ਸ੍ਰੀ ਮੁਕਤਸਰ ਸਾਹਿਬ, 23 ਜੁਲਾਈ 2024 : ਡਾਇਰੈਕਟਰ ਖੇਤੀਬਾੜੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 27 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ 56 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ। ਇਨ੍ਹਾਂ ਟੀਮਾਂ ਵੱਲੋਂ ਹਫ਼ਤੇ ਵਿੱਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਸਵੇਰੇ 08:00 ਵਜੇ ਤੋਂ 10:00 ਵਜੇ ਤੱਕ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਇਸੇ ਦੀ ਲਗਾਤਾਰਤਾ ਵਿੱਚ....
ਮਾਲਵਾ
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਜੋ ਯੁਵਕ ਅਗਨੀਵੀਰ ਫੌਜ਼ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ ।ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋਣਾ ਹੈ । ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਫਰੀਦਕੋਟ ਜਿਲ੍ਹਿਆਂ ਦੇ ਯੁਵਕਾਂ ਲਈ ਫਿ਼ਜੀਕਲ ਟੈਸਟ....
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ 2024 : ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਸਿ਼ਆਂ ਵਿਰੁੱਧ ਜਾਗਰੂਕਤਾ ਲਈ ਸਬੰਧਤ ਜੋਨ ਪੱਧਰੀ ਨਾਟਕ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਨਾਲ ਸਬੰਧਤ 132 ਸਕੂਲਾਂ ਨੇ ਹਿੱਸਾ ਲਿਆ ।ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੇ ਹੀ ਸੀਨੀਅਰ ਸੰਕੈਡਰੀ ਸਕੂਲਾਂ ਵੱਲੋਂ ਨਸਿ਼ਆਂ ਦੇ ਖਾਤਮੇ ਲਈ ਸਸਸਸ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ, ਸਸਸਸ....
ਬਰਸਾਤੀ ਮੌਸਮ ਦੌਰਾਨ ਵਾਟਰ ਬੋਰਨ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਜਾਗਰੁਕ ਕਰਨ ਲਈ ਉਪਰਾਲੇ ਕਰਨ ਲਈ ਦਿੱਤੀਆਂ ਹਦਾਇਤਾਂ ਸ੍ਰੀ ਮੁਕਤਸਰ ਸਾਹਿਬ, 23 ਜੁਲਾਈ 2024 : ਸਿਵਲ ਸਰਜਨ ਡਾ ਨਵਜੋਤ ਕੌਰ ਨੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਵਿਚ ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਲੋਕਾਂ ਨਾਲ ਵਧੀਆ ਵਿਵਹਾਰ ਕਰਨ ਅਤੇ ਉਨ੍ਹਾ ਨੂੰ ਪਹਿਲ ਦੇ ਅਧਾਰ....
ਸ੍ਰੀ ਮੁਕਤਸਰ ਸਾਹਿਬ,23 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਲੋਕ ਸੁਵਿਧਾ ਕੈਂਪਾ ਦਾ ਆਯੋਜਨ ਕੀਤਾ ਜਾ ਰਿਹਾ ਹੈ ।ਪਹਿਲਾਂ ਜਾਰੀ ਕੀਤੇ ਗਏ ਲੋਕ ਸੁਵਿਧਾ ਕੈੰਪਾ ਵਿਚ ਪ੍ਰਬੰਧਕੀ ਕਾਰਨਾ ਕਰਕੇ ਬਦਲਾਅ ਕਰ ਦਿੱਤਾ ਹੈ, ਇਹ ਜਾਣਕਾਰੀ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।....
ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਦਾ ਉਜਵਲ ਕੈਰੀਅਰ ਬਣਾਉਣ ਵਿੱਚ ਹੋਣਗੇ ਸਹਾਈ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪਿੰਡ ਮਨੈਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਕੀਤਾ ਦੌਰਾ ਖਮਾਣੋਂ, 23 ਜੁਲਾਈ 2024 : ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਜੋ ਇਤਿਹਾਸਕ ਫੈਸਲੇ ਕੀਤੇ ਹਨ ਉਨ੍ਹਾਂ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਕਾਫੀ ਲਾਭ ਪਹੁੰਚੇਗਾ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਿੱਚ ਸਕੂਲ ਆਫ ਐਮੀਨੈਂਸ....
