ਨਵੀਂ ਦਿੱਲੀ, 1 ਅਗਸਤ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਦੇ ਭਤੀਜੇ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਜਾਂਚ ਏਜੰਸੀ ਵੱਲੋਂ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਹੈ। ਦੱਸ ਦਈਏ ਕਿ ਸਚਿਨ ਨੂੰ ਅਜ਼ਰਬਾਈਜਾਨ ਤੋਂ ਲਿਆਉਣ ਲਈ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਅਜ਼ਰਬਾਈਜਾਨ ਪਹੁੰਚੀ ਸੀ। ਦੱਸ ਦਈਏ ਕਿ ਸਚਿਨ ਬਿਸ਼ਨੋਈ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਫਰਜ਼ੀ ਪਾਸਪੋਰਟ ਬਣਾ ਕੇ ਦਿੱਲੀ ਤੋਂ ਫਰਾਰ ਹੋ ਗਿਆ ਸੀ। ਹੁਣ ਸਚਿਨ ਦੇ ਭਾਰਤ ਆਉਣ 'ਤੇ ਕਈ....
ਰਾਸ਼ਟਰੀ
ਨਵੀਂ ਦਿੱਲੀ, 1 ਅਗਸਤ : ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹੇ ਦੇ ਪਿੰਡਾਂ ਦੇ ਕਿਸਾਨਾਂ ਦੀ ਮੰਗ ਤੋਂ ਬਾਅਦ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲੇ ਅਤੇ ਉਹਨਾਂ ਨੂੰ ਮੱਲਾਂਵਾਲਾ (ਫਿਰੋਜ਼ਪੁਰ) - ਫਰੀਦਕੋਟ ਰੇਲ ਲਿੰਕ ਪ੍ਰੋਜੈਕਟ ਨੂੰ ਰੱਦ ਕਰਨ ਦੀ ਬੇਨਤੀ ਕੀਤੀ। ਸਾਡੇ ਫਰੀਦਕੋਟ ਹਲਕੇ ਦੇ ਇੰਚਾਰਜ ਸ.ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਵਿੱਚ ਕਿਸਾਨਾਂ ਦੇ ਵਫ਼ਦ ਨੇ ਕੁਝ ਦਿਨ ਪਹਿਲਾਂ ਮੇਰੇ ਕੋਲ ਇਸ ਖਦਸ਼ੇ ਸੰਬੰਧੀ ਸੰਪਰਕ ਕੀਤਾ ਸੀ ਕਿ ਰੇਲ ਪ੍ਰੋਜੈਕਟ ਨਾ ਸਿਰਫ਼ ਉਨ੍ਹਾਂ ਦੀਆਂ ਵਾਹੀਯੋਗ....
ਨਵੀਂ ਦਿੱਲੀ, 31 ਜੁਲਾਈ : ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਕਿਹਾ ਕਿ ਜੁਲਾਈ ’ਚ ਭਾਰੀ ਮੀਂਹ ਤੋਂ ਬਾਅਦ, ਦੇਸ਼ ’ਚ ਮਾਨਸੂਨ ਸੀਜ਼ਨ ਦੇ ਦੂਜੇ ਅੱਧ (ਅਗਸਤ ਅਤੇ ਸਤੰਬਰ) ਦੌਰਾਨ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਪੂਰਬੀ ਮੱਧ ਭਾਰਤ, ਪੂਰਬੀ ਅਤੇ ਉੱਤਰ-ਪੂਰਬੀ ਖੇਤਰ ਦੇ ਕੁਝ ਹਿੱਸਿਆਂ ਅਤੇ ਹਿਮਾਲਿਆ ਦੇ ਜ਼ਿਆਦਾਤਰ ਉਪ-ਡਿਵੀਜ਼ਨਾਂ ’ਚ ਆਮ ਤੋਂ ਥੋੜ੍ਹਾ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤਯੂੰਜਯ ਮਹਾਪਾਤਰਾ ਨੇ ਇੱਥੇ ਇਕ ਪ੍ਰੈਸ....
