ਚੰਡੀਗੜ੍ਹ, 14 ਜੁਲਾਈ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਸਟੋਰ ਦਫਤਰਾਂ ਨੂੰ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੇ ਰੱਖਣ ਦਾ ਫੈਸਲਾ ਕੀਤਾ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ....
ਪੰਜਾਬ
ਇਸਰੋ ਦੇ ਅਗਾਮੀ ਲਾਂਚ ਪ੍ਰੋਗਰਾਮ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹੋਣਗੇ ਸ਼ਾਮਲ: ਹਰਜੋਤ ਸਿੰਘ ਬੈਂਸ ਚੰਡੀਗੜ੍ਹ / ਸ੍ਰੀਹਰੀਕੋਟਾ, 14 ਜੁਲਾਈ : ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ, ਸ੍ਰੀਹਰੀਕੋਟਾ ਤੋਂ ਪੁਲਾੜ ਵਿੱਚ ਛੱਡੇ ਗਏ ਚੰਦਰਯਾਨ-3 ਦੀ ਲਾਂਚ ਦੇ ਮੌਕੇ ਪੰਜਾਬ ਰਾਜ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ।ਹਿੰਦੁਸਤਾਨ ਦੇ ਪੁਲਾੜ ਪ੍ਰੋਗਰਾਮ ਦਾ ਸਭ ਤੋਂ ਅਹਿਮ ਪ੍ਰੋਜੈਕਟ ਚੰਦਰਯਾਨ -3 ਦੀ ਲਾਂਚਿੰਗ ਦੇ ਮੌਕੇ ਪੰਜਾਬ ਦੇ....
ਮੁੱਖ ਮੰਤਰੀ ਮਾਨ ਸਮੇਤ ਕਈ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੁਝ ਇਲਾਕਿਆਂ ‘ਚ ਹੜ੍ਹਾਂ ਦੀ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ ਘਟਾਈ ਸਿਹਤ ਵਿਭਾਗ ਵੱਲੋਂ 252 ਮੈਡੀਕਲ ਕੈਂਪ ਸਥਾਪਿਤ, 409 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਰਗਰਮ ਪਸ਼ੂ ਪਾਲਣ ਵਿਭਾਗ ਵੱਲੋਂ 7200 ਤੋਂ ਜ਼ਿਆਦਾ ਪਸ਼ੂਆਂ ਦਾ ਟੀਕਾਕਰਨ ਵਿਧਾਇਕ ਗੁਰਪ੍ਰੀਤ ਸਿੰਘ ਨੇ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਫੰਡ ਲਈ ਦਿੱਤੀ ਚੰਡੀਗੜ੍ਹ, 14 ਜੁਲਾਈ : ਪੰਜਾਬ ਦੇ ਮੁੱਖ....
ਚੰਡੀਗੜ੍ਹ, 13 ਜੁਲਾਈ : ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮੁੜ ਤੋਂ ਮੀਂਹ ਪੈ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੇ ਜ਼ਿਲ੍ਹੇ ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ੍, ਖਮਾਣੋਂ, ਬਰਨਾਲਾ, ਧੂਰੀ, ਮਲੇਰਕੋਟਲਾ, ਰਾਏਕੋਟ, ਜਗਰਾਉਂ, ਲੁਧਿਆਣਾ....
ਨਿਕੰਮੇ ਅਤੇ ਨਾਕਾਰੇ ਹੋਏ ਵਿਰੋਧੀਆਂ ਵੱਲੋਂ ਕੁਦਰਤੀ ਆਫ਼ਤ ਉਤੇ ਸਿਆਸਤ ਖੇਡਣ ਦੀ ਸਖ਼ਤ ਨਿਖੇਧੀ ਕੇਂਦਰ ਅੱਗੇ ਹੱਥ ਅੱਡ ਕੇ ਵਿੱਤੀ ਸਹਾਇਤਾ ਨਹੀਂ ਮੰਗੇਗਾ ਪੰਜਾਬ ਪਾਣੀਆਂ ਉਤੇ ਹਿੱਸਾ ਮੰਗਣ ਵਾਲੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵੱਲੋਂ ਹੁਣ ਚੁੱਪ ਧਾਰ ਲੈਣਾ ਹੈਰਾਨੀਜਨਕ -ਮੁੱਖ ਮੰਤਰੀ ਪਟਿਆਲਾ, 13 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੁਦਰਤੀ ਆਫ਼ਤ ਉਤੇ ਸਿਆਸਤ ਖੇਡਣ ਲਈ ਵਿਰੋਧੀ ਧਿਰਾਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਕਿ ਇਸ ਵੇਲੇ ਉਹ ਪੰਜਾਬੀਆਂ ਨੂੰ ਫੌਰੀ ਰਾਹਤ....
ਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ ਹੱਦ ਦੁੱਗਣੀ ਕੀਤੀ : ਹਰਪਾਲ ਸਿੰਘ ਚੀਮਾ
ਹੁਣ 1 ਲੱਖ ਰੁਪਏ ਤੱਕ ਦੇ ਬਿੱਲਾਂ ਦੀ ਕਾਰਜ਼ਬਾਦ ਪ੍ਰਵਾਨਗੀ ਅਤੇ ਤਸਦੀਕ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਹੋਣਗੇ ਫੈਸਲੇ ਨਾਲ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਿਲੇਗੀ ਵੱਡੀ ਰਾਹਤ, ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਆਵੇਗੀ ਤੇਜੀ ਚੰਡੀਗੜ੍ਹ, 13 ਜੁਲਾਈ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਰਾਹੀਂ ਮੈਡੀਕਲ....
ਚੰਡੀਗੜ੍ਹ, 13 ਜੁਲਾਈ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਰਿਸ਼ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਛੁੱਟੀਆਂ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀਆਂ ਗਈਆਂ ਹਨ ਤਾਂ ਜੋ ਬਾਰਿਸ਼ ਅਤੇ ਮੀਂਹ ਕਾਰਨ....
ਜਲੰਧਰ ‘ਚ 51, ਫਿਰੋਜ਼ਪੁਰ ‘ਚ 36 ਅਤੇ ਕਪੂਰਥਲਾ ‘ਚ 8 ਰਾਹਤ ਕੈਂਪ ਬਣਾਏ 18 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਹੜ੍ਹ ਪ੍ਰਭਾਵਿਤਾਂ ਨੂੰ 23,600 ਸੁੱਕੇ ਭੋਜਨ ਦੇ ਪੈਕੇਟ ਵੰਡੇ ਸਿਹਤ ਵਿਭਾਗ ਵੱਲੋਂ 186 ਮੈਡੀਕਲ ਕੈਂਪ ਸਥਾਪਿਤ, 315 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ‘ਚ ਜੁਟੀਆਂ ਚੰਡੀਗੜ੍ਹ, 13 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਰਾਹਤ ਕਾਰਜਾਂ ਦੇ ਕੰਮ ‘ਚ ਤੇਜ਼ੀ ਲਿਆਉਣ ਦੇ....
ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਹੁਣ ਤੱਕ ਪੰਜਾਬ ’ਚ 23600 ਫ਼ੂਡ ਪੈਕੇਟਾਂ ਦੀ ਵੰਡ ਸੂਬੇ ’ਚ ਮੋਹਾਲੀ, ਲੁਧਿਆਣਾ, ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਹੈ 40 ਹਜ਼ਾਰ ਕਿੱਟਾਂ ਦੀ ਪੈਕਿੰਗ ਵੇਰਕਾ ਮਿਲਕ ਪਲਾਂਟ ਮੋਹਾਲੀ ਤੋਂ ਕੀਤਾ ਤਿੰਨ ਗੱਡੀਆਂ ਨੂੰ ਰਵਾਨਾ ਚੰਡੀਗੜ੍ਹ 13 ਜੁਲਾਈ : ਪੰਜਾਬ ਦੇ ਖੁਰਾਕ, ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਆਖਿਆ ਕਿ ਭਗਵੰਤ ਮਾਨ ਸਰਕਾਰ ਭਾਰੀ ਮੀਂਹਾਂ ਕਾਰਨ ਆਈ ਕੁਦਰਤ ਦੀ ਕਰੋਪੀ ਕਾਰਨ ਸੰਕਟ ’ਚ ਆਏ ਸੂਬੇ....
