ਪਾਰਟੀ ਪ੍ਰਤੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਂਦਾ ਰਹਾਂਗਾ- ਸੱਗੂ ਲੁਧਿਆਣਾ, 19 ਜੁਲਾਈ 2024 : ਆਮ ਆਦਮੀ ਪਾਰਟੀ ਹਲਕਾ ਆਤਮ ਨਗਰ ਦੇ ਵਿਧਾਇਕ ਦੇ ਸ. ਕੁਲਵੰਤ ਸਿੰਘ ਸਿੱਧੂ ਨੇ ਪਾਰਟੀ ਪ੍ਰਤੀ ਵਫਾਦਾਰੀ, ਪਾਰਟੀ ਦੀਆਂ ਲੋਕ ਹਿੱਤੂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਾਲੇ ਅਤੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਲਈ ਤਨਦੇਹੀ ਨਾਲ ਸੇਵਾ ਨਿਭਾਉਣ ਵਾਲੇ ਸ. ਰੇਸ਼ਮ ਸਿੰਘ ਸੱਗੂ ਨੂੰ ਬਤੌਰ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਮੌਕੇ ਵਿਧਾਇਕ ਸਿੱਧੂ ਨੇ ਸ. ਸੱਗੂ ਨੂੰ ਨਿਯੁਕਤੀ ਪੱਤਰ....
ਮਾਲਵਾ
ਭੱਦਲਥੂਹਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ 30 ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ ਫ਼ਤਹਿਗੜ੍ਹ ਸਾਹਿਬ 19 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਤੁਹਾਡੇ ਦੁਆਰਾ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਸਹਾਈ ਸਿੱਧ ਹੋ ਰਹੇ ਹਨ ਅਤੇ ਇਨ੍ਹਾਂ ਜਨ-ਸੁਵਿਧਾ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ....
7 ਕੰਪਨੀਆਂ ਕਰਨਗੀਆਂ ਸ਼ਿਰਕਤ, ਦਸਵੀਂ/ਗ੍ਰੈਜੂਏਟ ਪ੍ਰਾਰਥੀ ਲੈ ਸਕਦੇ ਹਨ ਭਾਗ-ਡਿੰਪਲ ਥਾਪਰ ਧਰਮਕੋਟ (ਮੋਗਾ), 19 ਜੁਲਾਈ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਮਿਤੀ: 23 ਜੁਲਾਈ, 2024 ਦਿਨ ਮੰਗਲਵਾਰ ਨੂੰ ਨਗਰ ਕੋਂਸਲ ਧਰਮਕੋਟ ਨੇੜੇ ਮਖੀਜਾ ਗੇਟ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਬਲਾਕ ਪੱਧਰੀ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ....
ਸੀ.ਬੀ.ਸੀ ਨੇ 3-ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ ਮੋਗਾ, 19 ਜੁਲਾਈ 2024 : ਕਾਨੂੰਨ ਦੇ ਵਿਦਿਆਰਥੀਆਂ ਵਿੱਚ 3 ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਜਲੰਧਰ ਵੱਲੋਂ ਬਾਬਾ ਕੁੰਦਨ ਸਿੰਘ ਲਾਅ ਕਾਲਜ ਵਿਖੇ ਇੱਕ ਵਿਸ਼ੇਸ਼ ਇੰਟਰ-ਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ। ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।....
ਅੱਜ ਫਤਹਿਗੜ੍ਹ ਪੰਜਤੂਰ ਵਿਖੇ ਲੱਗੇ ਕੈਂਪ ਨੂੰ ਵੀ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ-ਵਧੀਕ ਡਿਪਟੀ ਕਮਿਸ਼ਨਰ ਜਗਵਿੰਰਜੀਤ ਸਿੰਘ ਗਰੇਵਾਲ ਮੌਕੇ ਉੱਪਰ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ-ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ ਫਤਹਿਗੜ੍ਹ ਪੰਜਤੂਰ (ਮੋਗਾ), 19 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਦਾ ਸਬੰਧ ਸਰਕਾਰ/ਪ੍ਰਸ਼ਾਸ਼ਨ ਨਾਲ ਹੈ, ਦਾ ਪਹਿਲ ਦੇ ਆਧਾਰ ਉੱਪਰ....
