ਮੁਜ਼ੱਫਰਪੁਰ, 02 ਮਈ : ਬਿਹਾਰ ਦੇ ਮੁਜ਼ੱਫਰਪੁਰ ‘ਚ ਸੋਮਵਾਰ ਦੀ ਬੀਤੀ ਰਾਤ ਅਚਾਨਕ ਇੱਕ ਘਰ ਨੂੰ ਅੱਗ ਲੱਗ ਗਈ, ਜਿਸ ਕਾਰਨ ਇੱਕੋ ਪਰਿਵਾਰ ਦੇ 4 ਬੱਚਿਆਂ ਦੀ ਮੌਤ ਅਤੇ 6 ਲੋਕਾਂ ਦੇ ਬੁਰੀ ਤਰ੍ਹਾਂ ਝੁਲਸ ਜਾਣ ਦੀ ਦੁੱਖਦਾਈ ਖ਼ਬਰ ਹੈ ਅਤੇ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾਂ ਸਦਰ ਥਾਣਾ ਖੇਤਰ ਦੀ ਸੁਸਤਾ ਪੰਚਾਇਤ ਇਲਾਕੇ ਦੀ ਹੈ। ਨਰੇਸ਼ ਰਾਮ ਅਤੇ ਉਸਦਾ ਪਰਿਵਾਰ ਖਾਣਾ ਖਾਣ ਤੋਂ ਬਾਅਦ ਸੌ ਗਿਆ, ਕਿ ਅਚਾਨਕ ਘਰ ਨੂੰ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਮੱਚ ਗਈ, ਬਚਾਅ ਲਈ....
ਰਾਸ਼ਟਰੀ
ਸ਼ਿਵਮੋਗਾ, 2 ਮਈ : ਕਰਨਾਟਕ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਨੇਤਾਵਾਂ ਵਿਚਾਲੇ ਸ਼ਬਦੀ ਜੰਗ ਜਾਰੀ ਹੈ। ਕਰਨਾਟਕ ਦੇ ਸ਼ਿਵਮੋਗਾ 'ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭਾਜਪਾ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੂਬੇ ਦੀ ਇਹ ਭਾਜਪਾ ਸਰਕਾਰ ਚੋਰੀ ਦੀ ਸਰਕਾਰ ਹੈ। ਬੀਜੇਪੀ ਨੇ ਤਿੰਨ ਸਾਲ ਪਹਿਲਾਂ ਲੋਕਤੰਤਰ ਨੂੰ ਤਬਾਹ ਕਰਕੇ ਚੋਰੀ ਕਰ ਲਿਆ ਸੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੀਐਮ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੀਐਮ....
ਨਵੀਂ ਦਿੱਲੀ, 01 ਮਈ : ਕੇਂਦਰ ਦੀ ਮੋਦੀ ਸਰਕਾਰ ਨੇ ਭਾਰਤ ਵਿੱਚ ਵਰਤੀਆਂ ਜਾ ਰਹੀਆਂ ਪਾਕਿਸਤਾਨ ਦੀਆਂ 14 ਮੋਬਾਈਲ ਐਪਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਮੋਬਾਈਲ ਮੈਸੇਂਜਰ ਐਪਸ ਦੀ ਵਰਤੋਂ ਅੱਤਵਾਦੀਆਂ ਵੱਲੋਂ ਕੀਤੀ ਜਾ ਰਹੀ ਸੀ।ਸਰਹੱਦ ਪਾਰ ਤੋਂ ਆਉਣ ਵਾਲੇ ਇਹ ਅੱਤਵਾਦੀ ਪਾਕਿਸਤਾਨ 'ਚ ਬੈਠੇ ਆਪਣੇ ਆਕਾਵਾਂ ਨਾਲ ਗੱਲ ਕਰਨ ਲਈ ਇਨ੍ਹਾਂ ਐਪਸ ਦੀ ਵਰਤੋਂ ਕਰਦੇ ਸਨ। ਖੁਫੀਆ ਏਜੰਸੀਆਂ ਮੁਤਾਬਕ ਇਨ੍ਹਾਂ ਮੋਬਾਈਲ ਐਪਸ ਦੀ ਵਰਤੋਂ ਸਭ ਤੋਂ ਵੱਧ ਜੰਮੂ-ਕਸ਼ਮੀਰ ਵਿੱਚ ਹੀ ਪਾਈ....
