ਰਾਸ਼ਟਰੀ

"ਸਾਡੀ ਸਰਹੱਦ 'ਤੇ ਚੀਨ ਦੁਆਰਾ ਲਗਾਤਾਰ ਘੁਸਪੈਠ ਗੰਭੀਰ ਚਿੰਤਾ ਦਾ ਵਿਸ਼ਾ ਹੈ : ਸੋਨੀਆ ਗਾਂਧੀ
-ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਭਾਰਤ-ਚੀਨ ਸਰਹੱਦ ਮੁੱਦੇ 'ਤੇ ਚਰਚਾ ਤੋਂ ਭੱਜਣ ਲਈ ਸਰਕਾਰ 'ਤੇ ਕੀਤਾ ਹਮਲਾ ਨਵੀਂ ਦਿੱਲੀ : ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਨੇਤਾਵਾਂ ਨੇ ਬੁੱਧਵਾਰ ਨੂੰ ਤਵਾਂਗ ਵਿਖੇ ਭਾਰਤ-ਚੀਨ ਝੜਪ 'ਤੇ ਚਰਚਾ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ ਦੇ ਅੰਦਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਦਿਨ ਵਿਚ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਅਤੇ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ....
ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ, 32 ਟਰੇਨਾਂ ਰੱਦ
ਨਵੀਂ ਦਿੱਲੀ, 21 ਦਸੰਬਰ : ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਸਵੇਰੇ ਸੰਘਣੀ ਧੁੰਦ ਛਾਈ ਰਹੀ। ਘੱਟ ਵਿਜ਼ੀਬਿਲਟੀ ਕਾਰਨ ਸੜਕ ਹਾਦਸਿਆਂ ਵਿੱਚ ਪੰਜਾਬ ਵਿੱਚ ਪੰਜ ਅਤੇ ਯੂਪੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਯੂਪੀ ਦੇ ਟਰਾਂਸਪੋਰਟ ਮੰਤਰੀ ਦਯਾਸ਼ੰਕਰ ਸਿੰਘ ਨੇ ਕਿਹਾ ਕਿ ਸੰਘਣੀ ਧੁੰਦ ਕਾਰਨ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ....
ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਪੰਜਾਬ ਕੀਮਤ ਚੁਕਾ ਰਿਹਾ ਹੈ : ਡਾ. ਅਮਰ ਸਿੰਘ
ਨਵੀਂ ਦਿੱਲੀ: ਸਰਦ ਰੁੱਤ ਦੇ ਸੈਸ਼ਨ ਦੌਰਾਨ ਦੇਸ਼ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਸਮੱਸਿਆ ਅਤੇ ਇਸ ਉੱਤੇ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਐਮ.ਪੀ. ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਤੇ ਪਾਕਿਸਤਾਨ ਦੀ ਸਰਹੱਦ ਇੱਕ ਹੋਣ ਕਾਰਨ ਪੰਜਾਬ ਇਸ ਦੀ ਕੀਮਤ ਚੁਕਾ ਰਿਹਾ ਹੈ। ਪਾਕਿਸਤਾਨ ਤੋਂ ਵੱਡੀ ਮਾਤਰਾ ’ਚ ਨਸ਼ਾ ਪੰਜਾਬ ’ਚ ਭੇਜਿਆ ਜਾ ਰਿਹਾ ਹੈ ਜਿਸ ਕਾਰਨ ਸਾਡੀ ਨੌਜਵਾਨੀ ਖ਼ਤਰੇ ’ਚ ਹੈ ਤੇ ਇਸ ਦੇ ਨਾਲ ਹੀ ਪੰਜਾਬ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰ....
