ਪੰਜਾਬ

ਸੁਖਬੀਰ 'ਤੇ ਹਮਲੇ ਦੇ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਬਾਦਲ ਨੇ ਪੁਲਿਸ ਜਾਂਚ 'ਤੇ ਚੁੱਕੇ ਸਵਾਲ 
ਚੰਡੀਗੜ੍ਹ, 04 ਅਪ੍ਰੈਲ 2025 : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ 30 ਅਪ੍ਰੈਲ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਸੁਖਬੀਰ ਬਾਦਲ ਨੇ ਆਪਣੇ 'ਤੇ ਹੋਏ ਹਮਲੇ ਦੀ ਜਾਂਚ 'ਚ ਪੱਖਪਾਤ ਅਤੇ ਸਿਆਸੀ ਦਖਲਅੰਦਾਜ਼ੀ ਦਾ ਦੋਸ਼ ਲਾਉਂਦਿਆਂ ਪਟੀਸ਼ਨ ਦਾਇਰ ਕੀਤੀ ਹੈ। ਸੁਖਬੀਰ ਨੇ ਦੋਸ਼ ਲਾਇਆ ਕਿ 4....
ਪਤਨੀ ਨੇ ਭਰਜਾਈ ਦੇ ਪ੍ਰੇਮੀ ਨਾਲ ਮਿਲ ਕੇ ਕੀਤੀ ਸੂਏ ਨਾਲ ਰਾਜੇਸ਼ ਦੀ ਹੱਤਿਆ
ਸ੍ਰੀ ਮੁਕਤਸਰ ਸਾਹਿਬ, 4 ਅਪ੍ਰੈਲ 2025 : ਪੁਲੀਸ ਨੇ ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿੱਚ ਕਰਿਆਨੇ ਦੇ ਦੁਕਾਨਦਾਰ ਦੇ ਕਤਲ ਦਾ ਮਾਮਲਾ 48 ਘੰਟਿਆਂ ਵਿੱਚ ਸੁਲਝਾ ਲਿਆ ਹੈ। ਦੁਕਾਨਦਾਰ ਰਾਜੇਸ਼ ਕੁਮਾਰ ਪੁੱਤਰ ਟੇਕ ਚੰਦ ਦਾ ਉਸ ਦੀ ਪਤਨੀ ਅਤੇ ਭਰਜਾਈ ਨੇ ਪ੍ਰੇਮੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਰਾਜੇਸ਼ ਦੇ ਢਿੱਡ ਵਿੱਚ ਬਰਫ਼ ਦੀ ਚੁੰਨੀ ਨਾਲ ਬੇਰਹਿਮੀ ਨਾਲ ਹਮਲਾ ਕੀਤਾ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਦੀ ਪਤਨੀ ਰਜਨੀ ਅਤੇ ਭਰਜਾਈ ਪਿੰਕੀ ਦੇ ਕਰਨਾਲ ਦੇ ਦੋ ਹੋਰ....
ਰਾਣਾ ਗੁਰਜੀਤ ਖਿਲਾਫ ਈਡੀ ਦਾ ਵੱਡਾ ਐਕਸ਼ਨ, 22 ਕਰੋੜ ਦੀ ਸੰਪਤੀ ਜ਼ਬਤ
ਚੰਡੀਗੜ੍ਹ, 4 ਅਪ੍ਰੈਲ 2025 : ਈਡੀ ਦੇ ਵੱਲੋਂ ਪੰਜਾਬ ਦੇ ਵਿਧਾਇਕ ਸਭਾ ਹਲਕਾ ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਵੱਡੀ ਕਾਰਵਾਈ ਕਰਦਿਆਂ ਉਹਨਾਂ ਦੀ 22 ਕਰੋੜ ਦੀ ਜਾਇਦਾਦ ਨੂੰ ਜਬਤ ਕਰ ਲਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ ਜਲੰਧਰ) ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) 1999 ਦੀ ਧਾਰਾ 37ਏ ਦੇ ਤਹਿਤ ਰਾਣਾ ਸ਼ੂਗਰਜ਼ ਲਿਮਟਿਡ ਦੀ....
ਮੰਤਰੀ ਖੁੱਡੀਆਂ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ
ਚੰਡੀਗੜ੍ਹ, 4 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ 'ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ....