ਖਿਡਾਰੀ ਰੀਲ ਹੀਰੋ ਨਹੀਂ, ਅਸਲੀ ਹੀਰੋ ਹਨ : ਨਵਜੋਤ ਸਿੰਘ ਸਿੱਧੂ ਨਵੀਂ ਦਿੱਲੀ, 01 ਮਈ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫ਼ਤਾਰੀ ਲਈ ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦੀ ਹੜਤਾਲ 9ਵੇਂ ਦਿਨ ਵੀ ਜਾਰੀ ਹੈ। ਖਿਡਾਰੀਆਂ ਦਾ ਸਮੱਰਥਨ ਦੇਣ ਲਈ ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਿੱਲੀ ਦੇ ਜੰਤਰ-ਮੰਤਰ ਪਹੁੰਚੇ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਦੀ ਤੁਰੰਤ ਗ੍ਰਿਫ਼ਤਾਰੀ....
ਮ੍ਰਿਤਕ ਦੇ ਵਾਰਸਾਂ ਨੂੰ ਪੀਐਮਐਨਆਰਐਫ ਵੱਲੋਂ 2 ਲੱਖ ਰੁਪਏ ਅਤੇ ਜਖ਼ਮੀਆਂ ਨੂੰ 50 ਹਜ਼ਾਰ ਦੇਣ ਦਾ ਐਲਾਨ ਨਵੀਂ ਦਿੱਲੀ, 01 ਮਈ : ਬੀਤੇ ਕੱਲ੍ਹ ਲੁਧਿਆਣਾ ‘ਚ ਗੈਸ ਲੀਕ ਹੋਣ ਕਾਰਨ ਹੋਈਆਂ ਮੌਤਾਂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਟਵੀਟ ‘ਚ ਇਸ ਹਾਦਸੇ ਦੇ ਪੀੜਤਾਂ ਨੂੰ ਐਕਸ-ਗ੍ਰੇਸੀਆ ਦੇਣ ਦਾ ਐਲਾਨ ਵੀ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਮ੍ਰਿਤਕ ਦੇ ਵਾਰਸਾਂ ਨੂੰ ਪੀਐਮਐਨਆਰਐਫ ਵੱਲੋਂ 2....
ਕਰਨਾਟਕ, 01 ਮਈ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਰਨਾਟਕ ਚੋਣਾਂ ਉਨ੍ਹਾਂ ਦੇ ਬਾਰੇ ਨਹੀਂ ਹਨ। ਰਾਹੁਲ ਗਾਂਧੀ ਨੇ ਇਹ ਗੱਲ ਪ੍ਰਧਾਨ ਮੰਤਰੀ ਦੇ ਉਸ ਬਿਆਨ ਬਾਰੇ ਕਹੀ ਕਿ ਕਾਂਗਰਸ ਵਲੋਂ ਉਨ੍ਹਾਂ ਨਾਲ 91 ਵਾਰ ਦੁਰਵਿਵਹਾਰ ਕੀਤਾ ਗਿਆ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਆਪਣੇ ਬਾਰੇ ਗੱਲ ਕਰਨ ਦੀ ਬਜਾਏ ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦੇ....
ਨਵੀਂ ਦਿੱਲੀ, 01 ਮਈ : ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਦੋ ਦਿਨਾਂ ਤੋਂ ਤੇਜ਼ ਹਵਾਵਾਂ ਨਾਲ ਮੀਂਹ ਪੈ ਰਿਹਾ ਹੈ। ਪੰਜਾਬ ਸਮੇਤ ਦਿੱਲੀ ਸਮੇਤ ਨੇੜਲੇ ਸ਼ਹਿਰਾਂ ਗੁਰੂਗ੍ਰਾਮ, ਨੋਇਡਾ, ਗਾਜ਼ੀਆਬਾਦ, ਫਰੀਦਾਬਾਦ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਸ਼ਨੀਵਾਰ ਸ਼ਾਮ ਤੋਂ ਹੀ ਮੀਂਹ ਦਾ ਮਿਜ਼ਾਜ ਬਣਿਆ ਹੋਇਆ ਹੈ। ਐਤਵਾਰ ਨੂੰ ਹੋਈ ਭਾਰੀ ਬਾਰਿਸ਼ ਦੇ ਨਾਲ ਸੋਮਵਾਰ ਨੂੰ ਰਾਤ ਭਰ ਅਤੇ ਦਿਨ ਵੇਲੇ ਬਾਰਿਸ਼ ਹੁੰਦੀ ਰਹੀ। ਮੌਸਮ ਵਿਭਾਗ ਨੇ ਅਗਲੇ ਕਈ ਦਿਨਾਂ ਤੱਕ ਪੂਰੇ ਉੱਤਰ....
