ਪੰਜਾਬ

ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ : ਮਾਨ 
ਕੈਪਟਨ ਲੋਕਾਂ ਨੂੰ ਮੂਰਖ ਬਣਾ ਰਿਹੈ ਤੇ ਉਸ ਦਾ ਪੁੱਤਰ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸਾਬਕਾ ਮੁੱਖ ਮੰਤਰੀ ਨੂੰ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਰਹਿਣ ਵਾਲਾ ਅਯਾਸ਼ ਰਾਜਾ ਦੱਸਿਆ ਚੰਡੀਗੜ੍ਹ, 4 ਜੁਲਾਈ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ....
ਮੁੱਖ ਮੰਤਰੀ ਮਾਨ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਜ਼ਰੂਰੀ ਸੋਧਾਂ ਹੋਣਗੀਆਂ ਚੰਡੀਗੜ੍ਹ, 4 ਜੁਲਾਈ : ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਹੋਰ ਆਧੁਨਿਕ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ਏ.ਐਚ.ਟੀ.ਯੂ.) ਨੂੰ ਹੋਰ ਮਜ਼ਬੂਤ ਬਣਾਉਣ ਲਈ ਹਾਈ-ਟੈਕ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ....
ਪੰਜਾਬ ਵਿੱਚ ਸੁਸਤ ਮਾਨਸੂਨ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ, ਬੁੱਧਵਾਰ ਨੂੰ ਬਾਰਸ਼ ਹੋਣ ਦੇ ਆਸਾਰ
ਚੰਡੀਗੜ੍ਹ, 30 ਜੁਲਾਈ : ਪੰਜਾਬ ਵਿੱਚ ਮੁੜ ਪਾਰਾ ਚੜ੍ਹ ਗਿਆ ਹੈ। ਹੁਣ ਬੁੱਧਵਾਰ ਨੂੰ ਬਾਰਸ਼ ਹੋਣ ਦੇ ਆਸਾਰ ਹਨ ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਪਰ ਟ੍ਰਾਈਸਿਟੀ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਪੰਜਾਬ ਵਿੱਚ ਬੁੱਧਵਾਰ ਤੋਂ ਮੀਂਹ ਪੈਣ ਦੇ ਆਸਾਰ ਹਨ ਜਿਸ ਕਾਰਨ ਇੱਕ ਵਾਰ ਫਿਰ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ। ਤਾਪਮਾਨ 'ਚ 5 ਡਿਗਰੀ ਤੱਕ ਦੀ ਗਿਰਾਵਟ ਆ ਸਕਦੀ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਸੁਸਤ....
ਲੰਬੀ ਨੇੜੇ ਡੰਪਰ ਨੇ ਕਾਰ ਨੂੰ ਮਾਰੀ ਟੱਕਰ, ਹਾਦਸੇ ‘ਚ ਪਤੀ-ਪਤਨੀ ਦੀ ਮੌਤ
ਲੰਬੀ, 03 ਜੁਲਾਈ : ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਾਲਾ ਦੇ ਨੇੜੇ ਨੈਸ਼ਨਲ ਹਾਈਵੇ ਤੇ ਇੱਕ ਡੰਪਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਸ ਹਾਦਸੇ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਗਪ੍ਰੀਤ ਸਿੰਘ ਆਪਣੀ ਪਤਨੀ ਨਵਦੀਪ ਕੌਰ (ਜੋ ਗਰਭਵਤੀ ਸੀ) ਨਾਲ ਆਪਣੀ ਕਾਰ ਤੇ ਸਵਾਰ ਹੋ ਕੇ ਮਲੋਟ ਤੋਂ ਦਵਾਈ ਲੈਣ ਲਈ ਮਲੋਟ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ। ਘਟਨਾਂ ਦੀ ਸੂਚਨਾਂ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ....
ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਤੇ ਸੁਖਜਿੰਦਰ ਰੰਧਾਵਾ ’ਤੇ ਸੁੱਟਿਆ ਇਕ ਹੋਰ ਲੈਟਰ ਬੰਬ
ਚੰਡੀਗੜ੍ਹ, 3 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਤਤਕਾਲੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਰੱਖਣ ਦੇ ਮਾਮਲੇ ’ਤੇ ਇਕ ਹੋਰ ’ਲੈਟਰ ਬੰਬ’ ਸੁੱਟਿਆ ਹੈ ਅਤੇ ਜੇਲ੍ਹ ਮੰਤਰੀ ਵਜੋਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਪੜ੍ਹੋ ਉਹਨਾਂ ਦਾ ਟਵੀਟ...