ਪਾਲਘਰ, 31 ਜੁਲਾਈ : ਮਹਾਰਾਸ਼ਟਰ ਦੇ ਪਾਲਘਰ ਸਟੇਸ਼ਨ ਨੇੜੇ ਚੱਲਦੀ ਟ੍ਰੇਨ 'ਤੇ ਗੋਲੀਬਾਰੀ 'ਚ 4 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦਰਅਸਲ, ਮਹਾਰਾਸ਼ਟਰ ਦੇ ਪਾਲਘਰ ਰੇਲਵੇ ਸਟੇਸ਼ਨ ਨੇੜੇ ਜੈਪੁਰ ਐਕਸਪ੍ਰੈਸ ਟ੍ਰੇਨ ਦੇ ਅੰਦਰ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਦੇ ਜਵਾਨ ਨੇ ਚਾਰ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੱਕ ਅਧਿਕਾਰੀ ਅਨੁਸਾਰ, ਜਵਾਨ ਨੇ ਆਪਣੇ ਆਟੋਮੈਟਿਕ ਹਥਿਆਰ ਨਾਲ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਹੋਰ ਆਰਪੀਐਫ ਜਵਾਨ ਅਤੇ ਟ੍ਰੇਨ ਵਿੱਚ ਸਵਾਰ ਤਿੰਨ ਯਾਤਰੀਆਂ ਦੀ ਮੌਤ....
ਦਿੱਲੀ ਦੇ ਲੋਕਾਂ 'ਤੇ ਸਿਧਾ ਹਮਲਾ, ਭਾਰਤੀ ਨਿਆਂਪਾਲਿਕਾ ਦਾ ਅਪਮਾਨ ਅਤੇ ਸੰਘਵਾਦ ਲਈ ਖ਼ਤਰਾ: ਜੀਐਨਸੀਟੀਡੀ ਬਿੱਲ, 2023 'ਤੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਜੀਐਨਸੀਟੀਡੀ ਬਿੱਲ ਇੱਕ ਪ੍ਰਯੋਗ, ਕਿਸੇ ਵੀ ਰਾਜ ਵਿੱਚ ਸੱਤਾ ਹਥਿਆਉਣ ਲਈ ਵਰਤਿਆ ਜਾ ਸਕਦਾ ਹੈ: ਰਾਘਵ ਚੱਢਾ ਸੰਵਿਧਾਨ ਅਤੇ ਲੋਕਤੰਤਰ ਦਾ ਸਨਮਾਨ ਕਰਨ ਵਾਲੇ ਸਾਰੇ ਸੰਸਦ ਮੈਂਬਰ ਜੀਐਨਸੀਟੀਡੀ ਬਿੱਲ ਦੇ ਵਿਰੁੱਧ ਵੋਟ ਕਰਨਗੇ: ਰਾਘਵ ਚੱਢਾ ਜੀਐਨਸੀਟੀਡੀ ਬਿੱਲ ਸੱਤਾ ਹਥਿਆਉਣ ਦੀ ਭਾਜਪਾ ਦੀ ਹਤਾਸ਼ ਕੋਸ਼ਿਸ਼ ਹੈ: 'ਆਪ' ਸੰਸਦ ਰਾਘਵ ਚੱਢਾ ਨਵੀਂ....
ਸ੍ਰੀ ਹਰੀਕੋਟਾ, 30 ਜੁਲਾਈ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਵਿਗਿਆਨੀਆਂ ਨੇ ਦੋਹਰੀ ਸਫਲਤਾ ਹਾਸਲ ਕੀਤੀ। ਇਕ ਪਾਸੇ ਇਸ ਨੇ ਸਿੰਗਾਪੁਰ ਦੇ ਸੱਤ ਉਪਗ੍ਰਹਿਆਂ ਨੂੰ ਸਫਲਤਾਪੂਰਵਕ ਲਾਂਚ ਕੀਤਾ, ਉਥੇ ਹੀ ਦੂਜੇ ਪਾਸੇ ਪੀ.ਐੱਸ.ਐੱਲ.ਵੀ. ਰਾਕੇਟ ਦੇ ਚੌਥੇ ਪੜਾਅ ਸੰਬੰਧੀ ਵਿਸ਼ੇਸ਼ ਵਿਗਿਆਨਕ ਪ੍ਰਯੋਗ ’ਚ ਵੀ ਸਫਲਤਾ ਹਾਸਲ ਕੀਤੀ। ਇਸਰੋ ਨੇ ਐਤਵਾਰ ਨੂੰ ਸਿੰਗਾਪੁਰ ਦੇ ਸੱਤ ਉਪਗ੍ਰਹਿਆਂ ਨੂੰ ਅਪਣੇ ਭਰੋਸੇਮੰਦ ‘ਪੋਲਰ ਸੈਟੇਲਾਈਟ ਲਾਂਚ ਵਹੀਕਲ’ (ਪੀ.ਐਸ.ਐਲ.ਵੀ.) ਰਾਹੀਂ ਮਨੋਨੀਤ ਔਰਬਿਟ ’ਚ ਪਾ ਦਿਤਾ।....
ਮਲਕਾਪੁਰ, 30 ਜੁਲਾਈ : ਮਹਾਰਾਸ਼ਟਰ ਦੇ ਬੁਲਧਾਣਾ 'ਚ ਮਲਕਾਪੁਰ ਨੇੜੇ ਦੋ ਨਿੱਜੀ ਲਗਜ਼ਰੀ ਬੱਸਾਂ ਦੀ ਟੱਕਰ 'ਚ ਅਮਰਨਾਥ ਯਾਤਰਾ ਤੋਂ ਪਰਤ ਰਹੇ 6 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ਰਧਾਲੂ ਹਿੰਗੋਲੀ ਅਤੇ ਹੋਰ ਥਾਵਾਂ ਤੋਂ ਆਪਣੇ ਘਰਾਂ ਨੂੰ ਪਰਤ ਰਹੇ ਸਨ ਜਦੋਂ ਉਨ੍ਹਾਂ ਦੀ ਬੱਸ ਅਕੋਲਾ ਜਾ ਰਹੀ ਬੱਸ ਨਾਲ ਟਕਰਾ ਗਈ। 6 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 21 ਜ਼ਖਮੀਆਂ 'ਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, 32 ਯਾਤਰੀਆਂ ਨੂੰ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 103ਵੇਂ ਐਪੀਸੋਡ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 30 ਜੁਲਾਈ : ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 103ਵੇਂ ਐਪੀਸੋਡ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੁਲਾਈ ਦਾ ਮਹੀਨਾ ਮੌਨਸੂਨ ਅਤੇ ਬਰਸਾਤਾਂ ਦਾ ਮਹੀਨਾ ਹੈ, ਪਰ ਪਿਛਲੇ ਕੁਝ ਦਿਨਾਂ ਤੋਂ ਕੁਦਰਤੀ ਆਫਤਾਂ ਕਾਰਨ ਚਿੰਤਾ ਅਤੇ ਪ੍ਰੇਸ਼ਾਨੀ ਭਰੀ ਹੋਈ ਹੈ। ਪੀਐਮ ਮੋਦੀ ਨੇ ਕਿਹਾ ਕਿ ਯਮੁਨਾ ਸਮੇਤ ਕਈ ਨਦੀਆਂ ਵਿੱਚ ਹੜ੍ਹ ਆਉਣ ਕਾਰਨ ਕਈ ਇਲਾਕਿਆਂ ਵਿੱਚ....
ਬੋਕਾਰੋ, 29 ਜੁਲਾਈ : ਝਾਰਖੰਡ ਦੇ ਬੋਕਾਰੋ ਵਿੱਚ ਅੱਜ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ ਜਦੋਂ ਪੇਟਰਵਾਰ ਥਾਣੇ ਦੇ ਇਲਾਕੇ ਵਿੱਚ ਖੇਤਕੋ ਵਿੱਚ ਤਾਜੀਆ ਜਲੂਸ ਕੱਢਿਆ ਜਾ ਰਿਹਾ ਸੀ ਤਾਂ 11 ਹਜ਼ਾਰ ਦੀ ਹਾਈ ਬੋਲਟੇਜ ਦੀ ਤਾਰ ਦੇ ਸੰਪਰਕ ਵਿੱਚ ਆਉਣ ਦੇ ਕਾਰਨ 4 ਲੋਕਾਂ ਦੀ ਮੌਤ ਹੋ ਗੲ ਅਤੇ 9 ਲੋਕਾਂ ਦੀ ਹਾਲਤ ਹਾਲੇ ਵੀ ਨਾਜ਼ੁਕ ਬਣੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੋਕਾਰੋ ਦੇ ਬੇਰਮੋ ਦੇ ਖੇਤਕੋ ਵਿੱਚ ਸਵੇਰੇ 6 ਵਜੇ ਮੁਹੱਰਮ ਦੇ ਮੌਕੇ ਤਾਜੀਆ ਦਾ ਇੱਕਠ ਹੁੰਦਾ ਹੈ, ਅੱਜ ਜਦੋਂ ਤਾਜੀਆ ਕੱੱਢਿਆ ਜਾ ਰਿਹਾ....
