ਪੰਜਾਬ

1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਿਲੀ ਹਰੀ ਝੰਡੀ, ਹਾਈਕੋਰਟ ਤੋਂ ਸਰਕਾਰ ਨੂੰ ਵੱਡੀ ਰਾਹਤ
ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਸਰਕਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਡਬਲ ਬੈਂਚ ਨੇ ਸਿੰਗਲ ਬੈਂਚ ਵੱਲੋਂ ਇਸ ਭਰਤੀ ਨੂੰ ਰੱਦ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ ਦੋ ਸਾਲ ਪਹਿਲਾਂ ਭਰਤੀ ਹੋਏ 484 ਨੂੰ ਅੱਜ ਤੱਕ ਪੋਸਟਿੰਗ ਨਹੀਂ ਮਿਲੀ। ਮੰਨਿਆ ਜਾ ਰਿਹਾ....
ਪੰਜਾਬ ਕੈਬਨਿਟ ਨੂੰ ਮਿਲੇ 5 ਨਵੇਂ ਮੰਤਰੀ, ਚੁੱਕੀ ਸਹੁੰ 
ਚੰਡੀਗੜ੍ਹ, 23 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੰਜਾਬ ਕੈਬਨਿਟ ਦਾ ਵਿਸਤਾਰ ਕੀਤਾ ਹੈ। ਪੰਜਾਬ ਕੈਬਨਿਟ 'ਚ 5 ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ। ਜਿਨ੍ਹਾਂ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਹੈ। ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ, ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ, ਸ਼ਾਮਚੁਰਾਸੀ ਦੇ ਵਿਧਾਇਕ ਡਾ.ਰਵਜੋਤ ਸਿੰਘ, ਜਲੰਧਰ ਤੋਂ....
ਸੁਖਬੀਰ ਤਾਂ ਕੱਦੂ ਅਤੇ ਲੌਕੀ ਦਾ ਫਰਕ ਵੀ ਨਹੀਂ ਦੱਸ ਸਕਦਾ : ਭਗਵੰਤ ਮਾਨ
ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ : ਮੁੱਖ ਮੰਤਰੀ ਗੁੰਮਰਾਹਕੁਨ ਅਤੇ ਬੇਬੁਨਿਆਦ ਪ੍ਰਚਾਰ ਲਈ ਵਿਰੋਧੀ ਧਿਰ ਦੀ ਸਖ਼ਤ ਅਲੋਚਨਾ ਪੰਚਾਇਤੀ ਚੋਣਾਂ ਵਿੱਚ ਸੂਝਵਾਨ ਅਤੇ ਇਮਾਨਦਾਰ ਲੋਕਾਂ ਨੂੰ ਚੁਣਨ ਦਾ ਸੱਦਾ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ ਸਰਕਾਰ ਚਾਉਕੇ (ਬਠਿੰਡਾ), 23 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼....
ਪੰਚਾਇਤੀ ਚੋਣਾਂ ਨੂੰ ਲੈਕੇ ਚੋਣ ਕਮਿਸ਼ਨ ਨੇ ਤਿਆਰੀਆਂ ਕੀਤੀਆਂ ਸੂ੍ਰੁ, ਰਾਜ ਚੋਣ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ
ਚੰਡੀਗੜ੍ਹ, 22 ਸਤੰਬਰ 2024 : ਪੰਚਾਇਤੀ ਚੋਣਾਂ ਨੂੰ ਲੈਕੇ ਚੋਣ ਕਮਿਸ਼ਨ ਨੇ ਵੀ ਤਿਆਰੀ ਸੁਰੂ ਕਰ ਦਿੱਤੀ ਹੈ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਚੋਣ ਕਮਿਸ਼ਨ ਨੇ ਪੱਤਰ ਜਾਰੀ ਕਰਕੇ ਜਿੱਥੇ ਡਿਪਟੀ ਕਮਿਸ਼ਨਰ-ਕਮ ਚੋਣ ਅਫ਼ਸਰਾਂ ਨੂੰ ਚੋਣ ਦੀਆਂ ਤਿਆਰੀਆਂ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਸਮੇਂ ਦੌਰਾਨ ਡਿਪਟੀ ਕਮਿਸ਼ਨਰ ਅਨੂਸੂਚਿਤ ਜਾਤੀਆਂ ਅਤੇ ਮਹਿਲਾਵਾਂ ਲਈ....