ਫ਼ਰੀਦਕੋਟ 19 ਜੁਲਾਈ, 2024 : ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿਲ੍ਹਾ ਫਰੀਦਕੋਟ ਦੇ ਦਿਸਾ ਨਿਰਦੇਸ ਅਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਸਰਕਲ ਇੰਚਾਰਜ ਡਾ. ਜਤਿੰਦਰਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਉਦਮ ਸਦਕਾ ਪਿੰਡ ਝੱਖੜਵਾਲਾ ਵਿਖੇ ਕਿਸਾਨ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਪਿੰਡ ਦੇ ਕਿਸਾਨਾਂ ਨੂੰ ਫਸਲਾਂ ਸਬੰਧੀ ਮੌਕੇ ਤੇ ਹੀ ਸਬੰਧਤ ਫਸਲ ਬਾਰੇ ਜਾਣਕਾਰੀ ਦਿੱਤੀ ਗਈ । ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਡਾ. ਗੁਰਪ੍ਰੀਤ ਸਿੰਘ....
25 ਡਰੇਨਾਂ ਦੀ ਸਫਾਈ ਦਾ ਕੰਮ ਹੋਇਆ ਮੁਕੰਮਲ ਫਰੀਦਕੋਟ, 19 ਜੁਲਾਈ, 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਨਸੂਨ ਸੀਜਨ ਤੋਂ ਪਹਿਲਾਂ ਹੜ੍ਹਾਂ ਦੀ ਮਾਰ ਤੋਂ ਨਜਿੱਠਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਖੇ ਬਾਰਿਸ਼ਾਂ ਦੇ ਪਾਣੀ ਤੋਂ ਇਸ ਇਲਾਕੇ ਨੂੰ ਬਚਾਉਣ ਲਈ ਕੁੱਲ 34 ਡਰੇਨਾਂ ਦੀ ਸਫਾਈ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਡਰੇਨਾਂ ਦੀ ਸਫ਼ਾਈ ਕਰਵਾਉਣ ਨਾਲ ਬਰਸਾਤੀ ਸੀਜਨ 'ਚ ਡਰੇਨਾਂ ਵਿੱਚ ਚੱਲਣ ਵਾਲੇ ਪਾਣੀ ਵਿੱਚ ਕਿਸੇ....
ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਤੇ ਕੀਤਾ ਹੱਲ ਫਰੀਦਕੋਟ 19 ਜੁਲਾਈ,2024 : ਅੱਜ 8ਵੇਂ ਸੁਵਿਧਾ ਕੈਂਪ ਤਹਿਤ ਪਿੰਡ ਧੂੜਕੋਟ ਵਿਖੇ ਲੋਕਾਂ ਨੂੰ ਗਲੀਆਂ, ਨਾਲੀਆਂ, ਸਟਰੀਟ ਲਾਈਟਾਂ, ਸਫਾਈ ਦੇ ਪ੍ਰਬੰਧਨ, ਬਿਜਲੀ ਅਤੇ ਖੇਤੀ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ । ਇਸ ਮੌਕੇ ਪਿੰਡ ਦੇ ਮੋਹਤਬਰਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ, ਡੀ.ਐਸ.ਐਸ.ਓ....
ਫਰੀਦਕੋਟ 19 ਜੁਲਾਈ 2024 : ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਪਿੰਡ ਬਾਜਾਖਾਨਾ ਦੀ ਸਹਿਕਾਰੀ ਸਭਾ ਅਤੇ ਟਿਊਬਵੈੱਲ ਤੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਛਾਂਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਹਰੇਕ....
ਫਰੀਦਕੋਟ, 19 ਜੁਲਾਈ 2024 : ਫੌਜ ਭਰਤੀ ਦਫਤਰ, ਫਿਰੋਜ਼ਪੁਰ ਦੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸਾਲ 2024-25 ਲਈ ਫੌਜ ਦੀ ਭਰਤੀ ਲਈ ਚੋਣ ਪ੍ਰਕਿਰਿਆ ਦੇ ਪਹਿਲੇ ਪੜਾਅ ਵਜੋਂ ਆਯੋਜਿਤ ਆਨਲਾਈਨ ਸੀਈਈ ਵਿੱਚ ਹਾਜ਼ਰ ਹੋਏ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਦਾ ਨਤੀਜਾ ਅਧਿਕਾਰਤ ਵੈੱਬਸਾਈਟ (www.joinindianarmy.nic.in) 'ਤੇ ਅਪਲੋਡ ਕਰ ਦਿੱਤਾ ਗਿਆ ਹੈ। ਏ.ਆਰ.ਓ., ਫਿਰੋਜ਼ਪੁਰ ਨੇ ਸਫਲ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਹੁਣ ਸਰੀਰਕ ਟੈਸਟ ਅਤੇ....
ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੈਂਪ ਦਾ ਉਦਘਾਟਨ ਕਰਦਿਆਂ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਸੌਂਪੇ ਲੁਧਿਆਣਾ, 19 ਜੁਲਾਈ, 2024 : ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਗੁਰੂਸਰ ਸੁਧਾਰ ਵਿਖੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਿੱਧੀਆਂ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਮੁਹੱਈਆ ਕਰਵਾਉਣ ਲਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਹਾਕਮ ਸਿੰਘ ਠੇਕੇਦਾਰ ਸਮੇਤ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਚਰਨਦੀਪ ਸਿੰਘ, ਐਸ.ਡੀ.ਐਮ. ਰਾਏਕੋਟ ਬੇਅੰਤ ਸਿੰਘ ਸਿੱਧੂ ਤੇ ਹੋਰਨਾਂ ਨੇ....
ਜਗਰਾਓ, 18 ਜੁਲਾਈ 2024 : ਸੀਨੀਅਰ ਪੱਤਰਕਾਰ ਅਤੇ ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਖ਼ਰੀ ਸਾਹ ਅੱਜ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 19 ਜੁਲਾਈ ਨੂੰ ਸਵੇਰੇ 10 ਵਜੇ ਜਗਰਾਓ ਵਿਖੇ ਸ਼ੇਰਪੁਰ ਰੋਡ ਵਾਲੇ ਸ਼ਮਸ਼ਾਨਘਾਟ ਵਿਚ ਹੋਵੇਗਾ। ਇਹ ਜਾਣਕਾਰੀ ਜਸਪਾਲ ਸਿੰਘ ਹੇਰਾਂ ਦੇ ਪੁੱਤਰ ਰਿਸ਼ਬਦੀਪ ਸਿੰਘ ਹੇਰਾ ਨੇ ਦਿੱਤੀ। ਰਿਸ਼ਬਦੀਪ ਸਿੰਘ ਨੇ ਦੱਸਿਆ ਕਿ, ਉਨ੍ਹਾਂ ਦੇ ਪਿਤਾ ਜਸਪਾਲ ਸਿੰਘ ਹੇਰਾਂ ਪਿਛਲੇ ਕਾਫੀ ਦਿਨਾਂ....
ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਜਾਇਜਾ ਫਾਜ਼ਿਲਕਾ 18 ਜੁਲਾਈ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ ਪੇਸਟ ਦੀ ਖਾੜੀ ਦੇਸ਼ਾਂ ਵਿੱਚ ਭਾਰੀ ਮੰਗ ਹੈ ਅਤੇ ਲਗਾਤਾਰ ਇੱਥੋਂ ਇਸ ਦਾ ਨਿਰਯਾਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਉਣ ਵਾਲੇ....
ਡਿਪਟੀ ਕਮਿਸ਼ਨਰ ਨੇ ਜੂਨੀਅਰ ਅਸਿਸਟੈਂਟ ਪਰਮਜੋਤ ਸਿੰਘ ਨੂੰ 'ਇੰਮਪਲਾਈ ਆਫ ਦ ਮੰਥ' ਪੁਰਸਕਾਰ ਨਾਲ ਨਿਵਾਜਿਆ ਲੁਧਿਆਣਾ, 18 ਜੁਲਾਈ 2024 : ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਦਫ਼ਤਰਾਂ ਵਿੱਚ ਤਾਇਨਾਤ ਸਖ਼ਤ ਮਿਹਨਤੀ ਅਤੇ ਕੁਸ਼ਲ ਕਰਮਚਾਰੀਆਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 'ਇੰਮਪਲਾਈ ਆਫ ਦ ਮੰਥ' ਪੁਰਸਕਾਰ ਦੀ ਸ਼ੁਰੂਆਤ ਕੀਤੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜੂਨੀਅਰ ਅਸਿਸਟੈਂਟ ਪਰਮਜੋਤ ਸਿੰਘ ਨੂੰ 'ਇੰਮਪਲਾਈ ਆਫ ਦ....
ਫਰੀਦਕੋਟ 17 ਜੁਲਾਈ 2024 ; ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ । ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਯੋਗ ਕਿਸਾਨਾਂ ਦੇ ਈ-ਕੇਵਾਈਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ 76 % ਈ ਕੇ ਵੀ ਸੀ ਮੁਕੰਮਲ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈl ਭਾਰਤ ਸਰਕਾਰ ਵਲੋਂ ਇਸ ਸਕੀਮ....