ਅੰਮ੍ਰਿਤਸਰ, 06 ਫਰਵਰੀ 2025 : ਨਸ਼ਾ ਤਸਕਰੀ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ANTF, ਜਲੰਧਰ ਰੇਂਜ ਵੱਲੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 10.163 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। STF ਟੀਮ ਨੇ ਅੰਮ੍ਰਿਤਸਰ ਵਿੱਚ ਛਾਪਾ ਮਾਰ ਕੇ ਇੱਕ ਸਥਾਨਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਤਸਕਰ ਤੋਂ ਬਰਾਮਦ ਕੀਤੀ ਗਈ ਖੇਪ ਪਾਕਿਸਤਾਨ ਤੋਂ ਆਈ ਸੀ। ਫਿਲਹਾਲ ਪੁਲਿਸ ਨੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ....
ਪੰਜਾਬ

ਚੰਡੀਗੜ੍ਹ, 6 ਫਰਵਰੀ, 2025 : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰੀਕਾ ਤੋਂ ਭਾਰਤੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਨਿੰਦਾ ਕੀਤੀ ਹੈ, ਇਸਨੂੰ ਦੇਸ਼ ਦਾ ਅਪਮਾਨ ਦੱਸਿਆ ਹੈ। ਇੱਕ ਪੋਸਟ ਵਿੱਚ, ਬਾਦਲ ਨੇ ਅਮਰੀਕਾ ਵੱਲੋਂ ਭਾਰਤੀਆਂ ਨੂੰ ਫੌਜੀ ਜਹਾਜ਼ ਵਿੱਚ ਹੱਥਕੜੀਆਂ ਲਗਾ ਕੇ ਵਾਪਸ ਭੇਜਣ ਦੀ ਆਲੋਚਨਾ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਮਾਮਲਾ ਅਮਰੀਕੀ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਬਾਦਲ ਨੇ ਕਿਹਾ, "ਜਿਸ ਤਰੀਕੇ ਨਾਲ ਭਾਰਤੀਆਂ ਨੂੰ....

ਅੰਮ੍ਰਿਤਸਰ, 5 ਫਰਵਰੀ 2025 : ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਲੈ ਕੇ ਇਕ ਅਮਰੀਕੀ ਫੌਜੀ ਜਹਾਜ਼ ਬੁੱਧਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਿਆ। ਅਮਰੀਕਾ ਦਾ ਫੌਜੀ ਜਹਾਜ਼ ਸੀ-17 ਪੰਜਾਬ ਅਤੇ ਗੁਆਂਢੀ ਸੂਬਿਆਂ ਤੋਂ 104 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਿਹਾ ਹੈ। ਅਮਰੀਕਾ ਤੋਂ ਭਾਰਤ ਡਿਪੋਰਟ ਕੀਤੇ ਗਏ ਭਾਰਤੀਆਂ ਦੀ ਗਿਣਤੀ 104 ਹੈ। ਇਨ੍ਹਾਂ ਲੋਕਾਂ ਵਿੱਚ ਸਭ ਤੋਂ ਵੱਧ ਗਿਣਤੀ ਪੰਜਾਬ, ਹਰਿਆਣਾ ਅਤੇ ਗੁਜਰਾਤ ਦੇ ਹਨ। ਇਸ ਸੂਚੀ ਵਿੱਚ....

ਚੰਡੀਗੜ੍ਹ, 04 ਫਰਵਰੀ 2025 : ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਸੂਬੇ ਦੇ ਸਾਰੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਜੀਪੀ ਯਾਦਵ ਨੇ ਕਿਹਾ ਕਿ ਅੱਜ ਦੀ ਮੀਟਿੰਗ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ, ਜਿਸ ਵਿੱਚ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਅਤੇ ਸਨੈਚਿੰਗ ਸੰਬੰਧੀ ਵੀ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਵੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਜਨਤਾ....

