ਮਾਲਵਾ

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ ਫਰੀਦਕੋਟ 08 ਜੁਲਾਈ 2024 : ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ। ਬਲਾਕ ਫਰੀਦਕੋਟ ਵਿੱਚ ਵੱਖ ਵੱਖ ਪਿੰਡਾਂ ਵਿੱਚ ਝੋਨੇ ਦੀ....
8 ਕਰੋੜ ਦੀ ਲਾਗਤ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਥਾਰ
ਵਿਧਾਇਕ ਫਰੀਦਕੋਟ ਨੇ ਰੱਖਿਆ ਨੀਂਹ ਪੱਥਰ ਨਵੀਂ ਇਮਾਰਤ 11 ਮਹੀਨੇ ਵਿੱਚ ਬਣ ਕੇ ਹੋ ਜਾਵੇਗੀ ਤਿਆਰ ਫਰੀਦਕੋਟ 8 ਜੁਲਾਈ 2024 : ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਦੀ ਸਹੂਲਤ ਅਤੇ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਹੋਰ ਸੁਖਾਲਾ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਜਲਦ ਹੀ ਵਿਸਥਾਰ ਹੋਣ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੀ ਇੱਕ ਹੋਰ ਇਮਾਰਤ ਜਿਸ ਤੇ ਤਕਰੀਬਨ 8 ਕਰੋੜ ਰੁਪਏ....
ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਾ ਪੱਲਵੀ
ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ 9 ਜੁਲਾਈ ਨੂੰ ਪਿੰਡ ਫਿਰੋਜਪੁਰ ਕੁਠਾਲਾ ਵਿਖੇ ਲਗਾਇਆਂ ਜਾਵੇਗਾ ਵਿਸ਼ੇਸ ਜਨ ਸੁਣਵਾਈ ਕੈਂਪ-ਡਿਪਟੀ ਕਮਿਸ਼ਨਰ ਮਾਲੇਰਕੋਟਲਾ 08 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਵਿਚਾਰਾਂ ਦਾ....
ਜ਼ਿਲ੍ਹੇ ਨੂੰ ਹਰਿਆਵਲ ਨਾਲ ਸ਼ਿੰਗਾਰਨ ਲਈ ਵਿਭਾਗਾਂ ਨੂੰ ਦਿੱਤੇ ਪੌਦੇ ਲਾਉਣ ਦੇ ਟੀਚੇ: ਪੂਨਮਦੀਪ ਕੌਰ
ਕਿਹਾ, ਵਿਭਾਗਾਂ ਅਤੇ ਸੰਸਥਾਵਾਂ ਰਾਹੀਂ ਲਾਏ ਜਾਣਗੇ ਟੀਚੇ ਤੋਂ ਵੱਧ ਪੌਦੇ, ਕੀਤੀ ਜਾਵੇਗੀ ਜੀਓ ਟੈਗਿੰਗ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਬਰਨਾਲਾ, 8 ਜੁਲਾਈ 2024 : ਜ਼ਿਲ੍ਹਾ ਬਰਨਾਲਾ ਨੂੰ ਹਰਿਆ-ਭਰਿਆ ਬਣਾਉਣ ਲਈ ਵਿਭਾਗਾਂ ਨੂੰ ਪੌਦਿਆਂ ਦੀ ਵੰਡ ਕਰਨ ਵਾਸਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ....
ਸੀਵਰੇਜ ਅਤੇ ਜਲ ਸਪਲਾਈ ਸਬੰਧੀ ਮਸਲਿਆਂ ਵਾਲੇ ਵਾਰਡਾਂ 'ਚ ਜਲਦ ਕੰਮ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼
ਬਰਸਾਤੀ ਨਾਲਿਆਂ/ ਡਰੇਨਾਂ ਦੀ ਫੌਰੀ ਸਫ਼ਾਈ ਕਰਾਉਣ ਦੀ ਹਦਾਇਤ ਬਰਨਾਲਾ, 8 ਜੁਲਾਈ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ 'ਚ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਸ਼ੁਰੂ ਹੋ ਗਿਆ ਹੈ ਤੇ ਡਰੇਨਾਂ/ਬਰਸਾਤੀ ਨਾਲਿਆਂ ਦੀ ਸਫਾਈ ਅਜੇ ਮੁਕੰਮਲ ਨਹੀਂ ਹੋਈ, ਇਸ ਲਈ ਫੌਰੀ ਡਰੇਨਾਂ/ਨਾਲਿਆਂ ਦੀ ਸਫ਼ਾਈ ਮੁਕੰਮਲ ਕੀਤੀ....
ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ
ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ—ਨਰਿੰਦਰ ਪਾਲ ਸਿੰਘ ਸਵਨਾ ਸਿਵਲ ਹਸਪਾਤਲ ਵਿਖੇ ਸਫਾਈ ਵਿਵਸਥਾ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਬਣਾਇਆ ਜਾਵੇ ਯਕੀਨੀ—ਰਾਕੇਸ਼ ਕੁਮਾਰ ਪੋਪਲੀ ਫਾਜ਼ਿਲਕਾ, 8 ਜੁਲਾਈ 2024 : ਸਿਵਲ ਹਸਪਤਾਲਾਂ ਵਿਖੇ ਸਿਹਤ ਸੇਵਾਵਾਂ ਨੂੰ ਹਰ ਹੀਲੇ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।ਹਸਪਤਾਲ ਵਿਖੇ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ....
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ
ਨਵੀਂਆਂ ਮੰਡੀਆਂ ਬਣਨਗੀਆਂ, ਵਿਕਾਸ ਕਾਰਜ ਤੇਜ ਕਰਨ ਦੀ ਦਿੱਤੀ ਹਦਾਇਤ ਫਾਜ਼ਿਲਕਾ 8 ਜੁਲਾਈ 2024 : ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮਾਂ ਹੱਦ ਅੰਦਰ ਪੂਰਾ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਵਿੱਚ....
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਪੋਪਲੀ ਨੇ ਖਿਓਵਾਲੀ ਢਾਬ ਵਿਖੇ ਜਿੰਕ ਅਤੇ ਓਆਰਐਸ ਕਾਰਨਰ ਦਾ ਕੀਤਾ ਦੌਰਾ 
ਫਾਜਿਲਕਾ 8 ਜੁਲਾਈ 2024 : ਸਿਹਤ ਵਿਭਾਗ ਫਾਜਿਲਕਾ ਵੱਲੋਂ ਜਿਲ੍ਹਾ ਫਾਜਿਲਕਾ ਵਿੱਚ 31 ਅਗਸਤ ਤੱਕ ਸਟਾਪ ਡਾਇਰੀਆਂ ਮੁਹਿੰਮ ਚਲਾਈ ਗਈ ਹੈ। ਜਿਸ ਅਧੀਨ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਤੇ ਜਿੰਕ ਅਤੇ ਓਆਰਐਸ ਕਾਰਨਰ ਬਨਾਏ ਗਏ ਹਨ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਪੋਪਲੀ ਨੇ ਖਿਓਵਾਲੀ ਢਾਬ ਵਿਖੇ ਬਣੇ ਜਿੰਕ ਅਤੇ ਓਆਰਐਸ ਕਾਰਨਰ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਬੱਚਿਆਂ ਨੂੰ ਆਪਣੇ ਹੱਥੀ ਓਆਰਐਸ ਦਾ ਘੋਲ ਪਿਲਾਇਆ ਗਿਆ। ਇਸ ਸਮੇਂ ਉਹਨਾਂ ਦੇ ਨਾਲ ਡਾ ਵਿਕਾਸ ਗਾਂਧੀ ਸੀਨੀਅਰ ਮੈਡੀਕਲ ਅਫ਼ਸਰ....
ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਤੇ ਰਾਸ਼ਟਰੀ ਪ੍ਰੋਗਰਾਮ ਅਧੀਨ ਦਫ਼ਤਰ ਸਿਵਲ ਸਰਜਨ ਵਿਖੇ ਕਰਵਾਈ ਟ੍ਰੇਨਿੰਗ
ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਥਾਂ ਕੱਚ ਅਤੇ ਧਾਤ ਦੀ ਵਰਤੋਂ ਕੀਤੀ ਜਾਵੇ: ਡਾ ਚੰਦਰ ਸ਼ੇਖਰ ਫਾਜ਼ਿਲਕਾ, 8 ਜੁਲਾਈ 2024 : ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਡਾ ਕਵਿਤਾ ਸਿੰਘ ਅਤੇ ਡਾ ਸੁਨੀਤਾ ਕੰਬੋਜ਼ ਨੇ ਦਫ਼ਤਰ ਸਿਵਲ ਸਰਜਨ ਵਿਖੇ ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਤੇ ਰਾਸ਼ਟਰੀ ਪ੍ਰੋਗਰਾਮ ਅਧੀਨ ਜਿਲ੍ਹੇ ਦੀਆਂ ਕਮਿਊਨਿਟੀ ਹੈਲਥ ਅਫ਼ਸਰਾਂ, ਮਲਟੀਪਰਪਜ਼ ਹੈਲਥ ਵਰਕਰ....
ਸਟਾਪ ਡਾਇਰੀਆਂ ਮੁਹਿੰਮ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜਾਗਰੂਕਤਾ ਸਮਾਗਮ
ਦਸਤਾਂ ਦਾ ਸਮੇਂ ਸਿਰ ਇਲਾਜ ਕਰਨ ਨਾਲ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ ਸਿਹਤ ਵਿਭਾਗ ਫਾਜਿਲਕਾ 31 ਅਗਸਤ ਤੱਕ ਮਨਾ ਰਿਹਾ ਹੈ ਸਟਾਪ ਡਾਇਰੀਆਂ ਮੁਹਿੰਮ: ਡਾ ਚੰਦਰ ਸ਼ੇਖਰ ਕੱਕੜ ਫਾਜਿਲਕਾ 8 ਜੁਲਾਈ 2024 : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਵਿੱਚ 31 ਅਗਸਤ ਤੱਕ ਸਟਾਪ ਡਾਇਰੀਆਂ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਸਬੰਧੀ ਡਾ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਵੇਕਲੇ ਪ੍ਰਾਜੈਕਟ  'ਨਵੀਆਂ ਰਾਹਾਂ' ਦੀ ਸ਼ੁਰੂਆਤ ਕਰਵਾਈ
ਕਿਹਾ, ਬਿਹਤਰ ਸਿਹਤ ਤੇ ਸਿੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸਕੂਲਾਂ ਤੋਂ ਵਾਂਝੇ ਤੇ ਪੜ੍ਹਾਈ ਛੱਡ ਚੁੱਕੇ ਬੱਚਿਆਂ ਨੂੰ ਸਕੂਲਾਂ 'ਚ ਪਹੁੰਚਾਉਣ ਲਈ 26 ਲੱਖ ਰੁਪਏ ਦੀ ਲਾਗਤ ਨਾਲ 22 ਈ-ਰਿਕਸ਼ਾ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਸੌਂਪੇ ਪਟਿਆਲਾ, 8 ਜੁਲਾਈ 2024 : ਸਕੂਲਾਂ ਤੋਂ ਵਾਂਝੇ ਤੇ ਪੜ੍ਹਾਈ ਛੱਡ ਚੁੱਕੇ ਬੱਚਿਆਂ ਨੂੰ ਮੁੜ ਸਕੂਲਾਂ ਤੱਕ ਪਹੁੰਚਾਉਣ ਦੇ ਟੀਚੇ ਨੂੰ ਹਾਸਲ ਕਰਨ ਲਈ ਪਟਿਆਲਾ ਜ਼ਿਲ੍ਹਾ ਪ੍ਰਾਸ਼ਸਨ ਵੱਲੋਂ ਅਰੰਭੇ ਇੱਕ....
ਵੇਕ-ਅੱਪ ਲੁਧਿਆਣਾ, 12 ਜੁਲਾਈ ਨੂੰ ਵਿਸ਼ਾਲ ਮੁਹਿੰਮ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਇੱਕ ਦਿਨ 'ਚ 1.3 ਲੱਖ ਬੂਟੇ ਲਗਾਏ ਜਾਣਗੇ
ਲੁਧਿਆਣਾ, 8 ਜੁਲਾਈ 2024 : ਜ਼ਿਲ੍ਹੇ ਦੀ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਕ ਨਿਵੇਕਲੀ ਪਹਿਲਕਦਮੀ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ 12 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ 1.33 ਲੱਖ ਬੂਟੇ ਲਗਾ ਕੇ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ। ਇਹ ਜਨ-ਅਭਿਆਨ ਵੇਕ-ਅੱਪ ਲੁਧਿਆਣਾ ਮਿਸ਼ਨ ਦਾ ਹਿੱਸਾ ਹੈ, ਜਿਸਦੇ ਤਹਿਤ ਨਗਰ ਨਿਗਮ ਲੁਧਿਆਣਾ, ਨਗਰ ਕੌਂਸਲਾਂ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਲੋਕ ਨਿਰਮਾਣ ਵਿਭਾਗ ਨੂੰ ਪੌਦੇ ਲਗਾਉਣ ਦੇ ਵਿਸ਼ੇਸ਼ ਟੀਚੇ ਨਿਰਧਾਰਤ ਕੀਤੇ ਗਏ ਹਨ।....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚੋਣ ਸਵੀਪ ਟੀਮਾਂ ਦਾ ਵਿਸ਼ੇਸ਼ ਸਨਮਾਨ
ਲੁਧਿਆਣਾ, 8 ਜੁਲਾਈ 2024 : ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੱਲੋਂ ਸਵੀਪ ਟੀਮਾਂ ਦੇ ਮੈਂਬਰਾਂ ਨੂੰ ਲੋਕ ਸਭਾ ਚੋਣਾਂ 2024 ਦੌਰਾਨ ਉਨ੍ਹਾਂ ਦੀ ਸ਼ਾਨਦਾਰ ਭੂਮਿਕਾ ਲਈ ਸਨਮਾਨਿਤ ਕੀਤਾ। ਜ਼ਿਲ੍ਹੇ ਵਿੱਚ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਦੇ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਚੌਕ ਵਿਖੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਜੋਕਿ ਸਵੀਪ ਗਤੀਵਿਧੀਆਂ ਦੇ ਨੋਡਲ....
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 'ਚ ਪਲਾਂਟੇਸ਼ਨ ਡਰਾਈਵ ਚਲਾਈ ਗਈ
ਲੁਧਿਆਣਾ, 08 ਜੁਲਾਈ 2024 : ਸੂਬਾ ਸਰਕਾਰ ਵੱਲੋਂ ਵਸਨੀਕਾਂ ਨੂੰ ਸਾਫ-ਸੁਥਰਾ ਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਵਿੱਚ ਪੌਦਾਰੋਪਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਕੌਂਸਲਰ ਰਘੁਵੀਰ ਸਿੰਘ ਵ੍ਹੀਰਾ, ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਅਤੇ ਇਲਾਕਾ ਨਿਵਾਸੀ ਮੌਜੂਦ ਸਨ। ਵਿਧਾਇਕ ਬੱਗਾ ਨੇ....
ਮੋਗਾ ਵਿਖੇ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸ਼ੁਰੂ, ਕੈਬਨਿਟ ਮੰਤਰੀ ਖੁੱਡੀਆਂ ਨੇ ਕੀਤਾ ਉਦਘਾਟਨ
ਮੋਗਾ, 8 ਜੁਲਾਈ 2024 : ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਨਾਲ ਨੀਤੀ ਆਯੋਗ ਵੱਲੋਂ ਮਿਲੀ ਗਰਾਂਟ ਦੇ ਨਾਲ ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਇਹ ਪ੍ਰੋਜੈਕਟ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪਲਾਂਟ ਕਲੀਨਿਕ ਦਾ ਉਦਘਾਟਨ ਅੱਜ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਪਿੰਡ ਦੁੱਨੇਕੇ ਵਿਖੇ ਕੀਤਾ। ਇਸ ਸਬੰਧੀ ਜਾਣਕਾਰੀ....