ਬਵਾਨਾ ਵਿਖੇ ਕੂੜੇ ਤੋਂ ਬਿਜਲੀ ਪੈਦਾਵਾਰ ਦੇ ਪ੍ਰਾਜੈਕਟ ਦਿੱਲੀ ਐਮ.ਐਸ.ਡਬਲਿਊ ਸਲਿਊਸ਼ਨਸ ਲਿਮਟਿਡ ਦਾ ਸਪੀਕਰ ਸੰਧਵਾਂ ਵੱਲੋਂ ਦੌਰਾ
- ਪੰਜਾਬ ਵਿਚ ਕੂੜੇ ਦੀ ਸਮੱਸਿਆ ਤੇ ਇਸ ਤੋਂ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਲਈ ਅਪਣਾਈਆਂ ਜਾਣਗੀਆਂ ਆਧੁਨਿਕ ਤਕਨੀਕਾਂ -ਸੰਧਵਾਂ - ਕੁਲਤਾਰ ਸਿੰਘ ਸੰਧਵਾਂ ਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਓਲਡ ਰਾਜਿੰਦਰ ਨਗਰ ਸਥਿਤ ਕੂੜਾ ਪ੍ਰਬੰਧਨ ਪ੍ਰਾਜੈਕਟ ਵੀ ਵੇਖਿਆ ਚੰਡੀਗੜ੍ਹ/ਨਵੀਂ ਦਿੱਲੀ, 21 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਥੋਂ ਦੇ ਬਵਾਨਾ ਉਦਯੋਗਿਕ ਖੇਤਰ ਵਿਖੇ ਕੂੜੇ ਤੋਂ ਆਧੁਨਿਕ ਤਕਨੀਕਾਂ ਜ਼ਰੀਏ ਬਿਜਲੀ ਪੈਦਾਵਾਰ ਤੇ ਖਾਦ ਤਿਆਰ ਕਰਨ ਵਾਲੇ ਪ੍ਰਜੈਕਟ ਦਿੱਲੀ....
ਇੱਕਠ ’ਚ ਮਾਸਕ ਪਾਉਣਾ ਲਾਜ਼ਮੀ ਅਤੇ ਟੈਸਟ ਜਰੂਰੀ, ਸਾਵਧਾਨੀ ਵਰਤਣ ’ਤੇ ਜ਼ੋਰ
ਨਵੀਂ ਦਿੱਲੀ 21 ਦਸੰਬਰ : ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਭਾਰਤ ਵਿੱਚ ਕੋਵਿਡ -19 ਸਥਿਤੀ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਅਤੇ ਮਾਹਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਚੀਨ, ਜਾਪਾਨ, ਅਮਰੀਕਾ ਅਤੇ ਬ੍ਰਾਜ਼ੀਲ ਸਮੇਤ ਹੋਰ ਦੇਸ਼ਾਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਅਚਾਨਕ ਵਾਧੇ ਦੀਆਂ ਰਿਪੋਰਟਾਂ ਦੇ ਵਿਚਕਾਰ ਆਇਆ ਹੈ। ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਕਿਹਾ ਕਿ ਦੂਜੇ ਦੇਸ਼ਾਂ ਵਿੱਚ ਕੋਵਿਡ-19 ਦੀ ਸਥਿਤੀ ਅਤੇ ਭਾਰਤ ਲਈ....
