ਚੰਡੀਗੜ੍ਹ, 14 ਅਕਤੂਬਰ 2024 : ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ ਜੁੜਿਆ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ....
ਪੰਜਾਬ
ਚੰਡੀਗੜ੍ਹ, 14 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਆਗਾਜ਼ 23 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਤੋਂ ਕੀਤਾ ਜਾਵੇਗਾ। 1 ਅਕਤੂਬਰ ਨੂੰ ਮਨਾਏ ਗਏ ਬਜ਼ੁਰਗਾਂ ਦੇ ਅੰਤਰ-ਰਾਸ਼ਟਰੀ ਦਿਵਸ ਨੂੰ ਸਮਰਪਿਤ ਇਸ ਮੁਹਿੰਮ ਦੌਰਾਨ ਪੰਜਾਬ ਦੇ ਹਰ ਜਿਲ੍ਹੇ ਵਿੱਚ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਨ ਲਈ ਵਿਸ਼ੇਸ਼ ਸਿਹਤ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ....
ਚੰਡੀਗੜ੍ਹ, 14 ਅਕਤੂਬਰ 2024 : ਕਾਂਗਰਸ ਪਾਰਟੀ ਦੇ ਵਫਦ ਨੇ ਰਾਜ ਚੋਣ ਕਮਿਸ਼ਨ ਦੇ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਚਾਇਤੀ ਚੋਣਾਂ ਨੂੰ ਤਿੰਨ ਹਫਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਹੈ। ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸੱਤਾਧਾਰੀ....
ਚੰਡੀਗੜ੍ਹ, 14 ਅਕਤੂਬਰ 2024 : ਸੰਯੁਕਤ ਕਿਸਾਨ ਮੋਰਚੇ ਅੰਦਰ ਪੰਜਾਬ ਸਰਕਾਰ ਖਿਲਾਫ਼ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਰੋਸ ਹੈ ਕਿ ਪੰਜਾਬ ਸਰਕਾਰ ਵੱਲੋਂ ਨਾ ਤਾਂ ਝੋਨੇ ਦੀ ਸਹੀ ਖਰੀਦ ਕੀਤੀ ਜਾ ਰਹੀ ਹੈ ਅਤੇ ਜੇਕਰ ਝੋਨੇ ਦੀ ਖਰੀਦ ਕੁੱਝ ਕੀਤੀ ਜਾ ਰਹੀ ਹੈ ਤਾਂ ਲਿਫਟਿੰਗ ਨਾ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਸੋਮਵਾਰ ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਿਰਾਓ ਦਾ ਐਲਾਨ ਕੀਤਾ ਹੈ।....
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਦੌਰਾਨ ਵਾਤਾਵਰਣ ਨਾਲ ਖਿਲਵਾੜ ਤੇ ਅਣ-ਅਧਿਕਾਰਤ ਕਲੋਨੀਆਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਲੋਨਾਈਜ਼ਰਾਂ ਦੀ ਕਨਫੈਡਰੇਸ਼ਨ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 14 ਅਕਤੂਬਰ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰੀਆਂ ਅਤੇ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਪਹਿਲੀ ਵਾਰ 16 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕਲੋਨਾਈਜ਼ਰਾਂ ਦੇ....
ਚੰਡੀਗੜ੍ਹ, 14 ਅਕਤੁਬਰ 2024 : ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਪੰਚਾਇਤੀ ਚੋਣਾਂ ਬਾਰੇ ਸੁਣਾਏ ਗਏ ਫ਼ੈਸਲੇ ਮਗਰੋਂ ਸੀਐੱਮ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਜਿਥੇ ਹਾਈਕੋਰਟ ਦਾ ਧੰਨਵਾਦ ਕੀਤਾ, ਉਥੇ ਹੀ ਕਿਹਾ ਕਿ, ਹੁਣ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ, ਕੱਲ੍ਹ ਪੰਜਾਬ ਵਿਚ ਪੰਚਾਇਤੀ ਚੋਣਾਂ ਹੋਣਗੀਆਂ। ਸੀਐੱਮ ਮਾਨ ਨੇ ਸੋਸ਼ਲ ਮੀਡੀਆ ਤੇ ਬਿਆਨ ਜਾਰੀ ਕਰਦਿਆ ਲਿਖਿਆ ਕਿ, ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ.. ਕੱਲ੍ਹ 15....
