ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਚੰਡੀਗੜ੍ਹ, 21 ਜਨਵਰੀ 2025 : ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਾਂ ਦਿਨਾਂ ਬਾਅਦ ਪ੍ਰਗਤੀ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ। ਇਸ ਦਾ ਉਦੇਸ਼....
ਪੰਜਾਬ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ, ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਠੋਸ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਇੱਕ ਰੋਜ਼ਾ ਸਿਖਲਾਈ....

ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਪੰਜਾਬ ਸਰਕਾਰ ਦੋਬਾਰਾ ਰਣਜੀਤ ਸਾਗਰ ਝੀਲ ਵਿੱਚ ਚਲਾਉਣ ਲਈ ਯਤਨ ਕਰ ਰਹੀ ਹੈ। ਸੌਂਦ ਨੇ ਕਿਹਾ ਕਿ ਇਹ ਖਬਰਾਂ ਬੇਬੁਨਿਆਦ ਤੇ ਗਲਤ ਹਨ ਅਤੇ ਉਹ ਇਨ੍ਹਾਂ ਦਾ ਖੰਡਨ ਕਰਦੇ ਹਨ। ਉਨ੍ਹਾਂ....

ਪਟਿਆਲਾ, 20 ਜਨਵਰੀ 2025 : ਥਾਣਾ ਸਿਵਲ ਲਾਈਨਜ਼ ਪੁਲਿਸ ਦੀ ਟੀਮ ਨੇ ਇੱਕ ਵੱਡੇ ਅੰਤਰਰਾਜੀ ਡਰੱਗ ਡੀਲਰ ਨੂੰ ਗ੍ਰਿਫਤਾਰ ਕੀਤਾ ਅਤੇ 3.50 ਕਿਲੋਗ੍ਰਾਮ ਸਮੈਕ ਦੇ ਨਾਲ 6.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਦੋਸ਼ੀ ਪਹਿਲਾ ਵੀ NDPS ਕੇਸ ਵਿੱਚ ਵੀ ਲੋੜੀਂਦਾ ਸੀ। ਹਰਿਆਣਾ ਦੇ ਕਰੁਕਸੇਤਰ ਜਿਲ੍ਹੇ ਦੇ ਪਿੰਡ ਸਲਪਾਨੀ ਦਾ ਰਹਿਣ ਵਾਲਾ ਓਕਾਰ ਸਿੰਘ ਅਪਰਾਧੀ ਪਿਛੋਕੜ ਦਾ ਵਿਅਕਤੀ ਹੈ, ਜਿਸ ਕੋਲੋਂ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਅਲਟੋ ਕਾਰ ਦੀ ਤਲਾਸੀ ਦੌਰਾਨ 3.50 ਕਿੱਲੋ....

ਸਰਕਾਰ ਗੈਂਗਸਟਰਾਂ ’ਤੇ ਨਕੇਲ ਪਾਉਣ ਵਿਚ ਅਸਫਲ : ਮਜੀਠੀਆ ਚੰਡੀਗੜ੍ਹ, 20 ਜਨਵਰੀ 2025 : ਪੰਜਾਬ ਦੇ ਦਿਨ ਬਦਿਨ ਵਿਗੜ ਰਹੇ ਹਲਾਤਾਂ ਵੱਲ ਧਿਆਨ ਦੇਣ ਦੀ ਬਜਾਏ ਸੂਬਾ ਸਰਕਾਰ ਆਪਣੇ ਆਕਾ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਓਐਸਡੀ ਵੈਭਵ ਕੁਮਾਰ ਨੂੰ ਦਿੱਤੀ ਜੈੱਡ ਪਲੱਸ ਸਕਿਊਰਿਟੀ ਨੂੰ ਵਾਪਸ ਲੈਣ ਦੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਹੈ। ਸ਼ੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਇੱਕ ਵੀਡੀਓ ਵਿੱਚ ਬਿਕਰਮ ਸਿੰਘ ਮਜੀਠੀਆ....

ਐੱਸਏਐੱਸ ਨਗਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਅਤੇ ਫਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਐੱਸਏਐੱਸ ਨਗਰ 20 ਜਨਵਰੀ 2025 : ਐੱਸਐੱਸਪੀ ਦੀਪਕ ਪਾਰਿਕ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੌਰਵ ਯਾਦਵ ਡੀਜੀਪੀ ਪੰਜਾਬ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ. ਡੀ.ਆਈ.ਜੀ. ਰੋਪੜ ਰੇਂਜ, ਰੋਪੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਅਤੇ ਫਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਲਖਵੀਰ....

ਮੋਗਾ, 19 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਗਾ ਵਿੱਚ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਇਸ ਲਈ ਪ੍ਰਬੰਧ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਵੱਲੋਂ ਕੀਤੇ ਹਰ ਵਾਅਦੇ ਪੂਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ, ਚੰਮ ਦੀ ਨਹੀਂ ‘ਅਸੀਂ ਬਿਜਲੀ, ਪਾਣੀ, ਸਕੂਲਾਂ ਤੇ ਹਸਪਤਾਲਾਂ ਦੀ....

ਪੰਜਾਬ ਨੂੰ ਸਭ ਤੋਂ ਵੱਧ ਕਰਜ਼ਾਈ ਅਕਾਲੀ ਅਤੇ ਕਾਂਗਰਸੀਆਂ ਨੇ ਕੀਤਾ ਹੈ : ਹਰਪਾਲ ਸਿੰਘ ਚੀਮਾਂ ਬਰਨਾਲਾ, 19 ਜਨਵਰੀ 2025 : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਪੰਜਾਬ ਅਤੇ ਪੰਜਾਬੀਆਂ ਲਈ ਬਹੁਤ ਕੀਮਤੀ ਹੈ। ਇੰਨ੍ਹਾਂ ਸ਼ਬਦਾਂ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਤੇ ਜ਼ੋਰ ਪਾ ਰਹੀ ਸੀ ਕਿ ਉਹ ਕਿਸਾਨਾਂ ਨਾਲ ਗੱਲ ਕਰੇ ਅਤੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਕਰੇ।....

ਡੱਲੇਵਾਲ ਦੇ ਮਰਨ ਵਰਤ ਦਾ ਅੱਜ ਹੈ 55ਵਾਂ ਦਿਨ ਖਨੌਰੀ, 19 ਜਨਵਰੀ 2025 : ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ, ਜੋ ਮਰਨ ਵਰਤ ‘ਤੇ ਹਨ ਅਤੇ ਉਹਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ। ਇਸ ਤੋਂ ਬਾਅਦ ਡੱਲੇਵਾਲ....

ਰੁੜੇਕੇ ਕਲਾਂ, 18 ਜਨਵਰੀ 2025 : ਬੀਤੀ ਰਾਤ ਇੱਕ ਟਰੱਕ ਨੂੰ ਅੱਗ ਲੱਗਣ ਕਾਰਨ ਵਿੱਚ ਸੁੱਤੇ ਪਏ ਦੋ ਵਿਅਕਤੀਆਂ ਦੀ ਸੜ ਕੇ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਦੇ ਨੇੜਲੇ ਪਿੰਡ ਰੂੜੇਕੇ ਕਲਾਂ ਵਿਖੇ ਬਰਨਾਲਾ – ਮਾਨਸਾ ਮਾਰਗ ਤੇ ਸਥਿਤ ਟ੍ਰਾਈਡੈਂਟ ਉਦਯੋਗ ਧੌਲਾ ਵਿਸ਼ਵਕਰਮਾਂ ਪਾਰਕਿੰਗ ‘ਚ ਰਾਤ ਸਮੇਂ ਖੜ੍ਹੇ ਇੱਕ ਟਰੱਕ ਨੂੰ ਅੱਗ ਲੱਗ ਗਈ, ਜਿਸ ਕਾਰਨ ਟਰੱਕ ਦੇ ਅੰਦਰ ਸੁੱਤੇ ਦੋ ਵਿਅਕਤੀਆਂ ਦੀ ਝੁਲਸਣ ਕਾਰਨ ਮੌਤ ਹੋ ਗਈ।ਇਸ ਘਟਨਾਂ ਦੀ ਸੂਚਨਾਂ ਮਿਲਣ ਤੇ ਮੌਕੇ ਤੇ....

ਪਾਤੜਾਂ, 18 ਜਨਵਰੀ 2025 : ਪਾਤੜਾਂ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਾਵਨਾਂ ਦੀ ਮੌਤ ਅਤੇ 3 ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਅੰਸੁਲ ਗਰਗ (23). ਅਤੁਲ (27) ਜੋ ਜਾਖਲ ਹਰਿਆਣਾ ਦੇ ਵਾਸੀ ਸਨ। ਜਾਣਕਾਰੀ ਅਨੁਸਾਰ ਪੰਜ ਨੌਜਵਾਨ ਦਿੜ੍ਹਬਾ ਨੇੜੇ ਇੱਕ ਵਿਆਹ ਸਮਾਗਮ ਸ਼ਾਮਲ ਹੋਣ ਤੋਂ ਬਾਅਦ ਆਪਣੀ ਵਰਨਾ ਕਾਰ ਵਿੱਚ ਸਵਾਰ ਹੋ ਕੇ ਵਾਪਸ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਪਿੰਡ ਦੁਗਾਲ ਕਲਾਂ ‘ਚ ਦਿੱਲੀ-ਸੰਗਰੂਰ ਹਾਈਵੇ ਤੇ ਪੁੱਜੀ ਤਾਂ ਬੇਕਾਬੂ ਹੋ ਗਈ....

ਚੰਡੀਗੜ੍ਹ, 17 ਜਨਵਰੀ 2025 : ਪੰਜਾਬ ਵਿਧਾਨ ਸਭਾ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਘੋਸ਼ਿਤ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਬਾਰੇ ਚੋਣ ਕਮਿਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਗੋਗੀ ਇਸ ਸੀਟ ਤੋਂ ਵਿਧਾਇਕ ਸਨ, ਜਿਨ੍ਹਾਂ ਦਾ 10 ਜਨਵਰੀ ਦੀ ਰਾਤ ਨੂੰ ਦਿਹਾਂਤ ਹੋ ਗਿਆ ਸੀ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਛੇ ਮਹੀਨੇ ਦੇ ਅੰਦਰ ਚੋਣਾਂ ਹੋਣਗੀਆਂ। ਇਹ....

ਅਕਾਲੀ ਦਲ ਨੇ ਪਾਰਟੀ ਨਾਲ ਸਬੰਧਤ ਸਾਰੇ SGPC ਮੈਂਬਰਾਂ ਦੀ ਮੀਟਿੰਗ 21 ਜਨਵਰੀ ਨੂੰ ਬੁਲਾਈ: ਭੂੰਦੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ ਐਸ.ਜੀ.ਪੀ.ਸੀ ਦੀਆਂ ਵੋਟਰ ਲਿਸਟਾਂ ਵਿੱਚ ਹੋ ਰਹੀਆਂ ਧਾਂਦਲੀਆਂ ਨੂੰ ਰੋਕਣ ਲਈ ਗੰਭੀਰ ਵਿਚਾਰ ਵਟਾਂਦਰੇ ਕੀਤੇ ਜਾਣਗੇ : ਡਾ. ਚੀਮਾ ਬਲਵਿੰਦਰ ਸਿੰਘ ਭੂੰਦੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ ਹਰਜਿੰਦਰ ਸਿੰਘ ਧਾਮੀ ਅਤੇ ਸੁਖਬੀਰ ਸਿੰਘ ਬਾਦਲ ਵੀ ਉਚੇਚੇ ਤੌਰ ਤੋ ਮੀਟਿੰਗ ਵਿੱਚ ਸ਼ਾਮਲ ਹੋਣਗੇ ਚੰਡੀਗੜ੍ਹ 17 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਭਰ ਵਿੱਚ....

ਰੋਪੜ, 17 ਜਨਵਰੀ, 2025 : ਰੋਪੜ - ਬਲਾਚੌਰ ਨੈਸ਼ਨਲ ਹਾਈਵੇ ’ਤੇ ਸੈਂਟਰੀਏਟ ਫੈਕਟਰੀ ਦੇ ਸਾਹਮਣੇ ਖਰਾਬ ਖੜ੍ਹੇ ਟਰੱਕ ਵਿਚ ਪਿਛਿਉਂ ਵੱਜੇ ਮੋਟਰਸਾਈਕਲ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਜੈਮਲ ਉਰਫ਼ ਜੰਮੂ ਪੁੱਤਰ ਧਰਮ ਪਾਲ (32 ਸਾਲ) ਤੇ ਪ੍ਰੀਤੋ ਦੇਵੀ ਵਜੋਂ ਹੋਈ ਹੈ। ਮ੍ਰਿਤਕ ਪਿੰਡ ਡਾਲੋ ਮਾਜਰਾ ਬਾਜ਼ੀਗਰ ਬਸਤੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਸਨ। ਸਮਾਜ ਸੇਵੀ ਸੁਰਿੰਦਰ ਸ਼ਿੰਦਾ ਪ੍ਰਧਾਨ ਰੈਲਮਾਜਰਾ ਨੇ ਦੱਸਿਆ ਕਿ ਜੈਮਲ ਆਪਣੀ ਪਤਨੀ ਪ੍ਰੀਤੋ ਦੇਵੀ ਨਾਲ....

ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਵੱਲੋਂ 42.07 ਕਰੋੜ ਰੁਪਏ ਦੀ ਲਾਗਤ ਨਾਲ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰਨ ਨੂੰ ਪ੍ਰਵਾਨਗੀ ਕੈਬਨਿਟ ਮੰਤਰੀ ਨੇ ਨਾਗਰਿਕ ਸੇਵਾਵਾਂ ਦੀ ਡਿਲੀਵਰੀ ਨੂੰ ਹੋਰ ਬਿਹਤਰ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਸੇਵਾਵਾਂ ਦੀ ਸੁਚਾਰੂ ਤੇ ਨਿਰਵਿਘਨ ਡਿਲੀਵਰੀ ਯਕੀਨੀ ਬਣਾਉਣ ਲਈ ਅਰਜ਼ੀਆਂ ਦਾ ਦੇਰੀ ਨਾਲ ਨਿਪਟਾਰਾ ਕਰਨ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਪਛਾਣ ਕਰਨ ਲਈ ਵੀ ਕਿਹਾ ਚੰਡੀਗੜ੍ਹ, 16 ਜਨਵਰੀ 2025....