ਚੰਡੀਗੜ੍ਹ, 24 ਫਰਵਰੀ : ਬੀਤੇ ਦਿਨੀਂ ਕੱਲ੍ਹ ਅਜਨਾਲਾ ਵਿੱਚ ਵਾਪਰੀ ਘਟਨਾ ਉਤੇ ਅੱਜ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਸਾਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਵੱਡੇ ਨਹੀਂ ਹਾਂ। ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ....
ਪੰਜਾਬ
ਚੰਡੀਗੜ੍ਹ, 24 ਫਰਵਰੀ : ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਸਿਟ ਨੇ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਹੋਰਾਂ ਨੂੰ ਦੋਸ਼ੀ ਬਣਾਇਆ ਹੈ। ਚਲਾਨ ਅਨੁਸਾਰ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਸੁਖਬੀਰ ਸਿੰਘ ਬਾਦਲ ਸਾਬਕਾ ਗ੍ਰਹਿ ਮੰਤਰੀ, ਦੋਵੇਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਬੇਅਦਬੀ ਦੀਆਂ 3 ਘਟਨਾਵਾਂ ਦੀ ਲੜੀ 'ਤੇ ਅਣਗਹਿਲੀ ਨੂੰ....
ਐੱਸ.ਏ.ਐੱਸ. ਨਗਰ, 24 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਦਾ ਸੂਤਰਧਾਰ ਦੱਸਿਆ, 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2023 ਦੇ ਆਖ਼ਰੀ ਦਿਨ....
ਰਾਜਪੁਰਾ, 23 ਫਰਵਰੀ : ਰਾਜਪੁਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਅ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ ਦੋ ਸਗੇ ਭਰਾਵਾਂ ਵੀ ਹਨ। ਸਾਰੇ ਰਾਜਪੁਰਾ ਦੇ ਨਜ਼ਦੀਕੀ ਪਿੰਡ ਦੇ ਦੱਸਿਆ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਕਾਰ ਸਰਹਿੰਦ ਵਾਲੀ ਸਾਈਡ ਤੋਂ ਆ ਰਹੀ ਸੀ, ਇਸ....
ਜਲੰਧਰ, 23 ਫਰਵਰੀ : ਜਲੰਧਰ ਦੇ ਕਸਬਾ ਲੋਹੀਆਂ ਖਾਸ ਦੇ ਪਿੰਡ ਜੱਕੋਪੁਰ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ (ਰਜਿ.) ਵੱਲੋਂ ਕਰਵਾਏ ਗਏ ਖੇਡ ਮੇਲੇ ‘ਚ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਕਬੱਡੀ ਦੇ ਨਾਮਵਰ ਖਿਡਾਰੀ ਅਮਰ ਘੱਸ ਪਿੰਡ ਘੱਸਪੁਰ (ਗੁਰਦਾਸਪੁਰ) ਦੇ ਅਚਾਨਕ ਸੱਟ ਲੱਗ ਗਈ, ਜਦੋਂ ਖਿਡਾਰੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਰਸਤੇ ਵਿੱਚ ਉਸਦੀ ਮੌਤ ਹੋ ਗਈ। ਇਸ ਦੁੱਖਦਾਈ ਘਟਨਾਂ ਕਾਰਨ ਪਿੰਡ ਜੱਕੋਪੁਰ ਕਲਾਂ ਦੇ ਪ੍ਰਬੰਧਕਾਂ ਨੇ ਵਿਧਾਇਕ ਹਰਦੇਵ ਸਿੰਘ ਲਾਡੀ....
ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਸੂਬਾ ਜਲਦ ਹੀ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ। ਕੈਬਨਿਟ ਮੰਤਰੀ ਅੱਜ ਇੱਥੇ ਐਸ.ਏ.ਐਸ.ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ‘ਪੰਜਾਬ ਐਕਸਪੋਰਟਸ ਐਂਡ ਬ੍ਰਾਂਡਜ਼’ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਸਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ....
ਕੈਬਨਿਟ ਮੰਤਰੀ ਨੇ ਕਿਹਾ, ਪੰਜਾਬ ਵਿੱਚ ਵਪਾਰ ਲਈ ਮਾਹੌਲ ਸਾਜ਼ਗਾਰ ਅਤੇ ਕਾਰੋਬਾਰ ਦੀਆਂ ਅਥਾਹ ਸੰਭਾਵਨਾਵਾਂ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪਹਿਲੇ ਦਿਨ "ਜਾਪਾਨ- ਪਾਰਟਨਰ ਕੰਟਰੀ" ਸੈਸ਼ਨ ਦੀ ਕੀਤੀ ਪ੍ਰਧਾਨਗੀ ਕਾਰੋਬਾਰ ਲਈ ਸੌਖਾਲਾ ਮਾਹੌਲ, ਮਜ਼ਬੂਤ ਬੁਨਿਆਦੀ ਢਾਂਚੇ ਤੱਕ ਪਹੁੰਚ ਅਤੇ ਸ਼ਾਸਨ ਵਿੱਚ ਪਾਰਦਰਸ਼ਤਾ ਮਾਨ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਚੰਡੀਗੜ੍ਹ, 23 ਫਰਵਰੀ : ਪੰਜਾਬ ਵਿੱਚ ਕਾਰੋਬਾਰ ਲਈ ਮਾਹੌਲ ਸਾਜ਼ਗਾਰ ਹੋਣ ਦੀ....
ਪੰਜਾਬ ਪੁਲਿਸ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਕੀਤਾ ਫੈਸਲਾ ਅੰਮ੍ਰਿਤਸਰ, 23 ਫਰਵਰੀ : 'ਵਾਰਿਸ ਪੰਜਾਬ ਦੇ' ਦੇ ਮੁਖੀ ਅ੍ਰੰਮਿਤਪਾਲ ਸਿੰਘ ਅੱਜ ਅਪਣੇ ਲੱਖਾਂ ਸਮਰਥਕਾਂ ਦੇ ਨਾਲ ਅਜਨਾਲਾ ਪਹੁੰਚੇ ਹਨ ਪਰ ਪੁਲਿਸ ਵੱਲੋਂ ਉਹਨਾਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਤੇ ਜਥੇਬੰਦੀ ਦੇ ਕਾਰਕੁੰਨਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਅਧਿਕਾਰੀਆਂ ਸਣੇ ਕਈ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਅੰਮ੍ਰਿਤਪਾਲ ਅਤੇ ਉਨ੍ਹਾਂ ਦੇ....
ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਰਾਜਪਾਲ ਬਨ੍ਹਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਕੈਬਨਿਟ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ ਹੈ, ਰਾਜਪਾਲ ਨੇ ਕਿਹਾ ਹੈ ਕਿ ਉਹ ਇਸ ਬੜੇ ਕੋਈ ਨਿਰਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਜਵਾਬ ਬਾਰੇ ਕਾਨੂੰਨੀ ਰਾਏ ਲੈਣਗੇ ਜੋ ਕਿ ਉਨ੍ਹਾਂ ਰਾਜਪਾਲ ਦੇ 13 ਫਰਵਰੀ 2023 ਨੂੰ ਲਿਖੇ ਲੈਟਰ ਦੇ ਜਵਾਬ ਵਿਚ ਭੇਜਿਆ ਸੀ । ਇਹ ਜਵਾਬ ਟਵੀਟ ਰਾਹੀਂ ਅਤੇ ਲਿਖਤੀ ਚਿੱਠੀ ਰਾਹੀਂ ਵੀ ਭੇਜਿਆ ਗਿਆ....
ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਬੋਰਡ ਚੇਅਰਪਰਸਨ ਨੂੰ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ ਚੰਡੀਗੜ੍ਹ, 23 ਫ਼ਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਾਂ ਬਿਠਾਏ ਜਾਣ ਦਾ ਨੋਟਿਸ ਲਿਆ ਹੈ। ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਪੰਜਾਬ....
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਦਰਮਿਆਨ ਵਧੇਰੇ ਤਾਲਮੇਲ ‘ਤੇ ਜ਼ੋਰ ਦਿੱਤਾ ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ’ਤੇ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਨਸ਼ਿਆਂ ਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸੀਸੀਟੀਵੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ....