ਕੱਲ੍ਹ ਨੂੰ ਹੀ ਹੋਣਗੀਆਂ ਸੂਬੇ ਭਰ ਵਿੱਚ ਪੰਚਾਇਤਾਂ ਲਈ ਚੋਣਾਂ ਚੰਡੀਗੜ੍ਹ, 14 ਅਕਤੂਬਰ 2024 : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਕੱਲ੍ਹ ਸਵੇਰੇ 8 ਵਜੇ ਤੋਂ ਉਥੇ ਵੀ ਵੋਟਿੰਗ ਹੋਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ....
ਪਟਿਆਲਾ, 13 ਅਕਤੂਬਰ 2024 : ਪਟਿਆਲਾ ‘ਚ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ – ਸਰਹੰਦ ਰੋਡ ਤੇ ਜਾ ਰਹੇ ਟਰੈਕਟਰ ਨਾਲ ਇੱਕ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਕਾਰ ‘ਚ ਸਵਾਰ 5 ਲੋਕਾਂ ਵਿੱਚੋ ਤਿੰਨ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਛਪਾਲ ਸਿੰਘ, ਰਘਵੀਰ ਸਿੰਘ (ਦੋਵੇਂ ਸਕੇ ਭਰਾ), ਹਰਮਨ ਸਿੰਘ (ਚਾਚੇ ਦਾ ਮੁੰਡਾ), ਇੰਨ੍ਹਾਂ ਤੋਂ ਇਲਾਵਾ ਕਾਲੂ ਸਿੰਘ (ਹਰਮਨ....
ਡੀਜੀਪੀ ਗੌਰਵ ਯਾਦਵ ਨੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ ਚੰਡੀਗੜ੍ਹ, 13 ਅਕਤੂਬਰ, 2024 : ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਛੋਟੇ-ਮੋਟੇ ਅਪਰਾਧਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਐਫਆਈਆਰ ਦਰਜ ਕਰਨ ਵਿੱਚ ਕਿਸੇ ਵੀ ਅਣਗਹਿਲੀ ਲਈ ਸਬੰਧਤ ਅਧਿਕਾਰੀ....
18 ਹੋਰ ਐੱਫ.ਆਈ.ਆਰਜ਼. ਦਰਜ ਕਰਨ ਨਾਲ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੀ ਗਿਣਤੀ 43 ਤੱਕ ਪਹੁੰਚੀ ਪੰਜਾਬ ਪੁਲਿਸ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਤੋਂ ਬਚਾਉਣ ਲਈ ਵਚਨਬੱਧ ਅਜਿਹੇ ਟਰੈਵਲ ਏਜੰਟ ਲੋੜੀਂਦੇ ਲਾਇਸੈਂਸ ਤੋਂ ਬਿਨਾਂ ਨੌਜਵਾਨਾਂ ਨੂੰ ਵਿਦੇਸ਼ੀ ਨੌਕਰੀਆਂ ਲਈ ਲੁਭਾਉਣ ਵਾਸਤੇ ਸੋਸ਼ਲ ਮੀਡੀਆ ਦੀ ਕਰ ਰਹੇ ਸਨ ਵਰਤੋਂ: ਏਡੀਜੀਪੀ ਐਨਆਰਆਈ ਮਾਮਲੇ ਏਡੀਜੀਪੀ ਪ੍ਰਵੀਨ ਕੇ. ਸਿਨਹਾ ਨੇ ਲੋਕਾਂ ਨੂੰ ਸਿਰਫ਼ ਵੈਧ ਭਰਤੀ ਏਜੰਟ (ਆਰਏ) ਲਾਇਸੈਂਸ ਵਾਲੀਆਂ ਏਜੰਸੀਆਂ ਨਾਲ ਸੰਪਰਕ ਕਰਨ ਦੀ ਦਿੱਤੀ....
ਚੰਡੀਗੜ੍ਹ, 12 ਅਕਤੂਬਰ 2024 : ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਇੰਨ੍ਹਾਂ ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ’ਚ ਪੰਜਾਬ ਦੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਸੇ ਨੂੰ ਦਰਸਾਉਂਦੀਆਂ ਮੁਗਲ, ਸਿੱਖ ਅਤੇ ਬ੍ਰਿਟਿਸ਼ ਕਾਲ ਦੀਆਂ ਇਮਾਰਤਾਂ ਹਨ, ਜੋ ਸਮੁੱਚੀ ਲੋਕਾਈ ਲਈ ਖਿੱਚ ਦਾ ਕੇਂਦਰ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ’ਤੇ....
ਚੰਡੀਗੜ੍ਹ, 12 ਅਕਤੂਬਰ 2024 : ਪੰਜਾਬ ਚੋਣ ਕਮਿਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਗਿੱਦੜਬਾਹਾ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਹਨ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਵਿੱਚ ਦਿੱਤੀ ਗਈ ਹੈ। ਇਹ ਫੈਸਲਾ ਨਾਮਜ਼ਦਗੀ ਵਾਪਸ ਲੈਣ ਸਬੰਧੀ ਹੋਈ ਧੋਖਾਧੜੀ ਦੇ ਆਧਾਰ ‘ਤੇ ਲਿਆ ਗਿਆ ਹੈ।। ਪ੍ਰਾਪਤ ਜਾਣਕਾਰੀ ਅਨੁਸਾਰ ਨਾਮਜ਼ਦਗੀ ਅਤੇ ਫਾਰਮ ਵਾਪਸ ਲੈਣ ਸਮੇਂ ਫਾਰਮ ਤੇ ਕੀਤੇ ਦਸਤਖਤ ਮੇਲ ਨਹੀਂ ਖਾਂਦੇ ਸਨ। ਜਿਸ ਕਾਰਨ 24 ਪਿੰਡਾਂ ਵਿੱਚ....
ਚੰਡੀਗੜ੍ਹ/ਅੰਮ੍ਰਿਤਸਰ, 12 ਅਕਤੂਬਰ 2024 : ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਇੱਕ ਮਾਰੂਤੀ ਬਲੇਨੋ ਕਾਰ 'ਚੋਂ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।....
ਐੱਸ.ਏ.ਐੱਸ. ਨਗਰ, 11 ਅਕਤੂਬਰ 2024 : ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਐੱਸ.ਏ.ਐੱਸ. ਨਗਰ ਪੁਲਿਸ ਦੇ ਨਾਲ ਸੰਗਠਿਤ ਅਪਰਾਧ ਦੇ ਖਿਲਾਫ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਇੱਕ ਗੈਂਗਸਟਰ-ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਰਾਜਸਥਾਨ ਦੇ ਗੈਰ-ਕਾਨੂੰਨੀ ਹਥਿਆਰਾਂ ਦੇ 3 ਸਪਲਾਇਰਾਂ ਅਤੇ ਇੱਕ ਮੁੱਖ ਸਾਥੀ ਨਵਜੋਤ ਸਿੰਘ ਉਰਫ ਜੋਟਾ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਮਾਡਿਊਲ ਨੂੰ ਵਿਦੇਸ਼ੀ ਮੂਲ ਦੇ ਕੱਟੜਪੰਥੀ ਗੈਂਗਸਟਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਦੁਆਰਾ....
ਚੰਡੀਗੜ੍ਹ, 11 ਅਕਤੂਬਰ 2024 : ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ। ਉਨ੍ਹਾਂ ਨਾਲ ਹੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ਉਤੇ ਕਾਲ....