ਨਵੀਂ ਦਿੱਲੀ, 1 ਮਈ : ਅੱਜ ਸੁਪਰੀਮ ਕੋਰਟ ਨੇ ਤਾਲਾਕ ਦੇ ਮਾਮਲੇ ਵਿਚ ਇਕ ਅਹਿਮ ਫੈਸਲਾ ਦਿੰਦਿਆਂ ਕਿਹਾ ਕਿ ਜੇ ਰਿਸ਼ਤੇ ‘ਚ ਗੁੰਜਾਇਸ਼ ਨਾ ਬਚੀ ਹੋਵੇ ਤਾਂ ਤਲਾਕ ਹੋ ਸਕਦਾ ਹੈ। ਇਸਦੇ ਲਈ ਜੋੜੇ ਜ਼ਰੂਰੀ ਵੇਟਿੰਗ ਪੀਰੀਅਡ ਦਾ ਇੰਤਜ਼ਾਰ ਕਰਨ ਦੀ ਵੀ ਲੋੜ ਨਹੀਂ ਦਰਅਸਲ, ਮੌਜੂਦਾ ਵਿਆਹ ਕਾਨੂੰਨ ਦੇ ਮੁਤਾਬਕ ਪਤੀ-ਪਤਨੀ ਦੀ ਸਹਿਮਤੀ ਦੇ ਬਾਵਜੂਦ ਪਹਿਲਾਂ ਫੈਮਿਲੀ ਕੋਰਟ ਇੱਕ ਸਮੇਂ ਤੱਕ ਦੋਨਾਂ ਪੱਖਾਂ ਨੂੰ ਪੁਨਰਵਿਚਾਰ ਕਰਨ ਦਾ ਸਮਾਂ ਦਿੰਦੀ ਹੈ। ਕੋਰਟ ਨੇ ਇਹ ਫੈਸਲਾ ਸੰਵਿਧਾਨ ਦੀ ਧਾਰਾ 142 ਤਹਿਤ ਆਪਣੀਆਂ....
ਆਜ਼ਮਗੜ੍ਹ, 30 ਅਪ੍ਰੈਲ : ਆਜ਼ਮਗੜ੍ਹ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੇਵਰੀਆ ਦੇ ਪੰਜ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਘਟਨਾਂ ਦੀ ਸੂਚਨਾ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ॥ ਮਿਲੀ ਜਾਣਕਾਰੀ ਅਨੁਸਾਰ ਦੇਵਰੀਆ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਧਰਮਪੁਰ ਦੇ ਲੋਕ ਕਿਸੇ ਰਿਸ਼ਤੇਦਾਰੀ ‘ਚ ਆਜ਼ਮਗੜ੍ਹ ਗਏ ਹੋਏ ਸਨ, ਜੋ ਬਲੇਰੋ ਗੱਡੀ ਤੇ ਸਵਾਰ ਸਨ। ਜਦੋਂ ਉਹ ਵਾਪਸ ਆਪਣੇ ਘਰ ਪਿੰਡ ਧਰਮਪੁਰ ਨੂੰ ਆ ਰਹੇ ਸਨ ਤਾਂ ਅਹਰੌਲਾ ਥਾਣਾ ਦੇ ਇਲਾਕੇ ਖਦਰਮਪੁਰ ਨੇੜੇ ਉਨ੍ਹਾਂ ਦੀ ਟਰੈਕਟਰ-ਟਰਾਲੀ ਨਾਲ....
ਨਵੀਂ ਦਿੱਲੀ, 30 ਅਪ੍ਰੈਲ : ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ’ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਵਾਤਾਵਰਨ ਸਬੰਧੀ ਮੁਆਵਜ਼ਾ ਦੇਣਾ ਪਵੇਗਾ। ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐੱਮ) ਨੂੰ ਕਿਸਾਨਾਂ ’ਤੇ ਵਾਤਾਵਰਨ ਸਬੰਧੀ ਮੁਆਵਜ਼ਾ ਲਗਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਵਾਤਾਵਰਨ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਸ ਸਿਲਸਿਲੇ ’ਚ ਨਿਯਮਾਂ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਅਧਿਕਾਰੀਆਂ ਮੁਤਾਬਕ, ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੇ ਨਿਰਦੇਸ਼ਾਂ ਦੀ....
ਨਵੀਂ ਦਿੱਲੀ, 30 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਨ ਕੀ ਬਾਤ ਦੇ 100ਵੇਂ ਐਪੀਸੋਡ ਨੂੰ ਸੰਬੋਧਨ ਕਰ ਰਹੇ ਹਨ। ਪੀਐਮ ਮੋਦੀ ਨੇ ਮਨ ਕੀ ਬਾਤ ਦੇ 100ਵੇਂ ਐਪੀਸੋਡ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਮਨ ਕੀ ਬਾਤ ਪ੍ਰੋਗਰਾਮ ਇੱਕ ਜਨ ਅੰਦੋਲਨ ਬਣ ਗਿਆ ਹੈ। 'ਮਨ ਕੀ ਬਾਤ' ਕਰੋੜਾਂ ਭਾਰਤੀਆਂ ਦਾ ਮਨ ਹੈ। ਉਨ੍ਹਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੁੰਦਾ ਹੈ। 3 ਅਕਤੂਬਰ 2014 ਨੂੰ ਅਸੀਂ 'ਮਨ ਕੀ ਬਾਤ' ਦਾ ਸਫ਼ਰ ਸ਼ੁਰੂ ਕੀਤਾ। ਦੇਸ਼ ਦੇ ਕੋਨੇ-ਕੋਨੇ ਤੋਂ ਲੋਕ ਮਨ ਕੀ....
ਭਿਵੰਡੀ, 30 ਅਪ੍ਰੈਲ : ਮਹਾਰਾਸ਼ਟਰ ਦੇ ਭਿਵੰਡੀ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ 'ਚੋਂ ਲੋਕਾਂ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਠਾਣੇ ਪੁਲੀਸ ਨੇ ਇਸ ਮਾਮਲੇ ਵਿੱਚ ਬਿਲਡਰ ਇੰਦਰਪਾਲ ਪਾਟਿਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 304 (2), 337, 338 ਅਤੇ 42 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ....
ਪਹਿਲਾ ਸਥਾਨ ਹਰਿਗੋਬਿੰਦ ਏਨਕਲੇਵ, ਦੂਜਾ ਸਥਾਨ ਫ਼ਤਹਿ ਨਗਰ ਅਤੇ ਤੀਜਾ ਸਥਾਨ ਕਾਲਕਾ ਜੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਹਾਸਲ ਕੀਤਾ ਗੁਰਮਤਿ ਕੁਇਜ਼ ਮੁਕਾਬਲੇ ਕਰਵਾਉਣ ਦਾ ਮਕਸਦ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਤੇ ਇਤਿਹਾਸ ਨਾਲ ਜੋੜਨਾ: ਕਾਹਲੋਂ ਨਵੀਂ ਦਿੱਲੀ, 30 ਅਪ੍ਰੈਲ : ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਮੁੱਖ ਰੱਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਵੇਂ ਜਨਮ....
ਨਵੀਂ ਦਿੱਲੀ, 28 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 18 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 91 ਐਫਐਮ ਟ੍ਰਾਂਸਮੀਟਰਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਆਲ ਇੰਡੀਆ ਰੇਡੀਓ ਦੀ ਐਫਐਮ ਸੇਵਾ ਦਾ ਇਹ ਵਿਸਤਾਰ ਆਲ ਇੰਡੀਆ ਐਫਐਮ ਬਣਨ ਵੱਲ ਇੱਕ ਅਹਿਮ ਕਦਮ ਹੈ। ਆਲ ਇੰਡੀਆ ਰੇਡੀਓ ਦੇ 91 ਐਫਐਮ ਪ੍ਰਸਾਰਣ ਦਾ ਇਹ ਲਾਂਚ ਦੇਸ਼ ਦੇ 85 ਜ਼ਿਲ੍ਹਿਆਂ ਦੇ 2 ਕਰੋੜ ਲੋਕਾਂ ਲਈ ਤੋਹਫੇ ਵਾਂਗ ਹੈ। ਪੀਐੱਮ ਨੇ ਕਿਹਾ ਕਿ ਕੁਝ ਦਿਨਾਂ ਬਾਅਦ....
ਨਵੀਂ ਦਿੱਲੀ, 28 ਅਪ੍ਰੈਲ : ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਉਸਨੇ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੂੰ ਦੱਸਿਆ ਕਿ ਐਫਆਈਆਰ ਅੱਜ....