ਲੁਧਿਆਣਾ, 4 ਨਵੰਬਰ 2024 : ਭਾਈ ਦੂਜ ਦਾ ਤਿਉਹਾਰ ਮਨਾ ਕੇ ਸਹੁਰੇ ਘਰ ਪਰਤ ਰਹੀ ਇਕ ਔਰਤ ਅਤੇ ਉਸ ਦੀ 1 ਸਾਲ ਦੀ ਬੱਚੀ ਨੂੰ ਕਰੇਨ ਨੇ ਦਰੜ ਦਿੱਤਾ, ਜਿਸ ਕਾਰਨ ਬੱਚੀ ਨੇ ਮੌਕੇ ਤੇ ਦਮਤੋੜ ਦਿੱਤਾ ਅਤੇ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੀਨਾ ਅਤੇ ਯਸ਼ਿਕਾ ਵਜੋਂ ਹੋਈ ਹੈ। ਪੁਲਿਸ ਨੇ ਕਰੇਨ ਚਾਲਕ ਨੂੰ ਵੀ ਕਾਬੂ ਕਰ ਲਿਆ ਹੈ। ਔਰਤ ਦੇ ਪਰਿਵਾਰ ਦਾ ਬੁਰਾ ਹਾਲ ਹੈ ਅਤੇ ਰੋ ਰਿਹਾ ਹੈ। ਮ੍ਰਿਤਕ ਰੀਨਾ ਦੇ ਪਤੀ ਰਵਿੰਦਰ ਕੁਮਾਰ ਦੱਸਿਆ ਕਿ ਉਹ ਤਿਉਹਾਰ ਹੋਣ ਕਾਰਨ ਆਪਣੀ ਪਤਨੀ ਰੀਨਾ....
ਪੰਜਾਬ
ਧਾਰਮਿਕ ਸੈਰ-ਸਪਾਟੇ ਦੇ ਨਾਲ-ਨਾਲ ਹੋਰਨਾਂ ਖੇਤਰਾਂ ਨੂੰ ਵੀ ਪ੍ਰਫੁੱਲਤ ਕਰਨ ‘ਤੇ ਵਿਸ਼ੇਸ਼ ਜ਼ੋਰ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਪੰਜਾਬ ਦੇ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕਰਨ ਲਈ ਕਿਹਾ ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ ਮੌਕੇ ਦੇਵੇਗੀ ਪੰਜਾਬ ਸਰਕਾਰ: ਸੌਂਦ ਚੰਡੀਗੜ੍ਹ, 4 ਨਵੰਬਰ 2024 : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ....
ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਜੋਰਾਂ ਤੇ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 48 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਲਿਫਟਿੰਗ ਚੰਡੀਗੜ੍ਹ, 04 ਨਵੰਬਰ, 2024 : ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਅਤੇ ਖ਼ਰੀਦ ਨਿਰਵਿਘਨ ਚੱਲ ਰਹੇ ਹਨ ਅਤੇ ਲਿਫਟਿੰਗ ਦਾ ਕੰਮ ਵੀ ਪੂਰੇ ਜੋਰਾਂ ਤੇ ਚੱਲ ਰਿਹਾ ਹੈ। ਸੂਬੇ ਦੀਆਂ ਮੰਡੀਆਂ ਵਿੱਚ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 95.91 ਲੱਖ....
ਚੰਡੀਗੜ੍ਹ, 4 ਨਵੰਬਰ 2024 : ਪੰਜਾਬ ਵਿੱਚ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਹੁਣ ਇਨ੍ਹਾਂ ਸੀਟਾਂ 'ਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ ਇਨ੍ਹਾਂ ਸੀਟਾਂ 'ਤੇ 13 ਨਵੰਬਰ ਨੂੰ ਵੋਟਿੰਗ ਹੋਣੀ ਸੀ ਪਰ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਹੈ। ਪੰਜਾਬ ਦੀਆਂ ਚਾਰੇ ਸੀਟਾਂ 'ਤੇ ਹੁਣ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਜਿਨ੍ਹਾਂ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ....
ਕਿਹਾ, ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਚੰਡੀਗੜ੍ਹ, 3 ਨਵੰਬਰ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਸ. ਸੰਧਵਾਂ ਨੇ ਐਨ.ਪੀ.ਕੇ. ਨੂੰ ਫਾਸਫੋਰਸ ਦਾ ਬਦਲ ਦੱਸਦਿਆਂ ਯੂਰੀਆ ਦੀ....
ਸਹਿਣਾ, 03 ਨਵੰਬਰ 2024 : ਸ੍ਰੀ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਦੋ ਵਿਅਕਤੀਆਂ ਦੀ ਤਰਨਤਾਰਨ ਨਜ਼ਦੀਕ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਉੇਰਫ ਜੀਤੀ (45), ਬਲਜਿੰਦਰ ਦਾਸ (50), ਬਲਦੇਵ ਦਾਸ, ਸਿੰਦਾ ਸਿੰਘ ਅਤੇ ਬੱਗਾ ਸਿੰਘ ਵਾਸੀ ਕਸਬਾ ਸਹਿਣਾ ਆਪਣੀ ਕਾਰ ਤੇ ਸਵਾਰ ਹੋ ਕੇ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਸਨ ਕਿ ਜਦੋਂ ਉਹ ਤਰਨਤਾਰਨ ਨੇੜੇ ਉਨ੍ਹਾਂ ਦਾ ਇੱਕ ਅਵਾਰਾ....
ਬਿਕਰਮ ਸਿੰਘ ਮਜੀਠੀਆ ਨੇ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਕਿਵੇਂ ਮੀਟਿੰਗਾਂ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਹਨ ਚੰਡੀਗੜ੍ਹ, 2 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨਕ ਨਿਯਮਾਂ ਨੂੰ ਛਿੱਕੇ ਟੰਗ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਮੀਟਿੰਗਾਂ ਲਈ ਦਿੱਲੀ ਤਲਬ ਕਰਨ ਤੋਂ ਰੋਕਣ। ਇਥੇ ਜਾਰੀ....
ਰਾਏਕੋਟ, 02 ਨਵੰਬਰ (ਰਘਵੀਰ ਸਿੰਘ ਜੱਗਾ) : ਸਥਾਨਕ ਸ਼ਹਿਰ ਦੇ ਇਤਿਹਾਸਿਕ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਨਜ਼ਦੀਕ ਘਰੇਲੂ ਮਸਲੇ ਦੇ ਚੱਲਦਿਆਂ ਕੁੱਝ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਗੋਲੀਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਅਮਨਾ ਵਜੋਂ ਹੋਈ ਹੈ, ਜੋ ਜਿਲ੍ਹਾ ਬਰਨਾਲਾ ਦੀ ਤਹਿਸੀਲ ਮਹਿਲਕਲਾਂ ਦੇ ਪਿੰਡ ਪੰਡੋਰੀ ਦਾ ਵਸਨੀਕ ਸੀ। ਇਸ ਮਾਮਲੇ ਸਬੰਧੀ ਮ੍ਰਿਤਕ ਅਮਨਦੀਪ ਸਿੰਘ ਅਮਨਾ ਦੇ ਦੋਸਤ ਹਰਦੀਪ ਸਿੰਘ ਵਾਸੀ ਪਿੰਡ ਪੰਡੋਰੀ ਵੱਲੋਂ ਥਾਣਾ ਸਿਟੀ ਪੁਲਿਸ ਕੋਲ ਦਰਜ....
ਚੰਡੀਗੜ੍ਹ, 2 ਨਵੰਬਰ 2024 : ਪੰਜਾਬ ਅਤੇ ਹਰਿਆਣਾ ਵਿੱਚ ਘੱਟੋ-ਘੱਟ ਅਕਤੂਬਰ ਮਹੀਨੇ ਵਿੱਚ ਪਰਾਲੀ ਸਾੜਨ ਬਾਰੇ ਆਖ਼ਰਕਾਰ ਕੁਝ ਚੰਗੀ ਖ਼ਬਰ ਹੈ। ਨਾਸਾ ਸੈਟੇਲਾਈਟ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪਿਛਲੇ ਮਹੀਨੇ ਪੰਜਾਬ ’ਚ ਅੱਗ ਲੱਗਣ ਦੀ ਗਿਣਤੀ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਰਿਕਾਰਡ ਕੀਤੀ ਗਈ। ਗਿਣਤੀ ਦਾ ਇੱਕ ਤਿਹਾਈ ਸੀ ਅਤੇ ਅਕਤੂਬਰ 2022 ਵਿਚ ਦਰਜ ਕੀਤੀ ਗਈ ਸੰਖਿਆ ਦਾ ਛੇਵਾਂ ਹਿੱਸਾ ਸੀ। ਇਸੇ ਤਰ੍ਹਾਂ, ਹਰਿਆਣਾ ਵਿਚ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਪਿਛਲੇ ਸਾਲ ਦੀ ਗਿਣਤੀ ਦਾ....
ਰਾਜਪੁਰਾ, 02 ਨਵੰਬਰ 2024 : ਰਾਜਪੁਰਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰੇਸ਼ ਪੰਡਤ ਤੇ ਮੁਕੇਸ਼ ਕੁਮਾਰ ਦੋਵੇਂ ਪਿੰਡ ਸ਼ਾਮਦੋਂ ਨੂੰ ਪੈਦਲ ਜਾ ਰਹੇ ਕਿ ਉਨ੍ਹਾਂ ਨੂੰ ਕਿਸ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ ਪੁਲਿਸ ਵੱਲੋਂ ਅਣਪਛਾਤੇ ਵਾਹਨ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਗਈ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿੱਚ ਮ੍ਰਿਤਕ....
ਚੰਡੀਗੜ੍ਹ, 30 ਅਕਤੂਬਰ 2024 : ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ, ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੁਆਰਾ ਆਯੋਜਿਤ ਇੱਕ “ਖਤਰਨਾਕ ਸਾਜਿਸ਼” ਕਰਾਰ ਦਿੱਤਾ ਹੈ। ਬਾਜਵਾ ਨੇ ਦੋਵਾਂ ਪਾਰਟੀਆਂ 'ਤੇ ਪੰਜਾਬ ਦੀ ਖੇਤੀ ਦੀ ਰੀੜ੍ਹ ਦੀ ਹੱਡੀ ਨੂੰ ਕਮਜ਼ੋਰ ਕਰਨ ਲਈ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ, ਜਿਸ ਨਾਲ ਸੂਬੇ 'ਚ ਕਾਲੀ ਦੀਵਾਲੀ ਦੇ ਨਾਲ-ਨਾਲ....
ਨਸ਼ਾ ਤਸਕਰੀ ‘ਤੇ ਫੋਕਸ, 7686 NDPS ਮਾਮਲੇ ਦਰਜ, 10524 ਤਸਕਰ ਗ੍ਰਿਫਤਾਰ ਚੰਡੀਗੜ੍ਹ, 30 ਅਕਤੂਬਰ 2024 : ਪੰਜਾਬ ਪੁਲਿਸ ਵੱਲੋਂ ਆਪਣੀ ਨਸ਼ਾ ਵਿਰੋਧੀ ਮੁਹਿੰਮ ਨੂੰ ਦੋਹਰੇ ਪੱਧਰ ਤੇ ਤੇਜ ਕੀਤਾ ਗਿਆ ਹੈ, ਜਿਸ ਵਿੱਚ ਵੱਡੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਅਤੇ ਵਿਕਰੀ ਦੇ ਸਥਾਨਾਂ 'ਤੇ ਤਸਕਰੀ ਵਿਰੁੱਧ ਮੁਹਿੰਮ ਸ਼ਾਮਲ ਹੈ। 2024 ਵਿੱਚ, 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਸਮੇਤ ਵੱਡੇ ਮਾਮਲਿਆਂ ਨਾਲ ਜੁੜੇ 153 ਵੱਡੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ₹208 ਕਰੋੜ ਦੀ ਸੰਪਤੀ ਜਬਤ ਕੀਤੀ ਗਈ ਹੈ।....
ਪਟਿਆਲਾ, 30 ਅਕਤੂਬਰ 2024 : ਪਟਿਆਲਾ- ਸਰਹਿੰਦ ਰੋਡ 'ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ, ਜਿਸ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਪਿੰਡ ਢੈਂਠਲ ਅਤੇ ਹਰਪ੍ਰੀਤ ਸਿੰਘ ਪਿੰਡ ਦਾਨੀਪੁਰ ਵਜੋਂ ਹੋਈ ਹੈ। ਥਾਣਾ ਮੁੱਲੇਪੁਰ ਦੇ ਥਾਣੇਦਾਰ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਕਾਰ 'ਚ ਸਵਾਰ ਹੋ ਕੇ ਪਟਿਆਲਾ ਤੋਂ ਸਰਹਿੰਦ ਵੱਲ ਆ ਰਹੇ ਸਨ ਅਤੇ ਪਿੰਡ ਜਖਵਾਲੀ ਕੋਲ ਆ ਕੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਦਰਖਤ ਨਾਲ ਟਕਰਾ....
ਗੁਰਦਾਸਪੁਰ, 30 ਅਕਤੂਬਰ 2024 : ਗੁਰਦਾਸਪੁਰ ਦੇ ਥਾਣਾ ਬਹਿਰਾਮਪੁਰ ਦੇ ਤਹਿਤ ਪੈਂਦੇ ਪਿੰਡ ਰਾਏਪੁਰ ਦੇ ਬਾਂਠਾਂ ਵਾਲੇ ਮੋੜ ਉੱਤੇ ਸਵੇਰੇ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਜਦੋਂ ਇੱਕ ਤੇਜ਼ ਰਫਤਾਰ ਕਰੇਟਾ ਗੱਡੀ ਬਸ ਸਟਾਪ ਉੱਤੇ ਖੜ੍ਹੀਆਂ ਤਿੰਨ ਔਰਤਾਂ ਤੇ ਬੱਚੀ ਨੂੰ ਕੁਚਲਦੀ ਹੋਈ ਥੋੜੀ ਅੱਗੇ ਜਾ ਕੇ ਇੱਕ ਦੁਕਾਨ ਵਿੱਚ ਵੱਜੀ। ਹਾਦਸੇ ਵਿੱਚ ਦੋ ਔਰਤਾਂ ਦੀ ਮੌਕੇ ਉੱਤੇ ਮੌਤ ਹੋ ਗਈ, ਜਦਕਿ ਬੱਚੀ ਅਤੇ ਇੱਕ ਹੋਰ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ ਹਨ, ਜਿਨਾਂ ਨੂੰ ਹਸਪਤਾਲ ਵਿੱਚ ਦਾਖਲ....
ਚੰਡੀਗੜ੍ਹ ਪੁਲਿਸ ਵੱਲੋਂ ‘ਆਪ’ ਆਗੂਆਂ ਨੂੰ ਹਿਰਾਸਤ ‘ਚ ਲਿਆ, ਜਲ ਤੋਪਾਂ ਦੀ ਕੀਤੀ ਵਰਤੋਂ, ਝੜਪ ਦੌਰਾਨ ਕਈ ਵਰਕਰ ਜ਼ਖਮੀ, ਮੰਤਰੀ ਹਰਜੋਤ ਬੈਂਸ ਦੀ ਪੱਗ ਉਤਰੀ ਹਰ ਸਾਲ ਅਕਤੂਬਰ ਵਿੱਚ ਮੰਡੀਆਂ ਵਿੱਚ ਝੋਨਾ ਆ ਜਾਂਦਾ ਹੈ, ਇਹ ਜਾਣਦੇ ਹੋਏ ਕੇਂਦਰ ਸਰਕਾਰ ਨੇ ਜਾਣਬੁੱਝ ਕੇ ਲਿਫਟਿੰਗ ਨਹੀਂ ਕਰਵਾਈ : ਈ.ਟੀ.ਓ. ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅੱਜ ਦੇਸ਼ ਭਰ ਵਿੱਚ ਲੋਕ ਦੀਵਾਲੀ ਮਨਾ ਰਹੇ ਹਨ, ਜਦੋਂ ਕਿ ਪੰਜਾਬ ਦੇ ਕਿਸਾਨ ਮੰਡੀਆਂ ਵਿੱਚ ਧੱਕੇ ਖਾ ਰਹੇ ਹਨ – ਹਰਜੋਤ ਬੈਂਸ ਇੰਦਰਾ ਗਾਂਧੀ ਵਾਂਗ ਮੋਦੀ....