ਪੰਜਾਬ

ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਭਲਕ 16 ਜੂਨ ਤੋਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਦਿੱਤੀ ਜਾਵੇਗੀ: ਭਗਵੰਤ ਮਾਨ ਸੂਬੇ ਭਰ ਵਿੱਚ ਬਿਜਾਈ ਸੀਜ਼ਨ ਨੂੰ ਚਾਰ ਪੜਾਵਾਂ ਵਿੱਚ ਵੰਡਿਆ ਪਿਛਲੇ ਸਾਲ ਵਾਂਗ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਨਿਰਵਿਘਨ ਬਿਜਲੀ ਮਿਲੇਗੀ ਚੰਡੀਗੜ੍ਹ, 15 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਢੰਗ ਨਾਲ ਬਿਜਾਈ ਨੂੰ ਯਕੀਨੀ ਬਣਾਉਣ ਵਾਸਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ....
ਪੰਜਾਬ ਵਿੱਚ 18 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ 
ਚੰਡੀਗੜ੍ਹ, 15 ਜੂਨ : ਚੱਕਰਵਾਤੀ ਤੂਫਾਨ ਬਿਪਰਜੋਏ ਅੱਜ ਗੁਜਰਾਤ ਦੇ ਤੱਟ ਨਾਲ ਟਕਰਾਏਗਾ, ਪਰ ਇਸ ਦਾ ਅਸਰ ਪੰਜਾਬ ਵਿੱਚ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ। ਚੱਕਰਵਾਤੀ ਤੂਫ਼ਾਨ ਅਤੇ ਪੱਛਮੀ ਗੜਬੜੀ ਵਿਚਾਲੇ ਪੰਜਾਬ ਵਿੱਚ 18 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਮੁਤਾਬਕ ਬੀਤੇ ਦਿਨ ਮਾਲਵੇ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਪੂਰੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਦੇਖਣ ਨੂੰ ਮਿਲੀ । ਅੰਮ੍ਰਿਤਸਰ ਵਿੱਚ 26 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲੀਆਂ। ਅੰਮ੍ਰਿਤਸਰ ਵਿੱਚ....
ਕੋਟਕਪੁਰਾ ਰੋਡ ਤੇ ਵਾਪਰੇ ਭਿਆਨਕ ਹਾਦਸੇ ‘ਚ ਪੁੱਤ, ਬੱਚੇ ਅਤੇ ਦਾਦੀ ਦੀ ਮੌਤ
ਮੋਗਾ, 15 ਜੂਨ : ਕੋਟਕਪੁਰਾ ਰੋਡ ਤੇ ਪਾਵਰ ਹਾਊਸ ਸਿੰਘਾ ਵਾਲਾ ਦੇ ਨਜਦੀਕ ਇੱਕ ਵਾਪਰੇ ਭਿਆਨਕ ਹਾਦਸੇ ‘ਚ ਤਿੰਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ-ਕੋਟਕਪੁਰਾ ਸੜਕ ਤੇ ਹੋਈ ਕਾਰ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ ‘ਚ ਪੁੱਤ, ਇੱਕ ਬੱਚੇ ਅਤੇ ਦਾਦੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇੱਕ ਔਰਤ ਗੰਭੀਰ ਰੂਪ ਵਿੱਚ ਜਖ਼ਮੀ ਵੀ ਹੋਈ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ, ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਹਸਪਤਾਲ....
’ਪਾਗਲ ਜਿਹਾ’ ਕਹਿਣ ’ਤੇ ਭੜਕੇ ਭਗਵੰਤ ਮਾਨ, ਸੁਖਬੀਰ ਬਾਦਲ ਨੇ ਦਿੱਤਾ ਜਵਾਬ 
ਚੰਡੀਗੜ੍ਹ, 15 ਜੂਨ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ’ਪਾਗਲ ਜਿਹਾ’ ਕਹਿਣ ’ਤੇ ਮੁੱਖ ਮੰਤਰੀ ਭੜਕ ਉਠੇ ਹਨ। ਉਹਨਾਂ ਇਕ ਟਵੀਟ ਕਰ ਕੇ ਲਿਖਿਆ ਹੈ,’’ ਆਹ ਦੇਖੋ ਪੰਜਾਬੀਓ.. ਇਹਨਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ...ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ.. ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ....
ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਇਜਾਜ਼ਤ ਦਿੱਤੀ
ਡੀਲਰ ਜਾਂ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ ਕਿਸਾਨ ਚੰਡੀਗੜ੍ਹ, 15 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ। ਇਹ ਐਲਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ।....
ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ 
ਚੇਅਰਮੈਨ ਪੀ.ਐਸ.ਐਫ.ਸੀ. ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਚੰਡੀਗੜ੍ਹ, 15 ਜੂਨ : ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ‘ਤੇ ਲਗਾਈ ਗਈ ਕਟੌਤੀ, ਰਾਸ਼ਨ ਕਾਰਡਾਂ ਨੂੰ ਸ਼ਾਮਲ ਕਰਨ/ਹਟਾਉਣ ਲਈ ਪੋਰਟਲ ‘ਤੇ ਰੋਕ ਅਤੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ ਸਰਵੇਖਣ ਕਰਵਾਉਣ ਸਬੰਧੀ ਮੁੱਦਿਆਂ ‘ਤੇ ਚਰਚਾ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਦੇ....
ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਦਿੱਤੀ ਮਨਜ਼ੂਰੀ : ਹਰਜੋਤ ਸਿੰਘ ਬੈਂਸ 
ਚੰਡੀਗੜ੍ਹ, 15 ਜੂਨ : ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪੁਰਾਣੀ ਮੰਗ ਦਾ ਨਿਬੇੜਾ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵੱਖਰੇ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਬੈਂਸ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੀ ਜਿੰਮਵਾਰੀ ਸੰਭਾਲੀਂ ਹੈ ਉਦੋਂ ਤੋਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਦੇ ਮੁਲਾਜ਼ਮ ਅਤੇ ਅਧਿਕਾਰੀ ਤੋਂ ਸਮੇਂ ਸਿਰ ਤਰੱਕੀਆਂ ਨਾਂ ਹੋਣ ਦੀ ਸਭ ਤੋਂ ਵੱਧ ਸ਼ਿਕਾਇਤ ਮਿਲੀਆਂ ਹਨ। ਉਨ੍ਹਾਂ ਕਿਹਾ....
ਲੁਧਿਆਣਾ ਲੁੱਟ ਮਾਮਲੇ 'ਚ 6 ਗ੍ਰਿਫ਼ਤਾਰ, 5 ਕਰੋੜ ਬਰਾਮਦ, ਕੰਪਨੀ ਦਾ ਡਰਾਈਵਰ ਅਤੇ ਉਸ ਦੀ ਪ੍ਰੇਮਿਕਾ ਨਿੱਕਲੇ ਮਾਸਟਰ ਮਾਈਡ 
ਲੁਧਿਆਣਾ 14 ਜੂਨ : ਲੁਧਿਆਣਾ ਪੁਲਿਸ ਨੇ ਆਖਰ ਕਾਰ ਸੀਐਮਐਸ ਕੰਪਨੀ ਦੇ ਵਿੱਚ ਹੋਈ ਕਰੋੜਾਂ ਦੀ ਲੁੱਟ ਦੀ ਵਾਰਦਾਤ ਨੂੰ ਟ੍ਰੇਸ ਕਰਦੇ ਹੋਏ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪੰਜ ਕਰੋੜ ਰੁਪਿਆ ਪੁਲਿਸ ਵੱਲੋਂ ਬਰਾਮਦ ਕਰ ਲਿਆ ਗਿਆ ਹੈ। ਮਾਮਲੇ ਵਿੱਚ ਗ੍ਰਿਫਤਾਰ ਮੁਲਜ਼ਮਾਂ ਦੀ ਸ਼ਨਾਖ਼ਤ ਮਨਜਿੰਦਰ ਸਿੰਘ ਉਰਫ ਮਨੀ ਜੋ ਕਿ ਪਿੰਡ ਅੱਬੂਵਾਲ ਦਾ ਰਹਿਣ ਵਾਲਾ ਹੈ, ਉਸ ਨੇ ਮਨਦੀਪ ਕੌਰ ਜੋਕਿ ਉਸ ਦੇ ਸੰਪਰਕ ਵਿਚ ਆਈ ਸੀ, ਇਸ ਘਟਨਾ ਵਿੱਚ ਕੁੱਲ 10 ਲੋਕ ਸ਼ਾਮਲ ਸਨ। ਹਾਲਾਂਕਿ ਇਸ ਦੀ ਮਾਸਟਰਮਾਈਂਡ....
ਨੰਗਲ ਫਲਾਈਓਵਰ ਮਿੱਥੇ ਸਮਾਂ ਸੀਮਾ ਵਿੱਚ ਉਸਾਰੀ ਦਾ ਕਾਰਜ ਮੁਕੰਮਲ ਨਹੀਂ ਹੋਇਆ ਤਾਂ ਕੰਪਨੀ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ : ਹਰਜੋਤ ਸਿੰਘ ਬੈਂਸ 
ਉਸਾਰੀ ਕੰਪਨੀ ਵੱਲੋਂ ਕੰਮ ਵਿੱਚ ਵਰਤੀ ਜਾ ਰਹੀ ਬੇਲੋੜੀ ਦੇਰੀ ਦਾ ਪੀ.ਡਬਲਯੂ.ਡੀ. ਮੰਤਰੀ ਨੇ ਲਿਆ ਸਖਤ ਨੋਟਿਸ ਚੰਡੀਗੜ੍ਹ, 14 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ ਦੋ ਸ਼ਿਫਟਾਂ ਵਿੱਚ ਚਲਾਉਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਅੱਜ ਇੱਥੇ ਪੰਜਾਬ ਸਿਵਲ ਸਕਤਰੇਤ ਵਿਖੇ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਹਫਤਾਵਾਰੀ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਪੰਜਾਬ ਰਾਜ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ....
ਮੁੱਖ ਮੰਤਰੀ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਲਈ ਬੀ.ਬੀ.ਐਮ.ਬੀ. ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ
ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਲਈ ਬੀ.ਬੀ.ਐਮ.ਬੀ. ਨੂੰ ਹੁਕਮ ਨਹੀਂ ਦੇ ਸਕਦੀ ਕੇਂਦਰ ਸਰਕਾਰ ਬੀ.ਬੀ.ਐਮ.ਬੀ. ਸਿਰਫ ਡੈਮਾਂ ਦੇ ਪ੍ਰਬੰਧਨ ਦੀ ਨਜ਼ਰਸਾਨੀ ਲਈ, ਪਾਣੀ ਦੀ ਵੰਡ ਨਾਲ ਬੋਰਡ ਦਾ ਕੋਈ ਲੈਣਾ-ਦੇਣਾ ਨਹੀਂ ਭਾਰਤ ਸਰਕਾਰ ਦੇ ਹੁਕਮ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਪੰਜਾਬ ਨਾਲ ਘੋਰ ਬੇਇਨਸਾਫੀ, ਨਿਰਆਧਾਰ ਅਤੇ ਸਰਾਸਾਰ ਅਨਿਆਂ ਕਰਨ ਵਾਲੀਆਂ ਹਦਾਇਤਾਂ ਤੁਰੰਤ ਵਾਪਸ ਲੈਣ ਦੀ ਮੰਗ ਚੰਡੀਗੜ੍ਹ, 14 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ....
ਪੰਚਾਇਤ ਮੰਤਰੀ ਭੁੱਲਰ ਨੇ ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ 850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ
ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਦੇ ਪਿੰਡ ਡਡਿਆਲ 'ਚ ਕਰੀਬ 170 ਕਰੋੜ ਰੁਪਏ ਤੋਂ ਵੱਧ ਦੀ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਨਾਜਾਇਜ਼ ਕਬਜ਼ਾ ਹੁਣ ਤੱਕ ਕੁੱਲ 11442 ਏਕੜ ਜ਼ਮੀਨ ਕਬਜ਼ਾ-ਮੁਕਤ ਕਰਵਾਈ ਵਿਭਾਗ ਦੇ ਸ਼ਾਮਲਾਤ ਸੈੱਲ ਨੂੰ ਕਰਾਂਗੇ ਹੋਰ ਮਜ਼ਬੂਤ: ਲਾਲਜੀਤ ਸਿੰਘ ਭੁੱਲਰ ਹੁਸ਼ਿਆਰਪੁਰ, 14 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ। ਪੰਜਾਬ ਦੇ....
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ 8 ਘੰਟੇ ਅਤੇ ਘਰੇਲੂ ਖਪਤਕਾਰਾਂ ਲਈ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ: ਈ.ਟੀ.ਓ
ਪੀ.ਐਸ.ਪੀ.ਸੀ.ਐਲ 14150 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ, ਲੋੜ ਪੈਣ ‘ਤੇ 15350 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋਵੇਗਾ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਇਸ ਸਾਲ ਕੋਈ ਘਟਨਾ ਨਹੀਂ ਵਾਪਰੀ ਬਿਜਲੀ ਮੰਤਰੀ ਨੇ ਝੋਨੇ ਦੇ ਸੀਜ਼ਨ ਲਈ ਬਿਜਲੀ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 14 ਜੂਨ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਗਰਮੀਆਂ ਦੌਰਾਨ ਸੂਬੇ ਦੇ ਲੋਕਾਂ ਨੂੰ 24 ਘੰਟੇ ਅਤੇ ਝੋਨੇ ਦੇ ਇਸ ਸੀਜ਼ਨ ਦੌਰਾਨ....
ਕੁਲਤਾਰ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ
ਲੋਕ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ ਚੰਡੀਗੜ੍ਹ, 14 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ ਕੀਤੀ। ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੌਰਾਨ ਸੰਧਵਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਆਸ....
” ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਤਿੰਨ ਮਹਿਲਾ ਕੈਡਿਟਾਂ ਦੀ ਏਅਰ ਫੋਰਸ ਅਕੈਡਮੀ ‘ਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਸ਼ੁਭਕਾਮਨਾਵਾਂ ਚੰਡੀਗੜ੍ਹ, 14 ਜੂਨ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੋਹਾਲੀ) ਦੀਆਂ ਤਿੰਨ ਲੇਡੀ ਕੈਡਿਟਾਂ ਪ੍ਰੀ-ਕਮਿਸ਼ਨ ਸਿਖਲਾਈ ਲਈ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੰਡੀਗਲ ਵਿੱਚ ਚੁਣੀਆਂ ਗਈਆਂ ਹਨ। ਇਹ ਸਿਖਲਾਈ ਇਸ ਸਾਲ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗੀ। ਇਸ ਅਕੈਡਮੀ ਵਿੱਚ ਚੁਣੀ ਗਈ ਲੇਡੀ ਕੈਡਿਟ ਨਿਵੇਦਿਤਾ ਸੈਣੀ ਪਠਾਨਕੋਟ ਨਾਲ ਸਬੰਧਤ ਹੈ ਅਤੇ ਉਸ ਦੇ ਪਿਤਾ ਸ੍ਰੀ....
18 ਜਾਅਲੀ ਫਾਈਨੈਂਸ ਕੰਪਨੀਆ ਦੇ ਪ੍ਰੋਰਾਈਟਰ ਬਣ ਕੇ ਠੱਗੀ ਮਾਰਨ ਵਾਲੇ ਇੱਕ 15 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼
1 ਕਰੋੜ ਰੁਪਏ, 270 ਗ੍ਰਾਮ ਸੋਨਾ, 20 ਏ ਟੀ ਐਮ, 20 ਚੈਕ ਬੁੱਕਸ, 40 ਮੋਬਾਈਲ ਫੋਨ, 50 ਸਿਮ ਕਾਰਡ, 15 ਕੰਪਿਊਟਰ ਸੈੱਟ ਅਤੇ 3 ਲਗਜਰੀ ਕਾਰਾ ਕੀਤੀਆਂ ਬ੍ਰਾਮਦ ਐਸ ਏ ਐਸ ਨਗਰ 13 ਜੂਨ : ਜ਼ਿਲ੍ਹਾ ਐਸ.ਏ.ਐਸ ਨਗਰ ਸੀਨੀਅਰ ਪੁਲਿਸ ਕਪਤਾਨ ਡਾ: ਸੰਦੀਪ ਕੁਮਾਰ ਗਰਗ (ਆਈ.ਪੀ.ਐਸ,) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਵੱਲੋ ਡਰੱਗ ਸਮਗਲਰਾ, ਐਂਟੀ ਸਨੈਚਿੰਗ ਅਤੇ ਗੈਂਗਸਟਰਾ ਵਿਰੁੱਧ ਚਲਾਈ ਮੋਹਿੰਮ ਦੋਰਾਨ ਸ਼੍ਰੀ ਅਮਨਦੀਪ ਸਿੰਘ ਬਰਾੜ....