ਅਸੀਂ 2023 ਨੂੰ ਬਾਜਰੇ ਦੇ ਅੰਤਰਰਾਸ਼ਟਰੀ ਸਾਲ ਵਜੋਂ ਮਨਾਉਣ ਦੀ ਤਿਆਰੀ ਕਰ ਰਹੇ ਹਾਂ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ : ਸੰਸਦ ਭਵਨ ਕੰਪਲੈਕਸ 'ਚ ਮੰਗਲਵਾਰ ਨੂੰ ਸਾਰੇ ਸੰਸਦ ਮੈਂਬਰਾਂ ਲਈ ਬਾਜਰੇ ਦੀ ਵਿਸ਼ੇਸ਼ ਦਾਅਵਤ ਦਿੱਤੀ ਗਈ। ਇਸ ਵਿਸ਼ੇਸ਼ ਦਾਅਵਤ ਵਿੱਚ ਪੀਐੱਮ ਨਰਿੰਦਰ ਮੋਦੀ ਸਮੇਤ ਸਾਰੇ ਸੰਸਦ ਮੈਂਬਰਾਂ ਨੇ ਬਾਜਰੇ ਦੀ ਰੋਟੀ ਤੋਂ ਲੈ ਕੇ ਬਾਜਰੇ ਦੇ ਕੇਕ ਤੱਕ ਵੱਖ-ਵੱਖ ਪਕਵਾਨਾਂ ਦਾ ਸਵਾਦ ਚਖ਼ਿਆ। ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਉਪ ਪ੍ਰਧਾਨ ਜਗਦੀਪ ਧਨਖੜ ਨੇ ਵੀ ਪੀਐੱਮ ਦੇ ਨਾਲ ਵਿਸ਼ੇਸ਼ ਦੁਪਹਿਰ ਦੇ ਖਾਣੇ ਦਾ ਆਨੰਦ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਬਾਰੇ....
ਮੁੱਖ ਮੰਤਰੀ ਮਾਨ ਨੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨਾਲ ਕੀਤੀ ਮੁਲਾਕਾਤ
ਤੇਲੰਗਾਨਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹੈਦਰਾਬਾਦ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਸਰਕਾਰੀ ਰਿਹਾਇਸ਼ ਪ੍ਰਗਤੀ ਭਵਨ ਵਿਖੇ ਹੋਈ। ਮੁੱਖ ਮੰਤਰੀ ਭਗਵੰਤ ਮਾਨ ‘ਇਨਵੈਸਟ ਪੰਜਾਬ’ ਸਬੰਧੀ ਸਨਅਤਕਾਰਾਂ ਨਾਲ ਮੀਟਿੰਗ ਕਰ ਰਹੇ ਹਨ, ਦਸਿਆ ਜਾ ਰਿਹਾ ਹੈ ਕਿ ਕਈ ਅਹਿਮ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾ ਰਹੀ ਹੈ, ਬੀਤੇ ਦਿਨ ਮੁੱਖ ਮੰਤਰੀ ਮਾਨ ਨੇ ਚੇਨਈ ਵਿੱਚ ਮੁਰੂਗੱਪਾ ਗਰੁੱਪਦੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ....
ਰਾਜ ਸਭਾ ਮੈਂਬਰ ਸਾਹਨੀ ਨੂੰ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਲਈ ਨਾਮਜ਼ਦ
ਨਵੀਂ ਦਿੱਲੀ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ ਵਾਲੀ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਲਈ ਨਾਮਜ਼ਦ ਕੀਤਾ ਗਿਆ ਹੈ। ਵਿਕਰਮਜੀਤ ਕੋਲ ਬ੍ਰਿਕਸ ਐਗਰੀ ਕੌਂਸਲ ਦੇ ਪ੍ਰਧਾਨ, ਇੰਟਰਨੈਸ਼ਨਲ ਚੈਂਬਰ ਆਫ ਕਾਮਰਸ ਪੈਰਿਸ ਦੇ ਪ੍ਰਧਾਨ- ਇੰਡੀਆ ਚੈਪਟਰ, ਚੈਂਬਰ ਆਫ ਕਾਮਰਸ ਦੇ ਮੈਂਬਰ - ਭਾਰਤ, ਇੰਡੀਆ ਬ੍ਰਾਂਡ ਇਕੁਇਟੀ ਫਾਊਂਡੇਸ਼ਨ ਦੇ ਮੈਂਬਰ - ਭਾਰਤ ਸਰਕਾਰ, ਨੈਸ਼ਨਲ ਸਕਿੱਲ ਡਿਵੈਲਪਮੈਂਟ ਕੌਂਸਲ ਦੇ ਬੋਰਡ ਮੈਂਬਰ, ਪ੍ਰਧਾਨ ਸਾਰਕ ਸੀ.ਸੀ....