ਪੰਜਾਬ ਗੁਰੂਆਂ, ਪੀਰਾਂ, ਸੂਰਬੀਰਾਂ ਅਤੇੇ ਯੋਧਿਆਂ ਦੀ ਧਰਤੀ ਹੈ, ਜਿਸਨੇ ਹਮੇਸ਼ਾਂ ਦੇਸ਼ ਵਿਰੋਧੀ ਤਾਕਤਾਂ ਨਾਲ ਲੋਹਾ ਲੈਂਦਿਆਂ ਮੂੰਹ ਤੋੜਵਾਂ ਜਵਾਬ ਦਿੱਤਾ ਹੈ : ਰਾਜਪਾਲ ਕਟਾਰੀਆ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਲੋਕਾਂ ਨੂੰ ਦਿੱਤਾ ਸੱਦਾ ਰਾਜਪਾਲ ਪੰਜਾਬ ਨੇ ਦੂਜੇ ਦਿਨ ਫਤਿਹਗੜ੍ਹ ਚੂੜੀਆਂ ਵਿਖੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ ਫਤਿਹਗੜ੍ਹ ਚੂੜੀਆਂ, 4 ਅਪ੍ਰੈਲ 2025 : ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ, ਭਾਰਤੀ ਰੈੱਡ ਕਰਾਸ ਸੋਸਇਟੀ, ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਨਸ਼ੇ ਦੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਜਨ ਅੰਦੋਲਨ ਵਿੱਢਣ ਦਾ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਹੀ ਇਸ ਅਲਾਮਤ ਨਾਲ....
ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ: ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਭਗਵੰਤ ਮਾਨ 
ਪਿਛਲੇ ਤਿੰਨ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ ਲੁਧਿਆਣਾ ਵਿਖੇ ਵਰਲਡ ਸਕਿੱਲ ਕੈਂਪਸ ਆਫ਼ ਐਕਸੀਲੈਂਸ ਲੋਕਾਂ ਨੂੰ ਸਮਰਪਿਤ, ਨੌਜਵਾਨਾਂ ਦੀ ਕਿਸਮਤ ਬਦਲਣ ਵਾਲਾ ਦੱਸਿਆ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਹਰ ਰੋਜ਼ ਟੌਲ ਦਰਾਂ ਵਧਾ ਰਹੀ ਹੈ, ਜਦੋਂ ਕਿ ਅਸੀਂ ਸੂਬੇ ਵਿੱਚ 17 ਟੌਲ ਪਲਾਜ਼ਾ ਬੰਦ ਕੀਤੇ ਲੁਧਿਆਣਾ, 3 ਅਪਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ....
ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 522 ਲਾਭਪਾਤਰੀਆਂ ਨੂੰ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਜਾਰੀ - ਡਾ. ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ, 3 ਅਪ੍ਰੈਲ 2025 : ਪੰਜਾਬ ਸਰਕਾਰ ਆਤਮ-ਨਿਰਭਰਤਾ ਵਲ਼ ਵਧਦੀਆਂ ਕਦਮਾਂ ਦੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ, ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ 522 ਲਾਭਪਾਤਰੀਆਂ ਨੂੰ ਵਿੱਤੀ ਸਾਲ 2024-25 ਦੌਰਾਨ 9.14 ਕਰੋੜ ਰੁਪਏ ਦੀ ਰਕਮ ਕਰਜੇ ਦੇ ਰੂਪ....
ਸੂਰਮਿਆਂ ਦੀਆਂ ਧਰਤੀ ’ਤੇ ਨਸ਼ਿਆਂ ਲਈ ਕੋਈ ਥਾਂ ਨਹੀਂ : ਰਾਜਪਾਲ ਕਟਾਰੀਆ
ਰਾਜਪਾਲ ਪੰਜਾਬ ਨੇ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦਾ ਸੱਦਾ ਦਿੱਤਾ, ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਮੁਹਿੰਮ ਨਾਲ ਸਮਾਜ ਦਾ ਸਹਿਯੋਗ ਵੀ ਲਾਜ਼ਮੀ ਡੇਰਾ ਬਾਬਾ ਨਾਨਕ, 3 ਅਪ੍ਰੈਲ 2025 : ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ, ਭਾਰਤੀ ਰੈੱਡ ਕਰਾਸ ਸੋਸਇਟੀ, ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਅੱਗੇ ਆਉਣ ਕਿਉਂਕਿ ਗੁਰੂਆਂ, ਪੈਗੰਬਰਾਂ ਅਤੇ....