ਪਸ਼ੂ ਪਾਲਕ ਆਪਣੀ ਨੇੜਲੀ ਪਸ਼ੂ ਸੰਸਥਾ ਜਰੀਏ ਮੁਫ਼ਤ ਲਗਵਾ ਸਕਦੇ ਹਨ ਵੈਕਸੀਨ-ਡਿਪਟੀ ਡਾਇਰੈਕਟਰ ਹਰਵੀਨ ਕੌਰ ਮੋਗਾ, 23 ਜੁਲਾਈ 2024 : ਸ੍ਰ. ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ ਵਿਭਾਗ ਮੰਤਰੀ ਅਤੇ ਨਿਰਦੇਸ਼ਕ ਪਸ਼ੂ ਪਾਲਣ ਡਾ. ਜੀ.ਐਸ ਬੇਦੀ ਦੀ ਯੋਗ ਅਗਵਾਈ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪਸ਼ੂਆ ਲਈ ਬਰੂਸੀਲੋਸਿਸ ਬਿਮਾਰੀ ਤੋ ਬਚਾਓ ਵਾਸਤੇ ਵੈਕਸੀਨ ਮੁਹੱਈਆ ਕਰਵਾਈ ਗਈ ਹੈ। ਇਸ ਤਹਿਤ ਜ਼ਿਲ੍ਹਾ ਮੋਗਾ ਵਿੱਚ ਸੈਨਬਰੂ-ਓ ਫਰੀਜ਼ ਡਰਾਈਡ ਵੈਕਸੀਨ ਸਟਰੇਨ-19 ਦੀਆਂ 29,000 ਖੁਰਾਕਾਂ ਮੁਹੱਈਆ ਕਰਵਾਈਆਂ ਜਾ....
ਰਾਖਵੀਂ ਛੁੱਟੀ ਹੋਣ ਕਰਕੇ 31 ਜੁਲਾਈ ਨੂੰ ਘੱਲ ਕਲਾਂ ਵਿਖੇ ਲੱਗਣ ਵਾਲਾ ਕੈਂਪ ਹੁਣ 1 ਅਗਸਤ ਨੂੰ ਲੱਗੇਗਾ-ਡਿਪਟੀ ਕਮਿਸ਼ਨਰ ਮੋਗਾ 23 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਕੀਮ ਤਹਿਤ ਲੱਗ ਰਹੇ ਕੈਂਪਾਂ ਦਾ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਲਾਹਾ ਲਿਆ ਜਾ ਰਿਹਾ ਹੈ ਜਿਸ....
ਏ.ਡੀ.ਸੀ. ਹਰਕੀਰਤ ਕੌਰ ਚਾਨੇ ਨੇ ਸਮਾਗਮ ਦੇ ਪ੍ਰਬੰਧਾਂ ਦੇ ਰੀਵਿਊ ਸਬੰਧੀ ਕੀਤੀ ਪਲੇਠੀ ਮੀਟਿੰਗ ਕਿਹਾ ! ਸਮੂਹ ਵਿਭਾਗਾਂ ਦੇ ਅਧਿਕਾਰੀ ਸੌਂਪੀ ਜਿੰਮੇਵਾਰੀ ਨੂੰ ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਮੋਗਾ 23 ਜੁਲਾਈ 2024 : ਸਾਲ 20224 ਦਾ 15 ਅਗਸਤ ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਮੋਗਾ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀਮਤੀ ਹਰਕੀਰਤ ਕੌਰ ਚਾਨੇ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਦਿਵਸ....
ਫਰੀਦਕੋਟ 23 ਜੁਲਾਈ 2024 : ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਯੁਵਕ ਅਗਨੀਵੀਰ ਫੌਜ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ । ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋਣਾ ਹੈ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਅਤੇ ਮੁਕਤਸਰ ਜਿਲ੍ਹਿਆਂ ਦੇ ਯੁਵਕਾਂ ਲਈ ਫਿਜੀਕਲ ਟੈਸਟ ਦੀ....
ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਸੇਖੋਂ ਫਰੀਦਕੋਟ 23 ਜੁਲਾਈ 2024 : ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਇਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪੀ.ਐਚ.ਸੀ ਜੰਡ ਸਾਹਿਬ ਵਿਖੇ ਬਲਾਕ ਪਬਲਿਕ ਹੈਲਥ ਯੂਨਿਟ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ।....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਕਰਵਾਈ ਗਈ ਗਵਰਨਿੰਗ ਕਾਉਂਸਲ ਦੀ ਮੀਟਿੰਗ ਫਤਿਹਗੜ੍ਹ ਸਾਹਿਬ 23 ਜੁਲਾਈ 2024 : ਸਾਰੇ ਵਿਭਾਗ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਆਉਂਦੀਆਂ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੀਆਂ ਸਕੀਮਾਂ ਦਾ ਪ੍ਰਚਾਰ ਵੱਧ ਤੋਂ ਵੱਧ ਕਰਨ, ਤਾਂ ਜੋ ਲੋੜਵੰਦਾਂ ਨੂੰ ਇਨ੍ਹਾਂ ਦਾ ਲਾਹਾ ਦਿੱਤਾ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ, ਈਸ਼ਾ ਸਿੰਗਲ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ....
ਫ਼ਤਹਿਗੜ੍ਹ ਸਾਹਿਬ, 23 ਜੁਲਾਈ 2024 : ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੰਨ-ਸੀਟੂ-ਸੀ.ਆਰ.ਐਮ. ਸੀਮ ਸਾਲ 2024-25 ਦੌਰਾਨ ਜਨਰਲ, ਐਸ.ਸੀ., ਨਿੱਜ ਕਿਸਾਨਾਂ , ਨਿੱਜੀ ਕਿਸਾਨ ਗਰੁੱਪਾਂ, ਫਾਰਮਰ ਪ੍ਰਡਿਊਸਡ ਆਰਗੇਨਾਈਜੇਸ਼ਨਾਂ ਅਤੇ ਕਿਸਾਨ ਭਲਾਈ ਗਰੁੱਪਾਂ ਨੂੰ ਸੁਪਰ ਸੀਡਰ, ਬੇਲਰ, ਰੈਕ, ਮਲਚਰ ਅਤੇ ਚੌਪਰ ਆਦਿ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ....
ਜਨ ਸੁਵਿਧਾ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਹੀਆਂ ਨੇ ਸਾਰੀਆਂ ਸੇਵਾਵਾਂ : ਡਿਪਟੀ ਕਮਿਸ਼ਨਰ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਨੌਜਵਾਨਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ ਵਿਧਾਇਕ ਰੁਪਿੰਦਰ ਹੈਪੀ ਤੇ ਡੀ.ਸੀ. ਪਰਨੀਤ ਸ਼ੇਰਗਿੱਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਕੀਤਾ ਨਿਪਟਾਰਾ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਪਿੰਡ ਮਨੈਲਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ 48 ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ ਫ਼ਤਹਿਗੜ੍ਹ ਸਾਹਿਬ....
ਸਿਹਤ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਕੀਤੀ ਵੀਡੀਓ ਕਾਨਫਰੰਸ ਫਤਿਹਗੜ੍ਹ ਸਾਹਿਬ, 23 ਜੁਲਾਈ 2024 : ਸਿਹਤ ਤੇ ਪਰਿਵਾਰ ਭਲਾਈ ਮੰਤਰੀ ,ਪੰਜਾਬ ਡਾ ਬਲਬੀਰ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕਰਕੇ ਸੂਬੇ ਅੰਦਰ ਵਾਟਰ ਬੌਰਨ ਅਤੇ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਨੂੰ ਰਿਵਿਊ ਕੀਤਾ। ਸਿਹਤ ਮੰਤਰੀ ਨੇ ਇਸ ਮੌਕੇ ਦੂਸ਼ਿਤ ਪਾਣੀ ਤੇ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਰੱਖਣ ਲਈ....