ਸਾਡੀ ਸਰਕਾਰ ‘ਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮਾਨ ਮੁਹਾਲੀ, 23 ਫਰਵਰੀ : ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜਦੋਂ ਕੋਈ ਕੰਮ ਕਰਦਾ ਹੈ ਤਾਂ ਉਸ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੇਕਰ ਮੁੱਖ ਮੰਤਰੀ ਕੇਜਰੀਵਾਲ ਕੋਈ ਕੰਮ ਕਰਦੇ ਹਨ ਤਾਂ ਐਲਜੀ ਵਿਚਕਾਰ ਆ ਕੇ ਰੋਕ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਕਈ....
ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਸਭ ਤੋਂ ਬਿਹਤਰੀਨ ਥਾਂ ਉਤੇ ਨਿਵੇਸ਼ ਕਰਨ ਲਈ ਆਖਿਆ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੀ ਵਚਨਬੱਧਤਾ ਦੁਹਰਾਈ ਆਉਣ ਵਾਲੇ ਪ੍ਰਾਜੈਕਟਾਂ ਵਿੱਚ ਸਥਾਨਕ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਕੀਤੀ ਵਕਾਲਤ ਦੋ ਦਿਨਾਂ ਪ੍ਰੋਗਰੈਸਿਵ ਪੰਜਾਬ ਸੰਮੇਲਨ ਦਾ ਪੰਜਵਾਂ ਐਡੀਸ਼ਨ ਧੂਮ-ਧਮਾਕੇ ਨਾਲ ਸ਼ੁਰੂ ਮੁਹਾਲੀ, 23 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਕਰੋੜ ਪੰਜਾਬੀਆਂ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਲਈ ਕਾਰੋਬਾਰੀਆਂ ਦਾ ਸਵਾਗਤ ਹੋਏ ਉਨ੍ਹਾਂ ਨੂੰ....
ਅੰਮ੍ਰਿਤਸਰ, 22 ਫਰਵਰੀ : ਅੰਮ੍ਰਿਤਸਰ ਵਿੱਚ ਸਿੱਖ ਸਾਹਿਤ ਛਾਪਣ ਵਾਲੀ ਸੰਸਥਾ ਭਾਈ ਚਤਰ ਸਿੰਘ ਜੀਵਨ ਸਿੰਘ ਵਿਰੁੱਧ ਸਿੱਖ ਜਥੇਬੰਦੀਆਂ ਨੇ ਵੱਡੀ ਕਾਰਵਾਈ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਤਿਕਾਰ ਕਮੇਟੀ ਦੇ ਮੈਂਬਰ ਬੁੱਧਵਾਰ ਸ਼ਾਮ ਨੂੰ ਪ੍ਰਿੰਟਿੰਗ ਪ੍ਰੈੱਸ ‘ਤੇ ਪਹੁੰਚੇ ਅਤੇ ਉਥੇ ਹੋ ਰਹੀ ਬੇਅਦਬੀਆਂ ਮਗਰੋਂ ਪ੍ਰਿੰਟਿੰਗ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਗੁਟਕਾ ਸਾਹਿਬ ਦੀ ਛਪਾਈ ਦਾ ਕੰਮ ਭਾਈ ਚਤਰ ਸਿੰਘ ਜੀਵਨ ਸਿੰਘ ਵਿਖੇ ਕਾਫੀ....
ਏ.ਜੀ.ਟੀ.ਐਫ. ਨੇ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਅਤੇ ਉਸਦੇ ਦੋ ਸਾਥੀਆਂ ਨੂੰ ਫਤਿਹਗੜ੍ਹ ਸਾਹਿਬ 'ਚ ਕੀਤਾ ਚਿੱਤ, ਛੇ ਪਿਸਤੌਲ ਬਰਾਮਦ ਭੱਜਣ ਦੀ ਕੋਸ਼ਿਸ਼ ਵਿੱਚ, ਮੁਲਜਮਾਂ ਨੇ ਪੁਲਿਸ ਪਾਰਟੀ ‘ਤੇ ਚਲਾਈ ਗੋਲੀ: ਡੀਜੀਪੀ ਗੌਰਵ ਯਾਦਵ ਫਤਿਹਗੜ੍ਹ ਸਾਹਿਬ, 22 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਨੇਸਤ-ਓ-ਨਾਬੂਤ ਕਰਨ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬੁੱਧਵਾਰ ਨੂੰ ਫਿਲੌਰ....