ਕੜਾਕੇਦਾਰ ਠੰਡ ਦੇ ਬਾਵਜੂਦ ਵੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ’ਚ ਵੱਡੀ ਗਿਣਤੀ ਸ਼ਾਮਿਲ ਹੁੰਦੇ ਲੋਕ
ਅਲਵਰ : ਰਾਜਸਥਾਨ ਦੇ ਅਲਵਰ ਵਿੱਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ। ਯਾਤਰਾ ਆਪਣੇ 16ਵੇਂ ਦਿਨ ਕਾਂਗਰਸ ਸ਼ਾਸਿਤ ਸੂਬੇ ਵਿੱਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਮੁੜ ਸ਼ੁਰੂ ਹੋਈ। ਭਾਰਤ ਜੋੜੋ ਯਾਤਰਾ 'ਚ ਭੀੜ ਦੇਖਣ ਨੂੰ ਮਿਲ ਰਹੀ ਹੈ। ਭਾਰਤ ਜੋੜੋ ਯਾਤਰਾ ਦੌਰਾਨ ਅੱਜ ਰਾਹੁਲ ਗਾਂਧੀ ਦੇ ਨਾਲ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਯਾਤਰਾ 'ਤੇ ਗਏ। ਦੋਵੇਂ ਆਗੂ ਇੱਕ ਦੂਜੇ ਦਾ ਹੱਥ ਫੜ ਕੇ....
10 ਮਹੀਨਿਆਂ ਵਿੱਚ ਸਾਡੇ ਪੰਜਾਬ ਦੀ ਹਾਲਤ ਵਿਗੜ ਗਈ ਹੈ : ਹਰਸਿਮਰਤ ਕੌਰ ਬਾਦਲ
ਨਵੀਂ ਦਿੱਲੀ : ਅੱਜ ਸੰਸਦ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਸਦਨ ਵਿੱਚ ਨਸ਼ੇ ਦੀ ਹਾਲਤ ਵਿੱਚ ਬੈਠਦਾ ਸੀ ਤੇ ਹੁਣ ਰਾਜ ਚਲਾ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਇਸ ਗੱਲ ਨੂੰ ਲੈ ਕੇ ਨਾਲ ਬੈਠਣ ਵਾਲੇ ਮੈਂਬਰਾਂ ਨੂੰ ਸੀਟ ਬਦਲਣ ਦੀ ਸ਼ਿਕਾਇਤ ਵੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਲਾਅ ਐਡ ਆਰਡਰ ਨਾਂਅ....
ਦਿੱਲੀ ਦੇ ਐਲਜੀ ਨੇ ਮੁੱਖ ਸਕੱਤਰ ਨੂੰ ਆਮ ਆਦਮੀ ਪਾਰਟੀ ਤੋਂ 97 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਨਿਰਦੇਸ਼
ਨਵੀਂ ਦਿੱਲੀ, 20 ਦਸੰਬਰ : ਦਿੱਲੀ ਦੇ ਐਲਜੀ ਵੀਕੇ ਸਕਸੈਨਾ ਨੇ ਮੁੱਖ ਸਕੱਤਰ ਨੂੰ ਸਰਕਾਰੀ ਇਸ਼ਤਿਹਾਰਾਂ ਵਜੋਂ ਪ੍ਰਕਾਸ਼ਿਤ ਸਿਆਸੀ ਇਸ਼ਤਿਹਾਰਾਂ ਲਈ ਆਮ ਆਦਮੀ ਪਾਰਟੀ ਤੋਂ 97 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਹਨ। LG ਦੇ ਨਿਰਦੇਸ਼ 2015 ਦੇ ਸੁਪਰੀਮ ਕੋਰਟ ਦੇ ਆਦੇਸ਼ਾਂ, 2016 ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਅਤੇ 2016 CCRGA ਦੇ ਆਦੇਸ਼ਾਂ ਦੇ ਮੱਦੇਨਜ਼ਰ ਆਏ ਹਨ ਜੋ ਸਰਕਾਰ ਦੁਆਰਾ ਉਲੰਘਿਆ ਜਾ ਰਿਹਾ ਹੈ। ਐਲਜੀ ਨੇ ਮੁੱਖ ਸਕੱਤਰ ਨੂੰ ਦਿੱਤੇ ਆਪਣੇ ਆਦੇਸ਼ ਵਿੱਚ ਇਹ ਵੀ....