ਚੰਡੀਗੜ੍ਹ, 12 ਜੁਲਾਈ : ਭਾਖੜਾ ਬਿਆਸ ਪ੍ਰਬੰਧ ਬੋਰਡ ਨੇ ਭਾਖੜਾ ਡੈਮ ਤੋਂ ਪਾਣੀ ਛੱਡਣ ਦਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਚੰਡੀਗੜ੍ਹ ਬੋਰਡ ਮੁੱਖ ਦਫਤਰ ਵਿਚ ਹੋਈ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਹੈ ਕਿ ਹੁਣ ਤਿੰਨ ਦਿ ਨਤੱਕ ਪਾਣੀ ਨਹੀਂ ਛੱਡਿਆ ਜਾਵੇਗਾ। ਬੀਬੀਐੱਮਬੀ ਵਾਟਰ ਰੈਗੂਲੇਸ਼ਨ ਸੈਂਟਰ ਵਿਭਾਗ ਦੇ ਡਿਪਟੀ ਚੀਫ ਇੰਜੀਨੀਅਰ ਨੇ 11 ਜੁਲਾਈ ਨੂੰ ਕਿਹਾ ਸੀ ਕਿ 13 ਜੁਲਾਈ ਨੂੰ 16000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਨੰਗਲ ਡੈਮ ਤੋਂ 20000 ਕਿਊਸਿਕ ਪਾਣੀ ਅੱਜ ਛੱਡੇ ਜਾਣ ਨੂੰ ਲੈ ਕੇ ਜਾਰੀ ਕੀਤੀ....
ਕੋਟਕਪੂਰਾ, 12 ਜੁਲਾਈ : ਕੋਟਕਪੂਰਾ 'ਚ ਇੱਕ ਘਰ ਦੀ ਛੱਤ ਡਿੱਗਣ ਕਾਰਨ ਗਰਭਵਤੀ ਔਰਤ ਸਮੇਤ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਗੁਆਂਢੀ ਦੀ 15 ਸਾਲਾ ਲੜਕੀ ਜ਼ਖਮੀ ਹੋ ਗਈ ਹੈ। ਐਸਡੀਐਮ ਵੀਰਪਾਲ ਕੌਰ ਨੇ ਦੱਸਿਆ ਕਿ ਹਾਦਸੇ ਵਿੱਚ ਪਰਿਵਾਰ ਦੇ ਤਿੰਨ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਜਦਕਿ ਇੱਕ ਲੜਕੀ ਜ਼ਖ਼ਮੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਕੋਟਕਪੂਰਾ ਸ਼ਹਿਰ ਦੇ ਵਾਰਡ....
ਚੰਡੀਗੜ੍ਹ, 12 ਜੁਲਾਈ : ਪੀਆਰ ਟੀਸੀ ਦੀ ਚੰਡੀਗੜ੍ਹ ਤੋਂ ਮਨਾਲੀ ਗਈ ਬੱਸ ਨੰਬਰ ਪੀ ਬੀ 65 ਬੀ ਬੀ 4893 ਗੁਆਚ ਗਈ ਹੈ। ਦੱਸਿਆ ਜਾ ਰਿਹਾ ਹੈ, ਕਿ ਇਸ ਬੱਸ ਦੇ ਨਾਲ ਗਏ ਸਟਾਫ ਦੇ ਨੰਬਰ ਬੰਦ ਦੱਸੇ ਜਾ ਰਹੇ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਇਸ ਬੱਸ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ 99146-12665, 8872156279 ਨੰਬਰਾਂ ‘ਤੇ ਸੂਚਿਤ ਕੀਤਾ ਜਾਵੇ।
ਸਿਖਲਾਈ ਦੌਰਾਨ ਵਜ਼ੀਫ਼ੇ ਵਜੋਂ 350 ਰੁਪਏ ਪ੍ਰਤੀ ਦਿਨ ਦਿੱਤੇ ਜਾਣਗੇ ਚੰਡੀਗੜ੍ਹ, 12 ਜੁਲਾਈ : ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਡੇਅਰੀ ਫਾਰਮਿੰਗ ਬਾਰੇ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ....
ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਰਹਿੰਦੇ ਆਖ਼ਰੀ ਵਿਅਕਤੀ ਤੱਕ ਰਾਹਤ ਪਹੁੰਚਾਈ ਜਾਵੇਗੀ ਸਾਰੇ ਡੈਮ ਸੁਰੱਖਿਅਤ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਗ ਰਿਹਾ ਚੰਡੀਗੜ੍ਹ, 12 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ....
ਕਿਹਾ, ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 12 ਜੁਲਾਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਪੈਨਸਨਰਾਂ ਲਈ ਮਾਲੀ ਸਹਾਇਤਾ ਗਰਾਂਟ ਦੇ ਨਿਯਮਾਂਵਲੀ 1966 ਦੇ ਨਿਯਮਾਂ ਵਿੱਚ ਉਮਰ ਦੇ ਸਬੂਤ ਸਬੰਧੀ ਨਿਯਮ ਵਿਚ ਸੋਧ ਕੀਤੀ ਗਈ ਹੈ।....