ਪੰਜਾਬ ’ਚ ਪਹਿਲੀ ਤਿਮਾਹੀ ਦੌਰਾਨ ਆਮਦਨ 25 ਫੀਸਦੀ ਵਧੀ, ਮਾਲੀਆ ਪ੍ਰਾਪਤੀਆਂ 7395.33 ਕਰੋੜ ਰੁਪਏ ਤੋਂ ਵੱਧ ਕੇ 9243.99 ਹੋਈ
ਚੰਡੀਗੜ੍ਹ, 3 ਜੁਲਾਈ : ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਲਈ ਵੱਡੀ ਖੁਸ਼ੀ ਦੀ ਗੱਲ ਹੈ ਕਿ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੌਰਾਨ ਮਾਲੀਆ ਪ੍ਰਾਪਤੀਆਂ ਵਿਚ 25 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਸਾਲ ਪਹਿਲੀ ਤਿਮਾਹੀ ਵਿਚ ਜੋ ਪ੍ਰਾਪਤੀਆਂ 7395.33 ਕਰੋੜ ਰੁਪਏ ਸੀ, ਉਹ ਵੱਧ ਕੇ 9243.99 ਕਰੋੜ ਰੁਪਏ ਹੋ ਗਈ ਹੈ ਤੇ ਇਸ ਤਰੀਕੇ 1848.66 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਅਸੀਂ ਟੈਕਸ ਪ੍ਰਾਪਤੀ ਵਿਚ ਉਣਤਾਈਆਂ ਦੂਰ ਕਰ....
ਮੁੱਖ ਮੰਤਰੀ ਨੇ ਡਿਊਟੀ ਨਿਭਾਉਂਦਿਆਂ ਅਤੇ ਵੱਖ-ਵੱਖ ਹਾਦਸਿਆਂ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ
ਪੁਲਿਸ ਕਰਮੀਆਂ ਦੇ ਬੱਚਿਆਂ ਨੂੰ ਸਿੱਖਿਆ ਲਈ 4-4 ਲੱਖ ਰੁਪਏ ਦੇ ਚੈੱਕ ਦਿੱਤੇ ਪੁਲੀਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 3 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਸਮੇਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਤੇ ਦੁਰਘਟਨਾ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ 12 ਲੱਖ ਰੁਪਏ (ਪ੍ਰਤੀ....
ਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦਾ ਐਲਾਨ
ਨਵੀਂ ਤਕਨੀਕ ਰਾਹੀਂ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਉਮੀਦ ਜਤਾਈ ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 3 ਜੁਲਾਈ : ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ (ਏ.ਆਈ.) ਸ਼ੁਰੂ ਕਰਨ ਦਾ ਐਲਾਨ....
ਨਸ਼ੇੜੀ ਪੁੱਤ ਨੇ ਦੋ ਸਾਥੀਆਂ ਨਾਲ ਮਿਲ ਕੇ ਆਪਣੀ ਮਾਂ ਅਤੇ ਮਤਰੇਏ ਭਰਾ ਦਾ ਕੀਤਾ ਬੇਰਹਿਮੀ ਨਾਲ ਕਤਲ
ਪਾਤੜਾਂ, 2 ਜੁਲਾਈ : ਪਿੰਡ ਕੰਗਥਲਾ ਦੇ ਇਕ ਨਸ਼ੇੜੀ ਪੁੱਤ ਨੇ ਦੋ ਸਾਥੀਆਂ ਨਾਲ ਮਿਲ ਕੇ ਆਪਣੀ ਮਾਂ ਅਤੇ ਮਤਰੇਏ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ। ਮੁਲਜ਼ਮ ਨੇ ਮਾਂ ਦੀ ਟੁਕੜੇ-ਟੁਕੜੇ ਕੀਤੀ ਲਾਸ਼ ਘਰ ਵਿਚ ਹੀ ਤੇਲ ਪਾ ਸਾੜ ਦਿਤੀ ਸੀ ਜਦੋਂ ਕਿ ਭਰਾ ਦੀ ਲਾਸ਼ ਨੂੰ ਇਕ ਡਰੇਨ ’ਚ ਸੁੱਟ ਦਿਤਾ। ਪੁਲਿਸ ਨੇ ਕਤਲ ਲਈ ਵਰਤਿਆ ਸੱਬਲ ਤੇ ਮਾਂ ਦਾ ਪਿੰਜਰ ਬਰਾਮਦ ਕਰ ਲਿਆ ਹੈ। ਥਾਣਾ ਸ਼ੁਤਰਾਣਾ ਦੇ ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਦਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ 'ਤੇ....