ਚੰਡੀਗੜ੍ਹ, 04 ਫਰਵਰੀ 2025 : ਪੰਜਾਬ ਸਿਰ ਚੜ੍ਹੇ ਕਰਜੇ ਕਾਰਨ ਕਿਸਾਨਾਂ ਦੀ ਹਾਲਤ ਪਤਲੀ ਹੋ ਗਈ ਹੈ ਅਤੇ ਖੇਤੀ ਅੱਜ ਦੇ ਸਮੇਂ ਵਿੱਚ ਘਾਟੇ ਦਾ ਧੰਦਾ ਬਣ ਕੇ ਰਹਿ ਗਈ ਹੈ। ਜੇਕਰ ਪੰਜਾਬ ਸਿਰ ਚੜ੍ਹੇ ਕਰਜੇ ਦੀ ਗੱਲ ਕਰੀਏ ਤਾਂ ਇਹ 3 ਲੱਖ ਕਰੋੜ ਤੋਂ ਜਿਆਦਾ ਹੈ, ਜਿਸ ਵਿੱਚੋਂ ਖੇਤੀ ਕਰਜਾ ਇੱਕ ਲੱਖ ਕਰੋੜ ਤੋਂ ਵੀ ਵੱਧ ਗਿਆ ਹੈ। ਮਾਰਚ 2025 ਤੱਕ ਇਹ ਕਰਜਾ 3 ਲੱਖ ਕਰੋੜ ਤੋਂ 3.50 ਕਰੋੜ ਪਾਰ ਕਰਨ ਦਾ ਅਨੁਮਾਨ ਹੈ। ਜਾਣਕਾਰੀ ਅਨੁਸਾਰ 85460 ਹਜ਼ਾਰ ਕਰੋੜ ਪਾਈਵੇਟ ਬੈਂਕਾਂ ਦਾ ਕਰਜਾ ਹੈ ਅਤੇ 10 ਹਜ਼ਾਰ....

ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ ਸੰਗਠਿਤ ਅਪਰਾਧ ਤੇ ਨਸ਼ਿਆਂ ਵਿਰੁੱਧ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਿਆ ਜਾਵੇ ਪੁਲਿਸਿੰਗ ਨੂੰ ਹੋਰ ਅਸਰਦਾਰ ਬਣਾਉਣ ਲਈ ਨਵੇਂ ਸੁਧਾਰ ਕੀਤੇ ਜਾ ਰਹੇ ਹਨ ਲਾਗੂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਾ ਜਾਵੇ ਪੁਲਿਸ ਅਫਸਰਾਂ ਨੂੰ ਅਪਰਾਧ ਨਾਲ ਨਜਿੱਠਣ ਲਈ ਆਮ ਲੋਕਾਂ ਦਾ ਸਹਿਯੋਗ ਮੰਗਣ ਲਈ ਆਖਿਆ ਚੰਡੀਗੜ੍ਹ, 4 ਫਰਵਰੀ 2025 : ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ....

ਐਨ.ਡੀ.ਸੀ. ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਮੁੱਖ ਮੰਤਰੀ ਨੇ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ। ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ.ਵੀ.ਐਸ.ਐਮ., ਵੀ.ਐਸ.ਐਮ., ਦੀ ਅਗਵਾਈ ਵਿੱਚ ਆਏ ਵਫ਼ਦ....

ਅੰਮ੍ਰਿਤਸਰ, 3 ਜਨਵਰੀ 2025 : ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ CIA ਸਟਾਫ-1 ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 03 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 03 ਪਿਸਟਲ (02 ਪਿਸਟਲ .32 ਬੋਰ ਤੇ 01 ਪਿਸਟਲ .30 ਬੋਰ), 02 ਜਿੰਦਾ ਰੋਂਦ (.32 ਬੋਰ) ਅਤੇ ਇੱਕ ਮੋਟਰਸਾਈਕਲ ਬ੍ਰਾਮਦ ਕੀਤਾ ਗਿਆ। ਫੜੇ ਗਏ ਮੁਲਜ਼ਮਾਂ ਵਿੱਚੋਂ ਕਮਲ ਸਿੰਘ ਉਰਫ ਭੋਲੂ ਦੇ ਖਿਲਾਫ ਪਹਿਲਾਂ ਵੀ....

ਚੰਡੀਗੜ੍ਹ, 3 ਫਰਵਰੀ 2025 : ਪੰਜਾਬ ਪੁਲਿਸ ਉਨ੍ਹਾਂ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ ਜੋ ਹੋਰਾਂ ਰਾਜਾਂ ਦੀ ਪੁਲਿਸ ਵੱਲੋਂ ਰਿਮਾਂਡ ‘ਤੇ ਲਏ ਗਏ ਸੀ ਪਰ ਉਸ ਤੋਂ ਬਾਅਦ ਉਹ ਪੰਜਾਬ ਵਾਪਸ ਨਹੀਂ ਭੇਜੇ ਗਏ। ਪੰਜਾਬ ਪੁਲਿਸ ਵੱਲੋਂ ਲਗਭਗ 46 ਅਜਿਹੇ ਮੁਲਜ਼ਮਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਨ੍ਹਾਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ।ਇਹ ਗੈਂਗਸਟਰ ਵੱਖ ਵੱਖ ਗਰੁੱਪਾਂ ਨਾਲ ਸੰਬੰਧਤ ਹਨ। ਇਨ੍ਹਾਂ ਵਿੱਚੋਂ 22 ਲਾਰੈਂਸ-ਗੋਲਡੀ ਬਰਾੜ....

ਚੰਡੀਗੜ੍ਹ, 03 ਫਰਵਰੀ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਨੇ ਵਿੱਤੀ ਸਾਲ 2023 ਦੇ ਮੁਕਾਬਲੇ ਚਾਲੂ ਵਿੱਤੀ ਸਾਲ ‘ਚ ਜਨਵਰੀ ਤੱਕ ਸ਼ੁੱਧ ਵਸਤੂਆਂ ਅਤੇ ਸੇਵਾਵਾਂ ਟੈਕਸ ਸੰਗ੍ਰਹਿ ‘ਚ 11.87% ਦਾ ਪ੍ਰਭਾਵਸ਼ਾਲੀ ਵਾਧਾ ਪ੍ਰਾਪਤ ਕਰਕੇ ਰਾਸ਼ਟਰੀ ਔਸਤ ਦਰ 10% ਨੂੰ ਪਾਰ ਕੀਤਾ ਹੈ | ਇਸਦੇ ਨਾਲ ਹੀ ਪੰਜਾਬ ਨੇ ਮੌਜੂਦਾ ਵਿੱਤੀ ਸਾਲ ‘ਚ ਆਬਕਾਰੀ ‘ਚ 15.33% ਅਤੇ ਨੈੱਟ GST, ਆਬਕਾਰੀ, ਵੈਟ, CST ਅਤੇ PSDT ਟੈਕਸਾਂ ਤੋਂ ਪ੍ਰਾਪਤ ਕੁੱਲ ਮਾਲੀਏ ‘ਚ 11.67%....

ਚੰਡੀਗੜ੍ਹ, 2 ਫਰਵਰੀ 2025 : ਪੰਜਾਬ ‘ਚ ਮੌਸਮ ਇਕ ਵਾਰ ਫਿਰ ਬਦਲਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਠੰਡ ਅਤੇ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਦਰਮਿਆਨਾ ਮੀਂਹ ਪੈ ਸਕਦਾ ਹੈ। ਮੀਂਹ ਪੈਣ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਠੰਡੀਆਂ ਹਵਾਵਾਂ ਫਿਰ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਮੀਂਹ ਪੈ....

ਬਟਾਲਾ, 2 ਫਰਵਰੀ 2025 : ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਮੁੱਠਭੇੜ ’ਚ ਦੋ ਗੈਂਗਸਟਰਾਂ ਨੂੰ ਗੋਲੀਆਂ ਲੱਗੀਆਂ ਹਨ। ਇਹ ਪੂਰੀ ਘਟਨਾ ਬਟਾਲਾ ਦੇ ਪਿੰਡ ਸ਼ਾਹਪੁਰ ਜਾਜਨ ’ਚ ਵਾਪਰੀ ਹੈ। ਫਿਲਹਾਲ ਇਸ ਮੁੱਠਭੇੜ ਮਗਰੋਂ ਮੌਕੇ ’ਤੇ ਪੁਲਿਸ ਅਧਿਕਾਰੀ ਪਹੁੰਚ ਗਏ ਹਨ। ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ 17 ਨਵੰਬਰ ਅਤੇ 21 ਨਵੰਬਰ, 2024 ਨੂੰ ਸ਼ਾਮ 7:43 ਵਜੇ, ਮਹੇਸ਼ੀ ਜਨਰਲ ਸਟੋਰ, ਡੇਰਾ ਬਾਬਾ....

ਤਰਨਤਰਨ, 2 ਫਰਵਰੀ 2025 : ਅੰਮ੍ਰਿਤਸਰ-ਖੇਮਕਰਨ ਸੜਕ 'ਤੇ ਕਾਰ ਅਤੇ ਬੱਸ ਦੀ ਆਹਮੋ ਸਾਹਮਣੇ ਹੋਈ ਟੱਕਰ ਵਿਚ ਕਾਰ ਸਵਾਰ ਇਕ ਲੜਕੇ ਸਮੇਤ ਦੋ ਔਰਤਾਂ ਦੀ ਮੌਤ ਹੋਣ ਦੀ ਬਹੁਤ ਦੁਖਦਾਈ ਘਟਨਾ ਵਾਪਰੀ ਹੈ। ਪਤਾ ਲੱਗਾ ਹੈ ਕਿ ਨਜ਼ਦੀਕੀ ਪਿੰਡ ਦੂਹਲ ਕੋਹਨਾ ਵਾਸੀ ਇਕ ਲੜਕਾ ਵੀਰਪਾਲ ਸਿੰਘ ਪੁੱਤਰ ਤੀਰਥ ਸਿੰਘ ਅੱਜ ਸਵੇਰੇ ਆਪਣੀ ਮਾਤਾ ਸਕਬੀਰ ਕੌਰ ਤੇ ਨਜ਼ਦੀਕੀ ਪਿੰਡ ਚੀਮਾ ਖ਼ੁਰਦ ਵਾਸੀ ਇਕ ਹੋਰ ਰਿਸ਼ਤੇਦਾਰ ਔਰਤ ਸਮੇਤ ਮਰੂਤੀ ਕਾਰ 'ਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ ਵਿਖੇ ਮੱਥਾ ਟੇਕ ਕੇ....

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਭੇਜਿਆ ਜਾਵੇਗਾ ਸਿੰਗਾਪੁਰ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਲੈ ਚੁੱਕੇ ਹਨ ਸਿਖਲਾਈ ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ....

ਚੰਡੀਗੜ੍ਹ, 1 ਫਰਵਰੀ 2025 : ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਸੰਸਦ ਵਿੱਚ ਪੇਸ਼ ਕੀਤੇ ਗਏ ਦੇਸ਼ ਦੇ ਆਮ ਬਜਟ ਨੂੰ ਵਿਰੋਧੀ ੀਧਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਲਈ ਨਿਰਾਸ਼ਾਵਾਦੀ ਦੱਸਿਆ ਹੈ। ਬਾਜਵਾ ਨੇ ਕਿਹਾ ਕਿ ਇਹ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੈ ਅਤੇ ਦੇਸ਼ ਦਾ ਬਜਟ ਉਨਾਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਹੀ ਉਲਿਕਿਆ ਜਾਂਦਾ ਹੈ। ਜਿਸ ਦਾ ਸਬੂਤ ਸਰਕਾਰ ਦਾ ਆਰਥਿਕ ਸਰਵੇਖਣ....