ਪੰਜਾਬ

ਕੋਟਕਪੂਰਾ ਗੋਲੀ ਕਾਂਡ ਸਬੰਧਤ ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ.ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ
ਐਸ.ਆਈ.ਟੀ. ਹੈੱਡ ਏ.ਡੀ.ਜੀ.ਪੀ. ਐਲ.ਕੇ. ਯਾਦਵ 16, 23 ਅਤੇ 30 ਮਾਰਚ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਆਪਣੇ ਚੰਡੀਗੜ੍ਹ ਦਫਤਰ ਵਿਖੇ ਲੋਕਾਂ ਨਾਲ ਕਰਨਗੇ ਮੁਲਾਕਾਤ ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਕਰ ਸਕਦੇ ਹਨ ਸਾਂਝੀ: ਏ.ਡੀ.ਜੀ.ਪੀ. ਐਲ.ਕੇ. ਯਾਦਵ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ ਲਈ ਕੀਤਾ ਧੰਨਵਾਦ ਚੰਡੀਗੜ੍ਹ, 12 ਮਾਰਚ : ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ 'ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ....
ਮਾਲੀਏ 'ਚ ਕੀਤੇ ਵਾਧੇ ਸਦਕਾ ਸਿੱਖਿਆ, ਖੇਤੀਬਾੜੀ ਅਤੇ ਹੋਰ ਅਹਿਮ ਖੇਤਰਾਂ ਦੇ ਬਜਟ 'ਚ ਰਿਕਾਰਡ ਵਾਧਾ ਸੰਭਵ ਹੋਇਆ - ਚੀਮਾ
ਆਬਕਾਰੀ ਵਿੱਚ 45 ਫੀਸਦੀ ਵਾਧਾ ਦਰਜ਼ ਕਰਨ ਲਈ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾਣੀ ਚਾਹੀਦੀ ਸੀ ਸਰਾਹਣਾ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ ਜਮ੍ਹਾ ਕਰਵਾਏ 3000 ਕਰੋੜ ਰੁਪਏ ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ ਬੀਤੇ ਸਮੇਂ ਵਿੱਚ ਲਏ ਗਏ ਕਰਜੇ ਤੋਂ ਰਾਹਤ ਦਿਵਾਉਣ ਲਈ ਦਿੱਤੀ ਗਈ 2000 ਕਰੋੜ ਰੁਪਏ ਦੀ ਸਹਾਇਤਾ ਸਰਕਾਰ ਵੱਲੋਂ ਕਾਨੂੰਨ ਅਨੁਸਾਰ ਹੀ ਲਿਆ ਗਿਆ ਕਰਜਾ, ਸਮਾਂ ਸਿਰ ਕਰਜਾ ਵਾਪਸੀ ਨੂੰ ਕੀਤਾ ਜਾ ਰਿਹੈ ਸੁਨਿਸ਼ਚਿਤ ਵਿਧਾਨ ਸਭਾ ਮੈਂਬਰਾਂ ਵੱਲੋਂ ਬਜ਼ਟ ਦੀ ਕੀਤੀ ਗਈ ਸਰਾਹਨਾ ਅਤੇ ਵਿਰੋਧੀ....
ਖ਼ਜ਼ਾਨਾ ਮੰਤਰੀ ਨੇ ਲੋਕਾਂ ਦੀ ਭਾਸ਼ਾ 'ਚ ਸ਼ਾਨਦਾਰ 'ਆਮ ਲੋਕਾਂ ਦਾ ਬਜਟ' ਪੇਸ਼ ਕੀਤਾ : ਮਾਨ 
ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਵਰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਅਸੀਂ ਪਹਿਲੇ ਸਾਲ 'ਚ ਹੀ 36000 ਕਰੋੜ ਰੁਪਏ ਦਾ ਕਰਜ਼ਾ ਲਾਹ ਦਿੱਤਾਃ ਮੁੱਖ ਮੰਤਰੀ ਚੰਗੇ ਸਕੂਲ ਤੇ ਹਸਪਤਾਲਾਂ ਦਾ ਫਾਇਦਾ ਪੰਜਾਬ ਦੇ ਗਰੀਬਾਂ ਨੂੰ ਮਿਲੇਗਾ ਕਿਸੇ ਵੀ ਯੂਨੀਵਰਸਿਟੀ ਨੂੰ ਕੋਈ ਘਾਟਾ ਨਹੀਂ ਪੈਣ ਦਿਆਂਗੇ ਸਾਡੀ ਸਰਕਾਰ ਨੇ ਪਹਿਲੇ ਸਾਲ ਹੀ ਆਰਥਿਕਤਾ ਵਾਲੀ ਗੱਡੀ ਲੀਹਾਂ 'ਤੇ ਚੜ੍ਹਾਈ ਪੰਜਾਬ ਪ੍ਰਤੀ ਪ੍ਰੇਮ ਵਾਲੇ ਬਿਆਨ 'ਤੇ ਰਗੜੇ ਭਾਜਪਾਈ, ਜੇ ਏਨਾ ਹੀ ਪਿਆਰ ਹੈ ਤਾਂ 26 ਜਨਵਰੀ ਨੂੰ ਸਾਡੀ....
ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ
ਚੰਡੀਗੜ੍ਹ, 11 ਮਾਰਚ : ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਮਨੀਸ਼ਾ ਗੁਲਾਟੀ ਨੂੰ ਪਿਛਲੀ ਸਰਕਾਰ ਵੱਲੋਂ ਐਕਸਟੈਂਸਨ ਦਿੱਤੀ ਗਈ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਪਹੁੰਚ ਕੀਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਸੀ। ਹੁਣ ਫਿਰ ਪੰਜਾਬ ਸਰਕਾਰ ਵੱਲੋਂ....
ਨਵਜੋਤ ਕੌਰ ਸਿੱਧੂ ਨੇ ਫਿਰ ਪੰਜਾਬ ਵਿਚ ਅਫ਼ੀਮ ਦੀ ਖੇਤੀ ਦੀ ਚੁੱਕੀ ਮੰਗ
ਚੰਡੀਗੜ੍ਹ, 11 ਮਾਰਚ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿਧੂ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਫਿਰ ਪੰਜਾਬ ਵਿਚ ਅਫ਼ੀਮ ਦੀ ਖੇਤੀ ਦੀ ਮੰਗ ਚੁੱਕੀ ਹੈ। ਨਵਜੋਤ ਕੌਰ ਸਿੱਧੂ ਪਹਿਲਾਂ ਵੀ ਅਫੀਮ ਦੀ ਖੇਤੀ ਨੂੰ ਲੈ ਕੇ ਕਈ ਵਾਰ ਅਪਣੀ ਪ੍ਰਤੀਕਿਰਿਆ ਦੇ ਚੁੱਕੇ ਹਨ ਤੇ ਅੱਜ ਇਕ ਵਾਰ ਫਿਰ ਉਹਨਾਂ ਨੇ ਟਵੀਟ ਕਰ ਕੇ ਅਫ਼ੀਮ ਦੀ ਖੇਤੀ ਦੀ ਮੰਗ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਇਹ ਇੱਕੋ-ਇੱਕ ਤਰੀਕਾ ਹੈ ਜਿਸ ਨਾਲ ਅਸੀਂ ਆਪਣੇ ਕਿਸਾਨਾਂ ਨੂੰ....
ਸਿਹਤ ਵਿਭਾਗ ਵੱਲੋਂ 12 ਮਾਰਚ ਤੋਂ ਮਨਾਇਆ ਜਾਵੇਗਾ ‘ਗਲੂਕੋਮਾ ਹਫ਼ਤਾ’ : ਡਾ. ਬਲਬੀਰ ਸਿੰਘ
ਮੁੱਢਲੀ ਜਾਂਚ ਅਤੇ ਢੁਕਵੇਂ ਇਲਾਜ ਨਾਲ ‘ਗਲੂਕੋਮਾ’ ਤੋਂ ਬਚਿਆ ਸਕਦਾ ਹੈ : ਡਾ. ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 12 ਤੋਂ 18 ਮਾਰਚ ਤੱਕ ‘ਵਿਸ਼ਵ....
ਭਗਵੰਤ ਮਾਨ ਦਾ ਮਨਪ੍ਰੀਤ ਬਾਦਲ ਤੇ ਤੰਜ, ‘ਖਾਲੀ ਪੀਪਾ’ ਬਜਟ ਪੇਸ਼ ਕਰਨ ਵਾਲੇ ਹੁਣ ਨੁਕਤਾਚੀਨੀ ਕਰ ਰਹੇ ਹਨ’
ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਤਿੱਖਾ ਵਿਅੰਗ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ, ‘ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ’ ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ, ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ ਉੱਤੇ “ਟੈਕਸ” ਵਸੂਲਿਆ ਜਾਂਦਾ ਰਿਹਾ, ਨੀਲੀ ਤੋਂ ਪੀਲ਼ੀ, ਪੀਲ਼ੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਨੇ ਰੱਬ....
ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ
ਜਲ ਸਰੋਤ ਮੰਤਰੀ ਨੇ ਪ੍ਰਸ਼ਨ ਕਾਲ ਵਿੱਚ ਸਵਾਲ ਦੇ ਜਵਾਬ ਵਿੱਚ ਆਖੀ ਲੁਧਿਆਣਾ ਜ਼ਿਲੇ ਵਿੱਚ ਅੱਠ ਰਜਵਾਹਿਆਂ ਨੂੰ ਪੱਕਾ ਕਰਨ ਦਾ ਕੰਮ 31 ਮਾਰਚ ਤੱਕ ਮੁਕੰਮਲ ਹੋਵੇਗਾ ਚੰਡੀਗੜ੍ਹ, 11 ਮਾਰਚ : ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਹਰ ਖੇਤ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ....
ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ 1 ਲੱਖ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਸਿਰਜਿਆ : ਬੈਂਸ
ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ 100298 ਵਿਦਿਆਰਥੀਆਂ ਨੇ ਕਰਵਾਇਆ ਦਾਖ਼ਲਾ ਵੱਡੇ ਪੱਧਰ ’ਤੇ ਪ੍ਰਾਈਵੇਟ ਸਕੂਲਾਂ ਚੋਂ ਨਾਮ ਕਟਵਾਕੇ ਬੱਚਿਆਂ ਨੇ ਲਿਆਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ (ਮਿਤੀ 10 ਮਾਰਚ, 2023) ਪੰਜਾਬ ਰਾਜ....
ਬਰਨਾਲਾ ਵਿਖੇ ਬਣੇਗਾ ਡਾ. ਬੀ.ਆਰ.ਅੰਬੇਡਕਰ ਭਵਨ: ਡਾ. ਬਲਜੀਤ ਕੌਰ
ਚੰਡੀਗੜ੍ਹ, 11 ਮਾਰਚ : ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕੀਤੀ ਜਾਵੇਗੀ। ਅੱਜ ਪ੍ਰਸ਼ਨ ਕਾਲ ਵਿੱਚ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕਰਨ ਦੇ ਕੀਤੇ ਸਵਾਲ ਦੇ ਜਵਾਬ ਵਿੱਚ ਕਿਹਾ ਗਿਆ ਕਿ ਜੇ ਬਰਨਾਲਾ ਵਿਖੇ ਜਗ੍ਹਾ ਦਾ ਪ੍ਰਬੰਧ ਕਰ ਦਿੱਤਾ ਜਾਵੇ ਤਾਂ ਇਸ ਨੂੰ ਬਣਾ ਦਿੱਤਾ....
ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ; ਪਹਿਲੇ ਪੜਾਅ ਤਹਿਤ 15000 ਮਕਾਨਾਂ ਦਾ ਹੋਵੇਗਾ ਨਿਰਮਾਣ: ਅਮਨ ਅਰੋੜਾ
ਪਹਿਲੇ ਪੜਾਅ ਲਈ ਟੈਂਡਰ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਈ.ਡਬਲਿਊ.ਐਸ. ਹਾਊਸਿੰਗ ਪਾਲਿਸੀ ਤਹਿਤ ਸੂਬੇ ਭਰ ਵਿੱਚ ਪੜਾਅਵਾਰ 25,000 ਮਕਾਨਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਤਹਿਤ ਤਕਰੀਬਨ 15000 ਮਕਾਨ....
ਸਿੰਚਾਈ ਲਈ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਮੁਹੱਈਆ ਕਰਵਾਈ ਜਾ ਰਹੀ ਹੈ ਵਿੱਤੀ ਅਤੇ ਤਕਨੀਕੀ ਸਹਾਇਤਾ: ਡਾ ਨਿੱਜਰ
ਭੂਮੀ ਤੇ ਜਲ ਸੰਭਾਲ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤਾ ਕਾਲ ਅਟੈਂਸ਼ਨ ਦਾ ਜਵਾਬ ਚੰਡੀਗੜ੍ਹ, 11 ਮਾਰਚ : ਭੂਮੀ ਅਤੇ ਜਲ ਸੰਭਾਲ ਵਿਭਾਗ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਰਾਜ ਦੇ ਕਿਸਾਨਾਂ ਦੇ ਖੇਤਾਂ ਤੇ ਉਪਲੱਭਧ ਨਹਿਰੀ/ਜ਼ਮੀਨਦੋਜ਼ ਪਾਣੀ ਦੀ ਸਿੰਚਾਈ ਲਈ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਜ਼ਮੀਨਦੋਜ਼ ਪਾਈਪਲਾਇਨ ਸਿਸਟਮ ਅਤੇ ਮਾਇਕਰੋ ਇਰੀਗੇਸ਼ਨ (ਤੁਪਕਾ ਅਤੇ ਫੁਆਰਾ) ਸਿੰਚਾਈ ਸਿਸਟਮ ਦੇ ਪ੍ਰੋਜੈਕਟਾਂ 'ਤੇ ਵਿੱਤੀ ਅਤੇ ਤਕਨੀਕੀ ਸਹਾਇਤਾ ਉਪਲਭਧ....
ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਅਤੇ ਮਾਈਨਿੰਗ ਪਾਲਿਸੀ ਨੂੰ ਦਿੱਤੀ ਮਨਜ਼ੂਰੀ 
ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ ਸ਼ਰਾਬ ਕਾਰੋਬਾਰ ਵਿੱਚ ਸਥਿਰਤਾ ਬਰਕਰਾਰ ਰੱਖਣ ਅਤੇ ਪਿਛਲੇ ਸਾਲਾਂ ਵਿੱਚ ਸ਼ੁਰੂ ਹੋਏ ਸੁਧਾਰਾਂ ਨੂੰ ਜਾਰੀ ਰੱਖਣ ਲਈ ਚੁੱਕਿਆ ਕਦਮ ਚੰਡੀਗੜ੍ਹ, 10 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ....
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ
ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦਾ ਹੈ ਮਾਮਲਾ ਚੰਡੀਗੜ੍ਹ: 10 ਮਾਰਚ : ਵਿਜੀਲੈਂਸ ਬਿਓਰੋ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੁੱਕ ਆੳ੍ਵਟ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਵੱਲੋਂ ਚਰਨਜੀਤ ਸਿੰਘ ਚੰਨੀ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਚੱਲ ਰਹੀ ਹੈ। ਪਿਛਲੇ ਦਿਨੀ ਬਜਟ ਇਜਲਾਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਵਿਧਾਇਕਾਂ ਨਾਲ ਬਹਿਸ ਦੌਰਾਨ ਚੰਨੀ ਦਾ ਨਾਂ ਲੈ ਕੇ ਇਸ਼ਾਰਾ ਕੀਤਾ ਸੀ ਕਿ ਉਹ ਹੁਣ ਜਲਦੀ ਹੀ ਸਲਾਖਾਂ ਪਿੱਛੇ ਬੰਦ ਹੋਣਗੇ।....
“ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ ਹੈ” : ਰਾਜਾ ਵੜਿੰਗ
ਚੰਡੀਗੜ੍ਹ, 10 ਮਾਰਚ : ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬੱਜਟ ਵਿੱਚ ਗਏ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ, ਉਨ੍ਹਾਂ ਕਿਹਾ ਕਿ ਕਿਹਾ, “ਇਹ ਬਜਟ ਨੇ ਫੇਲ੍ਹ ਹੋਈ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ ਹੈ, “ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ ਹੈ”....