ਮਾਲਵਾ

ਫ਼ਾਜ਼ਿਲਕਾ ਸਿਵਿਲ ਹਸਪਤਾਲ ਵਿੱਖੇ ਸ਼ੁਰੂ ਹੋਵੇਗਾ ਡੇਲੀ ਸੀਸ, ਬਲੱਡ ਬੈਂਕ ਅਤੇ ਬੱਚਿਆਂ ਲਈ ਏਸ ਐਨ ਸੀ ਯੂ ਯੂਨਿਟ : ਡਾਕਟਰ ਅਨਿਲ ਗੋਇਲ
ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਸਿਵਲ ਹਸਪਤਾਲ ਫਾਜਿਲਕਾ ਦਾ ਕੀਤਾ ਦੌਰਾ। ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ: ਡਾ ਅਨਿਲ ਗੋਇਲ। ਫਾਜਿਲਕਾ 15 ਜੁਲਾਈ 2024 : ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਅੱਜ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਦੋਰਾਨ ਉਹਨਾਂ ਨੇ ਕਿਹਾ ਕਿ ਸਰਕਰ ਵਲੋ ਫ਼ਾਜ਼ਿਲਕਾ ਸਿਵਿਲ ਹਸਪਤਾਲ ਵਿੱਚ ਮਰੀਜਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾ ਮਿਲਣ ਜਾ ਰਾਹੀਆ ਹਨ ਜਿਸ ਵਿੱਚ ਡੇਲ....
ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ
ਫਾਜ਼ਿਲਕਾ 15 ਜੁਲਾਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ ਕੀਤੀ। ਉਹਨਾਂ ਨੇ ਬੈਠਕ ਵਿੱਚ ਹਦਾਇਤ ਕੀਤੀ ਕਿ ਹਰੇਕ ਵਿਭਾਗ ਜਾਰੀ ਹਦਾਇਤਾਂ ਅਨੁਸਾਰ ਦਿੱਤੇ ਗਏ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰੇ। ਉਹਨਾਂ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਬਕਾਇਆ ਹੈ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ । ਉਹਨਾਂ ਨੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਹਿਰਾਂ ਦੀ ਪੂਰੀ....
18 ਜੁਲਾਈ ਨੂੰ ਪਿੰਡ ਕੁੰਡਲ ਵਿਖੇ ਲਗੇਗਾ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ
ਅਬੋਹਰ, ਫਾਜ਼ਿਲਕਾ, 15 ਜੁਲਾਈ 2024 : ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾ ਅਨੁਸਾਰ ਲੋਕਾਂ ਦੀਆਂ ਸੱਮਸਿਆਵਾਂ ਨੂੰ ਬਿਨਾਂ ਕਿਸੇ ਖਜਲ—ਖੁਆਰੀ ਦੇ ਹੱਲ ਕਰਨ ਲਈ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 18 ਜੁਲਾਈ ਨੂੰ ਪਿੰਡ ਕੁੰਡਲ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਪਿੰਡ ਕੁੰਡਲ ਅਤੇ ਗੋਬਿੰਦਗੜ ਦੇ ਵਸਨੀਕ ਆਪਣੀਆਂ ਸਮੱਸਿਆਵਾਂ ਦੇ....
17ਜੁਲਾਈ 2024 ਨੂੰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਦਾ ਆਯੋਜਨ
ਫਾਜ਼ਿਲਕਾ, 15 ਜੁਲਾਈ 2024 : ਮੁੱਖ ਕਾਰਜਕਾਰੀ ਅਫਸਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਡਾ. ਜਤਿੰਦਰ ਸਿੰਘ ਸੰਧੂ ਨੇ ਦੱਸਿਆ ਕਿ 17ਜੁਲਾਈ 2024 ਨੂੰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਇੱਕ ਬਾਗਬਾਨੀ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਾ. ਸੰਧੂ ਨੇ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਵਿੱਚ ਬਾਗਬਾਨਾਂ ਨੂੰ ਬਹੁਤ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਇਹਨਾਂ ਸਮੱਸਿਆਵਾਂ ਦੇ ਹੱਲ ਲਈ ਇਸ ਕੈਂਪ ਵਿੱਚ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ....
