਆਂ ਤੋਂ ਪੀਣ ਵਾਲੇ ਪਾਣੀ ਦੇ 10 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ।ਇਸ ਮੌਕੇ ਡਾ ਨਵਜੋਤ ਕੌਰ ਸਿਵਲ....