ਮੰਤਰੀ ਮੰਡਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਤਜਵੀਜ਼ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 3 ਅਪਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ‘ਪੰਜਾਬ ਰਾਜ ਮਾਈਨਰ ਮਿਨਰਲ....
ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਆਨਲਾਈਨ ਨਿਲਾਮੀ ਵਿੱਚ ਡਿਸਕਵਰਡ ਪ੍ਰਾਈਸ ਵਜੋਂ ਰਿਕਾਰਡ 9,878 ਕਰੋੜ ਰੁਪਏ ਦੀ ਪ੍ਰਾਪਤੀ : ਚੀਮਾ
ਕਿਹਾ, ਸਾਲ 25-26 ਲਈ ਕੁੱਲ ਆਬਕਾਰੀ ਮਾਲੀਆ 11500 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰੇਗਾ ਵਿੱਤੀ ਸਾਲ 2025-26 ਲਈ ਰਾਖਵੀਂ ਕੀਮਤ 9,017 ਕਰੋੜ ਰੁਪਏ ਦੇ ਮੁਕਾਬਲੇ ਨਿਲਾਮੀ ਵਿੱਚ 9.5% ਦਾ ਵਾਧਾ ਵਿੱਤੀ ਸਾਲ 2025-26 ਲਈ ਸਾਰੇ 207 ਰਿਟੇਲ ਆਬਕਾਰੀ ਸਮੂਹ ਕੀਤੇ ਅਲਾਟ ਕਿਹਾ, ਆਬਕਾਰੀ ਨੀਤੀ 2025-26 ਦੀ ਪ੍ਰਗਤੀਸ਼ੀਲ ਅਤੇ ਹਿੱਸੇਦਾਰ-ਕੇਂਦਰਿਤ ਪਹੁੰਚ ਸਦਕਾ ਮਿਲੀ ਸਫਲਤਾ ਚੰਡੀਗੜ੍ਹ, 3 ਅਪ੍ਰੈਲ 2025 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ....
ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ : ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ
'ਆਪ' ਨੇ ਡਾ. ਬੀ.ਆਰ. ਅੰਬੇਡਕਰ ਵਿਰੁੱਧ ਗੁਰਪਤਵੰਤ ਪੰਨੂ ਦੇ ਬਿਆਨ ਦੀ ਕੀਤੀ ਸਖ਼ਤ ਨਿੰਦਾ “ਪੰਨੂ ਸਿੱਖਾਂ ਲਈ ਨਿਆਂ ਦੀ ਗੱਲ ਕਰਦਾ ਹੈ, ਪਰ ਉਹ ਖ਼ੁਦ ਸਿੱਖ ਧਰਮ ਦਾ ਸਤਿਕਾਰ ਨਹੀਂ ਕਰਦਾ” - ਅਮਨ ਅਰੋੜਾ ਅਮਨ ਅਰੋੜਾ ਨੇ ਕਿਹਾ, 'ਆਪ' ਵਰਕਰ 14 ਅਪ੍ਰੈਲ ਨੂੰ ਡਾ. ਅੰਬੇਡਕਰ ਦੇ ਬੁੱਤਾਂ ਦੀ ਕਰਨਗੇ ਰੱਖਿਆ- ਅਰੋੜਾ ਚੰਡੀਗੜ੍ਹ, 2 ਅਪ੍ਰੈਲ 2025 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਡਾ. ਬੀ.ਆਰ. ਅੰਬੇਡਕਰ....
ਮੁੱਖ ਮੰਤਰੀ ਮਾਨ ਨੇ ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡੀ ਹੈ : ਸੁਖਬੀਰ ਸਿੰਘ ਬਾਦਲ
ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ ਮਜੀਠੀਆ ਦੀ ਰਿਹਾਇਸ਼ ’ਤੇ ਪਹੁੰਚ ਕੇ ਕੀਤਾ ਇਕਜੁੱਟਤਾ ਦਾ ਪ੍ਰਗਟਾਵਾ, ਕਿਹਾ ਕਿ ਮਜੀਠੀਆ ਨੂੰ ਇਸ ਕਰ ਕੇ ਨਿਸ਼ਾਨਾ ਬਣਾਇਆ ਕਿਉਂਕਿ ਉਹ ਨਿਰੰਤਰ ਭਗਵੰਤ ਮਾਨ ਦੇ ਖਿਲਾਫ ਬੋਲਦੇ ਹਨ ਚੰਡੀਗੜ੍ਹ, 2 ਅਪ੍ਰੈਲ 2025 : ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ....
ਨਸ਼ਾ ਤਸਕਰ ਇਹ ਭੁੱਲ ਜਾਣ ਕਿ ਉਨ੍ਹਾਂ ਨੂੰ ਚੈਨ ਨਾਲ ਜਿਊਣ ਦੇਵਾਂਗੇ : ਭਗਵੰਤ ਮਾਨ 
ਡਰੱਗ ਮਨੀ ਨਾਲ ਬਣੇ ਹਰ ਇੱਕ ਨਸ਼ਾ ਤਸਕਰ ਦੀ ਹਵੇਲੀ 'ਤੇ ਚੱਲੇਗਾ ਬੁਲਡੋਜ਼ਰ, ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਭਗਵੰਤ ਮਾਨ 'ਯੁੱਧ ਨਸ਼ਿਆਂ ਵਿਰੁੱਧ' - ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ 'ਚ ਹਜ਼ਾਰਾਂ ਬੱਚਿਆਂ ਨੂੰ ਚੁਕਾਈ ਨਸ਼ਾ ਨਾ ਕਰਨ ਦੀ ਸਹੁੰ ਹੁਣ ਪੰਜਾਬ ਦਾ ਹਰ ਨੌਜਵਾਨ ਨਸ਼ਾ ਖ਼ਤਮ ਕਰਨ ਦੀ ਚੁੱਕੇਗਾ ਸਹੁੰ - ਭਗਵੰਤ ਮਾਨ ਨਸ਼ਿਆਂ ਦੀ ਇਹ ਅੱਗ ਕਿਸੇ ਵੀ ਘਰ ਤੱਕ ਪਹੁੰਚ ਸਕਦੀ ਹੈ, ਇਸ ਨੂੰ ਜਲਦੀ ਬੁਝਾਉਣਾ ਬਹੁਤ ਜ਼ਰੂਰੀ - ਮਾਨ ਅਸੀਂ ਨਾ ਸਿਰਫ਼ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜ....
ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਹੱਥ ਜੋੜ ਕੇ ਕੀਤੀ ਅਪੀਲ, ਕਿਹਾ : ਨਸ਼ਿਆਂ ਦੇ ਜਾਲ ਵਿੱਚ ਨਾ ਫਸੋ
ਕੇਜਰੀਵਾਲ ਦੀ ਸਖ਼ਤ ਚੇਤਾਵਨੀ- ਇਹ ਪੰਜਾਬ ਦੇ ਬੱਚੇ ਸਾਡੇ ਆਪਣੇ ਹਨ, ਜਿਹੜਾ ਵੀ ਇਹਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰੇਗਾ, ਉਸਨੂੰ ਬਖ਼ਸ਼ਾਂਗੇ ਨਹੀਂ 'ਯੁੱਧ ਨਸ਼ਿਆਂ ਵਿਰੁੱਧ' ਦੇ ਸਹੁੰ ਚੁੱਕ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਡੱਟ ਕੇ ਖੜੇ ਹੋਣ ਦਾ ਦਿੱਤਾ ਸੱਦਾ ਨਸ਼ਿਆਂ ਵਿਰੁੱਧ 'ਆਪ' ਦੀ ਜੰਗ ਵਿੱਚ ਪੁਲਿਸ ਦੀ ਸਖ਼ਤੀ, ਨਸ਼ੇੜੀਆਂ ਦਾ ਮੁੜ ਵਸੇਬਾ, ਨਸ਼ਾ ਵੇਚਣ ਵਾਲਿਆਂ ਦੀ ਰਿਪੋਰਟ ਕਰਨ ਲਈ ਹੈਲਪਲਾਈਨ ਦੇ ਨਾਲ ਸਮਾਜ ਦੀ ਵੀ ਜ਼ਿੰਮੇਵਾਰੀ ਬੇਹੱਦ ਜ਼ਰੂਰੀ-....
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਪਾਕਿ-ਅਧਾਰਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਮੁਲਜ਼ਮ ਸੁਖਦੇਵ ਸਿੰਘ, ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਕਰ ਰਿਹਾ ਸੀ ਪ੍ਰਾਪਤ : ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਆਈਜੀ ਸੀਆਈ ਗੁਰਸੇਵਕ ਬਰਾੜ ਚੰਡੀਗੜ੍ਹ/ਫਿਰੋਜ਼ਪੁਰ, 1 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ....