ਮਾਲਵਾ

ਸਿਹਤ ਮੰਤਰੀ ਨੇ ਕੀਤੀ ਸਿਵਲ ਹਸਪਤਾਲ ਦੇ ਅਧਿਕਾਰੀਆਂ ਨਾਲ ਮੀਟਿੰਗ
ਜੋ ਬੱਚਾ ਪਿੰਡ ਜਾਂ ਸ਼ਹਿਰ ਦੇ ਵਿੱਚ ਡੇਂਗੂ ਦੇ ਲਾਰਵੇ ਦਾ ਪਤਾ ਕਰੇਗਾ ਉਸ ਨੂੰ ਵਿਸ਼ੇਸ਼ ਅੰਕ ਦਿੱਤੇ ਜਾਣਗੇ : ਸਿਹਤ ਮੰਤਰੀ ਫਤਿਹਗੜ੍ਹ ਸਾਹਿਬ, 11 ਜੁਲਾਈ 2024 : ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਵੱਲੋਂ ਅੱਜ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਦੇ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਉਹਨਾਂ ਵੱਲੋਂ ਬੀਮਾਰੀਆਂ ਦੇ ਬਚਾਅ ਲਈ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਹੈ। ਜਿਸ ਦੇ ਵਿੱਚ ਉਹਨਾਂ ਨੇ ਕਿਹਾ ਕਿ....
ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ
ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਕਰੇਗੀ ਉਨ੍ਹਾਂ ਦਾ ਹੁਨਰ ਵਿਕਾਸ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਵੱਖ-ਵੱਖ ਕੋਰਸਾਂ ਦੀ ਸਿਖਲਾਈ ਸਿਹਤ ਮੰਤਰੀ ਨੇ ਮਾਣਯੋਗ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਫੈਸਲੇ ਦਾ ਕੀਤਾ ਸਵਾਗਤ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਬ੍ਰਾਹਮਣ ਮਾਜਰਾ ਦੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਜੇਰ-ਏ-ਇਲਾਜ ਵਿਅਕਤੀਆਂ ਨਾਲ ਕੀਤੀ ਗੱਲਬਾਤ ਫ਼ਤਹਿਗੜ੍ਹ ਸਾਹਿਬ, 11 ਜੁਲਾਈ 2024 : ਸਮਾਜ....
ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ ਮੁਹਿੰਮ ਦੀ ਸ਼ੁਰੂਆਤ 12 ਜੁਲਾਈ ਨੂੰ : ਡਾ: ਬਲਜੀਤ ਕੌਰ
ਮਲੋਟ ਵਿਧਾਨ ਸਭਾ ਹਲਕੇ ਵਿਚ ਲਗਾਏ ਜਾਣਗੇ 1.10 ਲੱਖ ਪੌਦੇ ਮਲੋਟ, 11 ਜੁਲਾਈ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ ਮਲੋਟ ਵਿਧਾਨ ਸਭਾ ਹਲਕੇ ਵਿਚ –ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ- ਮੁਹਿੰਮ ਦੀ ਸ਼ੁਰੂਆਤ 12 ਜੁਲਾਈ ਨੂੰ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਨੇ ਕਿਹਾ ਗੰਧਲਾ ਹੋ ਰਿਹਾ ਵਾਤਾਵਰਨ ਅੱਜ ਪੂਰੀ....
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਮੋਟਰ ਸਾਈਕਲ ਵਿਦ ਆਈਸ ਬਾਕਸ ਭੇਂਟ
ਕੌਮੀ ਮੱਛੀ ਪਾਲਕ ਦਿਵਸ ਦੇ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਦਿੱਤੀ ਵਧਾਈ ਮਾਲੇਰਕੋਟਲਾ 10 ਜੁਲਾਈ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕੌਮੀ ਮੱਛੀ ਪਾਲਕ ਦਿਵਸ ਦੇ ਮੌਕੇ ਜ਼ਿਲ੍ਹੇ ਦੇ ਮੱਛੀ ਪਾਲਕਾਂ, ਮੱਛੀ ਵਿਕਰੇਤਾਵਾਂ ਅਤੇ ਮੱਛੀ ਪਾਲਣ ਦੇ ਧੰਦੇ ਨਾਲ ਜੁੜੇ ਹੋਰ ਕਿਸਾਨਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਮੱਛੀ ਪਾਲਣ ਦਾ ਕਿੱਤਾ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਬਹੁਤ ਲਾਹੇਵੰਦ ਧੰਦਾ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਸਾਨ ਖੇਤੀਬਾੜੀ ਦੇ ਬਦਲ ਵਜੋਂ ਮੱਛੀ ਪਾਲਣ ਦਾ....
ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ
ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਦੀ ਅਬੋਹਰ ਤੋਂ ਕੀਤੀ ਰਸਮੀ ਸ਼ੁਰੂਆਤ ਵਿਦਿਆਰਥੀਆਂ ਵਿਚ ਲੁਕੀਆਂ ਬਹੁਮੁਖੀ ਪ੍ਰਤਿਭਾਵਾਂ ਨੂੰ ਨਵੀਂ ਉਡਾਨ ਦੇਵੇਗਾ ਪ੍ਰੋਗਰਾਮ-ਡਾ: ਸੇਨੂ ਦੁੱਗਲ ਫਾਜ਼ਿਲਕਾ, 10 ਜੁਲਾਈ 2024 : ਪ੍ਰਾਈਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿਚ ਸਕੂਲ ਪ੍ਰਤੀ ਖਿੱਚ ਪੈਦਾ ਕਰਨ ਦੇ ਉਦੇਸ਼ ਨਾਲ ਫਾਜ਼ਿਲਕਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਹਰ ਮਹੀਨੇ ਇਕ ਦਿਨ....
ਸਾਬੂਆਣਾ ਵਿੱਚ ਡੇਂਗੂ ਦੇ ਲੱਛਣਾਂ ਤੇ ਬਚਾਅ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਫਾਜ਼ਿਲਕਾ, 10 ਜੁਲਾਈ 2024 : ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਸਾਬੂਆਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਮੁਕੇਸ਼ ਕੁਮਾਰ ਨੇ ਡੇਂਗੂ ਦੀ ਬਿਮਾਰੀ ਸਬੰਧੀ....
ਝੰਡਾ ਰੋਗ ਦੀ ਰੋਕਥਾਮ ਲਈ ਬਾਸਮਤੀ ਦੀ ਪਨੀਰੀ ਦੀਆਂ ਜੜਾਂ ਨੂੰ ਸੋਧਣਾ ਜ਼ਰੂਰੀ:ਮੁੱਖ ਖੇਤੀਬਾੜੀ ਅਫਸਰ
ਬਾਸਮਤੀ ਦੀ ਲਵਾਈ ਤੋਂ ਪਹਿਲਾਂ ਪਨੀਰੀ ਦੀਆਂ ਜੜਾਂ ਨੂੰ ਸੋਧਣ ਨੂੰ ਉਤਸ਼ਾਹਿਤ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਫਰੀਦਕੋਟ 10 ਜੁਲਾਈ 2024 : ਬਾਸਮਤੀ ਦੀ ਫਸਲ ਨੂੰ ਪੈਰਾਂ ਦੇ ਗਲਣ ਦੇ ਰੋਗ(ਝੰਡਾ ਰੋਗ) ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਨੂੰ ਲਵਾਈ ਤੋਂ ਪਹਿਲਾਂ ਪਨੀਰੀ ਦੀਆਂ ਜੜਾਂ ਨੂੰ ਸੋਧਣ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੀ ਸ਼ੁਰੂਆਤ ਬਲਾਕ ਫਰੀਦਕੋਟ ਦੇ ਪਿੰਡ ਕਿਲਾ ਨੌ ਦੇ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਆਦੇਸ਼ 28 ਅਗਸਤ 2024 ਤੱਕ ਲਾਗੂ ਰਹਿਣਗੇ- ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ 10 ਜੁਲਾਈ 2024 : ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 28 ਅਗਸਤ 2024 ਤੱਕ ਲਾਗੂ ਰਹਿਣਗੇ। ਲਾਊਡ ਸਪੀਕਰ ਲਾਉਣ 'ਤੇ ਪਾਬੰਦੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ 'ਤੇ ਪਾਬੰਦੀ....
ਜਨ ਸੁਣਵਾਈ ਕੈਂਪ ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਤੇ ਸਮੱਸਿਆਵਾ ਹੱਲ ਕਰਨ ਲਈ ਲੱਗ ਰਹੇ ਹਨ : ਹਰਜੋਤ ਬੈਂਸ
ਕੈਬਨਿਟ ਮੰਤਰੀ ਨੇ ਭਲਾਣ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਹੱਲ ਕੀਤੀਆਂ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਸਮੇਤ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀ ਕੈਂਪ ਵਿਚ ਰਹੇ ਹਾਜ਼ਰ ਨੰਗਲ, 10 ਜੁਲਾਈ 2024 : ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦੀਆਂ ਬਰੂਹਾਂ ਤੇ ਪਹੁੰਚਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ....
ਅਗਨੀਵੀਰ ਵਾਯੂ ਯੋਜਨਾ ਅਧੀਨ ਭਰਤੀ ਲਈ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਮੋਗਾ, 10 ਜੁਲਾਈ 2024 : ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵੱਲੋਂ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਲਈ ਅਣਵਿਵਾਹੀਤ ਲੜਕੇ ਅਤੇ ਲੜਕੀਆਂ 28 ਜੁਲਾਈ 2024 ਤੱਕ ਆਨਲਾਈਨ ਵੈਬਸਾਈਟ www.agnipathvayu.cdac.in ਤੇ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਲਈ ਨੌਜਵਾਨਾਂ ਦੀ ਉਮਰ 3 ਜੁਲਾਈ 2004 ਤੋਂ 3 ਜਨਵਰੀ 2008 ਵਿਚਕਾਰ ਹੋਣੀ....
ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਦਿੱਤੇ ਜਾਂਦੇ ਰਾਸ਼ਟਰੀ ਪੁਰਸਕਾਰ ਲਈ 31 ਜੁਲਾਈ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ ਵੱਲੋਂ ਦਿੱਤਾ ਜਾਵੇਗਾ ਅਵਾਰਡ ਅਵਾਰਡ ਲਈ ਵੈਬਸਾਈਟ www.awards.gov.in ਤੇ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਮੋਗਾ, 10 ਜੁਲਾਈ 2024 : ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗਜਨਾਂ ਨੂੰ ਸਾਲ 2024 ਦਾ ਰਾਸ਼ਟਰੀ ਪੁਰਸਕਾਰ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਇਹ ਅਵਾਰਡ ਪ੍ਰਾਪਤ ਕਰਨ ਦੇ ਚਾਹਵਾਨ ਦਿਵਿਆਂਗਜਨ 31 ਜੁਲਾਈ, 2024 ਤੱਕ ਸਿੱਧੇ ਤੌਰ ਤੇ ਪੋਰਟਲ www.awards.gov.in ਤੇ ਆਨਲਾਈਨ ਅਪਲਾਈ ਕਰ....
ਬਾਘਾਪੁਰਾਣਾ ਵਿਖੇ ਲੱਗੇ ਕੈਂਪ ਵਿੱਚ ਲੋਕਾਂ ਨੂੰ ਮੌਕੇ ਤੇ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ
ਹਲਕਾ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ ਕੈਂਪ ਦਾ ਉਦਘਾਟਨ ਕਿਹਾ! ਕੈਂਪਾਂ ਬਦੌਲਤ ਮੌਕੇ ਉੱਪਰ ਹੋ ਰਹੇ ਲੋਕਾਂ ਦੇ ਪੈਡਿੰਗ ਸਰਕਾਰੀ ਕੰਮ ਬਾਘਾਪੁਰਾਣਾ, 10 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਲਾਕ ਬਾਘਾਪੁਰਾਣਾ ਦੇ ਪਿੰਡਾਂ ਦਾ ਕੈਂਪ ਪਿੰਡ....
ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਅੱਜ ਲੁਧਿਆਣਾ ਤੇ ਖੰਨਾ 'ਚ ਕੀਤੀ ਗਈ ਚੈਕਿੰਗ
ਭੀਖ ਮੰਗਦੇ ਇੱਕ ਬੱਚੇ ਨੂੰ ਵੀ ਕੀਤਾ ਰੈਸਕਿਊ ਲੁਧਿਆਣਾ, 10 ਜੁਲਾਈ 2024 : ਬਾਲ ਭਿੱਖਿਆ ਦੀ ਰੋਕਥਾਮ ਲਈ ਅੱਜ ਖੰਨਾ ਅਤੇ ਲੁਧਿਆਣਾ ਵਿਖੇ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਕਰਦਿਆਂ ਇੱਕ ਬੱਚੇ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਇਸ ਸਬੰਧੀ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਭਰ ਵਿੱਚ ਬਾਲ ਭਿੱਖਿਆ ਦੀ ਰੋਕਥਾਮ ਲਈ ਅਭਿਆਨ ਚਲਾਇਆ ਗਿਆ ਹੈ। ਉਨ੍ਹਾਂ ਅੱਗੇ....
ਆਸ਼ੀਰਵਾਦ ਸਕੀਮ ਤਹਿਤ 3.12 ਕਰੋੜ ਰੁਪਏ ਲਾਭਪਾਤਰੀਆਂ ਦੇ ਖਾਤਿਆਂ 'ਚ ਪਾਏ:  ਮੀਤ ਹੇਅਰ
ਕਿਹਾ, ਸਰਕਾਰ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਲਈ ਵਚਨਬੱਧ ਬਰਨਾਲਾ, 10 ਜੁਲਾਈ 2024 : ਸੰਸਦ ਮੈਂਬਰ ਸੰਗਰੂਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਚੱਲ ਰਹੀ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਦੇ 612 ਲਾਭਪਾਤਰੀਆਂ ਨੂੰ 3 ਕਰੋੜ ਤੋਂ ਵੱਧ ਦੀ ਰਾਸ਼ੀ ਸ਼ਗਨ ਦੇ ਰੂਪ 'ਚ ਖਾਤਿਆਂ 'ਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ....
ਮਹਿਲਾ ਕਿਸਾਨ ਉਤਪਾਦਕ ਕੰਪਨੀਆਂ ਰਾਹੀਂ ਉੱਦਮੀ ਬਣੀਆਂ ਜ਼ਿਲ੍ਹਾ ਬਰਨਾਲਾ ਦੀਆਂ ਔਰਤਾਂ
ਜ਼ਿਲ੍ਹੇ ਵਿੱਚ ਚੱਲ ਰਹੀਆਂ ਹਨ 4 ਕੰਪਨੀਆਂ, ਔਰਤਾਂ ਨੂੰ ਮੁਫ਼ਤ ਸਿਖਲਾਈ ਦੇ ਕੇ ਆਰਥਿਕ ਤੌਰ 'ਤੇ ਬਣਾਇਆ ਜਾ ਰਿਹਾ ਆਤਮ ਨਿਰਭਰ ਡਰੋਨ ਪਾਇਲਟ, ਪਸ਼ੂ ਪਾਲਣ, ਖਾਦ ਵਿਕਰੇਤਾ ਬਣ ਕੇ ਆਮਦਨ 'ਚ ਇਜ਼ਾਫਾ ਕਰ ਰਹੀਆਂ ਨੇ ਔਰਤਾਂ ਬਰਨਾਲਾ, 10 ਜੁਲਾਈ 2024 : ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣ ਲਈ ਉੱਦਮੀ ਬਣਾਉਣ ਵਾਸਤੇ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਪਿੰਡਾਂ ਦੀਆਂ ਔਰਤਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਜਿੱਥੇ ਔਰਤਾਂ ਡਰੋਨ ਪਾਇਲਟ ਬਣ ਕੇ ਆਰਥਿਕ ਤੌਰ 'ਤੇ ਆਤਮ....