ਪ੍ਰੀਗਾਬਾਲਿਨ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ
ਡਿਪਟੀ ਕਮਿਸ਼ਨਰ ਫਰੀਦਕੋਟ ਨੇ 144 ਤਹਿਤ ਕੀਤੇ ਹੁਕਮ ਜਾਰੀ ਫਰੀਦਕੋਟ 15 ਜੁਲਾਈ 2024 : 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਕਾਰਨ ਇਸ ਦੀ ਵਿਕਰੀ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ....
ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ
ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਬੁਨਿਆਦੀ ਢਾਂਚੇ 'ਚ ਹੋਰ ਸੁਧਾਰ ਲਿਆਉਣ ਬਾਰੇ ਵੀ ਕੀਤੀ ਵਿਚਾਰ ਚਰਚਾ ਸਰਕਾਰੀ ਪ੍ਰਾਇਮਰੀ ਸਕੂਲ ਹੈਬੋਵਾਲ ਕਲਾਂ ਦੇ ਕਮਰਿਆਂ ਦੀ ਉਸਾਰੀ ਦਾ ਕੰਮ ਬੰਦ ਹੋਣ ਤੇ ਜਾਂਚ ਦੇ ਆਦੇਸ਼ ਲੁਧਿਆਣਾ, 15 ਜੁਲਾਈ 2024 : ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਮੁਕੰਮਲ ਹੋਏ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿੱਜੀ ਤੌਰ ਤੇ ਜਾ ਕੇ ਨਿਰੀਖਣ ਕੀਤਾ। ਇਸ ਮੌਕੇ ਉਹਨਾਂ....
ਸੀ-ਪਾਈਟ ਕੈਂਪ 'ਚ ਫੌਜ (ਅਗਨੀਵੀਰ) ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਸਿਖਲਾਈ ਸੁਰੂ
ਲੁਧਿਆਣਾ, 15 ਜੁਲਾਈ 2024 : ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਫੌਜ (ਅਗਨੀਵੀਰ), ਬੀ.ਐਸ.ਐਫ., ਸੀ.ਆਰ.ਪੀ.ਐਫ., ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਦੀ ਫਿਜੀਕਲ ਅਤੇ ਲਿਖਤੀ ਪੇਪਰ ਲਈ ਅੱਜ 15 ਜੁਲਾਈ ਤੋਂ 31 ਜੁਲਾਈ ਤੱਕ ਮੁਫ਼ਤ ਤਿਆਰੀ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਲੁਧਿਆਣਾ ਦੇ ਜਿਹੜੇ ਨੌਜਵਾਨਾਂ ਆਰਮੀ (ਅਗਨੀਵੀਰ), ਬੀ.ਐਸ.ਐਫ., ਸੀ.ਆਰ.ਪੀ.ਐਫ., ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ....
ਸਿਹਤ ਵਿਭਾਗ ਵੱਲੋਂ ਵੱਖ-ਵੱਖ ਸਥਾਨਾਂ ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਅਮਰਗੜ੍ਹ/ਮਾਲੇਰਕੋਟਲਾ 15 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਤੰਬਾਕੂ ਰਹਿਤ ਜਨਤਕ ਖੇਤਰ ਤਹਿਤ ਅੱਜ ਸਿਹਤ ਬਲਾਕ ਅਮਰਗੜ੍ਹ ਦੇ ਨੋਡਲ ਅਧਿਕਾਰੀ ਰਣਬੀਰ ਸਿੰਘ ਢੰਡੇ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਦਰਜਨ ਤੋਂ ਵੱਧ ਚਲਾਨ ਕੱਟੇ ਗਏ। ਸਿਹਤ ਸੁਪਰਵਾਈਜ਼ਰ ਬਲਾਕ ਅਮਰਗੜ੍ਹ ਸ੍ਰੀ ਪਰਮਜੀਤ ਸਿੰਘ ਤੇ ਸ੍ਰੀ ਕੇਵਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਤਿੰਦਰ ਕੌਰ ਦੇ ਨਿਰਦੇਸ਼ ‘ਤੇ ਅਤੇ ਸਿਵਲ ਸਰਜਨ ਡਾ. ਪ੍ਰਦੀਪ....