ਜਲੰਧਰ ਪੁਲਿਸ ਨੇ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਕੀਤੀ ਬਰਾਮਦ, 17 ਲੋਕਾਂ ਨੂੰ ਕੀਤਾ ਗ੍ਰਿਫਤਾਰ
ਜਲੰਧਰ, 22 ਸਤੰਬਰ 2024 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਵਿੱਚ 2 ਹਫ਼ਤਿਆਂ ਦੀ ਕਾਰਵਾਈ ਤੋਂ ਬਾਅਦ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਗੰਨ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਗਿਰੋਹ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨੌਣੇ ਅਪਰਾਧਾਂ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਹ....
ਸਰਹੱਦ ਪਾਰੋਂ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰ
ਅੰਮ੍ਰਿਤਸਰ, 21 ਸਤੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਖੁਫੀਆ ਸੂਚਨਾ ਦੇ ਆਧਾਰ 'ਤੇ ਚਲਾਈ ਗਈ ਕਾਰਵਾਈ 'ਚ ਪੁਲਿਸ ਨੇ ਮਾਡਿਊਲ ਨਾਲ ਜੁੜੇ ਦੋ ਸ਼ੱਕੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰੀ ਨਾਲ ਪੁਲਿਸ ਨੇ ਕੁੱਲ 4 ਗਲੋਕ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਇੱਕ ਪੋਸਟ ਰਾਹੀਂ ਗ੍ਰਿਫ਼ਤਾਰੀ ਅਤੇ ਬਰਾਮਦਗੀ ਬਾਰੇ ਮੁੱਢਲੀ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਦੇ ਅਨੁਸਾਰ....
ਮੁੱਖ ਮੰਤਰੀ ਮਾਨ ਨੇ ਹਵਾਬਾਜ਼ੀ ਮੰਤਰੀ ਨਾਇਡੂ ਨੂੰ ਲਿਖੀ ਚਿੱਠੀ, ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਣ ਦੀ ਕੀਤੀ ਮੰਗ
ਚੰਡੀਗੜ੍ਹ, 20 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਹਲਵਾਰਾ ਏਅਰ ਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ‘ਤੇ ਰੱਖਣ ਲਈ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਇੱਕ ਚਿੱਠੀ ਲਿਖੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਹਵਾਈ ਅੱਡੇ ਦੇ ਟਰਮੀਨਲ ਦਾ ਕੰਮ ਲੱਗਭੱਗ ਪੂਰਾ ਹੋ ਚੁੱਕਾ ਹੈ। ਜਿਸ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਿਆ ਜਾਵੇ, ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਵਿਧਾਨ ਸਭਾ ‘ਚ ਮਤਾ ਵੀ ਪਾਸ ਕੀਤਾ ਗਿਆ ਸੀ।....
ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ
ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੋਟਾਸ਼ ਆਦਿ ਜਿਹੇ ਕੀਮਤੀ ਖਣਿਜਾਂ ‘ਤੇ ਧਿਆਨ ਕੇਂਦਰਿਤ ਕਰਨ ਲਈ ਭੂ-ਵਿਗਿਆਨੀਆਂ ਨੂੰ ਸੱਦਾ ਚੰਡੀਗੜ੍ਹ, 20 ਸਤੰਬਰ 2024 : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਸੂਬੇ ਵਿੱਚ ਰੇਤ, ਬਜਰੀ ਤੇ ਗਟਕਾ ਆਦਿ ਖਣਿਜਾਂ ਤੋਂ ਹਟ ਕੇ ਹੋਰਨਾਂ....
ਪੰਜਾਬ ਸਰਕਾਰ ਦਾ ਆਯੂਸ਼ਮਾਨ ਕਾਰਡ ਨੂੰ ਲੈ ਕੇ ਆ ਰਹੀਆਂ ਖ਼ਬਰਾਂ ਸੰਬੰਧੀ ਵੱਡਾ ਬਿਆਨ
ਚੰਡੀਗੜ੍ਹ, 20 ਸਤੰਬਰ 2024 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ (ਐੱਫ.ਐੱਚ.ਏ.ਐੱਨ.ਏ.) ਪੰਜਾਬ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜ ਲਈ ਸੂਬਾ ਸਰਕਾਰ ਵੱਲ 600 ਕਰੋੜ ਰੁਪਏ ਦੇ ਬਕਾਏ ਸਬੰਧੀ ਕੀਤੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ ਬਿਆਨ ਨੂੰ "ਝੂਠਾ ਅਤੇ ਗੁੰਮਰਾਹਕੁੰਨ" ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਕੁੱਲ....
ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ : ਬ੍ਰਮ ਸ਼ੰਕਰ ਜਿੰਪਾ 
ਮਾਲ ਵਿਭਾਗ ਦੇ ਕੰਮਾਂ ਸੰਬੰਧਿਤ ਸ਼ਿਕਾਇਤਾਂ ਬੇਝਿਜਕ ਹੈਲਪਲਾਈਨ ਨੰਬਰਾਂ ‘ਤੇ ਕਰਵਾਉਣ ਦਰਜ : ਜਿੰਪਾ ਚੰਡੀਗੜ੍ਹ, 20 ਅਗਸਤ 2024 : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ‘ਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਸੰਬੰਧੀ ਮਾਲ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ....
ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 20 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਮੁਹਿੰਮ ਨੇਬੁਲਾ ਗਰੁੱਪ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ ਅਤੇ ਨੇਬੁਲਾ ਓਜ਼ੋਨੇਸ਼ਨ ਤਕਨਾਲੋਜੀ ਨਾਲ ਮਿਲ....
ਢਾਈ ਸਾਲਾਂ ਵਿੱਚ ਡਰੱਗ ਕੇਸਾਂ 'ਚ 29152 ਐੱਫਆਈਆਰ ਦਰਜ ਕੀਤੀਆਂ, 10 ਕਰੋੜ, 32 ਲੱਖ, 92 ਹਜ਼ਾਰ ਦੀ ਡਰੱਗ ਮਨੀ ਬਰਾਮਦ ਹੋਈ : ਸੁਖਚੈਨ ਸਿੰਘ ਗਿੱਲ 
ਚੰਡੀਗੜ੍ਹ, 16 ਸਤੰਬਰ 2024 : ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀ ਆਈਜੀ ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਵੱਲੋਂ ਪੰਜਾਬ ਦੇ ਗੈਂਗਸਟਰਾਂ ਨੂੰ ਲੈਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਸੁਖਚੈਨ ਸਿੰਘ ਗਿੱਲ ਨੇ ਪਿਛਲੇ ਢਾਈ ਸਾਲਾਂ ਦੌਰਾਨ ਨਸ਼ਿਆ ਦੀ ਰਿਕਵਰੀ ਅਤੇ ਗੈਂਗਸਟਰਾਂ ਉੱਤੇ ਕੀਤੀ ਕਾਰਵਾਈ ਦੇ ਵੇਰਵੇ ਦਿੱਤੇ। ਉਨ੍ਹਾਂ ਨੇ ਦੱਸਿਆ ਹੈ ਕਿ ਪਿਛਲੇ ਢਾਈ ਸਾਲਾਂ ਵਿੱਚ ਡਰੱਗ ਕੇਸਾਂ 'ਚ 29152 ਐੱਫਆਈਆਰ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ 3581 ਕਮਰਸ਼ੀਅਲ ਮਾਮਲੇ ਦਰਜ ਕੀਤੇ ਹਨ....
ਜਲੰਧਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼, 10 ਕਿਲੋ ਹੈਰੋਇਨ ਸਮੇਤ 4 ਵਿਅਕਤੀ ਕੀਤੇ ਗ੍ਰਿਫ਼ਤਾਰ 
ਜਲੰਧਰ, 16 ਸਤੰਬਰ 2024 : ਸਰਹੱਦੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ (ਸੀਆਈਏ ਸਟਾਫ਼) ਵੱਲੋਂ ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਓਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਨਸ਼ਿਆਂ ਦੀ ਤਸਕਰੀ ਲਈ ਡਰੋਨ ਦਾ ਇਸਤੇਮਾਲ ਕੀਤਾ ਜਾਂਦਾ ਸੀ, ਦੋਸ਼ੀਆਂ ਦੇ ਪਾਕਿ-ਅਧਾਰਿਤ ਤਸਕਰਾਂ ਨਾਲ ਸੰਬੰਧ ਸਨ। ਇਸ ਤੋਂ ਪਹਿਲਾਂ ਵੀ ਇਕ ਵਿਅਕਤੀ ਨੂੰ 1 ਕਿਲੋ ਹੈਰੋਇਨ ਅਤੇ 4 ਲੱਖ ਡਰੱਗ ਮਨੀ ਸਮੇਤ....
ਸੁਨਾਮ 'ਚ ਵਾਪਰਿਆ ਵੱਡਾ ਹਾਦਸਾ, ਇੱਕ ਔਰਤ ਸਮੇਤ 4 ਮਨਰੇਗਾ ਮਜ਼ਦੂਰਾਂ ਦੀ ਮੌਤ
ਸੁਨਾਮ, 16 ਸਤੰਬਰ 2024 : ਸੁਨਾਮ ‘ਚ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਤੋਂ ਸੁਨਾਮ ਜਾ ਰਹੇ ਮਾਲ ਨਾਲ ਭਰੇ ਇੱਕ ਟੈਂਪੂ ਨੇ ਸੜਕ ਕਿਨਾਰੇ ਕੰਮ ਕਰਦੇ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਗੁੱਸੇ ‘ਚ ਆਏ ਲੋਕਾਂ ਨੇ ਪਟਿਆਲਾ ਰੋਡ ‘ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ। ਹਾਦਸੇ ਵਿੱਚ ਮਰਨ ਵਾਲੇ ਲੋਕ ਨੇੜਲੇ ਪਿੰਡ ਬਿਸਨਪੁਰਾ ਵਿੱਚ ਰਹਿੰਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ। ਹਾਦਸੇ....
ਜਲੰਧਰ ‘ਚ ਵਾਪਰੇ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ
ਜਲੰਧਰ, 15 ਸਤੰਬਰ 2024 : ਅੰਮ੍ਰਿਤਸਰ ਦੇ ਦੋ ਨੌਜਵਾਨਾਂ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 8 ਨੌਜਵਾਨ ਦੋ ਗੱਡੀਆਂ ‘ਤੇ ਸਵਾਰ ਹੋ ਕੇ ਘਰੋਂ ਸ੍ਰੀ ਹੇਮਕੁੰਢ ਸਾਹਿਬ ਦੀ ਯਾਤਰਾ ਲਈ ਚੱਲੇ ਸਨ, ਜਦੋਂ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਇੱਕ ਗੱਡੀ ਦਾ ਟਾਇਰ ਪੈਂਚਰ ਹੋ ਗਿਆ, ਖੁਦ ਨੌਜਵਾਨਾਂ ਨੇ ਪੈਂਚਰ ਲਗਾਇਆ ਅਤੇ ਜਦੋਂ ਗੱਡੀ ਵਿੱਚ ਬੈਠਣ ਲੱਗੇ ਤਾਂ ਇੱਕ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਨੂੰ....