ਚੰਡੀਗੜ੍ਹ, 25 ਮਾਰਚ 2025 : ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 5.09 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਪੁਲਿਸ ਨੇ ਇੱਕ 'ਨਸ਼ੀਲੇ ਅੱਤਵਾਦੀ ਹਵਾਲਾ ਨੈੱਟਵਰਕ' ਨੂੰ ਨਸ਼ਟ ਕਰ ਦਿੱਤਾ ਹੈ, ਜਿਸ ਦਾ ਆਗੂ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ....
ਪੰਜਾਬ

ਚੰਡੀਗੜ੍ਹ, 25 ਮਾਰਚ 2025 : ਪਟਿਆਲਾ 'ਚ ਪੁਲਿਸ ਮੁਲਾਜ਼ਮਾਂ ਵੱਲੋਂ ਕਰਨਲ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ 'ਚ ਪਹੁੰਚ ਗਿਆ ਹੈ। ਕਰਨਲ ਪੁਸ਼ਪਿੰਦਰ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਹ ਫੌਜ ਦਾ ਸੇਵਾਦਾਰ ਕਰਨਲ ਹੈ ਅਤੇ ਬਹੁਤ ਹੀ ਸੰਵੇਦਨਸ਼ੀਲ ਪੋਸਟ 'ਤੇ ਤਾਇਨਾਤ ਹੈ। ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਲਹਿਜੇ ਵਿੱਚ ਪੁੱਛਿਆ ਕਿ ਕੀ ਪੰਜਾਬ ਪੁਲਿਸ ਕੋਲ ਕੁੱਟਮਾਰ ਕਰਨ ਦਾ ਲਾਇਸੈਂਸ ਹੈ। ਉਸ ਅਧਿਕਾਰੀ ਦਾ....

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ ਲੁਧਿਆਣਾ ਦੀ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਕੀਤਾ ਗਿਆ ਭਰਵਾਂ ਸਨਮਾਨ ਜਥੇਦਾਰ ਗੜਗੱਜ ਵੱਲੋਂ ਪੰਥਕ ਏਕਤਾ ਲਈ ਸੱਦਾ, ਕਿਹਾ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦਾ ਟਾਕਰਾ ਇੱਕਜੁੱਟਤਾ ਨਾਲ ਹੀ ਸੰਭਵ ਅੰਮ੍ਰਿਤਸਰ, 24 ਮਾਰਚ 2025 : ਲੁਧਿਆਣਾ ‘ਚ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ....

ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ ਸਿੱਖਿਆ ਮੰਤਰੀ ਬੈਂਸ ਨੇ ਸਾਰੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 24 ਮਾਰਚ 2025 : ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ....

ਕਾਰਵਾਈ ਦਾ ਮੁੱਖ ਉਦੇਸ਼ ਕਰਦਾਤਾਵਾਂ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਦੇ ਲਾਭ ਪਹੁੰਚਾਉਣਾ, ਅਤੇ ਬਕਾਏ ਮਾਲੀਏ ਦੀ ਪ੍ਰਾਪਤੀ ਯਕੀਨੀ ਬਨਾਉਣਾ ਵਿੱਤ ਮੰਤਰੀ ਵੱਲੋਂ ਜੀਐਸਟੀ ਪ੍ਰਾਪਤੀਆਂ ਦੀ ਸਮੀਖਿਆ; ਲੁਧਿਆਣਾ ਅਤੇ ਅੰਮ੍ਰਿਤਸਰ ਡਿਵੀਜ਼ਨਾਂ ਵੱਲੋਂ ਪਾਇਆ ਗਿਆ ਸੱਭ ਤੋਂ ਵੱਧ ਯੋਗਦਾਨ ਅਧਿਕਾਰੀਆਂ ਨੂੰ ਮੌਜੂਦਾ ਬਕਾਇਆਂ ਦੀ ਤੁਰੰਤ ਵਸੂਲੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 24 ਮਾਰਚ 2025 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ....

ਇੱਕ ਹੀ ਥਾਣੇ ਵਿੱਚ ਲੰਮਾ ਸਮਾਂ ਰਹਿਣ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਬਣੀ ਰਹਿੰਦੀ ਹੈ : ਚੀਮਾ ਸੂਬੇ ਦੇ 191 ਥਾਣਿਆਂ ਦੇ ਮੁਨਸ਼ੀਆਂ ਦੇ ਕੀਤੇ ਤਬਾਦਲੇ ਚੰਡੀਗੜ੍ਹ, 24 ਮਾਰਚ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ। ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਤਹਿਸੀਲਦਾਰਾਂ ਦੇ ਤਬਾਦਲੇ ਤੋਂ ਬਾਅਦ ਸਰਕਾਰ ਨੇ ਹੁਣ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕੀਤੇ ਹਨ। ਇਹ ਸਾਰੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਇੱਕ ਪੁਲਿਸ....

ਅਜਿਹਾ ਕੋਈ ਵਿਧਾਇਕ ਨਹੀਂ ਜਿਸਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ : ਸਪੀਕਰ ਪੰਜਾਬ ਵਿਧਾਨ ਸਭਾ ‘ਚ ਇੱਕ ਵਾਰ ਫਿਰ ਕੇਂਦਰ ਕੋਲ ਆਰਡੀਐਫ ਦਾ ਮੁੱਦਾ ਗੂੰਜਿਆ ਚੰਡੀਗੜ੍ਹ, 24 ਮਾਰਚ 2025 : ਪੰਜਾਬ ਵਿਧਾਨ ਸਭਾ ‘ਚ ਬਜਟ 2024-25 ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਜ਼ੀਰੋ ਆਵਰ ਨਾਲ ਹੋਈ ਹੈ। ਵਿਧਾਨ ਸਭਾ ‘ਚ ਪੰਜਾਬ ਦੇ ਵਿਧਾਇਕ ਆਪੋ-ਆਪਣੇ ਇਲਾਕਿਆਂ ਸੰਬੰਧੀ ਮੁੱਦੇ ਵਿਧਾਨ ਸਭਾ ‘ਚ ਚੁੱਕ ਰਹੇ ਹਨ। ਜਿਕਰਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਹੋਈ ਸੀ। ਇਸ ਦੌਰਾਨ ਸੂਬੇ ਦੇ....

ਚੰਡੀਗੜ੍ਹ, 24 ਮਾਰਚ 2025 : ਪੰਜਾਬ ਵਿਧਾਨ ਸਭਾ ਵਿੱਚ ਸਰਕਾਰੀ ਬੱਸਾਂ ਦਾ ਮੁੱਦਾ ਚੁੱਕਿਆ ਗਿਆ। ਸਦਨ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਫਾਜ਼ਿਲਕਾ ਵਿੱਚ ਸਰਕਾਰੀ ਬੱਸਾਂ ਦੀ ਘਾਟ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇੱਥੇ ਸਰਕਾਰੀ ਬੱਸਾਂ ਨਾ ਚੱਲਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸਵਾਲ ਕੀਤਾ ਕਿ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਅਤੇ ਫ਼ਾਜ਼ਿਲਕਾ ਤੋਂ ਫ਼ਿਰੋਜ਼ਪੁਰ ਲਈ ਬੱਸਾਂ ਦੀ....

ਕਿਹਾ, ਤਕਨੀਕੀ ਸੰਭਾਵਨਾ ਅਤੇ ਫ਼ੰਡਾਂ ਦੀ ਉਪਲਬਧਤਾ ਅਨੁਸਾਰ ਲੋੜੀਂਦੀ ਕਾਰਵਾਈ ਕਰਕੇ ਪ੍ਰਾਜੈਕਟ ਰਿਪੋਰਟ ਕੇਂਦਰੀ ਜਲ ਕਮਿਸ਼ਨ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ ਚੰਡੀਗੜ੍ਹ, 24 ਮਾਰਚ 2025 : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ 75 ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੇਣ ਵਾਸਤੇ ਜੰਗੀ ਪੱਧਰ 'ਤੇ ਚਾਰਾਜੋਈ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਇਸ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ....

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼, ਲੇਡੀ ਸਰਗਨਾ ਸਮੇਤ ਚਾਰ ਜਣੇ 5.2 ਕਿਲੋ ਹੈਰੋਇਨ ਨਾਲ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਿਕ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਸਰਗਨਾ ਮਨਦੀਪ ਕੌਰ , ਪੁਲਿਸ ਦੀ ਵਰਦੀ ਪਾ ਕੇ ਤਸਕਰੀ ਦੀਆਂ ਗਤੀਤਿਧੀਆਂ ਨੂੰ ਦਿੰਦੀ ਸੀ ਅੰਜਾਮ : ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ: 23 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ....

ਚੰਡੀਗੜ੍ਹ, 23 ਮਾਰਚ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 23ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋ ਹੈਰੋਇਨ, 3.3 ਕਿਲੋ ਅਫੀਮ, 40 ਕਿਲੋ ਭੁੱਕੀ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 23 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ....

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਅਫਸਰਾਂ ਅਤੇ ਜੱਜਾਂ ਦੇ ਘਰੋਂ ਵੱਡੀ ਨਗਦੀ ਮਿਲਣ ਵਰਗੀਆਂ ਘਟਨਾਵਾਂ ਸ਼ਹੀਦ ਦੇ ਸੁਪਨੇ ਹਕੀਕਤ ’ਚ ਬਦਲਣ ਵਿੱਚ ਵੱਡੀ ਰੁਕਾਵਟ ਸ਼ਹੀਦ ਭਗਤ ਸਿੰਘ ਨਗਰ, 23 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ....

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਪਾਕਿਸਤਾਨ-ਅਧਾਰਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ: ਡੀਜੀਪੀ ਗੌਰਵ ਯਾਦਵ ਮੁੱਢਲੀ ਜਾਂਚ ਮੁਤਾਬਕ ਵਿਦੇਸ਼-ਅਧਾਰਤ ਵਿਅਕਤੀ ਵੱਲੋਂ ਕੀਤਾ ਜਾ ਰਿਹਾ ਹੈ ਇਸ ਮਾਡਿਊਲ ਦਾ ਸੰਚਾਲਨ; ਮਾਮਲੇ ਦੀ ਹੋਰ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ....

ਵਿੱਤੀ ਸਾਲ 2024-25 ਲਈ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕੀਤੇ ਜਾਣ ਦੀ ਸੰਭਾਵਨਾ ਈ-ਟੈਂਡਰਿੰਗ ਪ੍ਰਕਿਰਿਆ ਨੂੰ ਮਿਲਿਆ ਭਾਰੀ ਹੁੰਗਾਰਾ; 179 ਪ੍ਰਚੂਨ ਸ਼ਰਾਬ ਸਮੂਹ ਕੀਤੇ ਅਲਾਟ, 8681 ਕਰੋੜ ਰੁਪਏ ਦੀਆਂ ਪ੍ਰਾਪਤੀਆਂ ਨਾਲ 871 ਕਰੋੜ ਰੁਪਏ ਵਾਧੂ ਪ੍ਰੀਮੀਅਮ ਵਜੋਂ ਹੋਏ ਪ੍ਰਾਪਤ ਆਬਕਾਰੀ ਮਾਲੀਆ ਵਧਾਉਣ ਵਿੱਚ ਅਸਫਲ ਰਹਿਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਕਿਹਾ, 2002 ਤੋਂ 2007 ਤੱਕ ਕਾਂਗਰਸ ਦੇ ਸ਼ਾਸਨ ਦੌਰਾਨ ਆਬਕਾਰੀ ਮਾਲੀਏ ਵਿੱਚ 6.9% ਦੀ ਗਿਰਾਵਟ ਆਈ ਅਕਾਲੀ-ਭਾਜਪਾ ਸ਼ਾਸਨ....

ਚੰਡੀਗੜ੍ਹ, 22 ਮਾਰਚ 2025 : ਪੰਜਾਬ ਦੇ ਲੋਕਾਂ ਨੂੰ ਹੁਣ ਜ਼ਮੀਨਾਂ ਦੀ ਰਜਿਸਟਰੀ ਜਾਂ ਹੋਰ ਕੰਮ ਕਰਵਾਉਣ ਲਈ ਤਹਿਸੀਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਸਾਰੇ ਕੰਮ ਬਿਨਾਂ ਕਿਸੇ ਪਰੇਸ਼ਾਨੀ ਦੇ ਘਰ ਬੈਠੇ ਹੀ ਕੀਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ ‘ਸਾਈਬਰ ਤਹਿਸੀਲ’ ਸ਼ੁਰੂ ਕਰਨ ਜਾ ਰਹੀ ਹੈ। ਦੱਸ ਦਈਏ ਕਿ ਇਸ ਸਮੇਂ ਲੋਕਾਂ ਨੂੰ ਆਪਣੀ ਮੌਤ ਦੀ ਅਪਡੇਟ ਕਰਵਾਉਣ ਲਈ ਪਟਵਾਰੀਆਂ ਅਤੇ ਤਹਿਸੀਲਦਾਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ ਅਤੇ....