ਤਾਮਿਲਨਾਡੂ, 29 ਜੁਲਾਈ : ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਜ਼ਿਲ੍ਹੇ 'ਚ ਪਟਾਕੇ ਬਣਾਉਣ ਵਾਲੀ ਫੈਕਟਰੀ 'ਚ ਧਮਾਕਾ ਹੋਇਆ ਹੈ। ਇਸ ਵਿੱਚ 8 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਫਿਲਹਾਲ ਇਸ ਮਾਮਲੇ 'ਤੇ ਕੋਈ ਅਪਡੇਟ ਨਹੀਂ ਹੈ। ਪਟਾਕਿਆਂ ਦੀ ਫੈਕਟਰੀ 'ਚ ਹੋਏ ਜ਼ਬਰਦਸਤ ਧਮਾਕੇ 'ਚ 3 ਔਰਤਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹੇ ਦੇ ਪਜ਼ਯਾਪੇੱਟਾਈ 'ਚ ਪਟਾਕੇ ਬਣਾਉਣ ਵਾਲੇ ਗੁਦਾਮ 'ਚ ਅਚਾਨਕ ਹੋਏ ਧਮਾਕੇ 'ਚ ਕਈ ਲੋਕ ਜ਼ਖਮੀ ਵੀ ਹੋ ਗਏ। ਪੁਲਿਸ ਨੇ ਦੱਸਿਆ ਕਿ ਧਮਾਕੇ ਦੇ ਪ੍ਰਭਾਵ....
ਨਵੀਂ ਦਿੱਲੀ, 29 ਜੁਲਾਈ : ਐਨ.ਈ.ਪੀ. ਦੇ ਤਿੰਨ ਸਾਲ ਪੂਰੇ ਹੋਣ ਮੌਕੇ ‘ਕੁਲ ਭਾਰਤੀ ਸਿਖਿਆ ਸਮਾਗਮ’ ਦੇ ਉਦਘਾਟਨੀ ਸਮਾਰੋਹ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਨਵੀਂ ਕੌਮੀ ਸਿੱਖਿਆ ਨੀਤੀ (ਐਨ.ਈ.ਪੀ.) ਰਾਹੀਂ ਦੇਸ਼ ਦੀ ਹਰ ਭਾਸ਼ਾ ਨੂੰ ਬਣਦਾ ਸਨਮਾਨ ਅਤੇ ਸਿਹਰਾ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਲੋਕ ਅਪਣੇ ਸਵਾਰਥ ਲਈ ਭਾਸ਼ਾ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਨੂੰ ਅਪਣੀਆਂ ਦੁਕਾਨਾਂ ਬੰਦ ਕਰਨੀਆਂ ਪੈਣਗੀਆਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਦਿਆਰਥੀਆਂ....
ਨਵੀਂ ਦਿੱਲੀ, 28 ਜੁਲਾਈ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਆਪਣੀ "ਸੱਤਾ ਦੇ ਲਾਲਚ" ਵਿੱਚ "ਔਰਤਾਂ ਦੇ ਸਨਮਾਨ" ਦੇ ਨਾਲ-ਨਾਲ ਦੇਸ਼ ਦੇ ਸਵੈ-ਮਾਣ ਨਾਲ ਖੇਡ ਰਹੀ ਹੈ। ਇੱਕ ਫੇਸਬੁੱਕ ਪੋਸਟ ਵਿੱਚ, ਰਾਹੁਲ ਨੇ ਕੇਂਦਰ ਸਰਕਾਰ 'ਤੇ ਹਮਲਾ ਕਰਨ ਲਈ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਬਾਰੇ ਮੀਡੀਆ ਰਿਪੋਰਟਾਂ ਦੇ ਨਾਲ ਬਣਾਇਆ ਇੱਕ ਵੀਡੀਓ ਮੋਨਟੇਜ ਸਾਂਝਾ ਕੀਤਾ। ਵੀਡੀਓਜ਼ ਵਿੱਚ ਮਨੀਪੁਰ ਵਿੱਚ ਦੋ ਔਰਤਾਂ ਦੀ ਸਟ੍ਰਿਪ-ਰੋਬਿੰਗ, ਡਬਲਯੂਐਫਆਈ ਦੇ ਸਾਬਕਾ ਮੁਖੀ ਬ੍ਰਿਜ....
ਗਾਂਧੀਨਗਰ, 28 ਜੁਲਾਈ : ਭਾਰਤ ਵਿੱਚ ਸੈਮੀਕੰਡਕਟਰ ਨਿਰਮਾਣ ਦਾ ਪਲਾਂਟ ਸਥਾਪਿਤ ਕਰਨ ਲਈ ਤਕਨਾਲੋਜੀ ਕੰਪਨੀਆਂ ਨੂੰ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ ਵਿਖੇ ਸੈਮੀਕੋਨ ਇੰਡੀਆ-2023 ਦੀ ਕਾਨਫਰੰਸ ਦਾ ਉਦਘਾਟਨ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸੈਮੀਕੰਡਕਟਰ ਉਦਯੋਗ ਦੇ ਵਾਧੇ ਲਈ ਪੂਰਾ ਈਕੋਸਿਸਟਮ ਤਿਆਰ ਕੀਤਾ ਜਾ ਰਿਹਾ ਹੈ। ਅਸੀਂ ਸੇਮਕੋਨ ਇੰਡੀਆ ਪ੍ਰੋਗਰਾਮ ਦੇ ਤਹਿਤ ਪ੍ਰੋਤਸਾਹਨ ਦੀ ਪੇਸ਼ਕਸ਼ ਕਰ....
ਮ੍ਰਿਤਕ ਦੀ ਲਾਸ਼ ਨੂੰ ਲੈ ਕੇ ਜਾ ਰਹੀ ਐਬੂਲੈਂਸ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮਾਂ ਤੇ ਤਿੰਨ ਧੀਆਂ ਸਮੇਤ 4 ਦੀ ਮੌਤ
ਉਨਾਓ, 28 ਜੁਲਾਈ : ਯੂਪੀ ਦੇ ਜਿਲ੍ਹਾ ਉਨਾਓ ਵਿੱਚ ਸ਼ੁੱਕਰਵਾਰ ਨੂੰ ਸਵੇਰ ਸਮੇਂ ਇੱਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿੱਚ ਚਾਰ ਔਰਤਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਨਪੁਰ ਤੋਂ ਮੌੜਵਾਂ ਨੂੰ ਇੱਕ ਐਬੂਲੈਂਸ ਮ੍ਰਿਤਕ ਵਿਅਕਤੀ ਨੂੰ ਲੈ ਕੇ ਜਾ ਰਹੀ ਸੀ, ਜਿਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਟੱਕਰ ਐਨੀ ਜਬਰਦਸਤ ਸੀ ਕਿ ਐਬੂਲੈਂਸ ਦੇ ਦੋ ਟੁਕੜੇ ਹੋ ਗਏ ਅਤੇ ਐਬੂਲੈਂਸ ਵਿੱਚ ਬੈਠੀ ਮ੍ਰਿਤਕ ਦੀ ਪਤਨੀ ਅਤੇ ਉਸਦੀਆਂ ਤਿੰਨ ਧੀਆਂ ਦੀ ਮੌਕੇ ਤੇ ਮੌਤ ਹੋ ਗਈ, ਇੱਕ....
ਰਾਜਸਥਾਨ 'ਚ ਅੱਜ ਸਿਰਫ਼ ਇਕ ਹੀ ਨਾਅਰਾ ਹੈ, ਜਿੱਤੇਗਾ ਕਮਲ, ਖਿਲੇਗਾ ਕਮਾਲ : ਪੀਐੱਮ ਮੋਦੀ ਜੈਪੁਰ, 27 ਜੁਲਾ ਈ : ਰਾਜਸਥਾਨ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ ਦਾ ਭਰੋਸਾ ਜਤਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ''ਰਾਜਸਥਾਨ 'ਚ ਅੱਜ ਸਿਰਫ਼ ਇਕ ਹੀ ਨਾਅਰਾ ਹੈ, ਜਿੱਤੇਗਾ ਕਮਲ, ਖਿਲੇਗਾ ਕਮਾਲ।" ਇਸ ਦੇ ਨਾਲ ਹੀ ਮੋਦੀ ਨੇ ਸੂਬੇ ਦੀ ਸਿਆਸਤ 'ਚ ਹਾਲ ਹੀ 'ਚ ਹਲਚਲ ਪੈਦਾ ਕਰਨ ਵਾਲੀ 'ਲਾਲ ਡਾਇਰੀ' 'ਤੇ ਵੀ ਚੁਟਕੀ ਲੈਂਦਿਆਂ ਕਿਹਾ, ''ਕਾਂਗਰਸ ਦੇ ਵੱਡੇ ਨੇਤਾਵਾਂ....