ਨਵਾਂ ਸ਼ਹਿਰ ਨੇੜੇ ਵਾਪਰਿਆ ਹਾਦਸਾ, ਇੱਕ ਔਰਤ ਸਮੇਤ 3 ਦੀ ਮੌਤ
ਨਵਾਂ ਸ਼ਹਿਰ, 02 ਜੁਲਾਈ : ਨੇੜਲੇ ਪਿੰਡ ਥਾਂਦੀਆਂ ‘ਚ ਨੈਸ਼ਨਲ ਹਾਈਵੇ ਤੇ ਬਣੇ ਰਾਧਾ ਸੁਆਮੀ ਸੰਤਸੰਗ ਘਰ ਦੇ ਬਾਹਰ ਖੜ੍ਹੇ ਕੁੱਲ਼ ਲੋਕਾਂ ਨੂੰ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਆਪਣੀ ਲਪੇਟ ‘ਚ ਲੈ ਲਿਆ, ਜਿਸ ਕਾਰਨ 2 ਵਿਅਕਤੀਆਂ ਅਤੇ ਇੱਕ ਔਰਤ ਦੀ ਮੌਤ ਹੋ ਗਈ। ਜਦੋਂ ਕਿ ਦੋ ਗੰਭੀਰ ਜਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਤੋਂ ਨਵਾਂ ਸ਼ਹਿਰ ਵੱਲ ਨੂੰ ਆ ਰਹੀ ਇੱਕ ਤੇਜ਼ ਰਫਤਾਰ ਸਵਿਫਟ ਕਾਰ ਪਿੰਡ ਥਾਂਦੀਆਂ ‘ਚ ਬਣੇ ਰਾਧਾ ਸੁਆਮੀ ਸੰਤਸੰਗ ਘਰ ਦੇ ਨਜ਼ਦੀਕ ਆ ਕੇ ਆਪਣਾ ਸੰਤੁਲਨ ਗੁਆ ਬੈਠੀ ਅਤੇ....
ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ : ਭਗਵੰਤ ਮਾਨ
ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਇਕ ਵਰ੍ਹਾ ਮੁਕੰਮਲ, 90 ਫੀਸਦੀ ਘਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ ਘਰੇਲੂ, ਖੇਤੀਬਾੜੀ ਅਤੇ ਉਦਯੋਗ ਸਮੇਤ ਸਾਰੇ ਸੈਕਟਰਾਂ ਨੂੰ ਮਿਲ ਰਹੀ ਹੈ ਨਿਰਵਿਘਨ ਬਿਜਲੀ ਸਪਲਾਈ-ਮੁੱਖ ਮੰਤਰੀ ਰਾਵੀ ਦਰਿਆ ਨੇੜੇ ਪਠਾਨਕੋਟ ਵਿਚ 206 ਮੈਗਾਵਾਟ ਦੀ ਸਮਰੱਥਾ ਵਾਲਾ ਹਾਈਡ੍ਰੋ ਪਾਵਰ ਪ੍ਰਾਜੈਕਟ ਸਥਾਪਤ ਕਰੇਗੀ ਸੂਬਾ ਸਰਕਾਰ ਚੰਡੀਗੜ੍ਹ, 2 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਮੁਫ਼ਤ ਬਿਜਲੀ ਦੀ ਗਾਰੰਟੀ ਦਾ ਇਕ ਸਾਲ ਸਫਲਤਾ ਨਾਲ....
ਅੰਸਾਰੀ ਦੇ ਆਰਾਮ ਪ੍ਰਸਤੀ ਠਹਿਰਾਅ ‘ਤੇ ਖਰਚੇ 55 ਲੱਖ ਸੂਬਾ ਸਰਕਾਰ ਅਦਾ ਨਹੀਂ ਕਰੇਗੀ, ਅਤੇ ਇਹ ਪੈਸਾ ਸਾਬਕਾ ਮੁੱਖ ਮੰਤਰੀ ਕੈਪਟਨ ਅਤੇ ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਤੋਂ ਵਸੂਲ ਕੀਤਾ ਜਾਵੇਗਾ : ਭਗਵੰਤ ਮਾਨ
ਸੂਬਾ ਸਰਕਾਰ ਖਰਚਾ ਰਾਸ਼ੀ ਕਰਦਾਤਾਵਾਂ ਦੇ ਪੈਸੇ ਨਾਲ ਅਦਾ ਨਹੀਂ ਕਰੇਗੀ ਰਾਸ਼ੀ ਨਾ ਦੇਣ ‘ਤੇ ਕੈਪਟਨ ਅਤੇ ਰੰਧਾਵਾ ਦੀ ਪੈਨਸ਼ਨ ਅਤੇ ਹੋਰ ਲਾਭ ਬੰਦ ਕੀਤੇ ਜਾਣਗੇ ਚੰਡੀਗੜ੍ਹ, 2 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਖ਼ਤਰਨਾਕ ਅਪਰਾਧੀ ਮੁਖਤਾਰ ਅੰਸਾਰੀ ਦੇ ਆਰਾਮ ਪ੍ਰਸਤੀ ਠਹਿਰਾਅ ‘ਤੇ ਖਰਚੇ ਗਏ 55 ਲੱਖ ਰੁਪਏ ਸੂਬਾ ਸਰਕਾਰ ਅਦਾ ਨਹੀਂ ਕਰੇਗੀ ਅਤੇ ਇਹ ਪੈਸਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ....
ਆਪ੍ਰੇਸ਼ਨ ਵਿਜਲ-2 ਦੇ ਤਹਿਤ ਪੰਜਾਬ ਪੁਲਿਸ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਉਹਨਾਂ ਦੇ ਆਲੇ-ਦੁਆਲੇ ਹੋਟਲਾਂ/ਸਰਾਵਾਂ ’ਤੇ ਰਾਜ ਵਿਆਪੀ ਚੈਕਿੰਗ ਆਪ੍ਰੇਸ਼ਨ
ਵਾਹਨਾਂ ਦੀ ਚੈਕਿੰਗ ਲਈ ਰਾਜ ਭਰ ਵਿੱਚ ਲਗਾਏ 550 ਤੋਂ ਵੱਧ ਮਜ਼ਬੂਤ ਨਾਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ 1.15 ਕਿਲੋ ਹੈਰੋਇਨ, 37 ਕਿਲੋ ਭੁੱਕੀ, ਛੇ ਪਿਸਤੌਲ/ਰਿਵਾਲਵਰ, 7.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ 141 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਆਪ੍ਰੇਸ਼ਨ ਵਿਜਲ-2 ਦਾ ਉਦੇਸ਼ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣਾ ਸੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 2 ਜੁਲਾਈ : ਮੁੱਖ ਮੰਤਰੀ....
ਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲ
ਸੀ.ਪੀ.ਯੂ.ਜੇ. ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਖੁੱਲ੍ਹ ਕੇ ਕੰਮ ਕਰਨ ਲਈ ਭਰਪੂਰ ਮਾਹੌਲ ਦਿੱਤਾ : ਡਾਕਟਰ ਬਲਬੀਰ ਸਿੰਘ ਚੰਡੀਗੜ੍ਹ, 1 ਜੁਲਾਈ : ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਮਾਹੌਲ ਪ੍ਰਦਾਨ ਕੀਤਾ ਹੈ, ਜਿੱਥੇ....
ਪੰਜਾਬ ਸਰਕਾਰ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦੀ ਤਿਆਰੀ 'ਚ 
ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀ : ਮੁੱਖ ਮੰਤਰੀ ਚੰਡੀਗੜ੍ਹ, 1 ਜੁਲਾਈ : ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਲਾ ਆਧਾਰਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ....