ਪੰਜਾਬ

ਪੰਜਾਬ ਪੁਲਿਸ ਨੇ ਸਰਹੱਦ ਪਾਰ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ, 6 ਕਿਲੋ ਹੈਰੋਇਨ ਸਮੇਤ ਦੋ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ: ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਚੰਡੀਗੜ੍ਹ/ਤਰਨਤਾਰਨ, 30 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ....
ਆਈਏਐਸ ਅਤੇ ਆਈਪੀਐਸ ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ : ਭਗਵੰਤ ਮਾਨ 
ਬਿਹਤਰ ਕਰੀਅਰ ਲਈ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮਾਰਗਦਰਸ਼ਨ ਕਰਨਗੇ ਵਿਦਿਅਰਥੀਆਂ ਦੇ ਰੌਸ਼ਨ ਭਵਿੱਖ ਲਈ ਸੇਧ ਦੇਣਗੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਧੂਰੀ ਵਿਖੇ ਮੈਗਾ ਪੀ.ਟੀ.ਐਮ. ਵਿੱਚ ਲਿਆ ਹਿੱਸਾ, ਪੀ.ਟੀ.ਐਮ. ਦਾ ਉਪਰਾਲਾ ਵਿਦਿਆਰਥੀਆਂ ਦੇ ਵਿਕਾਸ ਵਿੱਚ ਸਹਾਈ ਹੋਵੇਗਾ ਸਿਸੋਦੀਆ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਲਈ ਪੰਜਾਬ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਸੰਗਰੂਰ, 29 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ....
ਬਿਜਲੀ ਖੇਤਰ ਨੂੰ ਸਰਪਲੱਸ ਬਣਾਉਣ ਤੋਂ ਬਾਅਦ ਹੁਣ 'ਆਪ' ਸਰਕਾਰ ਨੇ ਬਿਜਲੀ ਦੀਆਂ ਦਰਾਂ ਵੀ ਘਟਾਈਆਂ : ਈਟੀਓ
ਮਾਨ ਸਰਕਾਰ ਜੁਲਾਈ 2022 ਤੋਂ 90% ਘਰਾਂ ਨੂੰ ਮੁਫ਼ਤ ਬਿਜਲੀ ਦੇ ਰਹੀ ਹੈ, ਪਚਵਾੜਾ ਕੋਲਾ ਖਾਨ ਚਾਲੂ ਕੀਤੀ, ਨਿੱਜੀ ਥਰਮਲ ਪਲਾਂਟ ਖਰੀਦਿਆ ਅਤੇ ਅਜੇ ਵੀ ਟੈਰਿਫ ਦਰਾਂ ਨੂੰ ਘਟਾ ਰਹੀ ਹੈ : ਈਟੀਓ ਚੰਡੀਗੜ੍ਹ, 29 ਮਾਰਚ 2025 : ਇੱਕ ਇਤਿਹਾਸਕ ਫੈਸਲੇ ਵਿੱਚ, ਪੰਜਾਬ ਸਰਕਾਰ ਨੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ, ਜੋ ਬਿਜਲੀ ਨੂੰ ਹੋਰ ਕਿਫਾਇਤੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਾ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ....
ਪੰਜਾਬ ‘ਚ 1 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ, ਕਿਸਾਨਾਂ ਨੂੰ ਸਹੀ ਬੀਜ ਮੁਹੱਈਆ ਕਰਵਾਏਗੀ ਸਰਕਾਰ : ਮੁੱਖ ਮੰਤਰੀ ਮਾਨ 
ਚੰਡੀਗੜ੍ਹ, 29 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹਾਈਬ੍ਰਿਡ ਬੀਜਾਂ ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾਵੇਗੀ। ਸਰਕਾਰ ਵੱਲੋਂ ਕਿਸਾਨਾਂ ਨੂੰ ਅਸਲੀ ਬੀਜ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਹਲਕੇ ਧੂਰੀ ਦੇ ਘਨੌਰੀ ਕਲਾਂ ਵਿਖੇ ਸਕੂਲ ਆਫ਼ ਐਮੀਨੈਂਸ 'ਚ ਮਾਪੇ-ਅਧਿਆਮਕ ਮਿਲਣੀ ਵਿਚ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ....
ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ : ਡਾ. ਚੀਮਾ
ਚੰਡੀਗੜ੍ਹ, 29 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੀ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਦੀਆਂ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ ਪਹਿਲੇ ਪੜਾਅ ਵਿੱਚ ਜਿਲ੍ਹਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 6 ਅਪ੍ਰੈਲ ਤੱਕ ਸੰਪੂਰਨ ਹੋ ਜਾਣਗੀਆਂ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ....
ਬਾਰਵੀਂ ਦਾ ਪੇਪਰ ਦੇ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦੋ ਦੀ ਮੌਤ    
ਬਟਾਲਾ, 29 ਮਾਰਚ 2025 : ਬਟਾਲਾ ‘ਚ ਬਾਰਵੀਂ ਦਾ ਪੇਪਰ ਦੇ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਮਿਰਜਾਜਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਰਵੀਂ ਦਾ ਪੇਪਰ ਦੇਣ ਤੋਂ ਬਾਅਦ ਨੌਜਵਾਨ ਚੰਨਬੀਰ ਸਿੰਘ ਤੇ ਗੋਪੀ ਕਾਰ ਤੇ ਸਵਾਰ ਹੋ ਜਾ ਰਹੇ ਸਨ, ਕਾਰ ਤੇਜ਼ ਹੋਣ ਕਾਰਨ ਅਚਾਨਕ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਕੰਧ ਨਾ ਟਕਰਾ ਗਈ, ਜਿਸ ਕਾਰਨ ਦੋਵੇਂ....
ਇਸਾਈ ਭਾਈਚਾਰੇ ਦੇ ਲੋਕ ਪਾਖੰਡੀ ਤੇ ਗਲਤ ਮਾਨਸਿਕਤਾ ਵਾਲੇ ਲੋਕਾਂ ਖਿਲਾਫ ਖੁਦ ਅਵਾਜ਼ ਉਠਾਉਣ : ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨਾਲ ਪਾਸਟਰ ਬਜਿੰਦਰ ਤੋਂ ਪੀੜਤ ਬੀਬੀਆਂ ਨੇ ਕੀਤੀ ਮੁਲਾਕਾਤ ਅੰਮ੍ਰਿਤਸਰ, 29 ਮਾਰਚ 2025 : ਅਖੌਤੀ ਪਾਸਟਰ ਬਜਿੰਦਰ ਵੱਲੋਂ ਪੀੜਤ ਦੋ ਬੀਬੀਆ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਪੀੜਤ ਬੀਬੀਆਂ ਨੇ ਪਾਸਟਰ ਬਜਿੰਦਰ ਵੱਲੋਂ ਕੀਤੇ ਜੁਲਮਾਂ ਬਾਰੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ....
ਅੰਮ੍ਰਿਤਸਰ ਪੁਲਿਸ ਨੇ ਗੈਰ ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 4 ਗਲੋਕ ਪਿਸਤੌਲ, 5 ਮੈਗਜ਼ੀਨ, ₹3,05,010 ਲੱਖ ਬਰਾਮਦ
ਅੰਮ੍ਰਿਤਸਰ, 29 ਮਾਰਚ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗੈਰ ਕਾਨੂੰਨੀ ਹਥਿਆਰਾਂ ਤੇ ਹਵਾਲਾ ਨੈੱਟਵਰਕਾਂ ਪਰਦਾਫਾਸ਼ ਕਰਦੇ ਹੋਏ, ਚਾਰ ਵਿਅਕਤੀਆਂ ਜਗਰੂਪ ਸਿੰਘ ਉਰਫ ਬਾਬਾ, ਹਰਦੀਪ ਸਿੰਘ, ਰਾਜਬੀਰ ਸਿੰਘ ਉਰਫ ਗੁੱਲੂ, ਅਤੇ ਅਰਸਲ ਸਿੰਘ ਉਰਫ ਰਸਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕੋਲੋਂ 4 ਗਲੋਕ 9mm ਪਿਸਤੌਲ, 5 ਮੈਗਜ਼ੀਨ....
ਸੰਯੁਕਤ ਕਿਸਾਨ ਮੋਰਚਾ ਵਲੋਂ ਸੂਬੇ ਦੇ 23 ਜ਼ਿਲਿਆਂ ਵਿੱਚ ਜਬਰ ਵਿਰੋਧੀ ਦਿਨ ਵਜੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਦਿੱਤੇ ਗਏ ਵਿਸ਼ਾਲ ਧਰਨੇ
ਸੂਬੇ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਨ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ-ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕੀਤਾ ਜਾਵੇ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨਾ ਦਰੁਸਤ ਕਦਮ-ਕਿਸਾਨਾਂ ਦੇ ਸਾਜ਼ੋ ਸਾਮਾਨ ਦੇ ਨੁਕਸਾਨ ਦੀ ਭਰਪਾਈ ਕਰੇ ਪੰਜਾਬ ਸਰਕਾਰ ਐਸ ਕੇ ਐਮ ਦੇ ਧਰਨਿਆਂ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਹੋਰ ਜਨਤਕ ਜੱਥੇਬੰਦੀਆਂ ਵਲੋਂ ਕੀਤੀ ਗਈ ਸ਼ਮੂਲੀਅਤ ਅਮਰੀਕਾ ਸਮੇਤ ਹੋਰ ਮੁਲਕਾਂ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤਿਆਂ ਲਈ ਗੱਲਬਾਤ ਰੋਕਣ ਦੀ ਕੀਤੀ ਮੰਗ ਚੰਡੀਗੜ੍ਹ 28 ਮਾਰਚ....
ਡੀਸੀ ਹੁਣ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 28 ਮਾਰਚ 2025 : ਪੰਜਾਬ ‘ਚ ਜ਼ਿਲ੍ਹਿਆਂ ਦੇ ਡੀਸੀ ਹੁਣ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਡੀਸੀ ਕਿਸ ਪਿੰਡ ਜਾਂ ਸ਼ਹਿਰ ਦਾ ਦੌਰਾ ਕਰਨਗੇ, ਉਸ ਬਾਰੇ ਪਹਿਲਾਂ ਐਲਾਨ ਕੀਤਾ ਜਾਵੇਗਾ, ਤਾਂ ਜੋ ਹਰ ਕੋਈ ਡੀਸੀ ਦੇ ਦੌਰੇ ਦਾ ਲਾਭ ਲੈ ਸਕੇ। ਇਹ ਮੁਹਿੰਮ ਸਰਕਾਰ-ਆਪਕੇ ਦੁਆਰ ਮੁਹਿੰਮ ਤਹਿਤ ਚੱਲੇਗੀ। ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ....
ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਪਾਕਿਸਤਾਨ ਅਧਾਰਤ ਤਸਕਰ ਅਮਰ, ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ ਚੰਡੀਗੜ੍ਹ/ਅੰਮ੍ਰਿਤਸਰ, 28 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ....
ਔਰਤਾਂ ਨੂੰ 1000/- 1000/- ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 28 ਮਾਰਚ 2025 : ਪੰਜਾਬ ਦੀਆਂ ਔਰਤਾਂ ਨੂੰ 1000/- 1000/- ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਲਈ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਜਿਵੇਂ ਹੀ ਸਾਡੇ ਕੋਲ ਲੋੜੀਂਦਾ ਬਜਟ ਹੋਵੇਗਾ। ਇਸ ਫੈਸਲੇ ਨੂੰ ਕੈਬਨਿਟ ਮੀਟਿੰਗ ਬੁਲਾ ਕੇ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਬਜਟ ਵਿੱਚ ਕੋਈ ਵਿਵਸਥਾ ਕਰਨ ਦੀ ਲੋੜ ਨਹੀਂ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ....
ਕੰਨਿਆਂਵਾਲੀ ਵਿੱਚ ਪਤੀ - ਪਤਨੀ ਦਾ ਕਤਲ, ਪੁਲਿਸ ਨੇ ਸ਼ੱਕੀ ਨੌਜਵਾਨ ਨੂੰ ਕੀਤਾ ਕਾਬੂ
ਫਰੀਦਕੋਟ, 28 ਮਾਰਚ 2025 : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੰਨਿਆਂਵਾਲੀ ਵਿੱਚ ਇੱਕ ਨੌਜਵਾਨ ਨੇ ਆਪਣੀ ਭੈਣ ਅਤੇ ਜੀਜੇ ਦਾ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਲੜਕੀ ਨੇ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਕਾਫੀ ਸਮੇਂ ਬਾਅਦ ਉਹ ਆਪਣੇ ਪਤੀ ਨਾਲ ਆਪਣੇ ਨਾਨਕੇ ਪਰਿਵਾਰ ਨੂੰ ਮਿਲਣ ਆਈ ਸੀ। ਮ੍ਰਿਤਕਾਂ ਦੀ ਪਛਾਣ ਹਰਪ੍ਰੀਤ ਕੌਰ (28) ਅਤੇ ਰੇਸ਼ਮ ਸਿੰਘ (38) ਵਾਸੀ ਮੋਗਾ ਜ਼ਿਲ੍ਹੇ ਦੇ ਆਲਮ ਵਾਲਾ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ....
ਅਦਾਲਤ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਮਸ਼ਹੂਰ ਪਾਸਟਰ ਬਜਿੰਦਰ ਸਿੰਘ ਨੂੰ ਦੋਸ਼ੀ ਠਹਿਰਾਇਆ 
ਚੰਡੀਗੜ੍ਹ, 28 ਮਾਰਚ 2025 : ਜਿਨਸੀ ਸ਼ੋਸ਼ਣ ਦੇ ਇੱਕ ਮਾਮਲੇ ਵਿੱਚ ਮਸ਼ਹੂਰ ਪਾਸਟਰ ਬਜਿੰਦਰ ਸਿੰਘ ਨੂੰ 2018 ਦੇ ਦੋਸ਼ੀ ਠਹਿਰਾਇਆ ਗਿਆ ਹੈ। ਪੀੜਤਾ ਨੇ ਉਸ 'ਤੇ ਆਪਣੇ ਚੰਡੀਗੜ੍ਹ ਸਥਿਤ ਘਰ 'ਤੇ ਉਸ ਨਾਲ ਕੁੱਟਮਾਰ ਕਰਨ, ਇਸ ਘਟਨਾ ਦੀ ਰਿਕਾਰਡਿੰਗ ਕਰਨ ਅਤੇ ਘਟਨਾ ਦੀ ਜਾਣਕਾਰੀ ਦੇਣ 'ਤੇ ਫੁਟੇਜ ਜਾਰੀ ਕਰਨ ਦੀ ਧਮਕੀ ਦੇਣ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਬਾਜਿੰਦਰ ਸਿੰਘ ਨੂੰ ਲੰਡਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਦਿੱਲੀ ਹਵਾਈ ਅੱਡੇ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਦੇ ਸਮਰਥਕਾਂ ਦੇ ਵਿਰੋਧ....
ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ : ਮੁੱਖ ਮੰਤਰੀ
1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਦੀ ਕੀਤੀ ਪ੍ਰਧਾਨਗੀ ਖੇਡਾਂ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਨੇ ਚੰਡੀਗੜ੍ਹ, 27 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਤਹਿਤ ਪੰਜਾਬ ਜਲਦੀ....