ਪੰਜਾਬ ਅਥਾਹ ਮੌਕਿਆਂ ਦੀ ਧਰਤੀ ਹੈ ਅਤੇ ਨਿਵੇਸ਼ ਅਤੇ ਕਾਰੋਬਾਰ ਦੇ ਵਿਸਤਾਰ ਲਈ ਅਨੁਕੂਲ ਸੂਬਾ ਹੈ : ਮੁੱਖ ਮੰਤਰੀ
ਹੈਦਰਾਬਾਦ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਆ ਸਭ ਤੋਂ ਵਧੀਆ ਸੂਬੇ ਪੰਜਾਬ ਨਾਲ ਮਿਲ ਕੇ ਵਧਾਉ ਆਪਣਾ ਕਾਰੋਬਾਰ : ਭਗਵੰਤ ਮਾਨ ਹੈਦਰਾਬਾਦ, 20 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਵੱਡੇ ਕਾਰੋਬਾਰੀਆਂ ਨੂੰ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਉਦਯੋਗ ਜਗਤ ਦੇ ਕਪਤਾਨਾਂ ਨੂੰ ਬਿਹਤਰੀਨ ਸੂਬੇ ਨਾਲ ਅੱਗੇ ਵਧਣ’ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਅਥਾਹ ਮੌਕਿਆਂ ਦੀ ਧਰਤੀ ਹੈ ਅਤੇ ਨਿਵੇਸ਼ ਅਤੇ ਕਾਰੋਬਾਰ ਦੇ....
ਸੰਸਦ 'ਚ ਚੀਨ ਦੇ ਮਸਲੇ 'ਤੇ ਘੇਰੀ ਭਾਜਪਾ ਸਰਕਾਰ, ਵਪਾਰ ਬੰਦ ਕਰਕੇ ਆਰਥਿਕ ਝਟਕਾ ਦੇਣਾ ਚਾਹੀਦਾ : ਰਾਘਵ ਚੱਢਾ
- ਏਮਜ਼ 'ਚੋਂ ਡਾਟਾ ਚੋਰੀ, ਸਰਹੱਦ 'ਤੇ ਗਲਵਾਨ ਤੋਂ ਤਵਾਂਗ ਤੱਕ, ਚੀਨ ਹਰ ਪਾਸੇ ਅੱਖ ਦਿਖਾ ਰਿਹਾ ਹੈ, ਭਾਰਤ ਸਰਕਾਰ ਕੀ ਕਰ ਰਹੀ ਹੈ: ਰਾਘਵ ਚੱਢਾ - ਪਾਰਲੀਮੈਂਟ ਵਿੱਚ ਅਰਵਿੰਦ ਕੇਜਰੀਵਾਲ ਜੀ ਦੀ ਜਾਇਜ਼ ਮੰਗ ਰੱਖਣ 'ਤੇ ਮੇਰਾ ਮਾਈਕ ਬੰਦ ਕਿਉਂ ਕੀਤਾ ਗਿਆ: ਰਾਘਵ ਚੱਢਾ ਨਵੀਂ ਦਿੱਲੀ, 20 ਦਸੰਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਚੀਨ ਦੇ ਮਸਲੇ ਨੂੰ ਲੈ ਕੇ ਸੰਸਦ ਵਿੱਚ ਭਾਜਪਾ ਸਰਕਾਰ ਨੂੰ ਘੇਰਿਆ। ਉਨ੍ਹਾਂ ਵੱਲੋਂ ਚੀਨੀ ਫ਼ੌਜ ਵੱਲੋਂ ਭਾਰਤੀ....
ਸੁੰਦਰ ਪਿਚਾਈ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ, ਭਾਰਤ ਦੀ ਜੀ-20 ਪ੍ਰਧਾਨਗੀ ਦਾ ਸਮਰਥਨ ਕਰਨ ਦੀ ਉਮੀਦ
ਨਵੀਂ ਦਿੱਲੀ : ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ "ਸਭ ਲਈ ਕੰਮ ਕਰਨ ਵਾਲੇ ਇੱਕ ਖੁੱਲ੍ਹੇ, ਜੁੜੇ ਇੰਟਰਨੈਟ ਨੂੰ ਅੱਗੇ ਵਧਾਉਣ" ਲਈ ਭਾਰਤ ਦੀ ਜੀ-20 ਪ੍ਰਧਾਨਗੀ ਦਾ ਸਮਰਥਨ ਕਰਨ ਦੀ ਉਮੀਦ ਕਰ ਰਹੇ ਹਨ। ਭਾਰਤੀ-ਅਮਰੀਕੀ ਕਾਰੋਬਾਰੀ ਕਾਰਜਕਾਰੀ ਦੁਆਰਾ ਟਵੀਟ ਕੀਤੀ ਤਸਵੀਰ ਵਿੱਚ ਮੋਦੀ ਅਤੇ ਪਿਚਾਈ ਇੱਕ ਹਲਕੇ ਪਲ ਨੂੰ ਸਾਂਝਾ ਕਰਦੇ ਦਿਖਾਈ ਦੇ ਰਹੇ ਹਨ। "ਅੱਜ ਇੱਕ ਸ਼ਾਨਦਾਰ ਮੁਲਾਕਾਤ ਲਈ ਤੁਹਾਡਾ ਧੰਨਵਾਦ।....
ਮੈਂ ਨਫਰਤ ਦੇ ਬਜ਼ਾਰ ਵਿੱਚ ਮਹੱਬਤ ਦੀ ਦੁਕਾਨ ਖੋਲ੍ਹ ਰਿਹਾ ਹਾਂ : ਰਾਹੁਲ ਗਾਂਧੀ
ਅਲਵਰ (ਰਾਜਸਥਾਨ) : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਰਾਜਸਥਾਨ ਦੇ ਅਲਵਰ ਜਿਲ੍ਹੇ ਵਿੱਚ ਪਹੁੰਚ ਚੁੱਕੀ ਹੈਚ ਸੋਮਵਾਰ ਨੂੰ ਸਵੇਰੇ ਬਾਂਦੀਕੁਈ ਦੇ ਬਾਢ ਜਾਗਵਾਸ ਤੋਂ ਯਾਤਰਾ ਸ਼ੁਰੂ ਹੋਈ, ਕੜਾਕੇਦਾਰ ਠੰਡ ਹੋਣ ਦੇ ਬਾਵਜੂਦ ਵੀ ਵੱਡੀ ਗਿਣਤੀ ’ਚ ਲੋਕ ਯਾਤਰਾ ਵਿੱਚ ਸ਼ਾਮਿਲ ਹੋਏ। ਸਵੇਰੇ ਸਮੇਂ ਰਾਹੁਲ ਗਾਂਧੀ ਨਾਲ ਤਿੰਨ ਗਰੁੱਪ ਨਾਲ ਚੱਲੇ, ਜਿੰਨ੍ਹਾਂ ਵਿੱਚ ਪਹਿਲਾ ਗਰੁੱਪ ਸਿੱਖਿਆ ਹੀ ਹੱਲ ਹੈ, ਇੰਨ੍ਹਾਂ ਨੇ ਰਾਹੁਲ ਗਾਂਧੀ ਨਾਲ ਮੇਵਾਤ ਇਲਾਕੇ....