ਡਿਪਟੀ ਕਮਿਸ਼ਨਰ ਵੱਲੋਂ ਮੁਹੱਰਮ (ਯੋਮ-ਏ-ਆਸ਼ੂਰਾ) ਮੌਕੇ 17 ਜੁਲਾਈ ਨੂੰ ਮਲੇਰਕੋਟਲਾ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ
ਸਾਰੀਆਂ ਸਰਕਾਰੀ ਤੇ ਅਰਧ- ਸਰਕਾਰੀ ਸੰਸਥਾਵਾਂ, ਪ੍ਰਾਈਵੇਟ ਸਕੂਲ ਅਤੇ ਵਿੱਦਿਅਕ ਅਦਾਰੇ ਅਤੇ ਬੈਂਕ ਰਹਿਣਗੇ ਬੰਦ ਮਾਲੇਰਕੋਟਲਾ 15 ਜੁਲਾਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਮੁਹੱਰਮ (ਯੋਮ-ਏ-ਅਸ਼ੂਰਾ) ਮੌਕੇ 17 ਜੁਲਾਈ (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਜੁਲਾਈ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ ਦਫ਼ਤਰ, ਸਰਕਾਰੀ/ਗ਼ੈਰ-ਸਰਕਾਰੀ ਤੇ....
ਬਠਿੰਡਾ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 41 ਕੁਇੰਟਲ ਭੁੱਕੀ ਕੀਤੀ ਬਰਾਮਦ 
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਇਹ ਖੇਪ ਜਲੰਧਰ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਹੁੰਚਾਈ ਜਾਣੀ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਨੇ ਪਹਿਲਾਂ ਵੀ ਭੁੱਕੀ ਦੀਆਂ ਅਜਿਹੀਆਂ ਖੇਪਾਂ ਪੰਜਾਬ ਪਹੁੰਚਾਉਣ ਦੀ ਗੱਲ ਕਬੂਲੀ: ਏਆਈਜੀ ਅਵਨੀਤ ਸਿੱਧੂ ਚੰਡੀਗੜ੍ਹ/ਬਠਿੰਡਾ, 15 ਜੁਲਾਈ 2024 : ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ....
ਸ਼੍ਰੋਮਣੀ ਅਕਾਲੀ ਦਲ ਦੇ ਡਿੱਗਦੇ ਗਰਾਫ ਨੇ ਸਾਨੂੰ ਅਕਾਲੀ ਕਹਾਉਣ ਜੋਗੇ ਨਹੀਂ ਛੱਡਿਆ : ਪ੍ਰੇਮ ਸਿੰਘ ਚੰਦੂਮਾਜਰਾ
ਖਨੌਰੀ, 13 ਜੁਲਾਈ 2024 : ਜਲੰਧਰ ਪੱਛਮੀ ਵਿਧਾਨ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨ ਪਿਆ ਹੈ। ਜਲੰਧਰ ਪੱਛਮੀ ਵਿਧਾਨ ਜ਼ਿਮਨੀ ਚੋਣ ‘ਚ ਅਕਾਲੀ ਦਲ ਉਮੀਦਵਾਰ ਸੁਰਜੀਤ ਕੌਰ ਨੂੰ ਸਿਰਫ 1242 ਵੋਟਾਂ ਮਿਲੀਆਂ। ਇਸ ਹਾਰ ‘ਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੋ ਚੋਣ ਨਤੀਜੇ ਆਏ ਹਨ, ਉਹਨਾਂ ਨੇ ਸਾਨੂੰ ਅਕਾਲੀ ਕਹਾਉਣ ਜੋਗੇ ਨਹੀਂ ਛੱਡਿਆ। ਪ੍ਰੇਮ ਸਿੰਘ ਚੰਦੂਮਾਜਰਾ ਨੇ ਖਨੋਰੀ ਗੁਰਦੁਆਰਾ ਸਾਹਿਬ ‘ਚ ਭੋਗ ਸਮਾਗਮ ‘ਚ ਹਾਜ਼ਰੀ ਲਗਵਾਉਣ ਤੋਂ....
ਬੀਐੱਸਐੱਫ ਨੇ ਗੋਲੀਬਾਰੀ ਕਰਕੇ ਸੁੱਟਿਆ ਪਾਕਿ ਡਰੋਨ, ਤਲਾਸ਼ੀ ਦੌਰਾਨ ਹਥਿਆਰਾਂ ਨਾਲ ਭਰਿਆ ਮਿਲਿਆ ਪੈਕੇਟ 
ਫਾਜਲਿਕਾ, 13 ਜੁਲਾਈ 2024 : ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ 'ਤੇ ਗੋਲੀਬਾਰੀ ਦੀ ਖਬਰ ਮਿਲੀ ਹੈ, ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪਾਕਿ ਸਰਹੱਦ 'ਤੇ ਬਾਓਪੀ ਮੁਹਾਰਸੋਨਾ ਨੇੜੇ ਪਾਕਿਸਤਾਨ ਤੋਂ ਇਕ ਡਰੋਨ ਨੇ ਭਾਰਤੀ ਖੇਤਰ 'ਚ ਘੁਸਪੈਠ ਕੀਤੀ, ਜਿਸ ਦੀ ਜਵਾਬੀ ਕਾਰਵਾਈ ਕਰਦੇ ਹੋਏ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਜਾਣਕਾਰੀ ਦਿੰਦਿਆਂ ਬੀਐਸਐਫ ਦੇ ਡੀਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਭਾਰਤ-ਪਾਕਿ ਸਰਹੱਦ 'ਤੇ ਬੀਐਸਐਫ ਦੇ ਜਵਾਨਾਂ ਨੂੰ ਡਰੋਨ ਦੀ ਖਬਰ....
ਫਾਜ਼ਿਲਕਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ 
ਫਾਜਲਿਕਾ, 13 ਜੁਲਾਈ 2024 : ਫਾਜ਼ਿਲਕਾ ਦੇ ਪਿੰਡ ਚੱਕ ਟਾਹਲੀਵਾਲਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ। ਮਿਲ਼ੀ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ ਜੋ ਫੌਜ ‘ਚ ਸੀ ਤੇ ਛੁੱਟੀ ਆਇਆ ਸੀ ਅਤੇ ਆਪਣੇ ਭਤੀਜੇ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਫਿਰ ਅਚਾਨਕ ਅਸਮਾਨ ਤੋਂ ਬਿਜਲੀ ਡਿੱਗਣ ਕਾਰਨ ਦੋਵਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ....
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ ਫਰੀਦਕੋਟ,13 ਜੁਲਾਈ 2024 : ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ।ਬਲਾਕ ਫਰੀਦਕੋਟ ਵਿੱਚ ਵੱਖ ਵੱਖ ਪਿੰਡਾਂ ਵਿੱਚ ਝੋਨੇ ਦੀ ਸਿੱਧੀ....
ਜ਼ਿਲਾ ਸੰਗਰੂਰ ਦੇ 145 ਪਿੰਡਾਂ ਵਿੱਚ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੇ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ 
ਪਿੰਡਾਂ ਦੇ ਲੋਕਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਇਕੱਤਰ ਕਰਨ ਬਾਰੇ ਮਿਲੇਗੀ ਸਿਖਲਾਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਸੰਗਰੂਰ, 12 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਿੰਡਾਂ ਨੂੰ ਸਾਫ ਸੁਥਰਾ ਬਣਾਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਸੰਗਰੂਰ ਵਿੱਚ ਪ੍ਰਸ਼ਾਸਨ ਵੱਲੋਂ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ....